ਐਤਵਾਰ, ਜੂਨ 22, 2025 07:11 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

ਜੇਕਰ ਤੁਸੀਂ ਵੀ ਸੌਣ ਤੋਂ ਪਹਿਲਾਂ ਕਰਦੇ ਹੋ ਸਮਾਰਟਫੋਨ ਦਾ ਇਸਤੇਮਾਲ ਤਾਂ ਹੋ ਜਾਓ ਸਾਵਧਾਨ, ਨਹੀਂ ਹੋ ਸਕਦਾ ਹੈ ਵੱਡਾ ਨੁਕਸਾਨ

Health News: ਲੋਕ ਆਪਣੇ ਸਮਾਰਟਫੋਨ ਦੀ ਡਿਸਪਲੇਅ ਬ੍ਰਾਇਟਨੈਸ ਇਕਦਮ ਫੁੱਲ ਰੱਖਦੇ ਹਨ। ਸੌਣ ਤੋਂ ਪਹਿਲਾਂ ਸਮਾਰਟਫੋਨ ਦੀ ਵਰਤੋਂ ਕਰਦੇ ਹਨ। ਸੌਣ ਤੋਂ ਪਹਿਲਾਂ ਸਮਾਰਟਫੋਨ ਦੀ ਵਰਤੋਂ ਕਰਦੇ ਹਨ।

by ਮਨਵੀਰ ਰੰਧਾਵਾ
ਮਈ 11, 2023
in ਸਿਹਤ, ਲਾਈਫਸਟਾਈਲ
0

Using smartphones before going to bed: ਦਿਨ ਭਰ ਕੰਮ ਕਰਨ ਨਾਲ ਅੱਖਾਂ ਨੂੰ ਆਰਾਮ ਨਹੀਂ ਮਿਲਦਾ। ਉਸ ਤੋਂ ਬਾਅਦ ਤੁਸੀਂ ਰਾਤ ਨੂੰ ਸਾਉਣ ਤੋਂ ਪਹਿਲਾਂ ਸਮਾਰਟਫੋਨ ਦਾ ਇਸਤੇਮਾਲ ਕਰਦੇ ਹਨ ਤਾਂ ਇਸ ਨਾਲ ਤੁਹਾਡੀਆਂ ਅੱਖਾਂ ਡਰਾਈ ਹੋਣ ਲੱਗਦੀਆਂ ਹਨ ਤੇ ਸੋਜ਼ ਦੀ ਵੀ ਸ਼ਿਕਾਇਤ ਹੋਣ ਲੱਗਦੀ ਹੈ। ਜਦੋਂ ਤੋਂ ਇੰਟਰਨੈੱਟ ਡਾਟਾ ਤੇ ਸਮਾਰਟਫੋਨ ਸਾਰਿਆਂ ਦੀ ਪਹੁੰਚ ‘ਚ ਆਏ ਹਨ ਉਦੋਂ ਤੋਂ ਇਨ੍ਹਾਂ ਦਾ ਇਸਤੇਮਾਲ ਕਾਫੀ ਜ਼ਿਆਦਾ ਹੋਣ ਲੱਗਾ ਹੈ।

ਲੋਕ ਜ਼ਿਆਦਾ ਸਮੇਂ ਸਮਾਰਟਫੋਨ ਦੇ ਨਾਲ ਬਿਤਾਉਣ ਲੱਗੇ ਹਨ। ਫਿਰ ਬੇਸ਼ੱਕ ਉਹ ਕੰਮ ਦੀ ਵਜ੍ਹਾ ਨਾਲ ਹੋਵੇ ਜਾਂ ਟਾਇਮ ਪਾਸ ਕਰਨ ਲਈ ਹੋਵੇ। ਪਰ ਲੋੜ ਤੋਂ ਜ਼ਿਆਦਾ ਸਮਾਰਟਫੋਨ ਦਾ ਇਸਤੇਮਾਲ ਤੁਹਾਡੀ ਸਿਹਤ ਤੇ ਅੱਖਾਂ ‘ਤੇ ਬੁਰਾ ਅਸਰ ਪਾਉਂਦਾ ਹੈ। ਅਕਸਰ ਦੇਖਣ ‘ਚ ਆਇਆ ਹੈ ਕਿ ਲੋਕ ਆਪਣੇ ਸਮਾਰਟਫੋਨ ਦੀ ਡਿਸਪਲੇਅ ਬ੍ਰਾਇਟਨੈਸ ਇਕਦਮ ਫੁੱਲ ਰੱਖਦੇ ਹਨ। ਸੌਣ ਤੋਂ ਪਹਿਲਾਂ ਸਮਾਰਟਫੋਨ ਦੀ ਵਰਤੋਂ ਕਰਦੇ ਹਨ।

ਸੌਣ ਤੋਂ ਪਹਿਲਾਂ ਸਮਾਰਟਫੋਨ ਦੀ ਵਰਤੋਂ ਕਰਦੇ ਹਨ। ਜਿਸ ਕਾਰਨ ਕਈ ਨੁਕਸਾਨ ਹੁੰਦੇ ਹਨ। ਇਸ ਰਿਪੋਰਟ ‘ਚ ਅਸੀਂ ਇਨ੍ਹਾਂ ਗੱਲਾਂ ਦੀ ਜਾਣਕਾਰੀ ਦੇ ਰਹੇ ਹਾਂ। ਸਮਾਰਟਫੋਨ ਦੀ ਬ੍ਰਾਇਟਨੈਸ ਤੋਂ ਅਤੇ ਲਗਾਤਾਰ ਫੋਨ ਦੇ ਇਸਤੇਮਾਲ ਨਾਲ ਸਾਡੀ ਅੱਖਾਂ ‘ਤੇ ਕਾਫੀ ਬੁਰਾ ਅਸਰ ਪੈਂਦਾ ਹੈ। ਫੋਨ ਤੋਂ ਨਿੱਕਲਣ ਵਾਲੀ ਰੌਸ਼ਨੀ ਸਿੱਧਾ ਰੈਟਿਨਾ ਤੇ ਅਸਰ ਕਰਦੀ ਹੈ। ਜਿਸ ਕਾਰਨ ਅੱਖਾਂ ਜਲਦ ਖਰਾਬ ਹੋਣ ਲੱਗਦੀ ਹੈ। ਏਨਾ ਹੀ ਨਹੀਂ ਹੌਲੀ-ਹੌਲੀ ਦੇਖਣ ਦੀ ਸਮਰੱਥਾ ਵੀ ਘੱਟ ਹੋਣ ਲੱਗਦੀ ਹੈ ਤੇ ਸਿਰ ਦਰਦ ਵਧਣ ਲੱਗਦਾ ਹੈ।

ਖੁਸ਼ਕ ਹੋਣ ਲੱਗਦੀਆਂ ਅੱਖਾਂ ਦਿਨਭਰ ਕੰਮ ਕਰਨ ਨਾਲ ਤਹਾਨੂੰ ਅੱਖਾਂ ਨੂੰ ਆਰਾਮ ਨਹੀਂ ਮਿਲਦਾ। ਉਸ ਤੋਂ ਬਾਅਦ ਜੇਕਰ ਤੁਸੀਂ ਰਾਤ ਨੂੰ ਸੌਣ ਤੋਂ ਪਹਿਲਾਂ ਸਮਾਰਟਫੋਨ ਦਾ ਇਸਤੇਮਾਲ ਕਰਦੇ ਹਨ ਤਾਂ ਇਸ ਨਾਲ ਤੁਹਾਡੀਆਂ ਅੱਖਾਂ ਡਰਾਈ ਹੋਣ ਲੱਗਦੀਆਂ ਹਨ ਤੇ ਸੋਜ਼ ਦੀ ਵੀ ਸ਼ਿਕਾਇਤ ਹੋ ਜਾਂਦੀ ਹੈ ਤੇ ਅੱਖਾਂ ਦੀ ਅੱਥਰੂ ਗ੍ਰੰਥੀ ‘ਤੇ ਬੁਰਾ ਪ੍ਰਭਾਵ ਪੈਂਦਾ ਹੈ।

ਸੁੰਗੜਨ ਲੱਗਦੀਆਂ ਹਨ ਅੱਖਾਂ ਦੀਆਂ ਪੁਤਲੀਆਂ ਲਗਾਤਾਰ ਸਮਾਰਟਫੋਨ ਦੇ ਇਸਤੇਮਾਲ ਨਾਲ ਅੱਖਾਂ ਤੋਂ ਪਾਣੀ ਆਉਣ ਲੱਗਦਾ ਹੈ। ਮੋਬਾਇਲ ਤੋਂ ਨਿੱਕਲਣ ਵਾਲੀਆਂ ਕਿਰਨਾਂ ਅੱਖਾਂ ਲਈ ਬਹੁਤ ਨੁਕਸਾਨਦੇਹ ਸਾਬਿਤ ਹੁੰਦੀਆਂ ਹਨ। ਲਗਾਤਾਰ ਸਮਾਰਟਫੋਨ ਇਸਤੇਮਾਲ ਕਰਨ ਨਾਲ ਪਲਕ ਝਪਕਣ ਦੀ ਪ੍ਰਕਿਰਿਆ ਹੌਲੀ ਹੋ ਜਾਂਦੀ ਹੈ। ਜਿਸ ਕਾਰਨ ਅੱਖਾਂ ਦੀਆਂ ਪੁਤਲੀਆਂ ਤੇ ਨਾੜਾਂ ਵੀ ਸੁਗੜਨ ਲੱਗਦੀਆਂ ਹਨ, ਜਿਸ ਕਾਰਨ ਸਿਰ ਦਰਦ ਹੋਣ ਲੱਗਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Effect on Eyeshealth newshealth tipspro punjab tvpunjabi newsSleep TimeSmartphone UseSmartphone's Display BrightnessUsing phone on Bed
Share218Tweet137Share55

Related Posts

Beauty Tips: ਸਸਤੀ ਲਿਪਸਟਿਕ ਵੀ ਦਿਖੇਗੀ ਮਹਿੰਗੀ, ਅਪਣਾਓ ਲਗਾਉਣ ਦਾ ਇਹ ਤਰੀਕਾ

ਜੂਨ 21, 2025

International Yoga Day: ਇਨ੍ਹਾਂ 3 ਆਸਣਾਂ ਨਾਲ ਕਰੋ ਆਪਣੀ ਯੋਗ ਯਾਤਰਾ ਦੀ ਸ਼ੁਰੂਆਤ, ਸਿਹਤ ‘ਚ ਵੱਖਰੇ ਦਿਖਣਗੇ ਬਦਲਾਅ

ਜੂਨ 21, 2025

ਮਾਨਸੂਨ ‘ਚ ਇਹਨਾਂ ਚੀਜ਼ਾਂ ਨੂੰ ਖਾਣ ਤੋਂ ਕਰੋ ਪਰਹੇਜ਼, ਸਿਹਤ ‘ਤੇ ਪੈਂਦਾ ਹੈ ਬੁਰਾ ਅਸਰ

ਜੂਨ 20, 2025

Healthy Summer Tips: ਗਰਮੀਆਂ ‘ਚ ਹਾਈਡ੍ਰੇਟ ਰਹਿਣ ਲਈ ਪੀਣੇ ਸ਼ੁਰੂ ਕਰੋ ਇਹ ਜੂਸ, ਸਿਹਤ ਲਈ ਹਨ ਵਧੇਰੇ ਫਾਇਦੇਮੰਦ

ਜੂਨ 19, 2025

Health Tips: ਸਰੀਰ ਬਿਮਾਰੀਆਂ ਤੋਂ ਰਹੇਗਾ ਦੂਰ, ਰੋਜ਼ਾਨਾ ਜ਼ਰੂਰ ਕਰੋ ਇਹ ਕੰਮ

ਜੂਨ 19, 2025

Summer Health Routine: ਤਪਦੀ ਕਹਿਰ ਦੀ ਗਰਮੀ ‘ਚ ਇੰਝ ਆਪਣਾ HeatStroke ਤੋਂ ਕਰੀਏ ਬਚਾਅ

ਜੂਨ 16, 2025
Load More

Recent News

ਨਹਿਰ ‘ਚ ਨਹਾਉਣ ਗਏ ਬੱਚੇ ਹੋਏ ਲਾਪਤਾ, ਪੁਲਿਸ ਕਰ ਰਹੀ ਭਾਲ

ਜੂਨ 21, 2025

Beauty Tips: ਸਸਤੀ ਲਿਪਸਟਿਕ ਵੀ ਦਿਖੇਗੀ ਮਹਿੰਗੀ, ਅਪਣਾਓ ਲਗਾਉਣ ਦਾ ਇਹ ਤਰੀਕਾ

ਜੂਨ 21, 2025

ਪਿਆਰ ‘ਚ ਅੰਨੀ ਹੋ ਮਾਂ ਨੇ ਆਪਣੇ ਹੀ ਬੱਚਿਆਂ ਨਾਲ ਕੀਤਾ ਅਜਿਹਾ ਕੁਝ, ਮਾਂ ਨਾਮ ‘ਤੇ ਲਗਾਇਆ ਦਾਗ਼

ਜੂਨ 21, 2025

ਨੀਰਜ ਚੋਪੜਾ ਦੇ ਨਾਮ ਲੱਗਿਆ ਨਵਾਂ ਖ਼ਿਤਾਬ, ਜਰਮਨ ਵਿਰੋਧੀ ਜੂਲੀਅਨ ਵੇਬਰ ਨੂੰ ਹਰਾਇਆ

ਜੂਨ 21, 2025

ਅਹਿਮਦਾਬਾਦ ਜਹਾਜ ਹਾਦਸੇ ਦੇ ਮਾਮਲੇ ‘ਚ DGCA ਨੇ AIR INDIA ਦੇ ਅਫਸਰਾਂ ਖਿਲਾਫ ਲਿਆ ਵੱਡਾ ਫੈਸਲਾ

ਜੂਨ 21, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.