ਬੁੱਧਵਾਰ, ਅਪ੍ਰੈਲ 22, 2026 09:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੈਂ ਆਪਣੇ ਪੁੱਤ ਲਈ ਇਨਸਾਫ਼ ਲਈ ਲੜਾਂਗਾ, ਮੇਰੇ ਪੁੱਤ ਦੀ ਲਾਸਟ ਰਾਈਡ ਭਾਵੇਂ ਮੇਰੀ ਲਾਸਟ ਰਾਈਡ ਬਣ ਜਾਵੇ: ਬਲਕੌਰ ਸਿੰਘ

ਮਰਹੂਮ ਦੀਪ ਸਿੱਧੂ ਦੀ ਬਰਸੀ ਮੌਕੇ ਮਰਹੂਮ ਗਾਇਕ ਦੀਪ ਸਿੱਧੂ ਦੇ ਪਿਤਾ ਸੰਬੋਧਨ ਕਰਦੇ ਹੋਏ ਬਹੁਤ ਭਾਵੁਕ ਹੋ ਗਏ।ਸੰਗਤ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਹੁਣ ਅਸੀਂ ਆਪਣੇ ਪੁੱਤ ਨੂੰ ਅੰਤਿਮ ਵਿਦਾਇਗੀ ਦਿ

by Gurjeet Kaur
ਫਰਵਰੀ 19, 2023
in ਪੰਜਾਬ, ਮਨੋਰੰਜਨ
0

Balkaur singh live speech: ਮਰਹੂਮ ਦੀਪ ਸਿੱਧੂ ਦੀ ਬਰਸੀ ਮੌਕੇ ਮਰਹੂਮ ਗਾਇਕ ਦੀਪ ਸਿੱਧੂ (Deep Sidhu)  ਦੇ ਪਿਤਾ ਸੰਬੋਧਨ ਕਰਦੇ ਹੋਏ ਬਹੁਤ ਭਾਵੁਕ ਹੋ ਗਏ।ਸੰਗਤ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਹੁਣ ਅਸੀਂ ਆਪਣੇ ਪੁੱਤ ਨੂੰ ਅੰਤਿਮ ਵਿਦਾਇਗੀ ਦਿਆਂਗੇ।ਮੈਂ ਪੂਰੇ ਭਾਰਤ ‘ਚ ਰੋਸ ਮਾਰਚ ਕੱਢਾਂਗਾ।ਮੈਂ ਆਪਣੇ ਪੁੱਤ ਦੀ ਲਾਸਟ ਰਾਈਡ ‘ਤੇ ਮਾਰਚ ਕੱਢਾਂਗਾ।ਬਲਕੌਰ ਸਿੰਘ (Balkaur singh) ਨੇ ਬੋਲਦਿਆਂ ਕਿਹਾ ਕਿ ਮੈਂ ਆਖਰੀ ਸਾਹ ਤੱਕ ਆਪਣੇ ਪੁੱਤ ਲਈ ਲੜਦਾ ਰਹਾਂਗਾ ਭਾਵੇਂ ਉਹ ਮੇਰੀ ਲਾਸਟ ਰਾਈਡ ਬਣ ਜਾਵੇ।ਬਲਕੌਰ ਸਿੰਘ ਨੇ ਭਾਵੁਕ ਹੁੰਦਿਆਂ ਕਿਹਾ ਕਿ ਮੇਰੇ ਤੋਂ ਇਹ ਸ਼ਬਦ ਕਹੇ ਨਹੀਂ ਜਾਂਦੇ ਪਰ ਰੱਬ ਨੇ ਸਾਨੂੰ ਜਿੱਥੇ ਲਿਆ ਕੇ ਖੜਾ ਕਰ ਦਿੱਤਾ ਹੈ ਅਸੀਂ ਬਸ ਸਬਰ ਕਰਨਾ ਸਿੱਖ ਲਿਆ ਹੈ ਪਰ ਆਪਣੇ ਪੁੱਤ ਨੂੰ ਆਖਰੀ ਸਾਹਾਂ ਤੱਕ ਭੁੱਲ ਨਹੀਂ ਸਕਦੇ।

ਸੰਬੋਧਨ ਕਰਦਿਆਂ ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਕਿਸੇ ਦੁਕਾਨਦਾਰ, ਗਰੀਬ, ਜਾਂ ਸਰਕਾਰ ਸੰਪੱਤੀ ਨੂੰ ਕੋਈ ਨੁਕਸਾਨ ਨਹੀਂ ਕਰਾਂਗੇ ਅਸੀਂ ਸ਼ਾਂਤਮਈ ਤਰੀਕੇ ਨਾਲ ਰੋਸ ਮਾਰਚ ਕੱਢਾਂਗੇ ਇਹੀ ਮੇਰੀ ਤੁਹਾਨੂੰ ਸਾਰਿਆਂ ਨੂੰ ਅਪੀਲ ਹੈ।ਬਲਕੌਰ ਸਿੰਘ ਨੇ ਦੱਸਿਆ ਕਿ ਉਹ ਸੋਸ਼ਲ ਮੀਡੀਆ ‘ਤੇ ਤਰੀਕ ਐਲਾਨ ਕਰ ਦੇਣਗੇ ਕਦੋਂ ਉਨ੍ਹਾਂ ਵਲੋਂ ਪ੍ਰੋਗਰਾਮ ਉਲੀਕਿਆ ਜਾਵੇਗਾ ।


ਇਸ ਤੋਂ ਪਹਿਲਾਂ ਵੀ ਸਿੱਧੂ ਮੂਸੇਵਾਲਾ ਦੇ ਪਿਤਾ ਜੀ ਕਹਿ ਚੁੱਕੇ ਹਨ ਉਨ੍ਹਾਂ ਕਿਹਾ ਕਿ ਮੈਂ ਚਾਹੁੰਦਾ ਹਾਂ ਕਿ ਤੁਸੀਂ ਪਹਿਲਾਂ ਨਾਲੋ ਵੀ ਵਧੇਰੇ ਭੀੜ ਇੱਕਠੀ ਕਰ ਕੇ ਮੇਰਾ ਹੌਂਸਲਾ ਵਧਾਓ। ਉਨ੍ਹਾਂ ਕਿਹਾ ਕਿ ਇਹ ਜੋ ਵੀ ਘਟਨਾ ਵਾਪਰੀ ਇਹ ਨਹੀਂ ਵਾਪਰਨੀ ਚਾਹਿਦੀ ਸੀ, ਇਹ ਸ਼ਰੇਆਮ ਧੱਕਾ ਹੈ। ਬਲਕੌਰ ਨੇ ਕਿਹਾ ਕਿ ਸਿੱਧੂ ਸਿਸਟਮ ‘ਚ ਰਹੀ ਕੇ ਮਾਂ ਬੋਲੀ ਦੀ, ਪੱਗ ਦੀ, ਆਪਣੇ ਕਲਚਰ ਦੀ ਆਪਣੇ ਧਰਮ ਦੀ ਸੇਵਾ ਕਰ ਰਿਹਾ ਸੀ। ਉਹ ਆਪਣੇ ਗਾਣਿਆਂ ‘ਚ ਸਦਾਚਾਰ ਦੀਆਂ ਤੇ ਜ਼ਿੰਦਗੀ ‘ਚ ਕੰਮ ਆਉਣ ਵਾਲੀਆਂ ਗੱਲਾਂ ਕਰ ਰਿਹਾ ਸੀ।

ਸਿੱਧੂ ਦੇ ਆਖਰੀ ਗਾਣੇ The Last Ride ਬਾਰੇ ਗੱਲ ਕਰਦਿਆਂ ਬਲਕੌਰ ਸਿੱਧੂ ਨੇ ਕਿਹਾ ਕਿ ਆਪਣੇ ਆਖਰੀ ਗਾਣੇ ਦ ਲਾਸਟ ਰਾਈਡ ‘ਚ ਤਾਂ ਉਸ ਨੇ ਕਮਾਲ ਕਰ ਦਿੱਤਾ। ਉਨ੍ਹਾਂ ਕਿਹਾ ਕਿ ਕੋਈ ਵੱਡੇ ਤੋਂ ਵੱਡਾ ਸੰਤ ਵੀ ਆਪਣੀ ਮੌਤ ਬਾਰੇ ਇੰਝ ਨਹੀਂ ਲਿੱਖ ਸਕਦਾ। ਅਤੇ ਜਿਵੇਂ ਉਸ ਨੇ ਲਿਖਿਆ ਦੋ ਫਾਈਰ ਸੱਜੇ ਮੋਢੇ ‘ਤੇ ਤਾਂ ਸੱਚੀ ਦੋ ਫਾਈਰ ਸੱਜੇ ਮੋਢੇ ‘ਤੇ ਹੀ ਲੱਗੇ ਸੀ। ਤੇ ਉਸ ਨੇ ਆਪਣੀ ਮੌਤ ਦਾ ਤਰੀਕਾ ਵੀ ਖੁਦ ਲਿਖਿਆ।

ਇਸ ਦੇ ਨਾਲ ਸਿੱਧੂ ਦੇ ਪਿਤਾ ਜੀ ਨੇ ਇੱਕ ਵਾਰ ਫਿਰ ਉਸ ਦੁਖਦ ਦਿਨ ਬਾਰੇ ਗੱਲ ਕਰਦਿਆਂ ਕਿਹਾ ਕਿ ਜੇਕਰ ਇਸ ਬਾਰੇ ਪਹਿਲਾਂ ਕੁਝ ਪਤਾ ਲੱਗਾ ਹੁੰਦਾ ਤਾਂ ਸ਼ਾਇਦ ਕੋਈ ਇੰਤਜ਼ਾਮ ਕਰ ਲੈਣਾ ਸੀ। ਅਸੀਂ ਤਾਂ ਹਨੇਰੇ ‘ਚ ਜੀ ਰਹੇ ਸੀ, ਕਿਉਂਕਿ ਸਾਨੂੰ ਇਹ ਸੀ ਕਿ ਅਸੀਂ ਕਿਸੇ ਦਾ ਮਾੜਾ ਨਹੀਂ ਕੀਤਾ ਤਾਂ ਸਾਡਾ ਵੀ ਕੋਈ ਮਾੜਾ ਨਹੀਂ ਕਰੇਗਾ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: #SidhuMooseWala #Father #BalkaurSingh #Mansa #Moosa #Pind #JusticeForSidhuMooseWala #PunjabiSinger #ProPunjabTv
Share275Tweet172Share69

Related Posts

ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਰਾਤ 8 ਵਜੇ ਤੋਂ 8:15 ਤੱਕ ਕੀਤੀ ਜਾਵੇਗੀ ਬਲੈਕਆਊਟ ਮੌਕ ਡ੍ਰਿੱਲ

ਅਪ੍ਰੈਲ 22, 2026

ਪੰਜਾਬ ‘ਚ ਮਹਿੰਗਾਈ ਦਾ ਝਟਕਾ : ਦੁੱਧ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ

ਅਪ੍ਰੈਲ 22, 2026

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਅਪ੍ਰੈਲ 22, 2026

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਅਪ੍ਰੈਲ 22, 2026

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਅਪ੍ਰੈਲ 22, 2026

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਅਪ੍ਰੈਲ 21, 2026
Load More

Recent News

ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਰਾਤ 8 ਵਜੇ ਤੋਂ 8:15 ਤੱਕ ਕੀਤੀ ਜਾਵੇਗੀ ਬਲੈਕਆਊਟ ਮੌਕ ਡ੍ਰਿੱਲ

ਅਪ੍ਰੈਲ 22, 2026

ਸਰਕਾਰ ਨੇ ਲਗਾਤਾਰ ਵਧਦੀ ਗਰਮੀ ਨੂੰ ਲੈਕੇ ਸਕੂਲਾਂ ਲਈ ਜਾਰੀ ਕੀਤੇ ਨਿਰਦੇਸ਼

ਅਪ੍ਰੈਲ 22, 2026

ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ : 46 ਅਧਿਕਾਰੀਆਂ ਦੇ ਤਬਾਦਲੇ, ਵੇਖੋ ਸੂਚੀ

ਅਪ੍ਰੈਲ 22, 2026

15 ਰਾਜਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ, ਚੱਲਣਗੀਆਂ ਤੇਜ਼ ਹਵਾਵਾਂ , ਭਾਰੀ ਬਾਰਿਸ਼ ਤੇ ਗੜੇਮਾਰੀ ਦੀ ਭਵਿੱਖਬਾਣੀ

ਅਪ੍ਰੈਲ 22, 2026

ਪੰਜਾਬ ‘ਚ ਮਹਿੰਗਾਈ ਦਾ ਝਟਕਾ : ਦੁੱਧ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ

ਅਪ੍ਰੈਲ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.