ਸੋਮਵਾਰ, ਜੂਨ 8, 2026 10:49 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Winter Skin Care Tips: ਠੰਢ ਦੇ ਮੌਸਮ ‘ਚ ਚਮੜੀ ਦੀਆਂ ਇਨ੍ਹਾਂ ਸਮੱਸਿਆਵਾਂ ਤੋਂ ਪਰੇਸ਼ਾਨ, ਤਾਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

ਠੰਢ ਦੇ ਮੌਸਮ 'ਚ ਚਮੜੀ ਨਾਲ ਜੁੜੀਆਂ ਸਮੱਸਿਆਵਾਂ ਹੋਣਾ ਆਮ ਗੱਲ ਹੈ। ਠੰਡ ਦਾ ਮੌਸਮ ਸ਼ੁਰੂ ਹੁੰਦੇ ਹੀ ਇਹ ਚਮੜੀ ਨਾਲ ਜੁੜੀਆਂ ਕਈ ਸਮੱਸਿਆਵਾਂ ਵੀ ਆਪਣੇ ਨਾਲ ਲੈ ਆਉਂਦਾ ਹੈ। ਠੰਢ 'ਚ ਚਮੜੀ ਖੁਸ਼ਕ, ਬੇਜਾਨ ਤੇ ਕਾਲੀ ਹੋ ਜਾਂਦੀ ਹੈ। ਠੰਢ ਦੇ ਮੌਸਮ 'ਚ, ਇਹ ਸਮੱਸਿਆਵਾਂ ਪੁਰਸ਼ਾਂ ਤੇ ਔਰਤਾਂ ਦੋਵਾਂ ਨੂੰ ਹੁੰਦੀਆਂ ਹਨ।

by Bharat Thapa
ਦਸੰਬਰ 21, 2022
in ਸਿਹਤ, ਲਾਈਫਸਟਾਈਲ
0

Winter Skin Care Tips: ਠੰਡੇ ਤਾਪਮਾਨ ਤੇ ਹਵਾ ਕਾਰਨ ਚਮੜੀ ਦੀ ਨਮੀ ਚਲੀ ਜਾਂਦੀ ਹੈ, ਜਿਸ ਕਾਰਨ ਚਮੜੀ ਖੁਸ਼ਕ ਹੋ ਜਾਂਦੀ ਹੈ। ਇਸ ਲਈ ਠੰਢ ‘ਚ ਚਮੜੀ ਨੂੰ ਦੇਖਭਾਲ ਦੀ ਲੋੜ ਹੁੰਦੀ ਹੈ। ਪਰ ਕੁਝ ਆਸਾਨ ਟਿਪਸ ਦੀ ਮਦਦ ਨਾਲ ਤੁਸੀਂ ਠੰਢ ‘ਚ ਹੋਣ ਵਾਲੀਆਂ ਇਨ੍ਹਾਂ ਸਮੱਸਿਆਵਾਂ ਨੂੰ ਦੂਰ ਕਰ ਸਕਦੇ ਹੋ।

ਆਈਬ੍ਰੋ ਅਤੇ ਦਾੜ੍ਹੀ ‘ਚ ਡੈਂਡਰਫ— ਠੰਢ ਦੇ ਮੌਸਮ ‘ਚ ਦਾੜ੍ਹੀ ‘ਚ ਡੈਂਡਰਫ ਦੀ ਸਮੱਸਿਆ ਤੇ ਆਈਬ੍ਰੋ ‘ਚ ਡੈਂਡਰਫ ਦੇਖਣ ਨੂੰ ਮਿਲਦਾ ਹੈ। ਪੁਰਸ਼ਾਂ ‘ਚ ਸ਼ੇਵਿੰਗ ਕਰੀਮ ਜਾਂ ਰੇਜ਼ਰ ਦੀ ਗਲਤ ਵਰਤੋਂ ਕਰਨ ‘ਤੇ ਚਮੜੀ ਫਿੱਕੀ ਹੋ ਜਾਂਦੀ ਹੈ, ਜਿਸ ਕਾਰਨ ਇਹ ਸਮੱਸਿਆ ਹੁੰਦੀ ਹੈ। ਇਸ ਦੇ ਲਈ ਤੁਸੀਂ ਠੰਢ ‘ਚ ਟ੍ਰਿਮਰ ਦੀ ਵਰਤੋਂ ਕਰੋ।

ਇਸ ਦੇ ਨਾਲ ਹੀ ਟੀ ਟ੍ਰੀ ਆਇਲ ਵਾਲੀ ਸ਼ੇਵਿੰਗ ਕਰੀਮ ਦੀ ਵਰਤੋਂ ਕਰਨਾ ਫਾਇਦੇਮੰਦ ਹੋਵੇਗਾ। ਕੁੜੀਆਂ ਨੂੰ ਠੰਢ ‘ਚ ਆਈਬ੍ਰੋ ‘ਚ ਡੈਂਡਰਫ ਦੀ ਸਮੱਸਿਆ ਹੁੰਦੀ ਹੈ। ਇਸ ਦੇ ਲਈ ਰਾਤ ਨੂੰ ਚਿਹਰਾ ਧੋਦੇ ਸਮੇਂ ਆਈਬ੍ਰੋ ‘ਤੇ ਫੇਸ ਵਾਸ਼ ਲਗਾਓ। ਇਸ ਨਾਲ ਜੰਮੀ ਹੋਈ ਡੈੱਡ ਸਕਿਨ ਸਾਫ ਹੋ ਜਾਵੇਗੀ ਤੇ ਡੈਂਡਰਫ ਖਤਮ ਹੋ ਜਾਵੇਗਾ।

ਸੁੱਕੇ ਬੁੱਲ੍ਹਾਂ ਲਈ- ਠੰਢ ‘ਚ ਜ਼ਿਆਦਾਤਰ ਲੋਕ ਫਟੇ ਹੋਏ ਬੁੱਲ੍ਹਾਂ ਦੀ ਸਮੱਸਿਆ ਤੋਂ ਪ੍ਰੇਸ਼ਾਨ ਰਹਿੰਦੇ ਹਨ। ਠੰਢ ‘ਚ ਬੁੱਲ੍ਹਾਂ ਦੀ ਖੁਸ਼ਕੀ ਨੂੰ ਦੂਰ ਕਰਨ ਲਈ ਇੱਕ ਚੰਗੇ ਮਾਇਸਚਰਾਈਜ਼ਿੰਗ ਤੇਲ ‘ਚ ਚੀਨੀ ਮਿਲਾ ਕੇ ਬੁੱਲ੍ਹਾਂ ਨੂੰ ਰਗੜੋ। ਇਸ ਨਾਲ ਡੈੱਡ ਸਕਿਨ ਦੂਰ ਹੋ ਜਾਵੇਗੀ।

ਨਹੁੰਆਂ ਦੇ ਮੁਹਾਸੇ ਦੀ ਸਮੱਸਿਆ— ਠੰਢ ਦੇ ਮੌਸਮ ‘ਚ ਚਮੜੀ ਖੁਸ਼ਕ ਹੋ ਜਾਂਦੀ ਹੈ। ਇਸ ਨਾਲ ਮੁਹਾਸੇ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ। ਇਸ ਦੇ ਲਈ ਠੰਢ ‘ਚ ਚਮੜੀ ਨੂੰ ਬਿਲਕੁਲ ਵੀ ਖੁਸ਼ਕ ਨਾ ਹੋਣ ਦਿਓ। ਚੰਗੇ ਮਾਇਸਚਰਾਈਜ਼ਰ ਦੀ ਵਰਤੋਂ ਕਰੋ ਤੇ ਕੁਦਰਤੀ ਕਲੀਂਜ਼ਰ ਨਾਲ ਚਮੜੀ ਨੂੰ ਸਾਫ਼ ਕਰੋ। ਪਰ ਜੇਕਰ ਤੁਹਾਡੀ ਚਮੜੀ ਪਹਿਲਾਂ ਹੀ ਬਹੁਤ ਜ਼ਿਆਦਾ ਆਇਲੀ ਹੈ, ਤਾਂ ਤੁਹਾਨੂੰ ਹਾਈਡ੍ਰੇਟਿੰਗ ਫਾਰਮੂਲਾ ਮਾਇਸਚਰਾਈਜ਼ਰ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਨਾਲ ਚਮੜੀ ਦਾ pH ਸੰਤੁਲਨ ਬਣਿਆ ਰਹੇਗਾ।

ਠੰਢ ‘ਚ ਚਮੜੀ ਦੀ ਦੇਖਭਾਲ ਲਈ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

ਸੂਰਜ ਦੀ ਰੌਸ਼ਨੀ ਤੇ ਕਮਰੇ ਦੇ ਹੀਟਰਾਂ ਨਾਲ ਚਮੜੀ ਦੇ ਸਿੱਧੇ ਸੰਪਰਕ ਤੋਂ ਬਚੋ।
ਠੰਢ ‘ਚ ਪਾਣੀ ਦੀ ਮਾਤਰਾ ਘੱਟ ਨਾ ਕਰੋ। ਸਗੋਂ ਬਹੁਤ ਸਾਰਾ ਪਾਣੀ ਪੀਓ। ਇਸ ਨਾਲ ਚਮੜੀ ਖੁਸ਼ਕ ਨਹੀਂ ਹੋਵੇਗੀ।
ਬਹੁਤ ਗਰਮ ਪਾਣੀ ਦੀ ਵਰਤੋਂ ਕਰਨ ਤੋਂ ਪਰਹੇਜ਼ ਕਰੋ।
ਨਹਾਉਣ ਜਾਂ ਮੂੰਹ ਧੋਣ ਤੋਂ ਤੁਰੰਤ ਬਾਅਦ ਮਾਇਸਚਰਾਈਜ਼ਰ ਲਗਾਓ।
ਠੰਢ ‘ਚ ਮੌਸਮੀ ਫਲ ਅਤੇ ਸਬਜ਼ੀਆਂ ਜ਼ਰੂਰ ਖਾਣੀਆਂ ਚਾਹੀਦੀਆਂ ਹਨ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: health tipslatest newspro punjab tvpunjabi newstipswinter skin care
Share229Tweet143Share57

Related Posts

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਮਈ 26, 2026

ਇਬੋਲਾ ਨੇ ਮਚਾਈ ਤਬਾਹੀ … WHO ਨੇ ਗਲੋਬਲ ਐਮਰਜੈਂਸੀ ਕੀਤੀ ਘੋਸ਼ਿਤ, ਭਾਰਤ ਨੇ ਜਾਰੀ ਕੀਤੀ travel advisory

ਮਈ 24, 2026

ਪੰਜਾਬ ‘ਚ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ; ਸਾਰੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਰਗਰਮ

ਮਈ 23, 2026

ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਨੂੰ ਬਚਾਇਆ ਗਿਆ

ਮਈ 8, 2026

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026

Health Tips: ਮੌਸਮ ਬਦਲਣ ਨਾਲ ਵਿਗੜ ਰਹੀ ਹੈ ਸਿਹਤ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ

ਮਾਰਚ 12, 2026
Load More

Recent News

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਮਾਸਟਰਸ਼ੈਫ ਇੰਡੀਆ ਦੀ ਪ੍ਰਤੀਯੋਗੀ ਹਰਮਨਪ੍ਰੀਤ ਕੌਰ ਨੂੰ ਸਾਲਾਂ ਪੁਰਾਣੀ ਬੀਮਾਰੀ ਅਤੇ ਇਲਾਜ ਦੇ ਵਧ ਰਹੇ ਖਰਚਿਆਂ ਤੋਂ ਦਿੱਤੀ ਰਾਹਤ

ਜੂਨ 8, 2026

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਜੂਨ 8, 2026

ਬੀਜੇਪੀ ਸਰਕਾਰ ਵੱਲੋਂ ਐਲਪੀਜੀ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੇ ਆਮ ਲੋਕਾਂ ’ਤੇ ਮਹਿੰਗਾਈ ਦਾ ਬੋਝ ਹੋਰ ਵਧਾ ਦਿੱਤਾ ਹੈ, ਕੇਂਦਰ ਨੂੰ ਤੁਰੰਤ ਇਹ ਵਾਧਾ ਵਾਪਸ ਲੈਣਾ ਚਾਹੀਦਾ ਹੈ: ਹਰਪਾਲ ਸਿੰਘ ਚੀਮਾ

ਜੂਨ 8, 2026

ਸੀਬੀਆਈ ਵੱਲੋਂ 40,000 ਰੁਪਏ ਦੀ ਰਿਸ਼ਵਤ ਲੈਂਦਾ ASI ਗ੍ਰਿਫ਼ਤਾਰ

ਜੂਨ 7, 2026

ਪੰਜਾਬ ਪੁਲਿਸ ਵੱਡਾ ਐਕਸ਼ਨ : ਹੂਟਰਾਂ ਵਾਲੇ 4200 ਵਾਹਨਾਂ ਦੇ ਕੱਟੇ ਚਲਾਨ, 48 ਜ਼ਬਤ

ਜੂਨ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.