ਐਤਵਾਰ, ਜੂਨ 7, 2026 12:53 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

ICC Rankings: ਵਨਡੇ ਰੈਂਕਿੰਗ ‘ਚ ਈਸ਼ਾਨ ਕਿਸ਼ਨ ਅਤੇ ਕੁਲਦੀਪ ਯਾਦਵ ਨੂੰ ਫਾਇਦਾ, ਵਿਰਾਟ ਅਤੇ ਗਿੱਲ ਨੂੰ ਹੋਇਆ ਵੱਡਾ ਨੁਕਸਾਨ

ICC Ranking: ਕੁਲਦੀਪ ਯਾਦਵ ਵੈਸਟਇੰਡੀਜ਼ ਦੇ ਖਿਲਾਫ ਗੇਂਦ ਨਾਲ ਸ਼ਾਨਦਾਰ ਪ੍ਰਦਰਸ਼ਨ ਦੇ ਬਾਅਦ ਵਨਡੇ ਗੇਂਦਬਾਜ਼ਾਂ ਦੀ ਸੂਚੀ ਵਿੱਚ ਅੱਠ ਸਥਾਨਾਂ ਦੇ ਫਾਇਦੇ ਨਾਲ 14ਵੇਂ ਸਥਾਨ 'ਤੇ ਪਹੁੰਚ ਗਏ ਹਨ।

by ਮਨਵੀਰ ਰੰਧਾਵਾ
ਅਗਸਤ 2, 2023
in ਕ੍ਰਿਕਟ, ਖੇਡ
0

ICC ODI Ranking: ICC ODI ਰੈਂਕਿੰਗ ਵਿੱਚ ਈਸ਼ਾਨ ਕਿਸ਼ਨ ਅਤੇ ਕੁਲਦੀਪ ਯਾਦਵ ਨੇ ਵੱਡੀ ਛਾਲ ਮਾਰੀ ਹੈ। ਕੁਲਦੀਪ ਨੂੰ ਵਨਡੇ ਗੇਂਦਬਾਜ਼ਾਂ ਦੀ ਰੈਂਕਿੰਗ ਵਿੱਚ ਅੱਠ ਸਥਾਨਾਂ ਦਾ ਫਾਇਦਾ ਹੋਇਆ ਹੈ ਤੇ ਇਸ਼ਾਨ ਕਿਸ਼ਨ ਨੂੰ ਬੱਲੇਬਾਜ਼ਾਂ ਦੀ ਰੈਂਕਿੰਗ ਵਿੱਚ 15 ਸਥਾਨ ਦਾ ਫਾਇਦਾ ਹੋਇਆ ਹੈ। ਈਸ਼ਾਨ ਕਿਸ਼ਨ ਅਤੇ ਕੁਲਦੀਪ ਯਾਦਵ ਨੇ ਵੈਸਟਇੰਡੀਜ਼ ਖਿਲਾਫ ਵਨਡੇ ਸੀਰੀਜ਼ ‘ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਦੋਵਾਂ ਨੂੰ ਆਈਸੀਸੀ ਰੈਂਕਿੰਗ ‘ਚ ਇਸ ਦਾ ਫਾਇਦਾ ਹੋਇਆ ਹੈ।

ਗੇਂਦਬਾਜ਼ਾਂ ਦੀ ਰੈਂਕਿੰਗ ‘ਚ ਕੁਲਦੀਪ ਹੁਣ 14ਵੇਂ ਸਥਾਨ ‘ਤੇ ਹਨ। ਇਸ ਦੇ ਨਾਲ ਹੀ ਈਸ਼ਾਨ ਕਿਸ਼ਨ ਬੱਲੇਬਾਜ਼ਾਂ ਦੀ ਰੈਂਕਿੰਗ ‘ਚ 45ਵੇਂ ਸਥਾਨ ‘ਤੇ ਪਹੁੰਚ ਗਿਆ ਹੈ। ਇਸ ਤੋਂ ਇਲਾਵਾ ਵਨਡੇ ਰੈਂਕਿੰਗ ‘ਚ ਕੋਈ ਵੱਡਾ ਬਦਲਾਅ ਨਹੀਂ ਹੋਇਆ ਹੈ। ਐਸ਼ੇਜ਼ ਟੈਸਟ ਸੀਰੀਜ਼ ‘ਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੇ ਟੈਸਟ ਰੈਂਕਿੰਗ ‘ਚ ਵੀ ਕਾਫੀ ਵਾਧਾ ਕੀਤਾ ਹੈ। ਪਾਕਿਸਤਾਨ ਅਤੇ ਸ਼੍ਰੀਲੰਕਾ ਵਿਚਾਲੇ ਐਸ਼ੇਜ਼ ਸੀਰੀਜ਼ ‘ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਪਾਕਿਸਤਾਨੀ ਖਿਡਾਰੀਆਂ ਨੇ ਟੈਸਟ ਰੈਂਕਿੰਗ ‘ਚ ਵੀ ਵੱਡੀ ਛਾਲ ਮਾਰੀ ਹੈ।

ਭਾਰਤ ਤੇ ਵੈਸਟਇੰਡੀਜ਼ ਵਿਚਾਲੇ 1 ਅਗਸਤ ਨੂੰ ਖ਼ਤਮ ਹੋਈ 3 ਮੈਚਾਂ ਦੀ ਵਨਡੇ ਸੀਰੀਜ਼ ਤੋਂ ਬਾਅਦ ਕਪਤਾਨ ਰੋਹਿਤ ਸ਼ਰਮਾ ਅਤੇ ਸਾਬਕਾ ਕਪਤਾਨ ਵਿਰਾਟ ਕੋਹਲੀ ਦੀ ਆਈਸੀਸੀ ਵਨਡੇ ਰੈਂਕਿੰਗ ਵਿੱਚ ਗਿਰਾਵਟ ਆਈ ਹੈ। ਦੋਵਾਂ ਬੱਲੇਬਾਜ਼ਾਂ ਨੇ ਸੀਰੀਜ਼ ‘ਚ ਸਿਰਫ 1 ਮੈਚ ਖੇਡਿਆ ਅਤੇ 2 ‘ਚ ਆਰਾਮ ਦਿੱਤਾ। ਪਹਿਲੇ ਮੈਚ ‘ਚ ਰੋਹਿਤ ਸ਼ਰਮਾ 7ਵੇਂ ਨੰਬਰ ‘ਤੇ ਬੱਲੇਬਾਜ਼ੀ ਕਰਨ ਆਏ ਸੀ। ਵਿਰਾਟ ਕੋਹਲੀ ਬੱਲੇਬਾਜ਼ੀ ਕਰਨ ਵੀ ਨਹੀਂ ਆਏ। ਅਜਿਹੇ ‘ਚ ਦੋਵਾਂ ਬੱਲੇਬਾਜ਼ਾਂ ਨੂੰ ਵਨਡੇ ਰੈਂਕਿੰਗ ‘ਚ ਇੱਕ ਸਥਾਨ ਦਾ ਨੁਕਸਾਨ ਹੋਇਆ ਹੈ। ਆਈਸੀਸੀ ਨੇ 2 ਅਗਸਤ ਨੂੰ ਰੈਂਕਿੰਗ ਅਪਡੇਟ ਕੀਤੀ ਅਤੇ ਰੋਹਿਤ ਸ਼ਰਮਾ ਟਾਪ-10 ਤੋਂ ਬਾਹਰ ਹੋ ਗਿਆ।

ਤਾਜ਼ਾ ਵਨਡੇ ਰੈਂਕਿੰਗ ‘ਚ ਵਿਰਾਟ ਕੋਹਲੀ 8ਵੇਂ ਤੋਂ 9ਵੇਂ ਅਤੇ ਰੋਹਿਤ ਸ਼ਰਮਾ 10ਵੇਂ ਤੋਂ 11ਵੇਂ ਸਥਾਨ ‘ਤੇ ਖਿਸਕ ਗਏ ਹਨ। ਕੁਇੰਟਨ ਡੀ ਕਾਕ ਅਤੇ ਸਟੀਵ ਸਮਿਥ ਨੇ ਹਾਲ ਹੀ ਵਿੱਚ ਇੱਕ ਦਿਨਾ ਕ੍ਰਿਕਟ ਨਾ ਖੇਡਣ ਦੇ ਬਾਵਜੂਦ ਇੱਕ-ਇੱਕ ਸਥਾਨ ਦਾ ਫਾਇਦਾ ਕੀਤਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: cricket newsICC ODI RankingICC RankingsIshan KishanKuldeep YadavODI Rankingspro punjab tvpunjabi newsrohit sharmasports newsVirat Kohli
Share204Tweet128Share51

Related Posts

IPL 2026: ਹਾਰਦਿਕ ਪੰਡਯਾ ਖਿਲਾਫ ਹੋਈ ਕਾਰਵਾਈ, BCCI ਨੇ ਇਸ ਕਾਰਨ ਲਿਆ ਐਕਸ਼ਨ

ਮਈ 21, 2026

IPL 2026 : ਪੰਜਾਬ ਦੀ ਟੀਮ ਨੇ ਲਗਾਤਾਰ ਛੇਵਾਂ ਮੈਚ ਹਾਰਿਆ

ਮਈ 17, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

ਕ੍ਰਿਕਟਰ ਹਾਰਦਿਕ ਪਾਂਡਿਆ ਵਿਰੁੱਧ ਦਰਜ ਹੋਈ ਪੁਲਿਸ ਸ਼ਿਕਾਇਤ, ਪੁਣੇ ਦੇ ਵਕੀਲ ਨੇ ਲਗਾਏ ਇਹ ਇਲਜ਼ਾਮ

ਮਾਰਚ 12, 2026

ਭਾਰਤ ਨੇ ਜਿੱਤਿਆ ਤੀਜਾ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਦਾ ਖਿਤਾਬ; ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਜੇਤੂ ਟੀਮ ਨੂੰ ਦਿੱਤੀ ਵਧਾਈ

ਮਾਰਚ 9, 2026
Load More

Recent News

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਦੇ ਚੱਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਤੇ ਜੇ.ਪੀ ਨੱਡਾ ਨਾਲ ਕੀਤੀ ਮੁਲਾਕਾਤ

ਜੂਨ 6, 2026

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਦੇ ਹੱਕ ‘ਚ ਕੀਤਾ ਇਹ ਵੱਡਾ ਐਲਾਨ

ਜੂਨ 6, 2026

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ

ਜੂਨ 6, 2026

ਸਪੇਨ ਵਿੱਚ ਵੱਸਦੇ ਭਾਰਤੀਆਂ ਨੂੰ ਵੱਡੀ ਰਾਹਤ : ਮੈਡਰਿਡ ਅਤੇ ਬਾਰਸੀਲੋਨਾ ਵਿੱਚ ਲੰਬੇ ਸਮੇਂ ਤੋਂ ਪਾਸਪੋਰਟ ਰੀਨਿਊਲ ਦੇ ਪੈਂਡਿੰਗ ਮਾਮਲਿਆਂ ਨੂੰ ਸੁਲਝਾਇਆ

ਜੂਨ 6, 2026

ਪ੍ਰਧਾਨ ਮੰਤਰੀ ਮੋਦੀ ਨੇ ਅਸਾਮ ਦੇ ਲੋਕਾਂ ਨੂੰ ਵਾਤਾਵਰਣ ਦੇ ਖੇਤਰ ਵਿੱਚ ਉਨ੍ਹਾਂ ਦੀ ਸ਼ਲਾਘਾਯੋਗ ਪ੍ਰਾਪਤੀ ‘ਤੇ ਦਿੱਤੀ ਵਧਾਈ

ਜੂਨ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.