ਬੁੱਧਵਾਰ, ਨਵੰਬਰ 11, 2026 06:56 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਮੈਂ ਮਰਿਆਦਾ ਨਾਲ ਕਰਵਾਇਆ ਦੂਜਾ ਵਿਆਹ!, ਪੰਜਾਬ ‘ਚ 1 ਲੱਖ ਲੋਕ ਕਰਵਾ ਚੁੱਕੇ, ਮੈਂ ਕਰਵਾ ਲਿਆ ਤਾਂ ਕੀ ਗੁਨਾਹ ਕੀਤਾ: ਪਠਾਨਮਾਜਰਾ (ਵੀਡੀਓ)

ਗੁਰਮੀਤ ਸਿੰਘ ਪਠਾਨਮਾਜਰਾ ਜੋ ਕਿ ਬੀਤੇ ਦਿਨੀਂ ਆਪਣੇ ਦੂਜੇ ਵਿਆਹ ਕਾਰਨ ਕਾਫੀ ਚਰਚਾਵਾਂ 'ਚ ਰਹੇ ਸੀ। ਉਨ੍ਹਾਂ ਵੱਲੋਂ ਇਕ ਹੋਰ ਵਿਵਾਦਤ ਬਿਆਨ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਇਕ ਲੱਖ ਤੋਂ ਵੀ ਵੱਧ ਲੋਕ ਦੂਜਾ ਵਿਆਹ ਕਰਵਾ ਚੁਕੇ ਹਨ ਮੈਂ ਕਰਵਾ ਲਿਆ ਤਾਂ ਕੀ ਗੁਨਾਹ ਕੀਤਾ। ਮੇਰਾ ਵਿਆਹ ਮਰਿਆਦਾ ਨਾਲ ਹੋਇਆ ਵਿਆਹ ਹੈ ਜੋ ਕਿ ਗਲਤ ਨਹੀਂ।

by Bharat Thapa
ਅਕਤੂਬਰ 11, 2022
in Featured, Featured News, ਪੰਜਾਬ
0

ਗੁਰਮੀਤ ਸਿੰਘ ਪਠਾਨਮਾਜਰਾ ਜੋ ਕਿ ਬੀਤੇ ਦਿਨੀਂ ਆਪਣੇ ਦੂਜੇ ਵਿਆਹ ਕਾਰਨ ਕਾਫੀ ਚਰਚਾਵਾਂ ‘ਚ ਰਹੇ ਸੀ। ਉਨ੍ਹਾਂ ਵੱਲੋਂ ਇਕ ਹੋਰ ਵਿਵਾਦਤ ਬਿਆਨ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਇਕ ਲੱਖ ਤੋਂ ਵੀ ਵੱਧ ਲੋਕ ਦੂਜਾ ਵਿਆਹ ਕਰਵਾ ਚੁਕੇ ਹਨ ਮੈਂ ਕਰਵਾ ਲਿਆ ਤਾਂ ਕੀ ਗੁਨਾਹ ਕੀਤਾ। ਮੇਰਾ ਵਿਆਹ ਮਰਿਆਦਾ ਨਾਲ ਹੋਇਆ ਵਿਆਹ ਹੈ ਜੋ ਕਿ ਗਲਤ ਨਹੀਂ।

ਪ੍ਰੋ-ਪੰਜਾਬ ਟੀ.ਵੀ. ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਮੇਰਾ ਦੂਜਾ ਵਿਆਹ ਮਰਿਆਦਾ ਨਾਲ ਹੋਇਆ ਇਕ ਵਿਆਹ ਸੀ ਕਿਉਂਕਿ ਮੇਰੀ ਦੂਜੀ ਪਤਨੀ ਤੇ ਉਸ ਦੇ ਪਰਿਵਾਰ ਨੂੰ ਪਤਾ ਸੀ ਕਿ ਮੇਰਾ ਪਹਿਲਾਂ ਵੀ ਵਿਆਹ ਹੋ ਚੁੱਕਿਆ ਹੈ ਤੇ ਇਹ ਮੇਰਾ ਦੂਜਾ ਵਿਆਹ ਹੈ। ਦੂਜੀ ਪਤਨੀ ਵੱਲੋਂ ਪਠਾਨਮਾਜਰਾ ਨੂੰ ਪੰਥ ‘ਚੋਂ ਛੇਕੇ ਜਾਣ ਦੇ ਬਿਆਨ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੈਨੂੰ ਨਹੀਂ ਇਸ ਘਟੀਆ ਔਰਤ ਨੂੰ ਪੰਥ ‘ਚੋਂ ਛੇਕਣਾ ਚਾਹੀਦਾ ਹੈ ਕਿਉਂਕਿ ਇਸ ਨੇ ਜੋ ਆਪਣੇ ਪਤੀ ਦੀ ਵੀਡੀਓ ਵਾਇਰਲ ਕਰਨ ਦਾ ਘਿਨੋਣਾ ਕੰਮ ਕੀਤਾ ਹੈ ਉਹ ਕੋਈ ਵੀ ਚੰਗੀ ਔਰਤ ਕਦੇ ਵੀ ਨਾ ਕਰਦੀ। ਇਸ ਲਈ ਮੈਨੂੰ ਨਹੀਂ ਇਸ ਔਰਤ ਨੂੰ ਪੰਥ ‘ਚੇ ਛੇਕੇ ਜਾਣਾ ਚਾਹੀਦਾ ਹੈ।

Tags: 1 lakh peopledignityhave got marriedI got marriedpropunjabtvpunjab
Share493Tweet308Share123

Related Posts

ਮਾਨ ਸਰਕਾਰ ਨੇ ਲਗਪਗ 600 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਕੀਤਾ ਅਪਗ੍ਰੇਡ, ਦੋ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲ ਰਿਹੈ ਲਾਭ

ਨਵੰਬਰ 10, 2026

ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ 11 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵੰਬਰ 10, 2026

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸਫ਼ਲ ਬਣਾਉਣ ਵਿੱਚ ਸਖੀਆਂ ਦਾ ਅਹਿਮ ਯੋਗਦਾਨ : ਡਾ. ਬਲਜੀਤ ਕੌਰ

ਨਵੰਬਰ 10, 2026

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਡਾ. ਟੰਕੇਸ਼ਵਰ ਕੁਮਾਰ ਕੀਤਾ ਗਿਆ ਨਿਯੁਕਤ

ਨਵੰਬਰ 9, 2026

ਵੱਡੀ ਖ਼ਬਰ : ਕੈਂਸਰ ਦੀਆਂ 1,364 ਦਵਾਈਆਂ ਹੋਈਆਂ ਸਸਤੀਆਂ, ਅੱਜ ਤੋਂ ਨਵੀਆਂ ਕੀਮਤਾਂ ਲਾਗੂ

ਨਵੰਬਰ 9, 2026

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਦੋਸ਼ ਦੇਣਾ ਬੰਦ ਕਰਨ ਅਤੇ ਆਪਣੀਆਂ ਪ੍ਰਸ਼ਾਸਨਿਕ ਨਾਕਾਮੀਆਂ ਦਾ ਜਵਾਬ ਦੇਣ: ਬਲਤੇਜ ਪੰਨੂ

ਨਵੰਬਰ 9, 2026
Load More

Recent News

ਮਾਨ ਸਰਕਾਰ ਨੇ ਲਗਪਗ 600 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਕੀਤਾ ਅਪਗ੍ਰੇਡ, ਦੋ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲ ਰਿਹੈ ਲਾਭ

ਨਵੰਬਰ 10, 2026

ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ 11 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵੰਬਰ 10, 2026

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸਫ਼ਲ ਬਣਾਉਣ ਵਿੱਚ ਸਖੀਆਂ ਦਾ ਅਹਿਮ ਯੋਗਦਾਨ : ਡਾ. ਬਲਜੀਤ ਕੌਰ

ਨਵੰਬਰ 10, 2026

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਡਾ. ਟੰਕੇਸ਼ਵਰ ਕੁਮਾਰ ਕੀਤਾ ਗਿਆ ਨਿਯੁਕਤ

ਨਵੰਬਰ 9, 2026

ਵੱਡੀ ਖ਼ਬਰ : ਕੈਂਸਰ ਦੀਆਂ 1,364 ਦਵਾਈਆਂ ਹੋਈਆਂ ਸਸਤੀਆਂ, ਅੱਜ ਤੋਂ ਨਵੀਆਂ ਕੀਮਤਾਂ ਲਾਗੂ

ਨਵੰਬਰ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.