ਬੁੱਧਵਾਰ, ਮਈ 14, 2025 06:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

ICC ਪੁਰਸ਼ T20I ਟੀਮ ਆਫ ਦਿ ਈਅਰ ਦਾ ਐਲਾਨ, ਟੀਮ ਇੰਡੀਆ ਦੇ ਇਨ੍ਹਾਂ 3 ਖਿਡਾਰੀਆਂ ਨੂੰ ਮਿਲੀ ਜਗ੍ਹਾ

ICC Team of the Year 2022: ICC ਨੇ ਸਾਲ ਦੀ ਸਭ ਤੋਂ ਵਧੀਆ T20I ਟੀਮ ਦਾ ਐਲਾਨ ਕਰ ਦਿੱਤਾ ਹੈ। ਭਾਰਤ ਦੇ ਤਿੰਨ 3 ਖਿਡਾਰੀ ਇਸ ਟੀਮ ਵਿੱਚ ਆਪਣੀ ਜਗ੍ਹਾ ਬਣਾਉਣ ਵਿੱਚ ਕਾਮਯਾਬ ਰਹੇ ਹਨ। ਇਸ ਦੇ ਨਾਲ ਹੀ ਜੋਸ ਬਟਲਰ ਨੂੰ ਇਸ ਟੀਮ ਦਾ ਕਪਤਾਨ ਬਣਾਇਆ ਗਿਆ ਹੈ।

by Gurjeet Kaur
ਜਨਵਰੀ 23, 2023
in ਕ੍ਰਿਕਟ, ਖੇਡ
0

ICC T20 Team of the Year 2022: ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ ਨੇ ICC ਪੁਰਸ਼ਾਂ ਦੀ T20I ਟੀਮ ਆਫ ਦਿ ਈਅਰ ਦਾ ਐਲਾਨ ਕੀਤਾ ਹੈ। ਸਾਲ 2022 ਦੀ ਖੇਡ ਨੂੰ ਦੇਖਦੇ ਹੋਏ ਆਈਸੀਸੀ ਨੇ ਚੋਟੀ ਦੇ 11 ਖਿਡਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਇਸ ਟੀਮ ‘ਚ ਭਾਰਤ ਦੇ 3 ਖਿਡਾਰੀ ਆਪਣੀ ਜਗ੍ਹਾ ਬਣਾਉਣ ‘ਚ ਕਾਮਯਾਬ ਰਹੇ ਹਨ। ਇਸ ਤੋਂ ਇਲਾਵਾ ਇੰਗਲੈਂਡ ਨੂੰ ਵਿਸ਼ਵ ਕੱਪ 2023 ਜਿਤਾਉਣ ਵਾਲੇ ਜੋਸ ਬਟਲਰ ਨੂੰ ਆਈਸੀਸੀ ਦੀ ਸਰਵੋਤਮ ਟੀ-20 ਟੀਮ ਦਾ ਕਪਤਾਨ ਬਣਾਇਆ ਗਿਆ ਹੈ।

ਟੀਮ ਇੰਡੀਆ ਦੇ ਇਨ੍ਹਾਂ ਤਿੰਨ ਖਿਡਾਰੀਆਂ ਨੂੰ ਜਗ੍ਹਾ ਮਿਲੀ ਹੈ

ਭਾਰਤ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ, ਬੱਲੇਬਾਜ਼ ਸੂਰਿਆਕੁਮਾਰ ਯਾਦਵ ਅਤੇ ਸਟਾਰ ਆਲਰਾਊਂਡਰ ਹਾਰਦਿਕ ਪੰਡਯਾ ਸਾਲ ਦੀ ICC ਪੁਰਸ਼ T20I ਟੀਮ ਵਿੱਚ ਥਾਂ ਬਣਾਉਣ ਵਿੱਚ ਕਾਮਯਾਬ ਰਹੇ ਹਨ। ਵਿਰਾਟ ਕੋਹਲੀ ਲਈ ਸਾਲ 2022 ਸ਼ਾਨਦਾਰ ਰਿਹਾ, ਉਸ ਨੇ ਇਸ ਸਾਲ ਏਸ਼ੀਆ ਕੱਪ ਅਤੇ ਟੀ-20 ਵਿਸ਼ਵ ਕੱਪ ਵਿੱਚ ਭਾਰਤ ਲਈ ਸਭ ਤੋਂ ਵੱਧ ਦੌੜਾਂ ਬਣਾਈਆਂ। ਦੂਜੇ ਪਾਸੇ ਸੂਰਿਆਕੁਮਾਰ ਯਾਦਵ ਇਸ ਸਾਲ ਦੇ ਸਰਵੋਤਮ ਟੀ-20 ਬੱਲੇਬਾਜ਼ ਸਨ।

ਸਾਲ 2022 ਸੂਰਿਆਕੁਮਾਰ ਲਈ ਯਾਦਗਾਰ ਰਿਹਾ
ਸੂਰਿਆਕੁਮਾਰ ਯਾਦਵ ਸਾਲ 2022 ਵਿੱਚ ਟੀ-20 ਕ੍ਰਿਕਟ ਵਿੱਚ ਸਭ ਤੋਂ ਸਫਲ ਬੱਲੇਬਾਜ਼ ਸਨ। ਇਸ ਸਾਲ ਉਸਨੇ 31 ਪਾਰੀਆਂ ਵਿੱਚ 46.56 ਦੀ ਔਸਤ ਅਤੇ 187.43 ਦੇ ਸਟ੍ਰਾਈਕ ਰੇਟ ਨਾਲ 1,164 ਦੌੜਾਂ ਬਣਾਈਆਂ। ਇਸ ਦੌਰਾਨ ਉਸ ਦੇ ਬੱਲੇ ਤੋਂ 9 ਅਰਧ ਸੈਂਕੜੇ ਅਤੇ 2 ਸੈਂਕੜੇ ਦੇਖਣ ਨੂੰ ਮਿਲੇ। ਇਸ ਦੇ ਨਾਲ ਹੀ ਉਹ ਇੱਕ ਕੈਲੰਡਰ ਸਾਲ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਬੱਲੇਬਾਜ਼ ਵੀ ਬਣ ਗਿਆ। ਉਹ ਇਸ ਸਮੇਂ ਟੀ-20 ਕ੍ਰਿਕਟ ‘ਚ ਨੰਬਰ ਇਕ ਬੱਲੇਬਾਜ਼ ਵੀ ਹੈ। ਸੂਰਿਆਕੁਮਾਰ ਯਾਦਵ ਇੱਕ ਕੈਲੰਡਰ ਸਾਲ ਵਿੱਚ ਸਭ ਤੋਂ ਵੱਧ ਛੱਕੇ ਲਗਾਉਣ ਵਾਲੇ ਬੱਲੇਬਾਜ਼ ਵੀ ਬਣ ਗਏ ਹਨ। ਉਨ੍ਹਾਂ ਨੇ ਇਸ ਸਾਲ ਕੁੱਲ 68 ਛੱਕੇ ਲਗਾਏ।

ICC ਪੁਰਸ਼ਾਂ ਦੀ T20I ਟੀਮ ਆਫ ਦਿ ਈਅਰ

ਜੋਸ ਬਟਲਰ (ਕਪਤਾਨ ਅਤੇ ਵਿਕਟਕੀਪਰ), ਮੁਹੰਮਦ ਰਿਜ਼ਵਾਨ, ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਗਲੇਨ ਫਿਲਿਪਸ, ਸਿਕੰਦਰ ਰਜ਼ਾ, ਹਾਰਦਿਕ ਪੰਡਯਾ, ਸੈਮ ਕੁਰਾਨ, ਵਨਿੰਦੂ ਹਸਾਰੰਗਾ, ਹੈਰਿਸ ਰੌਫ, ਜੋਸ਼ ਲਿਟਲ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Hardik PandyaICC T20 Team of the Year 2022suryakumar-yadavVirat Kohli
Share1466Tweet917Share367

Related Posts

ਵਿਰਾਟ ਕੋਹਲੀ ਨੇ ਕ੍ਰਿਕਟ ਤੋਂ ਲਿਆ ਸਨਿਆਸ ਪੋਸਟ ਸਾਂਝੀ ਕਰ ਕਹੀ ਇਹ ਗੱਲ

ਮਈ 12, 2025

IPL 2025 ਤੇ BCCI ਲੈ ਸਕਦੀ ਹੈ ਵੱਡਾ ਫੈਸਲਾ, ਆਈ ਅਪਡੇਟ

ਮਈ 11, 2025

ਭਾਰਤ ਚ IPL 2025 ਮੁਲਤਵੀ ਹੋਣ ‘ਤੇ ਹੁਣ ਕਿੱਥੇ ਹੋਵੇਗੀ IPL, PSL ਦਾ ਕਿਉਂ ਬਣਿਆ ਮਜਾਕ

ਮਈ 10, 2025

ਭਾਰਤ ਪਾਕਿ ਤਣਾਅ ਵਿਚਾਲੇ BCCI ਨੇ IPL 2025 ਨੂੰ ਲੈ ਕੇ ਲਿਆ ਵੱਡਾ ਫੈਸਲਾ

ਮਈ 9, 2025

ਰੋਹਿਤ ਸ਼ਰਮਾ ਦੇ ਸਨਿਆਸ ਤੋਂ ਬਾਅਦ ਕੌਣ ਹੋਏਗਾ ਅਗਲਾ ਕਪਤਾਨ, ਓਪਨਿੰਗ ‘ਚ ਕਿਸਨੂੰ ਮਿਲੇਗਾ ਮੌਕਾ

ਮਈ 8, 2025

14 ਸਾਲ ਦੇ ਕ੍ਰਿਕਟਰ ਵੈਭਵ ਸੁਰਯਾਵੰਸ਼ੀ ਨੇ ਜਿੱਤਿਆ PM ਮੋਦੀ ਦਾ ਦਿਲ, ਤਾਰੀਫ ਕਰਦਿਆਂ PM ਮੋਦੀ ਨੇ ਕਿਹਾ ਇਹ

ਮਈ 5, 2025
Load More

Recent News

131 ਕਿਲੋ ਦੇ ਕੇਕ ਦੀ ਡਰੈੱਸ ਪਹਿਨ ਕੁੜੀ ਨੇ ਲੋਕਾਂ ਨੂੰ ਪਾਇਆ ਚੱਕਰਾਂ ‘ਚ, ਬਣਾਇਆ ਵੱਖਰਾ ਰਿਕਾਰਡ

ਮਈ 14, 2025

ਗਰਮੀਆਂ ਚ ਸਰੀਰ ਲਈ ਵਰਦਾਨ ਹੈ ਇਹ ਫਲ ਦਾ ਸ਼ਰਬਤ, ਅੱਜ ਹੀ ਬਣਾਓ ਆਪਣੇ ਰੁਟੀਨ ਦਾ ਹਿੱਸਾ

ਮਈ 14, 2025

PSEB Result 2025: PSEB ਨੇ ਜਾਰੀ ਕੀਤੇ ਨਤੀਜੇ ਇਥੇ ਕਰ ਸਕਦੇ ਹੋ ਚੈੱਕ ਇਹਨਾਂ ਕੁੜੀਆਂ ਨੇ ਮਾਰੀ ਬਾਜੀ

ਮਈ 14, 2025

Summer Holidays: ਪੰਜਾਬ ‘ਚ ਵਧਦੇ ਤਾਪਮਾਨ ਨੂੰ ਦੇਖਦੇ ਹੋਏ ਸਕੂਲ ਦੀਆਂ ਛੁੱਟੀਆਂ ਨੂੰ ਲੈ ਕੇ ਅਪਡੇਟ

ਮਈ 14, 2025

ਪਤੀਆਂ ਨੇ ਦਿੱਤਾ ਧੋਖਾ ਤਾਂ ਕੁੜੀਆਂ ਨੇ ਆਪਸ ‘ਚ ਕਰਵਾਇਆ ਵਿਆਹ

ਮਈ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.