ਸ਼ਨੀਵਾਰ, ਫਰਵਰੀ 7, 2026 03:36 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Illegal Sand Mining Case : ਸਾਬਕਾ CM ਚੰਨੀ ਦੇ ਭਤੀਜੇ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

by propunjabtv
ਜੁਲਾਈ 1, 2022
in Featured, Featured News, ਪੰਜਾਬ
0

ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਦਰਅਸਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਨੇ ਰੈਗੂਲਰ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।

ਜਲੰਧਰ ਦੀ ਅਦਾਲਤ ‘ਚ ਜ਼ਮਾਨਤ ਦੀ ਅਰਜ਼ੀ ਖਾਰਜ ਹੋਣ ਤੋਂ ਬਾਅਦ ਹਨੀ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਸ ਪਟੀਸ਼ਨ ਦੀ ਸੁਣਵਾਈ ਦੌਰਾਨ ਈਡੀ ਅਤੇ ਬਚਾਅ ਪੱਖ ਦੇ ਵਕੀਲਾਂ ਵਿਚਾਲੇ ਬਹਿਸ ਹੋਈ। ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਹਾਈਕੋਰਟ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਦੱਸਣਯੋਗ ਹੈ ਕਿ 18 ਜਨਵਰੀ ਨੂੰ ਭੁਪਿੰਦਰ ਸਿੰਘ ਹਨੀ ਦੇ ਘਰੋਂ 8 ਕਰੋੜ ਬਰਾਮਦ ਕੀਤੇ ਗਏ ਸਨ ਜਦਕਿ ਉਸ ਦੇ ਸਾਥੀ ਦੇ ਘਰੋਂ 2 ਕਰੋੜ ਦੀ ਬਰਾਮਦਗੀ ਹੋਈ ਸੀ। ਹਨੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਰੇਤ ਮਾਈਨਿੰਗ ਮਾਫੀਆ ਤੋਂ ਅਧਿਕਾਰੀਆਂ ਦੀ ਬਦਲੀ-ਪੋਸਟਿੰਗ ਦੇ ਬਦਲੇ 10 ਕਰੋੜ ਰੁਪਏ ਲੈਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਹਨੀ ਇਸ ਸਮੇਂ ਨਿਆਇਕ ਹਿਰਾਸਤ ਕਾਰਨ ਜੇਲ੍ਹ ਵਿੱਚ ਹਨ। ਜਿਸ ਤੋਂ ਬਾਅਦ ਹਨੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।

Tags: CM ChannIgranted bailhigh courtIllegalnephewSand Mining Case
Share198Tweet124Share50

Related Posts

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 6, 2026

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਫਰਵਰੀ 6, 2026

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026

ਚੱਲਦਾ ਫ਼ਿਰਦਾ Theatre ਹੈ ਇਹ SUV ਕਾਰ

ਫਰਵਰੀ 4, 2026
Load More

Recent News

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 6, 2026

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਫਰਵਰੀ 6, 2026

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.