ਸੋਮਵਾਰ, ਮਈ 12, 2025 04:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

ਜੇਕਰ ਤੁਸੀਂ ਵੀ ਖਾਂਦੇ ਹੋ ਦੇਰ ਰਾਤ ਨੂੰ ਖਾਣਾ ਤਾਂ ਹੋ ਸਕਦੇ ਹੋ ਇਨ੍ਹਾਂ ਭਿਆਨਕ ਬੀਮਾਰੀਆਂ ਦਾ ਸ਼ਿਕਾਰ , ਜਾਣੋ

by Gurjeet Kaur
ਸਤੰਬਰ 3, 2022
in ਸਿਹਤ, ਲਾਈਫਸਟਾਈਲ
0
ਜੇਕਰ ਤੁਸੀਂ ਵੀ ਖਾਂਦੇ ਹੋ ਦੇਰ ਰਾਤ ਨੂੰ ਖਾਣਾ ਤਾਂ ਹੋ ਸਕਦੇ ਹੋ ਇਨ੍ਹਾਂ ਭਿਆਨਕ ਬੀਮਾਰੀਆਂ ਦਾ ਸ਼ਿਕਾਰ , ਜਾਣੋ

ਜੇਕਰ ਤੁਸੀਂ ਵੀ ਖਾਂਦੇ ਹੋ ਦੇਰ ਰਾਤ ਨੂੰ ਖਾਣਾ ਤਾਂ ਹੋ ਸਕਦੇ ਹੋ ਇਨ੍ਹਾਂ ਭਿਆਨਕ ਬੀਮਾਰੀਆਂ ਦਾ ਸ਼ਿਕਾਰ , ਜਾਣੋ

ਦੇਰ ਰਾਤ ਦਾ ਖਾਣਾ ਤੁਹਾਨੂੰ ਬਹੁਤ ਨੁਕਸਾਨ ਪਹੁੰਚਾ ਸਕਦਾ ਹੈ। ਕਈ ਵਾਰ ਜੇਕਰ ਤੁਸੀਂ ਸਮੇਂ ਦੀ ਕਮੀ ਕਾਰਨ ਦੇਰ ਨਾਲ ਖਾਣਾ ਖਾਂਦੇ ਹੋ ਤਾਂ ਕੋਈ ਸਮੱਸਿਆ ਨਹੀਂ ਹੈ ਪਰ ਜੇਕਰ ਤੁਸੀਂ ਹਰ ਰੋਜ਼ ਦੇਰ ਰਾਤ ਖਾਣਾ ਖਾਂਦੇ ਹੋ ਤਾਂ ਇਹ ਖਬਰ ਤੁਹਾਡੇ ਲਈ ਹੈ। ਜੀ ਹਾਂ, ਰਾਤ ​​ਨੂੰ 8 ਵਜੇ ਤੋਂ ਬਾਅਦ ਰਾਤ ਦਾ ਖਾਣਾ ਹਰ ਤਰ੍ਹਾਂ ਨਾਲ ਤੁਹਾਡੀ ਸਿਹਤ ਲਈ ਹਾਨੀਕਾਰਕ ਹੁੰਦਾ ਹੈ।ਇਸਦਾ ਕਾਰਨ ਹੈ ਕਿ ਦੇਰ ਰਾਤ ਖਾਣਾ ਖਾਣ ਨਾਲ ਭੋਜਨ ਠੀਕ ਤਰ੍ਹਾਂ ਨਾਲ ਨਹੀਂ ਪਚਦਾ ਹੈ ਅਤੇ ਸਰੀਰ ਦਾ ਮੇਟਾਬੋਲਿਜ਼ਮ ਹੌਲੀ ਰਫਤਾਰ ਨਾਲ ਕੰਮ ਕਰਨਾ ਸ਼ੁਰੂ ਕਰ ਦਿੰਦਾ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਲੇਟ ਨਾਈਟ ਡਿਨਰ ਕਰਨ ਦੇ ਕੀ ਨੁਕਸਾਨ ਹਨ?

ਇਹ ਵੀ ਪੜ੍ਹੋ : ‘ਮੇਰਾ ਭਰਾ ਬੱਬੂ ਮਾਨ, ਦੁੱਖ-ਸੁੱਖ ‘ਚ ਹਮੇਸ਼ਾ ਖੜ੍ਹਦਾ ਰਿਹਾ’ ਭੈਣਾਂ ਦੇ ਵਿਆਹ ‘ਚ ਮੇਰੇ ਤੋਂ ਵੀ ਅੱਗੇ ਹੋ ਕੇ ਖੜ੍ਹਿਆ

ਲੇਟ ਨਾਈਟ ਖਾਣਾ ਖਾਣ ਦੇ ਨੁਕਸਾਨ:

ਪਾਚਨ ਕਿਰਿਆ ‘ਚ ਮੁਸ਼ਕਿਲ: ਦੇਰ ਨਾਲ ਖਾਣਾ ਖਾਣ ਨਾਲ ਖਾਣ ਪਚਣ ‘ਚ ਪ੍ਰੇਸ਼ਾਨੀ ਹੁੰਦੀ ਹੈ ਜਿਸ ਕਾਰਨ ਸਵੇਰੇ ਪੇਟ ਸਹੀ ਤਰ੍ਹਾਂ ਸਾਫ ਨਹੀਂ ਹੁੰਦਾ।ਜੇਕਰ ਤੁਸੀਂ ਲਗਾਤਾਰ ਲੇਟ ਨਾਈਟ ਡਿਨਰ ਕਰਦੇ ਹੋ ਤਾਂ ਤੁਹਾਨੂੰ ਕਬਜ਼ ਦੀ ਸ਼ਿਕਾਇਤ ਹੋਣ ਲੱਗਦੀ ਹੈ।ਅਜਿਹਾ ਇਸ ਲਈ ਹੁੰਦਾ ਕਿਉਂਕਿ ਦੇਰ ਨਾਲ ਖਾਧਾ ਗਿਆ ਖਾਣਾ ਆਸਾਨੀ ਨਾਲ ਨਹੀਂ ਪਚਦਾ।

ਭਾਰ ਵੱਧ ਸਕਦਾ ਹੈ:ਲਗਾਤਾਰ ਲੇਟ ਖਾਣ ਖਾਨ ਨਾਲ ਤੇਜੀ ਨਾਲ ਭਾਰ ਵੱਧਣ ਦੀ ਸਮੱਸਿਆ ਪੈਦਾ ਹੋ ਸਕਦੀ ਹੈ।ਦੂਜੇ ਪਾਸੇ ਜੇ ਤੁਸੀਂ ਭਾਰ ਕੰਟਰੋਲ ‘ਚ ਰੱਖਣਾ ਚਾਹੁੰਦੇ ਹੋ ਤਾਂ ਖਾਣਾ ਖਾਣ ਤੇ ਸੌਣ ਦੇ ਵਿਚਾਲੇ 3 ਘੰਟੇ ਦਾ ਗੈਪ ਜ਼ਰੂਰ ਰੱਖੋ।ਲੇਟ ਨਾਈਟ ਡਿਨਰ ਤੋਂ ਬਚੋ।ਇਸ ਦੇ ਨਾਲ ਹੀ ਰਾਤ ਨੂੰ ਫਾਸਟ ਫੂਡ ਖਾਣ ਤੋਂ ਬਚੋ।

ਨੀਂਦ ਨਾ ਆਉਣਾ : ਲੇਟ ਨਾਈਟ ਖਾਣ ਕਾਰਨ ਨੀਂਦ ਆਉਣ ਦੀ ਸਮੱਸਿਆ ਵੀ ਹੋ ਸਕਦੀ ਹੈ।ਲੇਟ ਨਾਈਟ ਖਾਣ ਨਾਲ ਸਰੀਰ ਦੀ ਨੈਚੁਰਲ ਸਾਇਕਲ ‘ਤੇ ਅਸਰ ਪੈਂਦਾ ਹੈ।ਜਿਸ ਕਾਰਨ ਸੌਂਦੇ ਸਮੇਂ ਤੁਹਾਨੂੰ ਬੈਚੇਨੀ ਵੀ ਮਹਿਸੂਸ ਹੁੰਦੀ ਹੈ ਜਿਸ ਕਾਰਨ ਤੁਹਾਨੂੰ ਨਹੀਂ ਆਉਂਦੀ।

Young man eating pizza near refrigerator at night

ਬਲੱਡ ਪ੍ਰੈਸ਼ਰ ਦੀ ਸਮੱਸਿਆ : ਲਗਾਤਾਰ ਲੇਟ ਖਾਣਾ ਖਾਣ ਤੋਂ ਬਲੱਡ ਪ੍ਰੈਸ਼ਰ ਵਧਣ, ਕੈਲਾਸਟ੍ਰਾਲ ਤੇ ਡਾਇਬਟੀਜ਼ ਦੀ ਸਮੱਸਿਆ ਪੈਦਾ ਹੋ ਸਕਦੀ ਹੈ।ਇੰਨਾ ਹੀ ਨਹੀਂ ਇਸ ਕਾਰਨ ਤੁਸੀਂ ਹਾਰਟ ਨਾਲ ਜੁੜੀਆਂ ਕਈ ਸਮੱਸਿਆਵਾਂ ਦਾ ਸ਼ਿਕਾਰ ਹੋ ਸਕਦੇ ਹੋ।

 

ਇਹ ਵੀ ਪੜ੍ਹੋ : ਇਸ ਸਾਬਕਾ ਵਿਧਾਇਕ ਦੀ ਗੱਡੀ ਵਿਜੀਲੈਂਸ ਨੇ ਕੀਤੀ ਜ਼ਬਤ, ਘੁਟਾਲੇ ਦੇ ਪੈਸੇ ਨਾਲ ਖਰੀਦੀ ਗਈ ਸੀ ਕਾਰ

Tags: blud cerculationhealth newshealth tipsheart problemsheavy weightimmunity demagelate night dinnerlatest punjabi news
Share214Tweet134Share54

Related Posts

ਇਨ੍ਹਾਂ 2 ਚੀਜ਼ਾਂ ਨੂੰ ਮੁਲਤਾਨੀ ਮਿੱਟੀ ‘ਚ ਮਿਲਾ ਲਗਾਉਣ ਨਾਲ ਆਏਗੀ ਚਿਹਰੇ ‘ਤੇ ਚਮਕ

ਮਈ 11, 2025

ਕਿਸੇ ਪਿੰਡ ਤੋਂ ਵੀ ਛੋਟੇ ਹਨ ਇਹ ਦੇਸ਼, ਘੁੰਮਣ ਲਈ ਲੱਗਦੇ ਹਨ ਕੁਝ ਘੰਟੇ

ਮਈ 11, 2025

ਗਰਮੀਆਂ ‘ਚ ਦਿਨ ਸਮੇਂ ਸੋਣਾ ਫਾਇਦੇਮੰਦ ਜਾਂ ਨੁਕਸਾਨਦਾਇਕ

ਮਈ 8, 2025

ਵਿਆਹ ਵਾਲੇ ਜੋੜੇ ‘ਚ ਸੱਜ ਨਿਕਲੀਆਂ ਇਹ ਦੁਲਹਨਾਂ, ਵੀਡੀਓ ਹੋ ਰਹੀ ਵਾਇਰਲ

ਮਈ 6, 2025

ਵਿਆਹ ਤੋਂ ਬਾਅਦ ਇਹ ਗਲਤੀਆਂ ਮਰਦਾਂ ਨੂੰ ਪੈ ਸਕਦੀਆਂ ਹਨ ਭਾਰੀ

ਮਈ 5, 2025

Dark Circle Remady: ਅੱਖਾਂ ਹੇਠ ਕਿਉਂ ਆਉਂਦੇ ਹਨ Dark Circle, ਇਸ Under Eye Cream ਨਾਲ ਕਰ ਸਕਦੇ ਹੋ ਠੀਕ

ਮਈ 4, 2025
Load More

Recent News

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦੇਣ ਲਈ ਭਾਰਤੀ ਸੈਨਾ ਨੇ ਕੀਤੀ ਪ੍ਰੈਸ ਕਾਨਫਰੰਸ

ਮਈ 12, 2025

Airtel ਨੇ ਯੂਜਰਸ ਲਈ ਲੈਕੇ ਆਇਆ ਨਵਾਂ ਪਲੈਨ ਹੁਣ ਇੱਕ ਰੀਚਾਰਜ ‘ਚ ਮਿਲੇਗਾ Unlimited ਡਾਟਾ

ਮਈ 12, 2025

ਇਮੀਗ੍ਰੇਸ਼ਨ ਨੂੰ ਰੋਕਣ ਲਈ ਵੀਜ਼ਾ ਨਿਯਮਾਂ ਨੂੰ ਸਖ਼ਤ ਕਰੇਗਾ UK , ਭਾਰਤੀਆਂ ਲਈ ਇਸਦਾ ਕੀ ਅਰਥ

ਮਈ 12, 2025
cyber crime

ਪਾਕਿਸਤਾਨ ਭਾਰਤ ਤੇ ਇਸ ਟੈਕਨੀਕ ਨਾਲ ਕਰ ਰਿਹਾ ਸਾਈਬਰ ਅਟੈਕ, ਪੰਜਾਬ ਪੁਲਿਸ ਨੇ ਸਾਵਧਾਨ ਰਹਿਣ ਦੀ ਕੀਤੀ ਅਪੀਲ

ਮਈ 12, 2025
gold price

Gold Price Update: ਸੋਨੇ ਦੇ ਡਿੱਗੇ ਇੱਕ ਦਮ ਭਾਅ, ਇਹ ਹੈ ਸੋਨੇ ਦੀ ਖਰੀਦਦਾਰੀ ਦਾ ਸਹੀ ਮੌਕਾ

ਮਈ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.