ਵੀਰਵਾਰ, ਅਗਸਤ 14, 2025 10:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

ਜੇਕਰ ਤੁਸੀ ਵੀ ਖਾਂਦੇ ਹੋ White Bread, ਤਾਂ ਹੋ ਜਾਓ ਸਾਵਧਾਨ! ਇਹ ਟਿੱਡ ਨੂੰ ਦੇ ਸਕਦੈ ਇਹ ਨੁਕਸਾਨ

Avoid White Bread: ਬਚਪਨ ਤੋਂ ਹੀ ਸਾਡੇ ਚੋਂ ਕਈ ਨਾਸ਼ਤੇ 'ਚ ਸੈਂਡਵਿਚ ਜਾਂ ਬ੍ਰੈਡ ਖਾਂਦੇ ਆ ਰਹੇ ਹਾਂ ਤੇ ਲੋਕ ਵੀ ਇਸ ਨੂੰ ਕਾਫੀ ਪਸੰਦ ਕਰਦੇ ਹਨ।

by Bharat Thapa
ਨਵੰਬਰ 15, 2022
in ਸਿਹਤ
0
ਜੋ ਬ੍ਰੈਡ ਅਸੀਂ ਖਾਂਦੇ ਹਾਂ ਉਹ ਜ਼ਿਆਦਾਤਰ White Bread ਹੁੰਦਾ ਹੈ ਤੇ ਕਈ ਵਾਰ ਇਹ ਬਾਕੀ ਬ੍ਰੈਡ ਨਾਲੋਂ ਸਸਤੀ ਵੀ ਮਿਲਦੀ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਵਾਈਟ ਬ੍ਰੈੱਡ ਦਾ ਸੇਵਨ ਤੁਹਾਡੀ ਸਿਹਤ ਲਈ ਕਿੰਨਾ ਹਾਨੀਕਾਰਕ ਹੋ ਸਕਦਾ ਹੈ।
ਕਬਜ਼- ਹਰ ਰੋਜ਼ ਵਾਈਟ ਬ੍ਰੈੱਡ ਖਾਣ ਨਾਲ ਤੁਹਾਨੂੰ ਕਬਜ਼ ਦੀ ਸਮੱਸਿਆ ਹੋ ਸਕਦੀ ਹੈ। ਕਿਉਂਕਿ ਇਹ ਮੈਦੇ ਤੋਂ ਬਣਾਇਆ ਜਾਂਦਾ ਹੈ ਅਤੇ ਪੇਟ ਵਿਚ ਮੈਦਾ ਜ਼ਿਆਦਾ ਚਿਪਕਦਾ ਹੈ। ਜਿਸ ਕਾਰਨ ਪੇਟ ਦਰਦ ਸ਼ੁਰੂ ਹੋ ਜਾਂਦਾ ਹੈ। ਦੂਜੇ ਪਾਸੇ, ਵ੍ਹਾਈਟ ਬਰੈੱਡ ਵਿੱਚ ਗਲੂਟਨ ਕਾਫੀ ਮਾਤਰਾ 'ਚ ਹੁੰਦੀ ਹੈ, ਜੋ ਜਿਗਰ ਨੂੰ ਨੁਕਸਾਨ ਪਹੁੰਚਾ ਸਕਦੀ ਹੈ।
ਹਾਈ ਬੀਪੀ- ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਜ਼ਿਆਦਾ ਮਾਤਰਾ 'ਚ ਵ੍ਹਾਈਟ ਬ੍ਰੈੱਡ ਖਾਣ ਨਾਲ ਸਰੀਰ 'ਚ ਬਲੱਡ ਸ਼ੂਗਰ ਵਧਣ ਲੱਗਦੀ ਹੈ। ਜੇਕਰ ਤੁਸੀਂ ਸ਼ੂਗਰ ਦੇ ਮਰੀਜ਼ ਹੋ ਤਾਂ ਵ੍ਹਾਈਟ ਬ੍ਰੈੱਡ ਦੀ ਬਜਾਏ ਬ੍ਰਾਊਨ ਬ੍ਰੈੱਡ ਖਾਓ।
ਭਾਰ ਵਧਣਾ- ਜੇਕਰ ਤੁਸੀਂ ਰੋਜ਼ਾਨਾ ਸਵੇਰ ਦੇ ਨਾਸ਼ਤੇ 'ਚ ਵ੍ਹਾਈਟ ਬ੍ਰੈੱਡ ਖਾਂਦੇ ਹੋ ਤਾਂ ਭਾਰ ਵਧਣ ਦੀ ਸੰਭਾਵਨਾ ਵੱਧ ਜਾਂਦੀ ਹੈ। ਦਰਅਸਲ, ਵ੍ਹਾਈਟ ਬਰੈੱਡ ਵਿੱਚ ਰਿਫਾਇੰਡ ਕਾਰਬੋਹਾਈਡਰੇਟ ਦੀ ਮਾਤਰਾ ਬਹੁਤ ਹੁੰਦੀ ਹੈ ਤੇ ਇਹ ਸਰੀਰ ਵਿੱਚ ਚਰਬੀ ਦੇ ਰੂਪ ਵਿੱਚ ਜਮ੍ਹਾਂ ਹੋ ਜਾਂਦੀ ਹੈ। ਜਿਸ ਨੂੰ ਖਾਣ ਨਾਲ ਤੁਹਾਡਾ ਭਾਰ ਤੇਜ਼ੀ ਨਾਲ ਵਧ ਸਕਦਾ ਹੈ।
ਮਾਨਸਿਕ ਸਿਹਤ- ਰਿਸਰਚ ਦੇ ਅਨੁਸਾਰ, ਡਿਪਰੈਸ਼ਨ ਵਰਗੀਆਂ ਸਮੱਸਿਆਵਾਂ ਉਨ੍ਹਾਂ ਲੋਕਾਂ ਵਿੱਚ ਜ਼ਿਆਦਾ ਦੇਖਣ ਨੂੰ ਮਿਲਦੀਆਂ ਹਨ ਜੋ ਰਿਫਾਇੰਡ ਕਾਰਬੋਹਾਈਡਰੇਟ ਵਾਲੀਆਂ ਚੀਜ਼ਾਂ ਦਾ ਜ਼ਿਆਦਾ ਸੇਵਨ ਕਰਦੇ ਹਨ। ਇਸ ਲਈ ਤੁਹਾਨੂੰ ਵਾਈਟ ਬਰੈੱਡ ਦੇ ਸੇਵਨ ਤੋਂ ਬਚਣਾ ਚਾਹੀਦਾ ਹੈ। ਅੱਜ ਤੋਂ ਹੀ ਵਾਈਟ ਬ੍ਰੈੱਡ ਦੀ ਬਜਾਏ ਘਰ 'ਚ ਬ੍ਰਾਊਨ ਬਰੈੱਡ ਲਿਆਉਣੀ ਸ਼ੁਰੂ ਕਰੋ ਅਤੇ ਬੀਮਾਰੀਆਂ ਤੋਂ ਦੂਰ ਰਹੋ।
ਅੱਜ ਤੋਂ ਹੀ ਵਾਈਟ ਬ੍ਰੈੱਡ ਦੀ ਬਜਾਏ ਘਰ 'ਚ ਬ੍ਰਾਊਨ ਬਰੈੱਡ ਲਿਆਉਣੀ ਸ਼ੁਰੂ ਕਰੋ ਅਤੇ ਬੀਮਾਰੀਆਂ ਤੋਂ ਦੂਰ ਰਹੋ।
ਜੋ ਬ੍ਰੈਡ ਅਸੀਂ ਖਾਂਦੇ ਹਾਂ ਉਹ ਜ਼ਿਆਦਾਤਰ White Bread ਹੁੰਦਾ ਹੈ ਤੇ ਇਹ ਬਾਕੀ ਬ੍ਰੈਡ ਨਾਲੋਂ ਸਸਤੀ ਵੀ ਮਿਲਦੀ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਵਾਈਟ ਬ੍ਰੈੱਡ ਦਾ ਸੇਵਨ ਤੁਹਾਡੀ ਸਿਹਤ ਲਈ ਕਿੰਨਾ ਹਾਨੀਕਾਰਕ ਹੋ ਸਕਦਾ ਹੈ।
ਕਬਜ਼- ਹਰ ਰੋਜ਼ ਵਾਈਟ ਬ੍ਰੈੱਡ ਖਾਣ ਨਾਲ ਤੁਹਾਨੂੰ ਕਬਜ਼ ਦੀ ਸਮੱਸਿਆ ਹੋ ਸਕਦੀ ਹੈ। ਕਿਉਂਕਿ ਇਹ ਮੈਦੇ ਤੋਂ ਬਣਾਇਆ ਜਾਂਦਾ ਹੈ ਅਤੇ ਪੇਟ ਵਿਚ ਮੈਦਾ ਜ਼ਿਆਦਾ ਚਿਪਕਦਾ ਹੈ। ਵ੍ਹਾਈਟ ਬਰੈੱਡ ਵਿੱਚ ਗਲੂਟਨ ਕਾਫੀ ਮਾਤਰਾ ‘ਚ ਹੁੰਦੀ ਹੈ, ਜੋ ਜਿਗਰ ਨੂੰ ਨੁਕਸਾਨ ਪਹੁੰਚਾ ਸਕਦੀ ਹੈ।
ਹਾਈ ਬੀਪੀ– ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਜ਼ਿਆਦਾ ਮਾਤਰਾ ‘ਚ ਵ੍ਹਾਈਟ ਬ੍ਰੈੱਡ ਖਾਣ ਨਾਲ ਸਰੀਰ ‘ਚ ਬਲੱਡ ਸ਼ੂਗਰ ਵਧਣ ਲੱਗਦੀ ਹੈ।
ਭਾਰ ਵਧਣਾ– ਜੇਕਰ ਤੁਸੀਂ ਰੋਜ਼ਾਨਾ ਸਵੇਰ ਦੇ ਨਾਸ਼ਤੇ ‘ਚ ਵ੍ਹਾਈਟ ਬ੍ਰੈੱਡ ਖਾਂਦੇ ਹੋ ਤਾਂ ਭਾਰ ਵਧਣ ਦੀ ਸੰਭਾਵਨਾ ਵੱਧ ਜਾਂਦੀ ਹੈ।ਦਰਅਸਲ, ਵ੍ਹਾਈਟ ਬਰੈੱਡ ਵਿੱਚ ਰਿਫਾਇੰਡ ਕਾਰਬੋਹਾਈਡਰੇਟ ਦੀ ਮਾਤਰਾ ਬਹੁਤ ਹੁੰਦੀ ਹੈ ਤੇ ਇਹ ਸਰੀਰ ਵਿੱਚ ਚਰਬੀ ਦੇ ਰੂਪ ਵਿੱਚ ਜਮ੍ਹਾਂ ਹੋ ਜਾਂਦੀ ਹੈ। ਜਿਸ ਨੂੰ ਖਾਣ ਨਾਲ ਤੁਹਾਡਾ ਭਾਰ ਤੇਜ਼ੀ ਨਾਲ ਵਧ ਸਕਦਾ ਹੈ।
ਮਾਨਸਿਕ ਸਿਹਤ- ਰਿਸਰਚ ਮੁਤਾਬਕ, ਡਿਪਰੈਸ਼ਨ ਵਰਗੀਆਂ ਸਮੱਸਿਆਵਾਂ ਉਨ੍ਹਾਂ ਲੋਕਾਂ ਵਿੱਚ ਜ਼ਿਆਦਾ ਦੇਖਣ ਨੂੰ ਮਿਲਦੀਆਂ ਹਨ ਜੋ ਰਿਫਾਇੰਡ ਕਾਰਬੋਹਾਈਡਰੇਟ ਵਾਲੀਆਂ ਚੀਜ਼ਾਂ ਦਾ ਜ਼ਿਆਦਾ ਸੇਵਨ ਕਰਦੇ ਹਨ।
ਅੱਜ ਤੋਂ ਹੀ ਵਾਈਟ ਬ੍ਰੈੱਡ ਦੀ ਬਜਾਏ ਬ੍ਰਾਊਨ ਬਰੈੱਡ ਦਾ ਸੇਵਨ ਕਰਨਾ ਸ਼ੁਰੂ ਕਰਦੋ ਜੋ ਤੁਹਾਡੀ ਸਿਹਤ ਲਈ ਬਹੁਤ ਫਾਇਦੇਮੰਦ ਹੈ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

Android: https://bit.ly/3VMis0h

iOS: https://apple.co/3F63oER
Tags: health tipslatest newspro punjab tvpunjabi newswhite bread
Share222Tweet139Share56

Related Posts

Health Tips: ਕੈਲਸ਼ੀਅਮ ਦੀ ਹੈ ਕਮੀ ਤਾਂ ਇਕ ਕਟੋਰੀ ਦੁੱਧ ‘ਚ ਮਿਲਾ ਕੇ ਖਾਓ ਇਹ ਚੀਜ਼

ਅਗਸਤ 12, 2025

ਰੋਜ਼ਾਨਾ PIZZA BURGER ਖਾਣਾ ਕੀਤੇ ਪੈ ਨਾ ਜਾਵੇ ਭਾਰੀ, ਕਰ ਰਹੇ ਹੋ ਇਹ ਵੱਡੀ ਗ਼ਲਤੀ

ਅਗਸਤ 12, 2025

ਕੋਰੋਨਾ ਤੋਂ ਬਾਅਦ ਹੁਣ ਚੀਨ ‘ਚ ਇਸ ਬਿਮਾਰੀ ਨੇ ਮਚਾਈ ਤਬਾਹੀ, ਜਾਣੋ ਇਸ ਦੇ ਲੱਛਣ ਤੇ ਬਚਾਅ

ਅਗਸਤ 6, 2025

Health Tips: ਦੁੱਧ ਜਾਂ ਚਾਹ ਨਾਲ ਦਵਾਈ ਲੈਣਾ ਸਹੀ ਜਾਂ ਗਲਤ, ਕੀ ਹਨ ਨੁਕਸਾਨ ਤੇ ਫਾਇਦੇ

ਅਗਸਤ 5, 2025

Daily Morning Routine: ਸਵੇਰੇ ਉਠਦੇ ਹੀ ਅਪਣਾਓ ਇਹ ਰੁਟੀਨ, ਸਿਹਤ ‘ਚ ਦਿਖੇਗਾ ਵੱਖਰਾ ਬਦਲਾਅ

ਅਗਸਤ 4, 2025

ਇਨ੍ਹਾਂ ਦਵਾਈਆਂ ਦੀਆਂ ਘਟੀਆਂ ਕੀਮਤਾਂ, ਮਰੀਜ਼ ਨੂੰ ਮਿਲੇਗੀ ਵੱਡੀ ਰਾਹਤ

ਅਗਸਤ 4, 2025
Load More

Recent News

Fast Tag Annual Plan: ਕੀ ਹੈ FAST TAG ਸਲਾਨਾ PLAN ਸਕੀਮ, ਜਾਣੋ ਕਿਵੇਂ ਲੈ ਸਕਦੇ ਹੋ ਇਸਦਾ ਲਾਭ

ਅਗਸਤ 14, 2025

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਫਟਿਆ ਬੱਦਲ, ਭਾਰੀ ਤਬਾਹੀ ਹੋਣ ਦਾ ਖਦਸ਼ਾ

ਅਗਸਤ 14, 2025

ਪੰਜਾਬ ਸਰਕਾਰ ਨੇ LAND POOLING POLICY ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

ਅਗਸਤ 14, 2025

ਅਵਾਰਾ ਕੁੱਤਿਆਂ ਦੇ ਮਾਮਲੇ ਨੂੰ ਲੈਕੇ ਫਿਰ ਸਾਹਮਣੇ ਆਈ ਸੁਪਰੀਮ ਕੋਰਟ, ਕਹੀ ਇਹ ਵੱਡੀ ਗੱਲ

ਅਗਸਤ 14, 2025

ਲਾਰੈਂਸ ਦਾ ਕਰੀਬੀ ਗੈਂਗਸਟਰ ਅਮਰੀਕਾ ‘ਚ ਗ੍ਰਿਫ਼ਤਾਰ, ਕਈ ਕੇਸਾਂ ‘ਚ ਸੀ ਲੋੜੀਂਦਾ

ਅਗਸਤ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.