ਬੁੱਧਵਾਰ, ਜੁਲਾਈ 30, 2025 01:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

ICC Test Ranking: Ashwin ਨੇ ਸਿਰਫ 7 ਦਿਨਾਂ ‘ਚ ਖ਼ਤਮ ਕੀਤੀ Anderson ਦੀ ਬਾਦਸ਼ਾਹਤ, ਰਚਿਆ ਇਤਿਹਾਸ

ICC Test Ranking: ਟੀਮ ਇੰਡੀਆ ਦੇ ਸਟਾਰ ਸਪਿਨਰ ਰਵੀਚੰਦਰਨ ਅਸ਼ਵਿਨ ਨੇ ਇਤਿਹਾਸ ਰਚ ਦਿੱਤਾ ਹੈ। ਉਹ ਟੈਸਟ 'ਚ ਨੰਬਰ 1 ਗੇਂਦਬਾਜ਼ ਬਣ ਗਿਆ ਹੈ।

by ਮਨਵੀਰ ਰੰਧਾਵਾ
ਮਾਰਚ 1, 2023
in ਕ੍ਰਿਕਟ, ਖੇਡ
0

R Ashwin in Latest ICC Test Rankings: ਭਾਰਤ ਤੇ ਆਸਟ੍ਰੇਲੀਆ ਵਿਚਾਲੇ ਚੱਲ ਰਹੇ ਟੈਸਟ ਮੈਚ ਦੇ ਵਿਚਕਾਰ ਟੀਮ ਇੰਡੀਆ ਲਈ ਵੱਡੀ ਖ਼ਬਰ ਆਈ ਹੈ। ਟੀਮ ਦੇ ਸਟਾਰ ਸਪਿਨਰ ਰਵੀਚੰਦਰਨ ਅਸ਼ਵਿਨ ਟੈਸਟ ਦੇ ਨੰਬਰ ਇੱਕ ਗੇਂਦਬਾਜ਼ ਬਣ ਗਏ ਹਨ।

ਆਈਸੀਸੀ ਦੀ ਤਾਜ਼ਾ ਰੈਂਕਿੰਗ ‘ਚ ਉਸ ਨੂੰ ਨੰਬਰ ਇੱਕ ਟੈਸਟ ਗੇਂਦਬਾਜ਼ ਐਲਾਨਿਆ ਗਿਆ ਹੈ। ਅਸ਼ਵਿਨ ਨੇ ਐਂਡਰਸਨ ਨੂੰ ਪਿੱਛੇ ਛੱਡ ਕੇ ਇਹ ਮੁਕਾਮ ਹਾਸਲ ਕੀਤਾ ਹੈ।

ਨੰਬਰ-1’ਤੇ ਅਸ਼ਵਿਨ

ਆਰ ਅਸ਼ਵਿਨ ਟੈਸਟ ‘ਚ ਨੰਬਰ ਇੱਕ ਗੇਂਦਬਾਜ਼ ਬਣ ਗਏ ਹਨ। ਉਸ ਨੇ ਇੰਗਲੈਂਡ ਦੇ ਤੇਜ਼ ਗੇਂਦਬਾਜ਼ ਜੇਮਸ ਐਂਡਰਸਨ ਨੂੰ ਪਿੱਛੇ ਛੱਡ ਕੇ ਇਹ ਮੁਕਾਮ ਹਾਸਲ ਕੀਤਾ ਹੈ। ਅਸ਼ਵਿਨ 864 ਅੰਕਾਂ ਨਾਲ ਆਈਸੀਸੀ ਦੀ ਤਾਜ਼ਾ ਰੈਂਕਿੰਗ ‘ਚ ਪਹਿਲੇ ਨੰਬਰ ‘ਤੇ ਪਹੁੰਚ ਗਿਆ ਹੈ। ਜਦਕਿ ਐਂਡਰਸਨ 859 ਅੰਕਾਂ ਨਾਲ ਦੂਜੇ ਸਥਾਨ ‘ਤੇ ਖਿਸਕ ਗਿਆ ਹੈ। ਅਜਿਹੇ ‘ਚ ਟੀਮ ਇੰਡੀਆ ਲਈ ਇਹ ਵੱਡੀ ਖਬਰ ਹੈ।

👑 A new No.1 👑

India's star spinner has replaced James Anderson at the top of the @MRFWorldwide ICC Men's Test Bowling Rankings 👏

Details 👇https://t.co/sUXyBrb71k

— ICC (@ICC) March 1, 2023

ਸੱਤ ਦਿਨਾਂ ਤੱਕ ਗਈ ਐਂਡਰਸਨ ਦੀ ਬਾਦਸ਼ਾਹਤ

ਜੇਮਸ ਐਂਡਰਸਨ ਸਿਰਫ਼ ਸੱਤ ਦਿਨ ਪਹਿਲਾਂ ਹੀ ਨੰਬਰ ਇੱਕ ਟੈਸਟ ਗੇਂਦਬਾਜ਼ ਬਣਿਆ ਸੀ। ਪਰ ਸੱਤ ਦਿਨਾਂ ਦੇ ਅੰਦਰ ਹੀ ਉਸਦਾ ਰਾਜ ਖ਼ਤਮ ਹੋ ਗਿਆ। ਕਿਉਂਕਿ ਹੁਣ ਅਸ਼ਵਿਨ ਨੇ ਉਸ ਦੀ ਜਗ੍ਹਾ ਲੈ ਲਈ ਹੈ। ਅਸ਼ਵਿਨ ਪਹਿਲੇ ਸਥਾਨ ‘ਤੇ, ਐਂਡਰਸਨ ਦੂਜੇ ਅਤੇ ਪੈਟ ਕਮਿੰਸ ਤੀਜੇ ਸਥਾਨ ‘ਤੇ ਹਨ।

ਇੱਥੇ ਵੇਖੋ ਤਾਜ਼ਾ ਟੈਸਟ ਰੈਂਕਿੰਗ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: cricket newsICC Latest Test Rankingsjames andersonpro punjab tvpunjabi newsR ashwinRavindra Jadejasports newsTest Rankings
Share212Tweet132Share53

Related Posts

ਕੌਣ ਹੈ ਦਿਵਿਆ ਦੇਸ਼ਮੁਖ? FIDE ਮਹਿਲਾ ਵਿਸ਼ਵ ਕੱਪ 2025 ਜਿੱਤਣ ਵਾਲੀ ਬਣੀ ਪਹਿਲੀ ਭਾਰਤੀ ਔਰਤ

ਜੁਲਾਈ 29, 2025

ਸ਼ੁਭਮਨ ਗਿੱਲ ਨੂੰ ਮਿਲ ਸਕਦਾ ਹੈ ਇਹ ਸਭ ਤੋਂ ਵੱਡਾ ਅਵਾਰਡ, ਇਤਿਹਾਸ ਰਚਣ ਲਈ ਹਨ ਤਿਆਰ

ਜੁਲਾਈ 29, 2025

ਸ਼ੁਭਮਨ ਗਿੱਲ ਨੂੰ ਕਿਸਨੇ ਲਗਾਈ ਫਟਕਾਰ, ਰਣਨੀਤੀ ‘ਤੇ ਚੁੱਕੇ ਸਵਾਲ

ਜੁਲਾਈ 26, 2025

ਵੈਭਵ ਸੁਰਯਾਵੰਸ਼ੀ ਕੋਲ ਹਨ ਕਰੋੜਾਂ ਦੀਆਂ ਗੱਡੀਆਂ ਪਰ ਖ਼ੁਦ ਨਹੀਂ ਚਲਾ ਸਕਦੇ

ਜੁਲਾਈ 18, 2025

IND vs ENG Test Series: ਜਸਪ੍ਰੀਤ ਬੁਮਰਾਹ ਨੇ ਰਚਿਆ ਨਵਾਂ ਇਤਿਹਾਸ, ਦੁਨੀਆ ਦੇ ਕ੍ਰਿਕਟ ਜਗਤ ‘ਚ ਮਚਾਈ ਹਲਚਲ

ਜੁਲਾਈ 15, 2025

ਇਹ ਵੱਡੀ ਨਾਮੀ ਖਿਡਾਰਨ ਲੈਣ ਜਾ ਰਹੀ ਤਲਾਕ, ਪਤੀ ਤੋਂ ਅਲੱਗ ਰਹਿਣ ਦਾ ਕੀਤਾ ਫ਼ੈਸਲਾ

ਜੁਲਾਈ 14, 2025
Load More

Recent News

ਇਸ ਦੇਸ਼ ‘ਚ Youtube ‘ਤੇ ਲੱਗਾ BAN, ACCOUNT ਬਣਾਇਆ ‘ਤੇ ਹੋਵੇਗੀ ਕਾਨੂੰਨੀ ਕਾਰਵਾਈ

ਜੁਲਾਈ 30, 2025

ਇਸ ਜਗ੍ਹਾ ਆਇਆ ਹੁਣ ਤੱਕ ਦਾ 6ਵਾਂ ਸਭ ਤੋਂ ਵੱਡਾ ਭੁਚਾਲ, ਸੁਨਾਮੀ ਦੀ ਚਿਤਾਵਨੀ ਵੀ ਹੋਈ ਜਾਰੀ

ਜੁਲਾਈ 30, 2025

ਪੰਜਾਬ ਸਰਕਾਰ ਨੇ ਹਰਿਆਣਾ ਸਰਕਾਰ ਨੂੰ ਭੇਜਿਆ 113 ਕਰੋੜ ਦਾ ਬਿੱਲ! 2015-16 ਤੋਂ ਬਾਅਦ ਹਰਿਆਣਾ ਨੇ ਕਿਉਂ ਨਹੀਂ ਦਿੱਤੇ ਪੈਸੇ

ਜੁਲਾਈ 30, 2025

Weather Update: 72 ਸ਼ਹਿਰਾਂ ‘ਚ ਪਏਗਾ ਭਾਰੀ ਮੀਂਹ, ਜਾਣੋ ਮੌਸਮ ਵਿਭਾਗ ਨੇ ਕੀ ਜਾਰੀ ਕੀਤਾ ਅਲਰਟ

ਜੁਲਾਈ 30, 2025

ਜਾਣੋ ਕਿਵੇਂ ਹੁਣ 20 ਮਿੰਟ ‘ਚ ਮਿਲੇਗਾ ਡਰਾਈਵਿੰਗ ਲਾਇਸੈਂਸ

ਜੁਲਾਈ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.