ਵੀਰਵਾਰ, ਜੁਲਾਈ 23, 2026 06:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

IAS ਸੰਜੈ ਪੋਪਲੀ ਦੇ ਘਰੋਂ ਵਿਜੀਲੈਂਸ ਨੇ ਕੀਤੀ ਵੱਡੀ ਬਰਾਮਦਗੀ, ਸੋਨੇ-ਚਾਂਦੀ ਦੀਆਂ ਇੱਟਾਂ ਤੇ ਬਿਸਕੁਟਾਂ ਸਮੇਤ ਮਿਲੇ iPhones (ਤਸਵੀਰਾਂ)

by propunjabtv
ਜੂਨ 25, 2022
in Featured, Featured News, ਪੰਜਾਬ, ਫੋਟੋ ਗੈਲਰੀ
0

ਪੰਜਾਬ ਵਿਜੀਲੈਂਸ ਬਿਊਰੋ ਨੇ ਆਈਏਐਸ ਸੰਜੇ ਪੋਪਲੀ ਦੇ ਘਰੋਂ ਵੱਡੀ ਰਿਕਵਰੀ ਕੀਤੀ ਹੈ।

ਵਿਜੀਲੈਂਸ ਵੱਲੋਂ ਸੰਜੈ ਪੋਪਲੀ ਦੇ ਘਰੋਂ ਸਾਢੇ 12 ਕਿੱਲੋ ਸੋਨਾ, ਤਿੰਨ ਲੱਖ ਰੁਪਏ ਕੈਸ਼ ਅਤੇ 3 ਕਿੱਲੋ ਚਾਂਦੀ ਸਣੇ ਵੱਡੀ ਬਰਾਮਦਗੀ ਕੀਤੀ ਗਈ ਹੈ।

ਪੋਪਲੀ ਨੇ ਪੁਲਿਸ ਪਾਰਟੀ ਦੇ ਅੱਗ-ਅੱਗੇ ਚੱਲ ਕੇ ਆਪਣੀ ਨਿਸ਼ਾਨਦੇਹੀ ‘ਤੇ ਚੰਡੀਗੜ੍ਹ ਦੇ ਮਕਾਨ ਨੰਬਰ 520 ਸੈਕਟਰ-11 ਬੀ, ਵਿੱਚ ਇੱਕ ਸਟੋਰ ਰੂਮ ‘ਚ ਰੱਖੇ ਬਲੈਕ ਬੈਗ ਅੰਦਰ ਇਹ ਬਰਾਮਦਗੀ ਕੀਤੀ ਗਈ ਹੈ।

ਵਿਜਿਲੈਂਸ ਨੇ ਪੋਪਲੀ ਕੋਲੋਂ ਇੱਕ-ਇੱਕ ਕਿਲੋ ਦੀਆਂ ਸੋਨੇ ਦੀਆਂ 09 ਇੱਟਾਂ ਜਿਨ੍ਹਾਂ ਦਾ ਕੁੱਲ ਵਜ਼ਨ 9 ਕਿਲੋ, ਸੋਨੇ ਦੇ ਕੁੱਲ 49 ਬਿਸਕੁਟ ਜਿਨ੍ਹਾਂ ਦਾ ਵਜ਼ਨ 3160 ਗ੍ਰਾਮ, ਸੋਨੇ ਦੇ ਕੁੱਲ 12 ਸਿੱਕੇ ਜਿਨ੍ਹਾਂ ਦਾ ਵਜ਼ਨ 356 ਗ੍ਰਾਮ, ਚਾਂਦੀ ਦੀਆਂ 3 ਇੱਟਾਂ ਜਿਨ੍ਹਾਂ ਦਾ ਵਜ਼ਨ 3 ਕਿੱਲੋ, ਚਾਂਦੀ ਦੇ 10/10 ਗ੍ਰਾਮ ਦੇ ਕੁੱਲ 18 ਸਿੱਕੇ ਜਿਨ੍ਹਾਂ ਦਾ ਵਜ਼ਨ 180 ਗ੍ਰਾਮ, 04 Iphone ਐਪਲ, ਸੈਮਸੰਗ ਕੰਪਨੀ ਦਾ ਮੋਬਾਇਲ ਫੋਨ ਜ਼ੈੱਡ ਫੌਲਡ, ਸੈਮਸੰਗ ਦੀਆਂ ਦੋ ਸਮਾਰਟ ਵਾਚ, ਤੇ 500/500 ਦੇ ਕੁੱਲ 700 ਭਾਰਤੀ ਕਰੰਸੀ ਨੋਟ ਜਿਨ੍ਹਾਂ ਦੀ ਕੁੱਲ ਰਕਮ 3,50,000/-ਰੁਪਏ ਕੈਸ਼ ਬਣਦੀ ਹੈ ਬਰਾਮਦ ਕੀਤੀ ਗਈ ਹੈ।

Tags: gold-silver bricksIAS sanjay poplilarge seizureVigilance
Share204Tweet128Share51

Related Posts

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਜੁਲਾਈ 23, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026
Load More

Recent News

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਜੁਲਾਈ 23, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result