ਵੀਰਵਾਰ, ਅਕਤੂਬਰ 9, 2025 04:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

ICC World Championship Final 2023: ਹੋ ਗਿਆ ਵਿਸ਼ਵ ਚੈਂਪੀਅਮਸ਼ਿਪ ਦੀਆਂ ਤਰੀਕਾਂ ਦਾ ਐਲਾਨ, ਜਾਣੋ ਕੀ ਹੈ ਵੈਨਿਊ?

ICC World Championship Final: ਅੰਤਰਰਾਸ਼ਟਰੀ ਕ੍ਰਿਕਟ ਕੌਂਸਲ ਨੇ ਆਈਸੀਸੀ ਵਿਸ਼ਵ ਚੈਂਪੀਅਨਸ਼ਿਪ 2023 ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਇਹ ਮੈਚ ਲੰਡਨ ਦੇ ਓਵਲ ਮੈਦਾਨ 'ਤੇ 7 ਜੂਨ ਤੋਂ 11 ਜੂਨ ਤੱਕ ਖੇਡਿਆ ਜਾਵੇਗਾ।

by ਮਨਵੀਰ ਰੰਧਾਵਾ
ਫਰਵਰੀ 8, 2023
in ਕ੍ਰਿਕਟ, ਖੇਡ
0

ICC World Championship Final Date 2023: ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ICC) ਵੱਲੋਂ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਕਾਉਂਸਿਲ ਨੇ ਆਈਸੀਸੀ ਵਰਲਡ ਚੈਂਪੀਅਨਸ਼ਿਪ ਫਾਈਨਲ 2023 ਦੀਆਂ ਤਾਰੀਖ਼ਾਂ ਦਾ ਐਲਾਨ ਕਰ ਦਿੱਤਾ ਹੈ। ਆਈਸੀਸੀ ਨੇ ਬੁੱਧਵਾਰ 8 ਫਰਵਰੀ ਨੂੰ ਇਸ ਦੀਆਂ ਤਰੀਕਾਂ ਦਾ ਐਲਾਨ ਕੀਤਾ।

Mark your calendars 🗓

The dates for the ICC World Test Championship Final later this year have been revealed 🤩#WTC23https://t.co/gOJcoWVc58

— ICC (@ICC) February 8, 2023

ਇਹ ਕਦੋਂ ਖੇਡਿਆ ਜਾਵੇਗਾ ਟੂਰਨਾਮੈਂਟ ਦਾ ਫਾਈਨਲ?

ਇਸ ਟੂਰਨਾਮੈਂਟ ਦਾ ਫਾਈਨਲ 7 ਜੂਨ ਤੋਂ 11 ਜੂਨ ਤੱਕ ਖੇਡਿਆ ਜਾਵੇਗਾ।

ਕਿੱਥੇ ਖੇਡਿਆ ਜਾਵੇਗਾ ਮੈਚ?

ਇਹ ਮੈਚ ਲੰਡਨ ਦੇ ਓਵਲ ਮੈਦਾਨ ‘ਤੇ ਖੇਡਿਆ ਜਾਵੇਗਾ।

ਕਿਸਨੇ ਜਿੱਤਿਆ ਸੀ ਪਹਿਲਾ ਮੈਚ ?

ਨਿਊਜ਼ੀਲੈਂਡ ਨੇ ਆਈਸੀਸੀ ਵਿਸ਼ਵ ਚੈਂਪੀਅਨਸ਼ਿਪ ਦੇ ਪਹਿਲੇ ਐਡੀਸ਼ਨ ਵਿੱਚ ਜਿੱਤ ਦਾ ਖ਼ਿਤਾਬ ਆਪਣੇ ਨਾਂ ਕੀਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: australiacricket newsICC World Test ChampionshipICC WTC Final 2023indiaIndian CricketPat Cumminspro punjab tvrohit sharmaSouth Africasports newsSri LankaWorld Championship FinalWTC 2021-23
Share202Tweet126Share51

Related Posts

ਅੰਮ੍ਰਿਤਸਰ – ਜਲੰਧਰ ‘ਚ ਬਣਨਗੇ ਅੰਤਰਰਾਸ਼ਟਰੀ ਸਟੇਡੀਅਮ, ਖੇਡਾਂ ‘ਚ ਜਲਦੀ ਦੇਸ਼ ‘ਚ ਨੰਬਰ 1 ਹੋਵੇਗਾ ਪੰਜਾਬ : CM ਭਗਵੰਤ ਮਾਨ

ਅਕਤੂਬਰ 9, 2025

ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਭਾਰਤ-ਪਾਕਿਸਤਾਨ ਮੈਚ ‘ਤੇ ਦਿੱਤੀ ਆਪਣੀ ਪ੍ਰਤੀਕ੍ਰਿਆ, ਦੇਖੋ ਕੀ ਕਿਹਾ

ਅਕਤੂਬਰ 8, 2025

IND vs AUS ODI ਸੀਰੀਜ਼ ਲਈ ਟੀਮ ਦਾ ਹੋਇਆ ਐਲਾਨ, ਸ਼ੁਭਮਨ ਗਿੱਲ ਬਣੇ ਨਵੇਂ ਕਪਤਾਨ

ਅਕਤੂਬਰ 4, 2025

ਕ੍ਰਿਕਟਰ ਅਭਿਸ਼ੇਕ ਸ਼ਰਮਾ ਦੀ ਭੈਣ ਦੇ ਵਿਆਹ ‘ਚ ਪਹੁੰਚੇ ਸੀਐਮ ਮਾਨ ਅਤੇ ਨਵਜੋਤ ਸਿੱਧੂ 

ਅਕਤੂਬਰ 3, 2025

ਪਹਿਲਾਂ ਕੀਤੀ ਟ੍ਰਾਫ਼ੀ ਚੋਰੀ ਤੇ ਫਿਰ PM ਮੋਦੀ ਦੇ ਟਵੀਟ ਦਾ ਇਹ ਦਿੱਤਾ ਜਵਾਬ

ਸਤੰਬਰ 29, 2025

ਰੋਜਰ ਬਿੰਨੀ ਦੀ ਥਾਂ ਮਿਥੁਨ ਮਨਹਾਸ ਬਣੇ BCCI ਦੇ ਨਵੇਂ ਪ੍ਰਧਾਨ

ਸਤੰਬਰ 28, 2025
Load More

Recent News

PM ਮੋਦੀ ਤੇ ਕੀਰ ਸਟਾਰਮਰ ‘ਚ ਹੋਈ ਡੀਲ, UK ਦੀਆਂ 9 ਯੂਨੀਵਰਸਿਟੀਆਂ ਭਾਰਤ ‘ਚ ਖੋਲ੍ਹਣਗੀਆਂ ਆਪਣਾ ਕੈਂਪਸ

ਅਕਤੂਬਰ 9, 2025

Toyota Fortuner ਦੀ Leader Edition ਹੋਈ ਲਾਂਚ, ਪ੍ਰੀਮੀਅਮ ਲੁੱਕ ਦੇ ਨਾਲ ਮਿਲਣਗੇ ਐਡਵਾਂਸਡ ਫੀਚਰਸ

ਅਕਤੂਬਰ 9, 2025

ਲੁਧਿਆਣਾ ‘ਚ ਫਲਿੱਪਕਾਰਟ ਟਰੱਕ ਤੋਂ ਕਰੋੜਾਂ ਦੀ ਚੋਰੀ, 221 Iphone ਸਮੇਤ 234 ਪਾਰਸਲ ਚੋਰੀ

ਅਕਤੂਬਰ 9, 2025

ਦੀਵਾਲੀ ਤੋਂ ਪਹਿਲਾਂ ਵੱਡੀ ਅੱ/ਤ/ਵਾਦੀ ਸਾਜ਼ਿਸ਼ ਨਾਕਾਮ, ਜਲੰਧਰ ‘ਚ ਪੁਲਿਸ ਨੇ 2.5 ਕਿਲੋਗ੍ਰਾਮ RDX ਕੀਤਾ ਜ਼ਬਤ

ਅਕਤੂਬਰ 9, 2025

ਪੰਜ ਤੱਤਾਂ ‘ਚ ਵਲੀਨ ਹੋਏ ਗਾਇਕ ਰਾਜਵੀਰ ਜਵੰਦਾ, ਹਰ ਅੱਖ ਹੋਈ ਨਮ

ਅਕਤੂਬਰ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.