ਸ਼ੁੱਕਰਵਾਰ, ਮਾਰਚ 27, 2026 04:08 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ

ਜੇਕਰ ਤੁਸੀਂ ਸਰਕਾਰੀ ਬੱਸਾਂ ਦੇ ਸਫ਼ਰ ਕਰਦੇ ਹੋ ਤਾਂ ਇਹ ਖਬਰ ਤੁਹਾਡੇ ਲਈ ਅਹਿਮ ਰਹਿਣ ਵਾਲੀ ਹੈ।

by Gurjeet Kaur
ਜਨਵਰੀ 5, 2025
in ਪੰਜਾਬ
0

ਜੇਕਰ ਤੁਸੀਂ ਸਰਕਾਰੀ ਬੱਸਾਂ ਦੇ ਸਫ਼ਰ ਕਰਦੇ ਹੋ ਤਾਂ ਇਹ ਖਬਰ ਤੁਹਾਡੇ ਲਈ ਅਹਿਮ ਰਹਿਣ ਵਾਲੀ ਹੈ। ਜਾਣਕਾਰੀ ਅਨੁਸਾਰ ਪਤਾ ਲੱਗਾ ਹੈ ਕਿ ਪੰਜਾਬ ਵਿੱਚ ਸਰਕਰੀ ਬੱਸਾਂ ਦੀ ਹੜਤਾਲ ਹੋਣ ਲੱਗੀ ਹੈ। PRTC ਅਤੇ PUNBUS ਵੱਲੋਂ 6,7 ਅਤੇ 8 ਜਨਵਰੀ ਤੱਕ ਹੜਤਾਲ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ ਪੰਜਾਬ ਵਿੱਚ 3 ਦਿਨਾਂ ਲਈ ਸਰਕਾਰੀ ਬੱਸਾਂ ਬੰਦ ਰਹਿਣਗੀਆਂ। ਮੁੱਖ ਮੰਤਰੀ ਦੀ ਰਹਾਇਸ਼ ਅੱਗੇ PRTC ਅਤੇ PUNBUS ਦੇ ਮੁਲਾਜਮਾਂ ਵੱਲੋਂ ਆਪਣੀਆਂ ਮੰਗ ਪੂਰੀਆਂ ਕਰਵਾਣ ਲਈ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।

ਇਸ ਕਰਕੇ 3 ਦਿਨਾਂ ਲਈ ਪੰਜਾਬ ਵਾਸੀ ਜੋ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਦੇ ਹਨ ਉਹਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੱਸ ਦੇਈਏ ਕਿ ਬੀਤੇ ਦਿਨੀ ਹੀ ਠੇਕਾ ਮੁਲਾਜਮ ਯੂਨੀਅਨਾਂ ਵੱਲੋਂ ਪੰਜਾਬ ਭਰ ਦੇ ਮੰਤਰੀਆਂ ਨੂੰ ਮੰਗ ਪੱਤਰ ਸੌਂਪ ਕੇ ਠੇਕਾ ਮੁਲਾਜਮਾਂ ਨੂੰ ਪੱਕੇ ਕਰਨ ਦੀ ਮੰਗ ਰੱਖੀ ਗਈ ਸੀ।

ਜਾਣਕਾਰੀ ਅਨੁਸਾਰ ਪਤਾ ਲੱਗਾ ਹੈ ਕਿ ਯੂਨੀਅਨ ਦੇ ਸੀਨਿਅਰ ਨੇਤਾਵਾਂ ਨੇ ਕਿਹਾ ਹੈ ਕਿ ਠੇਕਾ ਮੁਲਾਜਮਾਂ ਨੂੰ ਪੱਕੇ ਕਰਨ ਵਿੱਚ ਦੇਰੀ ਹੁਣ ਨਹੀਂ ਮਾਫ ਕੀਤੀ ਜਾਵੇਗੀ। ਕਿਉਂਕਿ ਮੁਲਾਜਮਾਂ ਨੂੰ ਪੱਕੇ ਕਰਨ ਦੇ ਵਾਅਦੇ ਖੋਖਲੇ ਸਾਬਿਤ ਹੋ ਰਹੇ ਹਨ।

Tags: LatestNewspropunjabtvprtcPRTC and PUNBUS employeespunjabnewsPunjabRoadways
Share212Tweet133Share53

Related Posts

ਪੰਜਾਬ ‘ਚ 1 IAS ਸਮੇਤ 8 PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਪੂਰੀ ਲਿਸਟ

ਮਾਰਚ 26, 2026

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ ਸੁਰੱਖਿਆ ਲਈ ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡਾਂ ਦੀ ਵੰਡ

ਮਾਰਚ 26, 2026

7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਮਾਰਚ 26, 2026

10 ਦਿਨਾਂ ਵਿੱਚ 16,000 ਜਨ ਸਭਾਵਾਂ, ‘ਆਪ’ ਭਗਵੰਤ ਮਾਨ ਸਰਕਾਰ ਦਾ 4 ਸਾਲਾਂ ਦਾ ਰਿਪੋਰਟ ਕਾਰਡ ਪੰਜਾਬ ਦੇ ਹਰ ਪਿੰਡ, ਗਲੀ ਅਤੇ ਘਰ-ਘਰ ਲੈ ਕੇ ਜਾਵੇਗੀ: ਅਮਨ ਅਰੋੜਾ

ਮਾਰਚ 26, 2026

ਵਿਜੀਲਸ ਵੱਲੋਂ 20 ਹਜਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਮਾਰਚ 26, 2026

ਆਪ ਸਰਕਾਰ ਦੋਸ਼ਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦੀ ਹੈ, ਜਵਾਬਦੇਹੀ ਯਕੀਨੀ ਬਣਾਉਂਦੀ ਹੈ, ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਏਡੀਜੀਪੀ ਦੀ ਦੁਖਦਾਈ ਖੁਦਕੁਸ਼ੀ ਦੇ ਦੋਸ਼ੀਆਂ ਨੂੰ ਬਚਾ ਰਹੀ ਹੈ: ਅਮਨ ਅਰੋੜਾ

ਮਾਰਚ 26, 2026
Load More

Recent News

ਪੰਜਾਬ ‘ਚ 1 IAS ਸਮੇਤ 8 PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਪੂਰੀ ਲਿਸਟ

ਮਾਰਚ 26, 2026

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ ਸੁਰੱਖਿਆ ਲਈ ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡਾਂ ਦੀ ਵੰਡ

ਮਾਰਚ 26, 2026

7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਮਾਰਚ 26, 2026

‘ਵੰਦੇ ਭਾਰਤ’ ‘ਚ ਖਰਾਬ ਖਾਣਾ ਪਰੋਸਣਾ ਪਿਆ ਮਹਿੰਗਾ, ਲੱਗਿਆ ਭਾਰੀ ਜੁਰਮਾਨਾ

ਮਾਰਚ 26, 2026

ਬੱਜਰੀ ਨਾਲ ਭਰੇ ਡੰਪਰ ਨਾਲ ਟਕਰਾਉਣ ਤੋਂ ਬਾਅਦ ਬੱਸ ਨੂੰ ਲੱਗੀ ਅੱਗ; 14 ਲੋਕਾਂ ਦੀ ਮੌਤ

ਮਾਰਚ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.