ਸੋਮਵਾਰ, ਮਾਰਚ 2, 2026 01:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Treatment of diabetes: ਜੇਕਰ ਤੁਹਾਨੂੰ ਵੀ ਹੈ ਸ਼ੁਗਰ ਦੀ ਬਿਮਾਰੀ, ਤਾਂ ਨਾਸ਼ਤਾ ਕਰਨ ਸਮੇ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਨਹੀਂ ਤਾਂ ਵੱਧ ਸਕਦੀ ਹੈ ਸ਼ੁਗਰ

ਜਦੋਂ ਇਨਸੁਲਿਨ ਘੱਟ ਹੋਣ ਲੱਗਦਾ ਹੈ ਤਾਂ ਖੂਨ ਵਿੱਚ ਸ਼ੂਗਰ ਦੀ ਮਾਤਰਾ ਵੱਧ ਜਾਂਦੀ ਹੈ। ਅਸਲ ਵਿੱਚ, ਜਦੋਂ ਅਸੀਂ ਭੋਜਨ ਖਾਂਦੇ ਹਾਂ, ਇਸ 'ਚ ਕਾਰਬੋਹਾਈਡਰੇਟ ਹੁੰਦੇ ਹਨ, ਜੋ ਕਿ ਪੇਟ ਦੇ ਅੰਦਰ ਗਲੂਕੋਜ਼ ਵਿੱਚ ਬਦਲ ਜਾਂਦੇ ਹਨ।

by Bharat Thapa
ਦਸੰਬਰ 1, 2022
in ਸਿਹਤ, ਲਾਈਫਸਟਾਈਲ
0

Breakfast mistakes: ਜਦੋਂ ਇਨਸੁਲਿਨ ਘੱਟ ਹੋਣ ਲੱਗਦਾ ਹੈ ਤਾਂ ਖੂਨ ਵਿੱਚ ਸ਼ੂਗਰ ਦੀ ਮਾਤਰਾ ਵੱਧ ਜਾਂਦੀ ਹੈ। ਅਸਲ ਵਿੱਚ, ਜਦੋਂ ਅਸੀਂ ਭੋਜਨ ਖਾਂਦੇ ਹਾਂ, ਇਸ ‘ਚ ਕਾਰਬੋਹਾਈਡਰੇਟ ਹੁੰਦੇ ਹਨ, ਜੋ ਕਿ ਪੇਟ ਦੇ ਅੰਦਰ ਗਲੂਕੋਜ਼ ਵਿੱਚ ਬਦਲ ਜਾਂਦੇ ਹਨ। ਇਹ ਗਲੂਕੋਜ਼ ਟੁੱਟ ਕੇ ਐਨਰਜੀ ‘ਚ ਬਦਲ ਜਾਂਦਾ ਹੈ। ਪਰ ਕਾਰਬੋਹਾਈਡਰੇਟ ਨੂੰ ਹਜ਼ਮ ਕਰਨ ਦਾ ਕੰਮ ਪੈਨਕ੍ਰੀਅਸ ਵਿੱਚ ਪੈਦਾ ਹੋਣ ਵਾਲੇ ਹਾਰਮੋਨ ਇਨਸੁਲਿਨ ਦੁਆਰਾ ਕੀਤਾ ਜਾਂਦਾ ਹੈ, ਪਰ ਜਦੋਂ ਇਹ ਹਾਰਮੋਨ ਪੈਦਾ ਨਹੀਂ ਹੁੰਦਾ, ਤਾਂ ਖੂਨ ‘ਚ ਸ਼ੂਗਰ ਦੀ ਮਾਤਰਾ ਵੱਧ ਜਾਂਦੀ ਹੈ।

ਸ਼ੂਗਰ ਦੇ ਮਰੀਜ਼ਾਂ ਨੂੰ ਇਹ ਗ਼ਲਤੀਆਂ ਨਹੀਂ ਕਰਨੀਆਂ ਚਾਹੀਦੀਆਂ-

ਜ਼ਿਆਦਾ ਕਾਰਬੋਹਾਈਡ੍ਰੇਟ ਅਤੇ ਘੱਟ ਪ੍ਰੋਟੀਨ — ਦ ਹੈਲਥਸਾਈਟ ਮੁਤਾਬਕ ਕੁਝ ਲੋਕ ਨਾਸ਼ਤੇ ‘ਚ ਸੰਤੁਲਿਤ ਭੋਜਨ ਨਹੀਂ ਖਾਂਦੇ। ਜਿਨ੍ਹਾਂ ‘ਚ ਕਾਰਬੋਹਾਈਡਰੇਟ ਜ਼ਿਆਦਾ ਅਤੇ ਪ੍ਰੋਟੀਨ ਘੱਟ ਹੁੰਦਾ ਹੈ। ਇਸ ਕਾਰਨ ਬਲੱਡ ਸ਼ੂਗਰ ਵੱਧ ਜਾਂਦੀ ਹੈ, ਇਸ ਲਈ ਨਾਸ਼ਤੇ ‘ਚ ਅਜਿਹੀਆਂ ਚੀਜ਼ਾਂ ਸ਼ਾਮਲ ਕਰਨੀਆਂ ਚਾਹੀਦੀਆਂ ਹਨ, ਜਿਨ੍ਹਾਂ ‘ਚ ਕਾਰਬੋਹਾਈਡ੍ਰੇਟ ਘੱਟ ਹੋਵੇ ਅਤੇ ਪ੍ਰੋਟੀਨ ਜਿਆਦਾ ਹੋਵੇ। ਮਤਲਬ ਮਿੱਠੀਆਂ ਚੀਜ਼ਾਂ ਘੱਟ ਅਤੇ ਪ੍ਰੋਟੀਨ ਦੀ ਮਾਤਰਾ ਜ਼ਿਆਦਾ ਹੋਣੀ ਚਾਹੀਦੀ ਹੈ।

ਨਾਸ਼ਤੇ ‘ਚ ਪ੍ਰੋਟੀਨ ਵਧਾਓ– ਕੁਝ ਲੋਕਾਂ ਨੂੰ ਨਾਸ਼ਤਾ ਕਰਦੇ ਸਮੇਂ ਇਸ ਗੱਲ ਦਾ ਡਰ ਰਹਿੰਦਾ ਹੈ, ਜੇਕਰ ਇਸ ‘ਚ ਪ੍ਰੋਟੀਨ ਜ਼ਿਆਦਾ ਹੈ ਤਾਂ ਨੁਕਸਾਨ ਹੋਵੇਗਾ ਜਦਕਿ ਅਜਿਹਾ ਨਹੀਂ ਹੈ। ਨਾਸ਼ਤੇ ‘ਚ ਆਂਡਾ, ਦੁੱਧ, ਦਾਲ, ਪਾਲਕ ਆਦਿ ਜ਼ਰੂਰ ਸ਼ਾਮਿਲ ਕਰੋ। ਸਾਡਾ ਸਰੀਰ ਪ੍ਰੋਟੀਨ ਤੋਂ ਬਿਨਾਂ ਅਧੂਰਾ ਹੈ।

ਜੂਸ ਦਾ ਸੇਵਨ ਨਹੀਂ ਕਰਨਾ — ਜ਼ਿਆਦਾਤਰ ਲੋਕ ਨਾਸ਼ਤੇ ‘ਚ ਜੂਸ ਦਾ ਸੇਵਨ ਕਰਦੇ ਹਨ, ਪਰ ਜੂਸ ‘ਚੋਂ ਫਾਈਬਰ ਨਿਕਲਦਾ ਹੈ, ਜਿਸ ਕਾਰਨ ਮੋਟਾਪਾ ਵਧ ਸਕਦਾ ਹੈ। ਇਸ ਦੇ ਨਾਲ ਹੀ ਜੂਸ ‘ਚ ਕਾਰਬੋਹਾਈਡ੍ਰੇਟ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜਿਸ ਕਾਰਨ ਬਲੱਡ ਸ਼ੂਗਰ ਵਧ ਸਕਦੀ ਹੈ। ਇਸ ਲਈ ਫਲਾਂ ਦਾ ਜ਼ਿਆਦਾ ਸੇਵਨ ਕਰੋ।

ਫੈਟ ਵੀ ਜ਼ਰੂਰੀ ਹੈ– ਸ਼ੂਗਰ ਦੇ ਮਰੀਜ਼ ਸੋਚਦੇ ਹਨ ਕਿ ਜੇਕਰ ਉਹ ਜ਼ਿਆਦਾ ਚਰਬੀ ਵਾਲੇ ਭੋਜਨ ਦਾ ਸੇਵਨ ਕਰਨਗੇ ਤਾਂ ਇਸ ਨਾਲ ਬਲੱਡ ਸ਼ੂਗਰ ਵਧ ਸਕਦੀ ਹੈ। ਹਾਲਾਂਕਿ ਜ਼ਿਆਦਾ ਚਰਬੀ ਵਾਲੇ ਭੋਜਨ ਦਾ ਸੇਵਨ ਕਰਨ ਨਾਲ ਕਈ ਸਮੱਸਿਆਵਾਂ ਹੁੰਦੀਆਂ ਹਨ ਪਰ ਫੈਟ ਸਰੀਰ ਲਈ ਜ਼ਰੂਰੀ ਹੈ। ਸਰੀਰ ਨੂੰ ਫੈਟ ਤੋਂ ਵਿਟਾਮਿਨ-ਏ, ਡੀ, ਈ ਅਤੇ ਕੇ ਮਿਲਦਾ ਹੈ, ਜੋ ਸਰੀਰ ਨੂੰ ਐਨਰਜੀ ਦੇਣ ਦਾ ਕੰਮ ਕਰਦਾ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: food for diabetesHealth Benefitslatest newspro punjab tvpunjabi news
Share216Tweet135Share54

Related Posts

ਕੀ ਜਿੰਮ ਤੋਂ ਬਿਨਾਂ ਵੀ ਘੱਟ ਸਕਦਾ ਹੈ ਭਾਰ? ਇਹਨਾਂ ਮੁੱਢਲੇ ਕਦਮਾਂ ਦੀ ਕਰੋ ਪਾਲਣਾ

ਫਰਵਰੀ 20, 2026

ਬਦਲਦੇ ਮੌਸਮ ‘ਚ ਇੰਝ ਰੱਖੋ ਆਪਣੀ ਸਿਹਤ ਦਾ ਖਿਆਲ, ਇਨ੍ਹਾਂ ਸੁਝਾਵਾਂ ਦੀ ਕਰੋ ਪਾਲਣਾ

ਫਰਵਰੀ 13, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

ਕੈਂਸਰ ਦੇ ਆਮ ਲੱਛਣ ਜਿਨ੍ਹਾਂ ਨੂੰ ਨਹੀਂ ਕਰਨਾ ਚਾਹੀਦਾ ਨਜ਼ਰਅੰਦਾਜ਼

ਫਰਵਰੀ 4, 2026
Load More

Recent News

ਮੋਜਤਬਾ ਖਾਮੇਨਈ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਮਾਰਚ 1, 2026

3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਚ ਨਿਵੇਸ਼ ਦਾ ਮਤਲਬ ਅਗਲੇ 20 ਸਾਲਾਂ ਲਈ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨਾ: ਹਰਜੋਤ ਸਿੰਘ ਬੈਂਸ

ਮਾਰਚ 1, 2026

ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਵਿਰੋਧੀ ਧਿਰ ਪੁਲਿਸ ਦਾ ਮਨੋਬਲ ਡੇਗਣ ਦੀ ਰਾਜਨੀਤੀ ਬੰਦ ਕਰੇ: ਲਾਲਜੀਤ ਸਿੰਘ ਭੁੱਲਰ*

ਮਾਰਚ 1, 2026

‘ਆਪ’ ਪੰਜਾਬ ਦੇ ਵਲੰਟੀਅਰ ਅੱਜ ਯਾਨੀ 1 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਹੁੰਚਣਗੇ ਦਿੱਲੀ: ਬਲਤੇਜ ਪੰਨੂ

ਮਾਰਚ 1, 2026

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਮਾਰਚ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.