ਵੀਰਵਾਰ, ਮਈ 15, 2025 02:28 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਜੇਕਰ ਬਲਾਤਕਾਰੀਆਂ ਨੂੰ ਛੱਡਿਆ ਜਾ ਸਕਦਾ, ਤਾਂ ਬੰਦੀ ਸਿੰਘਾਂ ਨੂੰ ਕਿਉਂ ਨਹੀਂ- ਐਡਵੋਕੇਟ ਧਾਮੀ

by Raminder Singh
ਅਗਸਤ 21, 2022
in Featured News, ਧਰਮ, ਪੰਜਾਬ
0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸਰਕਾਰਾਂ ਨੂੰ ਤਿੱਖਾ ਸਵਾਲ ਕਰਦਿਆਂ ਕਿਹਾ ਹੈ ਕਿ ਜੇਕਰ ਗੁਜਰਾਤ ਅਤਿਆਚਾਰ ਸਮੇਂ ਬਿਲਕਿਸ ਬਾਨੋ ਬਲਾਤਕਾਰ ਕੇਸ ਵਿਚ ਸਜ਼ਾ ਭੁਗਤ ਰਹੇ ਦੋਸੀਆਂ ਨੂੰ ਛੱਡਣ ਦਾ ਫੈਸਲਾ ਕੀਤਾ ਜਾ ਸਕਦਾ ਹੈ ਤਾਂ ਫਿਰ ਉਮਰ ਕੈਦ ਤੋਂ ਦੁੱਗਣੀਆਂ ਸਜਾਵਾਂ ਭੁਗਤਣ ਵਾਲੇ ਸਿੱਖਾਂ ਨੂੰ ਰਿਹਾਅ ਕਿਉਂ ਨਹੀਂ ਕੀਤਾ ਜਾ ਸਕਦਾ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਸਰਕਾਰਾਂ ਪੱਖਪਾਤ ਵਾਲੀ ਨੀਤੀ ਅਪਣਾ ਰਹੀਆਂ ਹਨ। ਇਕ ਪਾਸੇ ਬਲਾਤਕਾਰ ਵਰਗੇ ਸੰਗੀਨ ਤੇ ਸਮਾਜ ਦੇ ਨਾਂ ’ਤੇ ਧੱਬਾ ਕਹੇ ਜਾਂਦੇ ਅਪਰਾਧ ਬਲਾਤਕਾਰ ਦੇ ਦੋਸੀ ਸਰਕਾਰਾਂ ਵੱਲੋਂ ਹਮਦਰਦੀ ਭਰੀ ਭਾਵਨਾ ਨਾਲ ਛੱਡ ਦਿੱਤੇ ਜਾਂਦੇ ਹਨ, ਜਦਕਿ ਦੂਜੇ ਪਾਸੇ ਸਿੱਖ ਬੰਦੀਆਂ ਨੂੰ ਤਿੰਨ ਤਿੰਨ ਦਹਾਕਿਆਂ ਤੋਂ ਜੇਲ੍ਹਾਂ ਦੀਆਂ ਕਾਲ ਕੋਠੜੀਆਂ ਵਿੱਚ ਬੰਦ ਰਖਿਆ ਹੋਇਆ ਹੈ। ਕੀ ਇਸ ਤਰ੍ਹਾਂ ਕਰ ਕੇ ਸਾਡੇ ਦੇਸ ਦੀਆਂ ਸਰਕਾਰਾਂ ਘੱਟ ਗਿਣਤੀਆਂ ਨੂੰ ਜਾਣਬੁੱਝ ਕੇ ਦਬਾ ਨਹੀਂ ਰਹੀਆਂ? ਐਡਵੋਕੇਟ ਧਾਮੀ ਨੇ ਇਸ ਪੱਖਪਾਤ ਨੂੰ ਭਾਰਤੀ ਸੰਵਿਧਾਨ ਦੇ ਉਲੰਘਣ ਦੇ ਨਾਲ ਨਾਲ ਮਨੁੱਖੀ ਅਧਿਕਾਰਾਂ ਦੀ ਵੀ ਹੱਤਿਆ ਕਰਾਰ ਦਿੱਤਾ।

 

ਇਹ ਵੀ ਪੜ੍ਹੋ : ਪੰਜਾਬ ਵਿਚ ਸ਼ਰਾਬ ਮਾਫੀਆ ਦੀ ਉਚ ਪੱਧਰੀ ਜਾਂਚ ਹੋਵੇ : ਬਿਕਰਮ ਸਿੰਘ ਮਜੀਠੀਆ

ਉਨ੍ਹਾਂ ਕਿਹਾ ਕਿ ਅਜਿਹਾ ਧੱਕਾ ਅਤੇ ਪੱਖਪਾਤ ਠੀਕ ਨਹੀਂ ਹੈ ਅਤੇ ਸਰਕਾਰਾਂ ਨੂੰ ਇਸ ਮਾਮਲੇ ’ਤੇ ਸੰਜੀਦਾ ਵਿਚਾਰ ਦੀ ਲੋੜ ਹੈ। ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਨੂੰ ਸਭ ਲਈ ਇਕੋ ਜਿਹੀ ਨੀਤੀ ਅਪਣਾਉਣ ਲਈ ਨੇਕਦਿਲੀ ਧਾਰਨ ਕਰਨ ਦੀ ਸਲਾਹ ਦਿੱਤੀ ਅਤੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨ ਲਈ ਆਖਿਆ।

ਇਸੇ ਦੌਰਾਨ ਸ੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੁੜੈਲ ਜੇਲ੍ਹ ਵਿੱਚ ਬੰਦ ਭਾਈ ਲਖਵਿੰਦਰ ਸਿੰਘ ਨੂੰ ਆਪਣੀ ਭੁੱਖ ਹੜਤਾਲ ਖਤਮ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਆਖਿਆ ਕਿ ਸਿੱਖ ਧਰਮ ਅੰਦਰ ਭੁੱਖ ਹੜਤਾਲ ਨੂੰ ਕੋਈ ਥਾਂ ਨਹੀਂ ਹੈ, ਇਸ ਲਈ ਉਹ ਆਪਣੀ ਜਿੱਦ ਛੱਡ ਦੇਣ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਨੂੰ ਇਨਸਾਫ ਦਿਵਾਉਣ ਲਈ ਯਤਨਸੀਲ ਹੈ ਤੇ ਰਹੇਗੀ।

Tags: amritsar SGPCbandhi singhBilkis Bano caseHarjinder Singh Dhamipunjab newssgpc
Share216Tweet135Share54

Related Posts

"ਆਉਣ ਵਾਲੇ ਤਿਉਹਾਰਾਂ ਦੇ ਮੱਦੇਨਜ਼ਰ ਰੇਲਵੇ ਦੁਆਰਾ ਫੈਸਟੀਵਲ ਸਪੈਸ਼ਲ ਟਰੇਨਾਂ ਦਾ ਸੰਚਾਲਨ "

TTE ਨੇ ਸੈਨਾ ਦੇ ਜਵਾਨਾਂ ਨਾਲ ਕੀਤਾ ਅਜਿਹਾ ਵਿਵਹਾਰ,ਫੌਜੀਆਂ ਨੂੰ ਕਿਹਾ…

ਮਈ 15, 2025

ਅਪ੍ਰੇਸ਼ਨ ਸਿੰਦੂਰ ਤੋਂ ਬਾਅਦ ਝੁਕਿਆ ਪਾਕਿਸਤਾਨ ਪਹਿਲੀ ਵਾਰ ਇਸ ਮੁੱਦੇ ‘ਤੇ ਗੱਲਬਾਤ ਲਈ ਹੋਇਆ ਰਾਜੀ

ਮਈ 15, 2025

ਕ੍ਰਿਕਟਰ ਵੈਭਵ ਸੂਰਿਆਵੰਸ਼ੀ ਹੋ ਗਏ ਹਨ ਮੈਟ੍ਰਿਕ ਚੋਂ ਫੇਲ, ਜਾਣੋ ਕੀ ਹੈ ਇਸ ਦਾ ਸੱਚ

ਮਈ 15, 2025

ਕੈਨੇਡਾ ਸਰਕਾਰ ਨੇ ਮਿਡਲ ਕਲਾਸ ਲੋਕਾਂ ਨੂੰ ਦਿੱਤਾ ਵੱਡਾ ਤੋਹਫ਼ਾ,ਮਿਲੇਗੀ ਵੱਡੀ ਰਾਹਤ

ਮਈ 15, 2025

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਮਈ 15, 2025

ਪਾਸਪੋਰਟ ਬਣਵਾਉਣ ਵਾਲਿਆਂ ਲਈ ਜਰੂਰੀ ਖਬਰ, ਆਈ ਵੱਡੀ ਤਬਦੀਲੀ

ਮਈ 15, 2025
Load More

Recent News

"ਆਉਣ ਵਾਲੇ ਤਿਉਹਾਰਾਂ ਦੇ ਮੱਦੇਨਜ਼ਰ ਰੇਲਵੇ ਦੁਆਰਾ ਫੈਸਟੀਵਲ ਸਪੈਸ਼ਲ ਟਰੇਨਾਂ ਦਾ ਸੰਚਾਲਨ "

TTE ਨੇ ਸੈਨਾ ਦੇ ਜਵਾਨਾਂ ਨਾਲ ਕੀਤਾ ਅਜਿਹਾ ਵਿਵਹਾਰ,ਫੌਜੀਆਂ ਨੂੰ ਕਿਹਾ…

ਮਈ 15, 2025

ਅਪ੍ਰੇਸ਼ਨ ਸਿੰਦੂਰ ਤੋਂ ਬਾਅਦ ਝੁਕਿਆ ਪਾਕਿਸਤਾਨ ਪਹਿਲੀ ਵਾਰ ਇਸ ਮੁੱਦੇ ‘ਤੇ ਗੱਲਬਾਤ ਲਈ ਹੋਇਆ ਰਾਜੀ

ਮਈ 15, 2025

ਕ੍ਰਿਕਟਰ ਵੈਭਵ ਸੂਰਿਆਵੰਸ਼ੀ ਹੋ ਗਏ ਹਨ ਮੈਟ੍ਰਿਕ ਚੋਂ ਫੇਲ, ਜਾਣੋ ਕੀ ਹੈ ਇਸ ਦਾ ਸੱਚ

ਮਈ 15, 2025

ਕੈਨੇਡਾ ਸਰਕਾਰ ਨੇ ਮਿਡਲ ਕਲਾਸ ਲੋਕਾਂ ਨੂੰ ਦਿੱਤਾ ਵੱਡਾ ਤੋਹਫ਼ਾ,ਮਿਲੇਗੀ ਵੱਡੀ ਰਾਹਤ

ਮਈ 15, 2025

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਮਈ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.