ਸ਼ਨੀਵਾਰ, ਅਕਤੂਬਰ 3, 2026 04:00 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਐਸਜੀਪੀਸੀ ਦੀਆਂ ਚੋਣਾਂ ਕਰਵਾਉਣ ਦਾ ਐਲਾਨ ਨਾ ਕੀਤਾ ਤਾਂ ਪੰਥਕ ਅਕਾਲੀ ਲਹਿਰ ਵੱਲੋਂ ਸੰਘਰਸ਼ ਕੀਤਾ ਜਾਵੇਗਾ: ਭਾਈ ਰਣਜੀਤ ਸਿੰਘ

by Raminder Singh
ਸਤੰਬਰ 9, 2022
in Featured News, ਧਰਮ, ਪੰਜਾਬ
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਪੰਥਕ ਅਕਾਲੀ ਲਹਿਰ ਦੇ ਪ੍ਰਧਾਨ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਐਸਜੀਪੀਸੀ ਦੀਆਂ ਚੋਣਾਂ ਕਰਵਾਉਣ ਦਾ ਤੁਰੰਤ ਐਲਾਨ ਕੀਤਾ ਜਾਵੇ। ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਐਸਜੀਪੀਸੀ ਦੀਆਂ ਚੋਣਾਂ ਹੋਈਆਂ ਨੂੰ ਬਾਰਾਂ ਸਾਲ ਹੋ ਗਏ ਹਨ। ਐਸਜੀਪੀਸੀ ਚੋਣਾਂ ਕਰਵਾਉਣ ਪ੍ਰਤੀ ਨਾ ਤਾਂ ਕੇਂਦਰ ਸਰਕਾਰ ਗੰਭੀਰ ਹੈ ਅਤੇ ਨਾ ਹੀ ਕਿਸੇ ਤਰ੍ਹਾਂ ਉਪਰਾਲੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ। ਕਿਉਂਕਿ ਗੁਰਦੁਆਰਾ ਚੋਣ ਕਮਿਸ਼ਨ ਨੂੰ ਅਜੇ ਤੱਕ ਪੰਜਾਬ ਸਰਕਾਰ ਨੇ ਸਟਾਫ ਨਹੀਂ ਦਿੱਤਾ, ਜਦ ਕਿ ਡੇਢ ਸਾਲ ਪਹਿਲਾਂ ਚੋਣ ਕਮਿਸ਼ਨਰ ਦੀ ਨਿਯੁਕਤੀ ਕਰ ਦਿੱਤੀ ਗਈ ਸੀ।

ਉਨ੍ਹਾਂ ਕਿਹਾ ਕਿ ਜੇਕਰ ਐਸਜੀਪੀਸੀ ਦੀਆਂ ਚੋਣਾਂ ਕਰਵਾਉਣ ਦਾ ਐਲਾਨ ਨਾ ਕੀਤਾ ਤਾਂ ਪੰਥਕ ਅਕਾਲੀ ਲਹਿਰ ਵੱਲੋਂ ਸੰਘਰਸ਼ ਕੀਤਾ ਜਾਵੇਗਾ। ਜਿਸ ਤਹਿਤ 24 ਸਤੰਬਰ ਨੂੰ ਪੰਜਾਬ ਦੇ ਰਾਜਪਾਲ ਭਵਨ ਦੇ ਸਾਹਮਣੇ ਰੋਸ ਵਿਖਾਵਾ ਕੀਤਾ ਜਾਵੇਗਾ। ਜਥੇਦਾਰ ਭਾਈ ਰਣਜੀਤ ਸਿੰਘ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦਿਆਂ ਕਿਹਾ ਕਿ ਸਿਆਸੀ ਧਿਰਾਂ ਇਸ ਬਾਰੇ ਸਿਆਸਤ ਨਾ ਕਰਨ ਅਤੇ ਅਮਲੀ ਤੌਰ ‘ਤੇ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ।

ਵਿੱਦਿਅਕ ਅਦਾਰੇ ਖੜੋਤ ‘ਚ ਹਨ ਅਤੇ ਐੱਸਜੀਪੀਸੀ ਦੀ ਜ਼ਮੀਨ ਵੀ ਖੁੱਸਦੀ ਜਾ ਰਹੀ ਹੈ। ਜਿਸ ਲੀਡਰਸ਼ਿਪ ਦੀ ਅਗਵਾਈ ਵਿੱਚ ਐਸਜੀਪੀਸੀ ਚੱਲ ਰਹੀ ਹੈ ,ਉਹ ਲੀਡਰਸ਼ਿਪ ਨੂੰ ਪੰਜਾਬ ਦੇ ਲੋਕਾਂ ਨੇ ਕਈ ਵਾਰ ਚੋਣਾਂ ਦੌਰਾਨ ਨਕਾਰ ਦਿੱਤਾ ਹੈ, ਜਿਸ ਕਾਰਨ ਹੁਣ ਐਸ.ਜੀ.ਪੀ.ਸੀ ਚੋਣਾਂ ਕਰਵਾਉਣੀਆਂ ਜ਼ਰੂਰੀ ਹਨ।

Tags: bhai ranjeet singhbhai ranjit singhsgpc news
Share206Tweet129Share52

Related Posts

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਅਕਤੂਬਰ 2, 2026

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜੀਆਂ ਆਂਗਣਵਾੜੀ ਵਰਕਰ

ਸਤੰਬਰ 30, 2026
Load More

Recent News

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਅਕਤੂਬਰ 2, 2026

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.