ਐਤਵਾਰ, ਅਕਤੂਬਰ 11, 2026 09:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸੋਨੂੰ ਸੂਦ ਨੇ IAS ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਦੀ ਮਦਦ ਲਈ ਚੁੱਕਿਆ ਅਹਿਮ ਕਦਮ

by propunjabtv
ਜੂਨ 13, 2021
in ਦੇਸ਼, ਰਾਜਨੀਤੀ
0

ਅਦਾਕਾਰ ਸੋਨੂ ਸੂਦ ਲੰਬੇ ਸਮੇਂ ਤੋਂਂ ਆਪਣੇ ਚੰਗੇ ਕੰਮਾਂ ਕਰਕੇ ਚਰਚਾ ਦਾ ਵਿਸ਼ਾ ਬਣੇ ਰਹਿੰਦੇ ਹਨ | ਉਹ ਆਪਣੇ ਪ੍ਰਸ਼ੰਸਕਾਂ ਨੂੰ ਖੁਸ਼ ਕਰਨ ਲਈ ਕੋਈ ਵੀ ਮੌਕਾ ਨਹੀਂ ਛੱਡਦੇ। ਹਰ ਆਏ ਦਿਨ ਉਨਾਂ ਦੀਆਂ ਮਦਦ ਕਰਨ ਵਾਲੀਆਂ  ਵੀਡੀਓ ਵਾਈਰਲ ਹੁੰਦੀਆਂ ਰਹਿੰਦੀਆਂ ਹਨ |ਜਿਸ ‘ਚ ਲੋਕਾਂ ਵੱਲੋਂ ਸੋਨੂ ਸੂਦ ਨੂੰ ਦੁਆਵਾਂ ਦਿੱਤੀਆਂ ਜਾਂਦੀਆਂ ਹਨ| ਉਨ੍ਹਾਂ ਦੀ ਮਦਦ ਕਰਨ ਦੀ ਪ੍ਰਕਿਰਿਆ ਜਾਰੀ ਹੈ, ਪਰ ਜਿਸ  ਢੰਗ ਨਾਲ ਉਨ੍ਹਾਂ ਦੁਆਰਾ ਮਦਦ ਕੀਤੀ ਜਾਂਦੀ ਹੈ, ਉਹ ਸਭ ਦਾ ਦਿਲ ਜਿੱਤ ਲੈਂਦੀ ਹੈ।

ਅਦਾਕਾਰ ਦਾ ਹਰ ਟਵੀਟ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦਾ ਹੈ। ਉਨ੍ਹਾਂ ਦਾ ਹਰ ਵਾਅਦਾ ਸਮੇਂ ਸਿਰ ਪੂਰਾ ਹੁੰਦਾ ਹੈ। ਲੋਕਾਂ ਦੀ ਮਦਦ ਕਰਨ ਦਾ ਉਸ ਦਾ ਜਨੂੰਨ ਉਹਨਾਂ ਨੂੰ ਦੂਜਿਆਂ ਤੋਂ ਵੱਖਰਾ ਬਣਾ ਰਿਹਾ ਹੈ।ਸੋਨੂੰ ਸੂਦ ਹੁਣ ਸਿਵਲ ਸੇਵਾਵਾਂ ਪ੍ਰੀਖਿਆ (ਯੂਪੀਐਸਸੀ) ਦੀ ਤਿਆਰੀ ਕਰ ਰਹੇ ਵਿਦਿਆਰਥੀਆਂ  ਦੀ ਮਦਦ ਲਈ ਅੱਗੇ ਆਏ ਹਨ  ਉਹਨਾਂ ਨੇ  ਵੱਡਾ ਐਲਾਨ ਕਰਦਿਆਂ ਸੇਵਾਵਾਂ ਪ੍ਰੀਖਿਆ UPSC ਦੀ ਤਿਆਰੀ ਕਰ ਰਹੇ ਵਿਦਿਆਰਥੀਆਂ  ਲਈ ਕੋਚਿੰਗ ਸਕਾਲਰਸ਼ਿਪ ਦੇਣ ਦਾ ਫੈਸਲਾ ਕੀਤਾ ਹੈ।  ਉਹਨਾਂ ਨੇ ਖ਼ੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।

ਸੋਨੂੰ ਸੂਦ  ਨੇ ਟਵੀਟ ਕਰਦਿਆਂ ਲਿਖਿਆ, ”ਕਰਨੀ ਹੈ ਆਈਏਐਸ ਦੀ ਤਿਆਰੀ ਅਸੀਂ ਲਵਾਂਗੇ ਤੁਹਾਡੀ ਜ਼ਿੰਮੇਵਾਰੀ।” ਮੈਂ ਸੰਭਾਵਮ ਦੇ ਉਦਘਾਟਨ ਦੀ ਘੋਸ਼ਣਾ ਕਰ ਕੇ ਖੁਸ਼ ਹਾਂ। ਦੱਸ ਦੇਈਏ ਕਿ ਇਹ ਸੋਨੂੰ ਸੂਦ ਦੀ ਚੈਰਿਟੀ ਫਾਉਂਡੇਸ਼ਨ ਅਤੇ  ਦਰਿਆਦਿਲੀ ਦੀ ਇੱਕ ਪਹਿਲ ਹੈ।

Tags: free coachingiassonu soodstudentstweet
Share204Tweet128Share51

Related Posts

ਪੁਲਿਸ ਹਿਰਾਸਤ ਵਿੱਚ ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋਕ ਦਿੱਲੀ ਚੱਲੋ’’

ਅਕਤੂਬਰ 11, 2026

ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ

ਅਕਤੂਬਰ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਅਕਤੂਬਰ 11, 2026

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਅਕਤੂਬਰ 10, 2026
Load More

Recent News

ਪੁਲਿਸ ਹਿਰਾਸਤ ਵਿੱਚ ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋਕ ਦਿੱਲੀ ਚੱਲੋ’’

ਅਕਤੂਬਰ 11, 2026

ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ

ਅਕਤੂਬਰ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਅਕਤੂਬਰ 11, 2026

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.