ਸ਼ੁੱਕਰਵਾਰ, ਅਗਸਤ 28, 2026 08:21 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੁਪਰੀਮ ਕੋਰਟ ਦੇ ਨਿਰਦੇਸ਼ਾਂ ‘ਤੇ ਹੀ ਹਟਾਏ ਗਏ ਨਜਾਇਜ਼ ਕਬਜ਼ੇ- ‘ਆਪ’ ਸਰਕਾਰ

ਉਨ੍ਹਾਂ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਕਿ ‘ਆਪ’ ਗਰੀਬ ਲੋਕਾਂ ਦੀ ਪਾਰਟੀ ਹੈ ਅਤੇ ਇਨ੍ਹਾਂ ਲੋਕਾਂ ਨਾਲ ਹੋਏ ਧੋਖੇ ਲਈ ਪਹਿਲੀਆਂ ਸਰਕਾਰਾਂ ਦੀਆਂ ਲੋਕ ਵਿਰੋਧੀ ਅਤੇ ਮਾਫੀਆ ਪੱਖੀ ਨੀਤੀਆਂ ਕਸੂਰਵਾਰ ਹਨ।

by Bharat Thapa
ਦਸੰਬਰ 14, 2022
in ਪੰਜਾਬ
0

ਚੰਡੀਗੜ੍ਹ: ਸੁਪਰੀਮ ਕੋਰਟ ਦੇ ਨਿਰਦੇਸ਼ਾਂ ‘ਤੇ ਜਲੰਧਰ ਦੇ ਲਤੀਫਪੁਰਾ ‘ਚ ਨਜਾਇਜ਼ ਕਬਜ਼ੇ ਹਟਾਉਣ ਅਤੇ ਘਰ ਢਾਹੁਣ ਦੀ ਮੁਹਿੰਮ ਤੋਂ ਬਾਅਦ ਬੇਘਰ ਹੋਏ ਗ਼ਰੀਬ ਲੋਕਾਂ ਪ੍ਰਤੀ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਆਰਥਿਕ ਤੌਰ ‘ਤੇ ਕਮਜ਼ੋਰ ਸਾਰੇ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਅਤੇ ਉਨ੍ਹਾਂ ਨੂੰ ਜਲੰਧਰ ਵਿੱਚ ਉੱਚ-ਸ਼੍ਰੇਣੀ ਦੇ ਘਰ ਬਣਾ ਕੇ ਦੇਣ ਦਾ ਫੈਸਲਾ ਕੀਤਾ ਹੈ।

ਬੁੱਧਵਾਰ ਨੂੰ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜਲੰਧਰ ਪੱਛਮੀ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ, ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ, ‘ਆਪ’ ਪੰਜਾਬ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਅਤੇ ‘ਆਪ’ ਦੇ ਸੀਨੀਅਰ ਬੁਲਾਰੇ ਅਤੇ ਇੰਪਰੂਵਮੈਂਟ ਟਰੱਸਟ ਜਲੰਧਰ ਦੇ ਚੇਅਰਮੈਨ ਪ੍ਰੋ: ਜਗਤਾਰ ਸਿੰਘ ਸੰਘੇੜਾ ਨੇ ਕਿਹਾ ਕਿ ਇਹ ਮੁਹਿੰਮ ਸਿਰਫ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਹੀ ਚਲਾਈ ਗਈ ਸੀ।

ਉਨ੍ਹਾਂ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਕਿ ‘ਆਪ’ ਗਰੀਬ ਲੋਕਾਂ ਦੀ ਪਾਰਟੀ ਹੈ ਅਤੇ ਇਨ੍ਹਾਂ ਲੋਕਾਂ ਨਾਲ ਹੋਏ ਧੋਖੇ ਲਈ ਪਹਿਲੀਆਂ ਸਰਕਾਰਾਂ ਦੀਆਂ ਲੋਕ ਵਿਰੋਧੀ ਅਤੇ ਮਾਫੀਆ ਪੱਖੀ ਨੀਤੀਆਂ ਕਸੂਰਵਾਰ ਹਨ।

‘ਆਪ’ ਆਗੂਆਂ ਨੇ ਇਸ ਸੰਵੇਦਨਸ਼ੀਲ ਮੁੱਦੇ ‘ਤੇ ਸੂਬਾ ਸਰਕਾਰ ਵਿਰੁੱਧ ਘਟੀਆ ਮੁਹਿੰਮ ਚਲਾਉਣ ਲਈ ਵਿਰੋਧੀ ਧਿਰਾਂ ‘ਤੇ ਹਮਲਾ ਕੀਤਾ ਅਤੇ ਕਿਹਾ ਕਿ ਇਸ ਹਾਲਾਤ ਲਈ ਉਨ੍ਹਾਂ ਦੀਆਂ ਸਰਕਾਰਾਂ ਜ਼ਿੰਮੇਵਾਰ ਹਨ ਜੋ ਇਸ ਮੁੱਦੇ ਦਾ ਪਿਛਲੇ ਕਈ ਸਾਲਾਂ ਤੋਂ ਠੋਸ ਹੱਲ ਲੱਭਣ ‘ਚ ਬੁਰੀ ਤਰ੍ਹਾਂ ਨਾਕਾਮ ਰਹੀਆਂ।

ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਪ੍ਰੋ: ਜਗਤਾਰ ਸਿੰਘ ਸੰਘੇੜਾ ਨੇ ਦੱਸਿਆ ਕਿ ਇਹ ਮਕਾਨ ਸਰਕਾਰੀ ਜ਼ਮੀਨ ‘ਤੇ ਬਣਾਏ ਗਏ ਸਨ ਅਤੇ ਸੁਪਰੀਮ ਕੋਰਟ ਨੇ ਟਰੱਸਟ ਦੇ ਹੱਕ ਵਿੱਚ ਫੈਸਲਾ ਦਿੱਤਾ ਸੀ। ਇਸ ਤੋਂ ਇਲਾਵਾ ਇਸ ਮਾਮਲੇ ‘ਚ ਟਰੱਸਟ ਦੇ ਖਿਲਾਫ ਅਦਾਲਤ ਦੀ ਮਾਣਹਾਨੀ ਦਾ ਕੇਸ ਵੀ ਚੱਲ ਰਿਹਾ ਸੀ, ਜਿਸ ਕਾਰਨ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਚਲਾਈ ਗਈ ਸੀ। ਉਨ੍ਹਾਂ ਨੇ ਇਸ ਬਾਰੇ ਸੁਪਰੀਮ ਕੋਰਟ ‘ਚ ਸਟੇਟਸ ਰਿਪੋਰਟ ਪੇਸ਼ ਕੀਤੀ।

ਉਨ੍ਹਾਂ ਭਰੋਸਾ ਦਿੱਤਾ ਕਿ ਪਿਛਲੀਆਂ ਸਰਕਾਰਾਂ ਦੀਆਂ ਘਟੀਆ ਨੀਤੀਆਂ ਦੇ ਉਲਟ ‘ਆਪ’ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਮਾਨ ਸਰਕਾਰ ਪ੍ਰਭਾਵਿਤ ਗਰੀਬ ਪਰਿਵਾਰਾਂ ਨੂੰ ਉੱਚ ਦਰਜੇ ਦੇ ਘਰ ਮੁਹੱਈਆ ਕਰਾਏਗੀ।

ਪ੍ਰੋ. ਸੰਘੇੜਾ ਨੇ ਕਿਹਾ ਕਿ ਪ੍ਰਭਾਵਿਤ ਗਰੀਬ ਪਰਿਵਾਰਾਂ ਦਾ ਤੁਰੰਤ ਮੁੜ ਵਸੇਬਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਹੁਕਮ ਦਿੱਤੇ ਹਨ ਅਤੇ ਇਸ ਸੰਬੰਧ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਮੁਹਿੰਮ ‘ਚ ਪ੍ਰਭਾਵਿਤ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਹਰੇਕ ਪਰਿਵਾਰ ਨੂੰ ਜਲਦ ਹੀ ਜਲੰਧਰ ਵਿੱਚ ਇੱਕ ਰਸੋਈ, ਇੱਕ ਬਾਥਰੂਮ ਅਤੇ ਦੋ ਕਮਰਿਆਂ ਵਾਲਾ ਮਕਾਨ ਦਿੱਤਾ ਜਾਵੇਗਾ।

ਵਿਧਾਇਕ ਸ਼ੀਤਲ ਅੰਗੁਰਾਲ ਨੇ ਵਿਰੋਧੀ ਧਿਰ ‘ਤੇ ਹਮਲਾ ਬੋਲਦਿਆਂ ਕਿਹਾ ਕਿ ‘ਆਪ’ ਗਰੀਬ ਲੋਕਾਂ ਦੀ ਸਰਕਾਰ ਹੈ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: latest newspro punjab tvpunjab governmentpunjabi news
Share206Tweet129Share51

Related Posts

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026

ਗੈਂਗਸਟਰਾਂ ‘ਤੇ ਵਾਰ ਦਾ 218ਵਾਂ ਦਿਨ, ਪੁਲਿਸ ਨੇ 604 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ, 358 ਕਾਬੂ

ਅਗਸਤ 27, 2026

ਪੰਜਾਬ ਨੂੰ ਲੁੱਟਣ ਲਈ ਭਾਜਪਾ ਨਾਲ ਨਾਪਾਕ ਗਠਜੋੜ ਕਰਨ ਵਾਸਤੇ ਅਕਾਲੀ ਲੀਡਰਸ਼ਿਪ ਪੱਬਾਂ ਭਾਰ: ਮੁੱਖ ਮੰਤਰੀ ਭਗਵੰਤ ਮਾਨ

ਅਗਸਤ 27, 2026

ਅੱਜ 27 ਅਗਸਤ ਨੂੰ ਪੰਜਾਬ ਮਹਾਬੰਦ ! ਸਰਕਾਰੀ ਦਫ਼ਤਰਾਂ ’ਚ ਨਹੀਂ ਹੋਵੇਗਾ ਕੰਮ

ਅਗਸਤ 27, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਅਗਸਤ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.