ਵੀਰਵਾਰ, ਫਰਵਰੀ 19, 2026 08:11 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

ਜੇਕਰ ਤੁਸੀਂ ਵੀ ਠੰਢ ਤੋਂ ਬੱਚਣ ਲਈ ਜੁਰਾਬਾਂ ਪਾ ਕੇ ਸੌਂਦੇ ਹੋ ਤਾਂ ਹੋ ਜਾਓ ਸਾਵਧਾਨ! ਹੋ ਸਕਦੀਆਂ ਇਹ ਬਿਮਾਰੀਆਂ

Health Tips: ਠੰਢ ਆਉਂਦੇ ਹੀ ਲੋਕ ਇਸ ਤੋਂ ਬਚਾਅ ਲਈ ਕਈ ਉਪਾਅ ਕਰਦੇ ਹਨ। ਆਪਣੇ ਆਪ ਨੂੰ ਗਰਮ ਰੱਖਣ ਲਈ ਲੋਕ ਆਪਣੇ ਆਪ ਨੂੰ ਸਿਰ ਤੋਂ ਪੈਰਾਂ ਤੱਕ ਢੱਕ ਲੈਂਦੇ ਹਨ। ਦਿਨ ਭਰ ਗਰਮ ਕੱਪੜੇ ਪਹਿਨਣ ਤੋਂ ਇਲਾਵਾ ਕੁਝ ਲੋਕ ਅਜਿਹੇ ਵੀ ਹਨ ਜੋ ਰਾਤ ਨੂੰ ਸੌਂਦੇ ਸਮੇਂ ਜੁਰਾਬਾਂ ਪਹਿਨਦੇ ਹਨ।

by Gurjeet Kaur
ਦਸੰਬਰ 18, 2022
in ਸਿਹਤ, ਫੋਟੋ ਗੈਲਰੀ, ਫੋਟੋ ਗੈਲਰੀ
0
ਜ਼ਿਆਦਾਤਰ ਲੋਕ ਠੰਢ 'ਚ ਆਪਣੇ ਆਪ ਨੂੰ ਗਰਮ ਰੱਖਣ ਲਈ ਜੁਰਾਬਾਂ ਪਾ ਕੇ ਸੌਣਾ ਪਸੰਦ ਕਰਦੇ ਹਨ। ਬੇਸ਼ੱਕ ਸਰਦੀਆਂ ਵਿੱਚ ਜੁਰਾਬਾਂ ਪਾ ਕੇ ਸੌਣ ਨਾਲ ਤੁਹਾਨੂੰ ਨਿੱਘ ਮਿਲਦਾ ਹੈ, ਪਰ ਇਸ ਨਾਲ ਤੁਹਾਡੀ ਸਿਹਤ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਂਵਾਂ ਆ ਸਕਦੀਆਂ ਹਨ। ਜਿਸ ਬਾਰੇ ਜ਼ਿਆਦਾਤਰ ਲੋਕ ਅਣਜਾਣ ਹਨ।
ਅਜਿਹੇ 'ਚ ਜੇਕਰ ਤੁਸੀਂ ਵੀ ਇਸ ਆਦਤ ਦੇ ਸ਼ਿਕਾਰ ਹੋ ਤਾਂ ਅਸੀਂ ਤੁਹਾਨੂੰ ਰਾਤ ਨੂੰ ਜੁਰਾਬਾਂ ਪਹਿਨ ਕੇ ਸੌਣ ਦੇ ਨੁਕਸਾਨਾਂ ਬਾਰੇ ਦੱਸਾਂਗੇ, ਜਿਸ ਨੂੰ ਸੁਣ ਕੇ ਤੁਸੀਂ ਤੁਰੰਤ ਆਪਣੀ ਇਸ ਆਦਤ 'ਚ ਸੁਧਾਰ ਕਰੋਗੇ।
ਬਲੱਡ ਸਰਕੁਲੇਸ਼ਨ 'ਚ ਸਮੱਸਿਆ:- ਜੇਕਰ ਤੁਸੀਂ ਵੀ ਸੌਂਦੇ ਸਮੇਂ ਜੁਰਾਬਾਂ ਪਹਿਨਦੇ ਹੋ ਤਾਂ ਇਸ ਨਾਲ ਤੁਹਾਡੇ ਬਲੱਡ ਸਰਕੁਲੇਸ਼ਨ 'ਚ ਸਮੱਸਿਆ ਹੋ ਸਕਦੀ ਹੈ।
ਸਰੀਰ ਦਾ ਤਾਪਮਾਨ ਵੱਧ ਸਕਦੈ:- ਰਾਤ ਨੂੰ ਸੌਂਦੇ ਸਮੇਂ ਜੁਰਾਬਾਂ ਪਹਿਨਣ ਨਾਲ ਵੀ ਤੁਹਾਡੇ ਸਰੀਰ ਦਾ ਤਾਪਮਾਨ ਵੱਧ ਸਕਦਾ ਹੈ। ਜੇ ਜੁਰਾਬਾਂ ਪਾ ਕੇ ਸੌਂਦੇ ਸਮੇਂ ਹਵਾ ਠੀਕ ਤਰ੍ਹਾਂ ਨਾਲ ਨਹੀਂ ਲੰਘਦੀ ਹੈ, ਤਾਂ ਇਸ ਨਾਲ ਓਵਰਹੀਟਿੰਗ ਦੀ ਸਮੱਸਿਆ ਹੋ ਸਕਦੀ ਹੈ।
ਚਮੜੀ ਸੰਬੰਧੀ ਸਮੱਸਿਆਵਾਂ ਦੇ ਹੋ ਸਕਦੈ ਸ਼ਿਕਾਰ:- ਇਸ ਤੋਂ ਇਲਾਵਾ ਜੇਕਰ ਤੁਸੀਂ ਰਾਤ ਨੂੰ ਵੀ ਜੁਰਾਬਾਂ ਪਾ ਕੇ ਸੌਂ ਰਹੇ ਹੋ ਤਾਂ ਤੁਹਾਨੂੰ ਸਕਿਨ ਐਲਰਜੀ ਦੀ ਸਮੱਸਿਆ ਵੀ ਹੋ ਸਕਦੀ ਹੈ।
ਦਿਲ 'ਤੇ ਮਾੜਾ ਪ੍ਰਭਾਵ:- ਰਾਤ ਨੂੰ ਤੰਗ ਜੁਰਾਬਾਂ ਪਹਿਨਣ ਨਾਲ ਤੁਹਾਡੀਆਂ ਲੱਤਾਂ ਦੀਆਂ ਨਾੜੀਆਂ 'ਤੇ ਦਬਾਅ ਪੈਂਦਾ ਹੈ, ਜਿਸ ਕਾਰਨ ਤੁਹਾਡੇ ਦਿਲ ਨੂੰ ਖੂਨ ਪੰਪ ਕਰਨ ਲਈ ਜ਼ਿਆਦਾ ਮਿਹਨਤ ਕਰਨੀ ਪੈਂਦੀ ਹੈ। ਇਸ ਕਾਰਨ ਕਈ ਵਾਰ ਸਾਹ ਲੈਣ ਵਿੱਚ ਤਕਲੀਫ਼ ਹੋ ਸਕਦੀ ਹੈ।
ਸੌਣ ਵਿੱਚ ਹੋ ਸਕਦੀ ਹੈ ਸਮੱਸਿਆ :- ਸੌਂਦੇ ਸਮੇਂ ਜੁਰਾਬਾਂ ਪਹਿਨਣ ਨਾਲ ਅਕਸਰ ਤੁਹਾਡੀ ਨੀਂਦ ਵਿੱਚ ਸਮੱਸਿਆ ਹੋ ਸਕਦੀ ਹੈ। ਇਸ ਲਈ ਬਿਹਤਰ ਹੋਵੇਗਾ ਜੇਕਰ ਤੁਸੀਂ ਰਾਤ ਨੂੰ ਸੌਂਦੇ ਸਮੇਂ ਆਪਣੀਆਂ ਜੁਰਾਬਾਂ ਨਾ ਪਾਓ।
ਚਮੜੀ ਸੰਬੰਧੀ ਸਮੱਸਿਆਵਾਂ ਦੇ ਹੋ ਸਕਦੈ ਸ਼ਿਕਾਰ:- ਇਸ ਤੋਂ ਇਲਾਵਾ ਜੇਕਰ ਤੁਸੀਂ ਰਾਤ ਨੂੰ ਵੀ ਜੁਰਾਬਾਂ ਪਾ ਕੇ ਸੌਂ ਰਹੇ ਹੋ ਤਾਂ ਤੁਹਾਨੂੰ ਸਕਿਨ ਐਲਰਜੀ ਦੀ ਸਮੱਸਿਆ ਵੀ ਹੋ ਸਕਦੀ ਹੈ।
ਸੌਣ ਵਿੱਚ ਹੋ ਸਕਦੀ ਹੈ ਸਮੱਸਿਆ :- ਸੌਂਦੇ ਸਮੇਂ ਜੁਰਾਬਾਂ ਪਹਿਨਣ ਨਾਲ ਅਕਸਰ ਤੁਹਾਡੀ ਨੀਂਦ ਵਿੱਚ ਸਮੱਸਿਆ ਹੋ ਸਕਦੀ ਹੈ। ਇਸ ਲਈ ਬਿਹਤਰ ਹੋਵੇਗਾ ਜੇਕਰ ਤੁਸੀਂ ਰਾਤ ਨੂੰ ਸੌਂਦੇ ਸਮੇਂ ਆਪਣੀਆਂ ਜੁਰਾਬਾਂ ਨਾ ਪਾਓ।
ਦਿਲ ‘ਤੇ ਮਾੜਾ ਪ੍ਰਭਾਵ:- ਰਾਤ ਨੂੰ ਤੰਗ ਜੁਰਾਬਾਂ ਪਹਿਨਣ ਨਾਲ ਤੁਹਾਡੀਆਂ ਲੱਤਾਂ ਦੀਆਂ ਨਾੜੀਆਂ ‘ਤੇ ਦਬਾਅ ਪੈਂਦਾ ਹੈ, ਜਿਸ ਕਾਰਨ ਤੁਹਾਡੇ ਦਿਲ ਨੂੰ ਖੂਨ ਪੰਪ ਕਰਨ ਲਈ ਜ਼ਿਆਦਾ ਮਿਹਨਤ ਕਰਨੀ ਪੈਂਦੀ ਹੈ। ਇਸ ਕਾਰਨ ਕਈ ਵਾਰ ਸਾਹ ਲੈਣ ਵਿੱਚ ਤਕਲੀਫ਼ ਹੋ ਸਕਦੀ ਹੈ।
ਚਮੜੀ ਸੰਬੰਧੀ ਸਮੱਸਿਆਵਾਂ ਦੇ ਹੋ ਸਕਦੈ ਸ਼ਿਕਾਰ:- ਇਸ ਤੋਂ ਇਲਾਵਾ ਜੇਕਰ ਤੁਸੀਂ ਰਾਤ ਨੂੰ ਵੀ ਜੁਰਾਬਾਂ ਪਾ ਕੇ ਸੌਂ ਰਹੇ ਹੋ ਤਾਂ ਤੁਹਾਨੂੰ ਸਕਿਨ ਐਲਰਜੀ ਦੀ ਸਮੱਸਿਆ ਵੀ ਹੋ ਸਕਦੀ ਹੈ।
ਸਰੀਰ ਦਾ ਤਾਪਮਾਨ ਵੱਧ ਸਕਦੈ:- ਰਾਤ ਨੂੰ ਸੌਂਦੇ ਸਮੇਂ ਜੁਰਾਬਾਂ ਪਹਿਨਣ ਨਾਲ ਵੀ ਤੁਹਾਡੇ ਸਰੀਰ ਦਾ ਤਾਪਮਾਨ ਵੱਧ ਸਕਦਾ ਹੈ। ਜੇ ਜੁਰਾਬਾਂ ਪਾ ਕੇ ਸੌਂਦੇ ਸਮੇਂ ਹਵਾ ਠੀਕ ਤਰ੍ਹਾਂ ਨਾਲ ਨਹੀਂ ਲੰਘਦੀ ਹੈ, ਤਾਂ ਇਸ ਨਾਲ ਓਵਰਹੀਟਿੰਗ ਦੀ ਸਮੱਸਿਆ ਹੋ ਸਕਦੀ ਹੈ।
ਬਲੱਡ ਸਰਕੁਲੇਸ਼ਨ ‘ਚ ਸਮੱਸਿਆ:- ਜੇਕਰ ਤੁਸੀਂ ਵੀ ਸੌਂਦੇ ਸਮੇਂ ਜੁਰਾਬਾਂ ਪਹਿਨਦੇ ਹੋ ਤਾਂ ਇਸ ਨਾਲ ਤੁਹਾਡੇ ਬਲੱਡ ਸਰਕੁਲੇਸ਼ਨ ‘ਚ ਸਮੱਸਿਆ ਹੋ ਸਕਦੀ ਹੈ।
ਅਜਿਹੇ ‘ਚ ਜੇਕਰ ਤੁਸੀਂ ਵੀ ਇਸ ਆਦਤ ਦੇ ਸ਼ਿਕਾਰ ਹੋ ਤਾਂ ਅਸੀਂ ਤੁਹਾਨੂੰ ਰਾਤ ਨੂੰ ਜੁਰਾਬਾਂ ਪਹਿਨ ਕੇ ਸੌਣ ਦੇ ਨੁਕਸਾਨਾਂ ਬਾਰੇ ਦੱਸਾਂਗੇ, ਜਿਸ ਨੂੰ ਸੁਣ ਕੇ ਤੁਸੀਂ ਤੁਰੰਤ ਆਪਣੀ ਇਸ ਆਦਤ ‘ਚ ਸੁਧਾਰ ਕਰੋਗੇ।
ਜ਼ਿਆਦਾਤਰ ਲੋਕ ਠੰਢ ‘ਚ ਆਪਣੇ ਆਪ ਨੂੰ ਗਰਮ ਰੱਖਣ ਲਈ ਜੁਰਾਬਾਂ ਪਾ ਕੇ ਸੌਣਾ ਪਸੰਦ ਕਰਦੇ ਹਨ। ਬੇਸ਼ੱਕ ਸਰਦੀਆਂ ਵਿੱਚ ਜੁਰਾਬਾਂ ਪਾ ਕੇ ਸੌਣ ਨਾਲ ਤੁਹਾਨੂੰ ਨਿੱਘ ਮਿਲਦਾ ਹੈ, ਪਰ ਇਸ ਨਾਲ ਤੁਹਾਡੀ ਸਿਹਤ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਂਵਾਂ ਆ ਸਕਦੀਆਂ ਹਨ। ਜਿਸ ਬਾਰੇ ਜ਼ਿਆਦਾਤਰ ਲੋਕ ਅਣਜਾਣ ਹਨ।
Tags: health lifestylehealth tipspunjabi news
Share244Tweet153Share61

Related Posts

ਬਦਲਦੇ ਮੌਸਮ ‘ਚ ਇੰਝ ਰੱਖੋ ਆਪਣੀ ਸਿਹਤ ਦਾ ਖਿਆਲ, ਇਨ੍ਹਾਂ ਸੁਝਾਵਾਂ ਦੀ ਕਰੋ ਪਾਲਣਾ

ਫਰਵਰੀ 13, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

ਕੈਂਸਰ ਦੇ ਆਮ ਲੱਛਣ ਜਿਨ੍ਹਾਂ ਨੂੰ ਨਹੀਂ ਕਰਨਾ ਚਾਹੀਦਾ ਨਜ਼ਰਅੰਦਾਜ਼

ਫਰਵਰੀ 4, 2026

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਖੁਦ ਡੂਰ-ਟੂ-ਡੋਰ ਜਾ ਕੇ ‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਕੀਤਾ ਜਾਗਰੂਕ

ਜਨਵਰੀ 25, 2026
Load More

Recent News

ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਜਨਵਰੀ 2026 ਤੱਕ 5,748 ਕਰੋੜ ਰੁਪਏ ਤੋਂ ਵੱਧ ਰਕਮ ਜਾਰੀ – ਬਲਜੀਤ ਕੌਰ

ਫਰਵਰੀ 19, 2026

ਘਰ ‘ਚ ਚੱਲ ਰਹੀ ਇੱਕ ਗੈਰ-ਕਾਨੂੰਨੀ ਫੈਕਟਰੀ ‘ਚ ਲੱਗੀ ਭਿਆਨਕ

ਫਰਵਰੀ 19, 2026

ਪੰਜਾਬ PSPCL ਦਾ ਕਰਮਚਾਰੀ 5000 ਰੁਪਏ ਦੀ ਰਿਸ਼ਵਤ ਲੈਂਦਾ ਹੋਇਆ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਫਰਵਰੀ 19, 2026

ਭਾਰਤ ਸਿਰਫ਼ ਏਆਈ ਕ੍ਰਾਂਤੀ ਦਾ ਹਿੱਸਾ ਨਹੀਂ ਹੈ, ਸਗੋਂ ਇਸਦੀ ਅਗਵਾਈ ਅਤੇ ਆਕਾਰ ਦੇ ਰਿਹਾ ਹੈ:ਪ੍ਰਧਾਨ ਮੰਤਰੀ ਮੋਦੀ

ਫਰਵਰੀ 19, 2026

ਗਿਆਨੀ ਰਘਬੀਰ ਸਿੰਘ ਦੇ ਖ਼ੁਲਾਸੇ ਦਿਲ ਦਹਿਲਾਉਣ ਵਾਲੇ:ਇੰਦਰਬੀਰ ਸਿੰਘ ਨਿੱਝਰ

ਫਰਵਰੀ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.