ਵੀਰਵਾਰ, ਜੁਲਾਈ 17, 2025 09:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

SGPC ਪ੍ਰਧਾਨ ਦੀਆਂ ਚੋਣਾਂ ਹਾਰਨ ਮਗਰੋਂ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ, ਕਿਹਾ- ‘ਮੇਰੇ ਨਾਲ ਹੋਇਆ ਧੋਖਾ, ਪਹਿਲਾਂ ਲਫਾਫਾ ਖੁੱਲ੍ਹਵਾਇਆ ਫਿਰ ਹੋਈਆਂ ਚੋਣਾਂ

SGPC President Election Results: SGPC ਪ੍ਰਧਾਨ ਦੀਆਂ ਚੋਣਾਂ ਹਾਰਨ ਤੋਂ ਬਾਅਦ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਹੈ ਕਿ ਮੇਰੇ ਨਾਲ ਚੋਣਾਂ 'ਚ ਧੱਕਾ ਹੋਇਆ ਹੈ ਇਸਦੇ ਨਾਲ ਹੀ ਉਨ੍ਹਾਂ ਸੁਖਬੀਰ ਬਾਦਲ ਦਾ ਅਸਤੀਫਾ ਵੀ ਮੰਗਿਆ ਹੈ।

by Bharat Thapa
ਨਵੰਬਰ 9, 2022
in Featured, Featured News, ਪੰਜਾਬ, ਵੀਡੀਓ
0

SGPC President Election Results: SGPC ਪ੍ਰਧਾਨ ਦੀਆਂ ਚੋਣਾਂ ਹਾਰਨ ਤੋਂ ਬਾਅਦ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਹੈ ਕਿ ਮੇਰੇ ਨਾਲ ਚੋਣਾਂ ‘ਚ ਧੱਕਾ ਹੋਇਆ ਹੈ ਇਸਦੇ ਨਾਲ ਹੀ ਉਨ੍ਹਾਂ ਸੁਖਬੀਰ ਬਾਦਲ ਦਾ ਅਸਤੀਫਾ ਵੀ ਮੰਗਿਆ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਵੱਲੋਂ ਪਹਿਲਾਂ ਲਫਾਫਾ ਖੁੱਲ੍ਹਵਾਇਆ ਗਿਆ ਤੇ ਉਸ ਤੋਂ ਬਾਅਦ ਚੋਣ ਕਰਵਾਈ ਗਈ।

ਦੱਸ ਦੇਈਏ ਕਿ ਬੀਬੀ ਜਗੀਰ ਕੌਰ ਸ਼੍ਰੋਮਣੀ ਅਕਾਲੀ ਦਲ ਨੂੰ ਕਾਫੀ ਸਮੇਂ ਤੋਂ ਤਲਖ ਤੇਵਰ ਦਿਖਾ ਰਹੇ ਸਨ। ਓਧਰ ਅਕਾਲੀ ਦਲ ਵੱਲੋਂ ਵੀ ਬੀਬੀ ਜਗੀਰ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਤੇ ਬੀਬੀ ਨੂੰ ਬੀਜੇਪੀ ਦਾ ਸਮਰਥਨ ਹੋਣ ਦੀ ਗੱਲ ਕਹਿ ਪਾਰਟੀ ‘ਚੋਂ ਬਾਹਰ ਕੱਢ ਦਿੱਤਾ ਸੀ। ਜਿਸ ਤੋਂ ਬਾਅਦ ਮਾਮਲਾ ਉਦੋਂ ਇਕ ਵਾਰ ਫਿਰ ਗਰਮਾ ਗਿਆ ਜਦੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਮੌਕੇ ਪੀ.ਐਮ. ਮੋਦੀ ਦੇ ਆਫੀਸ਼ਲ ਪੇਜ ‘ਤੇ ਇੱਕ ਥਮਨੇਲ ਸ਼ੇਅਰ ਕੀਤਾ ਗਿਆ ਜਿਸ ‘ਚ ਮੁੱਖ ਮੰਤਰੀ ਮੋਦੀ ਤੇ ਬੀਬੀ ਜਗੀਰ ਕੌਰ ਦੀ ਤਸਵੀਰ ਦਿਖਾਈ ਦੇ ਰਹੀ ਸੀ।

ਦੱਸ ਦੇਈਏ ਕਿ ਇਸ ਤਸਵੀਰ ਦੇ ਉਸ ਸਮੇਂ ਕਈ ਮਤਲਬ ਕੱਡੇ ਗਏ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਤਾਰ ਬੀਬੀ ਜਗੀਰ ਕੌਰ ਨੂੰ ਬੀਜੇਪੀ ਦਾ ਸਮਰਥਨ ਹੋਣ ਦੇ ਦੋਸ਼ ਲਗਾਏ ਜਾ ਰਹੇ ਸੀ। ਜਿਸ ਤੋਂ ਬਾਅਦ ਅਜਿਹੀ ਤਸਵੀਰ ਦੇ ਕਈ ਮਤਲਬ ਕੱਡੇ ਗਏ ਸੀ।

ਦੱਸ ਦੇਈਏ ਕਿ ਬੀਬੀ ਜਗੀਰ ਕੌਰ ਵੱਲੋਂ ਬਾਦਲ ਪਰਿਵਾਰ ‘ਤੇ ਗੰਭੀਰ ਦੋਸ਼ ਲਾਏ ਗਏ ਸਨ। ਉਨ੍ਹਾਂ ਕਿਹਾ ਸੀ ਕਿ ਐਸਜੀਪੀਸੀ ਪ੍ਰਧਾਨ ਬਾਦਲ ਪਰਿਵਾਰ ਵੱਲੋਂ ਲਾਏ ਜਾਂਦੇ ਹਨ ਜੋ ਕਿ SGPC ਦੇ ਅਕਸ਼ ਨੂੰ ਧੁੰਦਲਾ ਕਰਦੀ ਹੈ। ਉਨ੍ਹਾ ਕਿਹਾ ਸੀ ਕਿ ਸਾਨੂੰ ਇਹ ਚੱਲੀ ਆ ਰਹੀ ਪ੍ਰਮਪਰਾ ਨੂੰ ਤੋੜਣਾ ਪਵੇਗਾ। ਇਸ ਲਈ ਮੈਂ ਆਪਣੇ ਤੌਰ ‘ਤੇ ਪ੍ਰਧਾਨਗੀ ਦੀ ਚੌਣ ਲੱੜਣ ਦਾ ਫੈਸਲਾ ਕੀਤਾ ਸੀ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bibi jagir kaurcheatedelectionsenvelope openedpropunjabtvSGPC president election results
Share244Tweet153Share61

Related Posts

ਕੌਣ ਹੈ ਚੰਦਨ ਮਿਸ਼ਰਾ ਜਿਸ ਦਾ ਇਸਤਰਾਂ ਗੋਲੀਆਂ ਮਾਰ ਕੀਤਾ ਗਿਆ ਕਤਲ

ਜੁਲਾਈ 17, 2025

ਭਿਖਾਰੀਆਂ ਦਾ ਹੋਵੇਗਾ DNA ਟੈਸਟ, ਸਰਕਾਰ ਨੇ ਕਿਉਂ ਲਿਆ ਇਹ ਵੱਡਾ ਫੈਸਲਾ

ਜੁਲਾਈ 17, 2025

ਲੁਧਿਆਣਾ ਦੇ ਖਾਲੀ ਪਲਾਟ ‘ਚ ਮਿਲੀ 7 ਮਹੀਨਿਆਂ ਦੀ ਲਾਪਤਾ ਹੋਈ ਬੱਚੀ

ਜੁਲਾਈ 17, 2025

ਸਮਾਰਟਫ਼ੋਨ ਦੀ ਇਸ ਵੱਡੀ ਕੰਪਨੀ ਨੇ ਲਾਂਚ ਕੀਤਾ ਬਜਟ AI ਸਮਾਰਟਫ਼ੋਨ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੁਲਾਈ 17, 2025

ਫ਼ਿਲਮੀ ਸਟਾਈਲ ‘ਚ ਹਸਪਤਾਲ ਪਹੁੰਚ ਦਿੱਤਾ ਅਜਿਹੀ ਵਾਰਦਾਤ ਨੂੰ ਅੰਜਾਮ, CCTV ਚ ਕੈਦ ਹੋਈਆਂ ਤਸਵੀਰਾਂ

ਜੁਲਾਈ 17, 2025

Post Office Investment: ਘਰ ਬੈਠੇ ਹਰ ਮਹੀਨੇ ਹੋਵੇਗੀ 9000 ਰੁਪਏ ਦੀ ਬੱਚਤ! ਡਾਕਖਾਨੇ ਦੀ ਇਹ ਸਕੀਮ ਕਰਵਾ ਸਕਦੀ ਹੈ ਫਾਇਦਾ

ਜੁਲਾਈ 17, 2025
Load More

Recent News

ਕੌਣ ਹੈ ਚੰਦਨ ਮਿਸ਼ਰਾ ਜਿਸ ਦਾ ਇਸਤਰਾਂ ਗੋਲੀਆਂ ਮਾਰ ਕੀਤਾ ਗਿਆ ਕਤਲ

ਜੁਲਾਈ 17, 2025

ਭਿਖਾਰੀਆਂ ਦਾ ਹੋਵੇਗਾ DNA ਟੈਸਟ, ਸਰਕਾਰ ਨੇ ਕਿਉਂ ਲਿਆ ਇਹ ਵੱਡਾ ਫੈਸਲਾ

ਜੁਲਾਈ 17, 2025

ਲੁਧਿਆਣਾ ਦੇ ਖਾਲੀ ਪਲਾਟ ‘ਚ ਮਿਲੀ 7 ਮਹੀਨਿਆਂ ਦੀ ਲਾਪਤਾ ਹੋਈ ਬੱਚੀ

ਜੁਲਾਈ 17, 2025

ਸਮਾਰਟਫ਼ੋਨ ਦੀ ਇਸ ਵੱਡੀ ਕੰਪਨੀ ਨੇ ਲਾਂਚ ਕੀਤਾ ਬਜਟ AI ਸਮਾਰਟਫ਼ੋਨ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੁਲਾਈ 17, 2025

ਫ਼ਿਲਮੀ ਸਟਾਈਲ ‘ਚ ਹਸਪਤਾਲ ਪਹੁੰਚ ਦਿੱਤਾ ਅਜਿਹੀ ਵਾਰਦਾਤ ਨੂੰ ਅੰਜਾਮ, CCTV ਚ ਕੈਦ ਹੋਈਆਂ ਤਸਵੀਰਾਂ

ਜੁਲਾਈ 17, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.