ਬੁੱਧਵਾਰ, ਨਵੰਬਰ 5, 2025 04:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Illegal Mining Case: ਸਪੈਸ਼ਲ PMLA ਨੇ ਸਾਬਕਾ CM ਚੰਨੀ ਦੇ ਭਤੀਜੇ ਖਿਲਾਫ ਕੀਤੀ ਵੱਡੀ ਕਾਰਵਾਈ, ਦੋਸ਼ ਤੈਅ

ਜੱਜ ਰੁਪਿੰਦਰਜੀਤ ਚਹਿਲ ਦੀ ਵਿਸ਼ੇਸ਼ ਅਦਾਲਤ ਨੇ ਬੁੱਧਵਾਰ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਦੇ ਭਤੀਜੇ ਭੁਪਿੰਦਰ ਸਿੰਘ (Bhupinder Singh Honey) ਉਰਫ਼ ਹਨੀ ਅਤੇ ਉਸ ਦੇ ਸਹਿਯੋਗੀ ਕੁਦਰਤ ਦੀਪ ਸਿੰਘ ਖ਼ਿਲਾਫ਼ 3 ਅਤੇ 4 ਐਕਟ ਦੀਆਂ ਧਾਰਾਵਾਂ ਤਹਿਤ ਕਥਿਤ ਨਾਜਾਇਜ਼ ਮਾਈਨਿੰਗ (illegal mining case.) ਦਾ ਮਾਮਲੇ 'ਚ ਦੋਸ਼ ਤੈਅ ਕੀਤੇ ਹਨ।

by Bharat Thapa
ਅਕਤੂਬਰ 12, 2022
in Featured, Featured News, ਪੰਜਾਬ
0

Bhupinder Singh Case: ਜੱਜ ਰੁਪਿੰਦਰਜੀਤ ਚਹਿਲ ਦੀ ਵਿਸ਼ੇਸ਼ ਅਦਾਲਤ ਨੇ ਬੁੱਧਵਾਰ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਦੇ ਭਤੀਜੇ ਭੁਪਿੰਦਰ ਸਿੰਘ (Bhupinder Singh Honey) ਉਰਫ਼ ਹਨੀ ਅਤੇ ਉਸ ਦੇ ਸਹਿਯੋਗੀ ਕੁਦਰਤ ਦੀਪ ਸਿੰਘ ਖ਼ਿਲਾਫ਼ 3 ਅਤੇ 4 ਐਕਟ ਦੀਆਂ ਧਾਰਾਵਾਂ ਤਹਿਤ ਕਥਿਤ ਨਾਜਾਇਜ਼ ਮਾਈਨਿੰਗ (illegal mining case.) ਦਾ ਮਾਮਲੇ ‘ਚ ਦੋਸ਼ ਤੈਅ ਕੀਤੇ ਹਨ।

ਦੱਸ ਦਈਏ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 3 ਫਰਵਰੀ ਨੂੰ ਭੁਪਿੰਦਰ ਅਤੇ ਕੁਦਰਤ ਦੀਪ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਇਸ ਸਾਲ 31 ਮਾਰਚ ਨੂੰ ਦੋਵਾਂ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਸੀ। ਭੁਪਿੰਦਰ ਫਿਲਹਾਲ ਜ਼ਮਾਨਤ ‘ਤੇ ਬਾਹਰ ਹੈ। ਡਾਇਰੈਕਟੋਰੇਟ ਨੇ ਇਸ ਸਾਲ ਅਪ੍ਰੈਲ ਵਿੱਚ ਇਸ ਮਾਮਲੇ ਵਿੱਚ ਸਾਬਕਾ ਚੰਨੀ ਤੋਂ ਵੀ ਪੁੱਛਗਿੱਛ ਕੀਤੀ ਸੀ।ਵਿਸ਼ੇਸ਼ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 1 ਨਵੰਬਰ ਤੈਅ ਕੀਤੀ ਹੈ।

ਜਾਣੋ ਕੀ ਹੈ ਮਾਮਲਾ

ਚਾਰਜਸ਼ੀਟ ਵਿੱਚ ਈਡੀ ਨੇ ਕਿਹਾ ਕਿ ਦੋਸ਼ੀ ਕੁਦਰਤਦੀਪ ਸਿੰਘ ਨੂੰ ਰੇਤ ਦੀ ਮਾਈਨਿੰਗ ਦੀਆਂ ਥਾਵਾਂ ਅਲਾਟ ਕੀਤੀਆਂ ਗਈਆਂ ਸੀ, ਅਤੇ ਇਹ ਵੀ ਕਿਹਾ ਕਿ ਉਸਨੇ ਅਤੇ ਭੁਪਿੰਦਰ ਨੇ ਮਾਈਨਿੰਗ ਦੀ ਮਨਜ਼ੂਰੀ ਦੀ ਤੈਅ ਲਿਮਿਟ ਨੂੰ ਪਾਰ ਕੀਤਾ, ਇਸ ਤਰ੍ਹਾਂ ਨਿਯਮਾਂ ਦੀ ਉਲੰਘਣਾ ਕੀਤੀ ਗਈ। ਨਾਲ ਹੀ ਚਾਰਜਸ਼ੀਟ ‘ਚ ਦੱਸਿਆ ਕਿ ਇਹ ਵੀ ਸਾਹਮਣੇ ਆਇਆ ਹੈ ਕਿ ਡਾਇਰੈਕਟੋਰੇਟ ਨੇ ਇਸ ਸਾਲ ਜਨਵਰੀ ਵਿੱਚ ਕੀਤੀ ਗਈ ਤਲਾਸ਼ੀ ਤੋਂ 10 ਕਰੋੜ ਰੁਪਏ ਬਰਾਮਦ ਕੀਤੇ ਸੀ। ਇਸਤਗਾਸਾ ਪੱਖ ਦਾ ਕਹਿਣਾ ਹੈ ਕਿ ਇਹ ਰਕਮ ਗੈਰ-ਕਾਨੂੰਨੀ ਗਤੀਵਿਧੀਆਂ ਤੋਂ ਪੈਦਾ ਹੋਣ ਦੀ ਸੰਭਾਵਨਾ ਹੈ।

Tags: big actionCM Channi's nephewIllegal Mining CasepropunjabtvSpecial PMLA
Share241Tweet151Share60

Related Posts

ਪੰਜਾਬ ਸਰਕਾਰ ਵਲੋਂ PSPCL ਦਾ ਡਾਇਰੈਕਟਰ ਨੂੰ ਕੀਤਾ ਬਰਖ਼ਾਸਤ

ਨਵੰਬਰ 5, 2025

ਚੰਡੀਗੜ੍ਹ ‘ਚ ਤਾਬੜਤੋੜ ਫਾਇਰਿੰਗ, ਪੁਲਿਸ ਨੇ ਪੂਰਾ ਇਲਾਕਾ ਕੀਤਾ ਸੀਲ

ਨਵੰਬਰ 5, 2025

ਸੋਨੇ ਦੀਆਂ ਕੀਮਤਾਂ ਘਟੀਆਂ, ਜਾਣੋ ਅੱਜ ਦੀਆਂ ਨਵੀਆਂ ਦਰਾਂ

ਨਵੰਬਰ 5, 2025

ਡਾ. ਬਲਜੀਤ ਕੌਰ ਨੇ ਰਾਜ ਪੱਧਰੀ ਮਹਿਲਾ ਸਿਹਤ ਅਤੇ ਰੁਜ਼ਗਾਰ ਕੈਂਪ ਲੜੀ ਦੀ ਕੀਤੀ ਸ਼ੁਰੂਆਤ

ਨਵੰਬਰ 5, 2025

ਪੰਜਾਬ ਪੁਲਿਸ ਨੇ 83 ਨਸ਼ਾ ਤਸਕਰਾਂ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਨਵੰਬਰ 5, 2025

ਭਾਰਤ-ਪਾਕਿਸਤਾਨ ਸਰਹੱਦ ਨੇੜੇ ਏਕੇ-ਸੀਰੀਜ਼ ਅਸਾਲਟ ਰਾਈਫਲਾਂ ਅਤੇ ਪਿਸਤੌਲ ਬਰਾਮਦ

ਨਵੰਬਰ 5, 2025
Load More

Recent News

ਪੰਜਾਬ ਸਰਕਾਰ ਵਲੋਂ PSPCL ਦਾ ਡਾਇਰੈਕਟਰ ਨੂੰ ਕੀਤਾ ਬਰਖ਼ਾਸਤ

ਨਵੰਬਰ 5, 2025

ਸਵੇਰ ਜਾਂ ਸ਼ਾਮ ਕਿਹੜੇ ਸਮੇਂ Brush ਕਰਨਾ ਹੈ ਫ਼ਾਇਦੇਮੰਦ ? ਜਾਣੋ

ਨਵੰਬਰ 5, 2025

ਚੰਡੀਗੜ੍ਹ ‘ਚ ਤਾਬੜਤੋੜ ਫਾਇਰਿੰਗ, ਪੁਲਿਸ ਨੇ ਪੂਰਾ ਇਲਾਕਾ ਕੀਤਾ ਸੀਲ

ਨਵੰਬਰ 5, 2025

ਸੋਨੇ ਦੀਆਂ ਕੀਮਤਾਂ ਘਟੀਆਂ, ਜਾਣੋ ਅੱਜ ਦੀਆਂ ਨਵੀਆਂ ਦਰਾਂ

ਨਵੰਬਰ 5, 2025

ਡਾ. ਬਲਜੀਤ ਕੌਰ ਨੇ ਰਾਜ ਪੱਧਰੀ ਮਹਿਲਾ ਸਿਹਤ ਅਤੇ ਰੁਜ਼ਗਾਰ ਕੈਂਪ ਲੜੀ ਦੀ ਕੀਤੀ ਸ਼ੁਰੂਆਤ

ਨਵੰਬਰ 5, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.