ਵੀਰਵਾਰ, ਮਾਰਚ 19, 2026 12:53 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

“ਮੈਂ ਖੁਸ਼ ਨਹੀਂ ਹਾਂ…” 30 ਸਾਲਾ ਮਾਡਲ ਨੇ ਕੀਤੀ ਆਤਮ ਹੱਤਿਆ…ਸੁਸਾਈਡ ਨੋਟ ‘ਚ ਲਿਖਿਆ ਇਹ ਕਾਰਨ…

Model : ਮੁੰਬਈ 'ਚ 30 ਸਾਲਾ ਮਾਡਲ ਨੇ ਖੁਦਕੁਸ਼ੀ ਕਰ ਲਈ ਹੈ। ਮਾਡਲ ਦੀ ਲਾਸ਼ ਹੋਟਲ ਦੇ ਕਮਰੇ 'ਚ ਪੱਖੇ ਨਾਲ ਲਟਕਦੀ ਮਿਲੀ।

by Bharat Thapa
ਸਤੰਬਰ 30, 2022
in ਦੇਸ਼
0

Model Commit Suicide : ਮੁੰਬਈ ਦੇ ਅੰਧੇਰੀ ਇਲਾਕੇ ‘ਚ 30 ਸਾਲਾ ਮਾਡਲ ਦੀ ਲਾਸ਼ ਮਿਲੀ ਹੈ। ਮਾਡਲ ਦੀ ਲਾਸ਼ ਹੋਟਲ ਦੇ ਕਮਰੇ ‘ਚ ਪੱਖੇ ਨਾਲ ਲਟਕਦੀ ਮਿਲੀ। ਪੁਲਿਸ ਨੂੰ ਲਾਸ਼ ਦੇ ਨਾਲ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ। ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਮੁਤਾਬਕ ਮਾਡਲ ਨੇ ਬੁੱਧਵਾਰ ਰਾਤ 8 ਵਜੇ ਹੋਟਲ ‘ਚ ਚੈੱਕ-ਇਨ ਕੀਤਾ ਸੀ ਅਤੇ ਡਿਨਰ ਦਾ ਆਰਡਰ ਵੀ ਦਿੱਤਾ ਸੀ। ਵੀਰਵਾਰ ਨੂੰ ਜਦੋਂ ਹਾਊਸਕੀਪਿੰਗ ਸਟਾਫ ਨੇ ਕਈ ਵਾਰ ਦਰਵਾਜ਼ਾ ਖੜਕਾਇਆ ਪਰ ਕਮਰਾ ਨਹੀਂ ਖੁੱਲ੍ਹਿਆ। ਜਿਸ ਤੋਂ ਬਾਅਦ ਮੈਨੇਜਰ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ।

Delhi: 25-year-old man 'kills his mother, later dies by suicide' | Cities News,The Indian Express
ਪੱਖੇ ਨਾਲ ਲਟਕਦੀ ਮਿਲੀ ਲਾਸ਼ : ਹੋਟਲ ਪਹੁੰਚ ਕੇ ਪੁਲਿਸ ਨੇ ਮਾਸਟਰ ਚਾਬੀ ਨਾਲ ਦਰਵਾਜ਼ਾ ਖੋਲ੍ਹਿਆ। ਉਸ ਨੇ ਕਮਰੇ ਵਿੱਚ ਜਾ ਕੇ ਦੇਖਿਆ ਤਾਂ ਮਾਡਲ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ। ਮਾਡਲ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਖੁਦਕੁਸ਼ੀ ਨੋਟ ਮਿਲਿਆ : ਮਾਡਲ ਦੀ ਲਾਸ਼ ਦੇ ਨਾਲ ਹੀ ਪੁਲਿਸ ਨੂੰ ਕਮਰੇ ਵਿੱਚੋਂ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ। ਜਿਸ ਵਿੱਚ ਲਿਖਿਆ ਹੈ- ‘ਮੈਨੂੰ ਮਾਫ ਕਰਨਾ। ਇਸ ਲਈ ਕੋਈ ਵੀ ਜ਼ਿੰਮੇਵਾਰ ਨਹੀਂ ਹੈ। ਮੈਂ ਖੁਸ਼ ਨਹੀਂ ਹਾਂ। ਮੈਂ ਬਸ ਸ਼ਾਂਤੀ ਚਾਹੁੰਦਾ ਹਾਂ।

ਵਰਸੋਵਾ ਪੁਲਿਸ ਨੇ ਏਡੀਆਰ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਡਲ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Tags: latest newsmodelMumbaipolicepro punjab tvpunjabi news
Share646Tweet404Share161

Related Posts

ਮਹਾਰਾਸ਼ਟਰ ਦੇ 4 ਥਰਮਲ ਪਾਵਰ ਸਟੇਸ਼ਨਾਂ ਨੂੰ ਧਮਕੀ; ਹਾਈ ਅਲਰਟ ‘ਤੇ ਪੁਲਿਸ

ਮਾਰਚ 18, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

45 ਮਿੰਟ ਦੀ ਦੇਰੀ ਪਈ ਭਾਰੀ: ਫਾਇਰ ਬ੍ਰਿਗੇਡ ਸਮੇਂ ਸਿਰ ਪਹੁੰਚ ਜਾਂਦੀ ਤਾਂ ਬਚਾਈਆਂ ਜਾ ਸਕਦੀਆਂ ਸਨ 7 ਜਾਨਾਂ

ਮਾਰਚ 18, 2026

ਇਸ ਤਾਰੀਕ ਨੂੰ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ

ਮਾਰਚ 18, 2026

ਐਫਬੀ-ਇੰਸਟਾਗ੍ਰਾਮ ਦੇ ਮਾਲਕ ‘ਮਾਰਕ ਜ਼ੁਕਰਬਰਗ’ ਬਣ ਕੇ, ਸਕੈਮਰ ਨੇ ਸੇਵਾਮੁਕਤ ਮਹਿਲਾ ਅਧਿਆਪਕਾ ਤੋਂ ਠੱਗੇ ₹1.57 ਕਰੋੜ

ਮਾਰਚ 17, 2026

ਈਰਾਨ ਨੇ ਭਾਰਤੀ ਟੈਂਕਰਾਂ ਨੂੰ ਹੋਰਮੁਜ਼ ਜਲਡਮਰੂ ਤੋਂ ਲੰਘਣ ਦੀ ਕਿਉਂ ਦਿੱਤੀ ਮਨਜੂਰੀ? ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ…

ਮਾਰਚ 16, 2026
Load More

Recent News

ਮਹਾਰਾਸ਼ਟਰ ਦੇ 4 ਥਰਮਲ ਪਾਵਰ ਸਟੇਸ਼ਨਾਂ ਨੂੰ ਧਮਕੀ; ਹਾਈ ਅਲਰਟ ‘ਤੇ ਪੁਲਿਸ

ਮਾਰਚ 18, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਐੱਮਪੀ ਸਤਨਾਮ ਸਿੰਘ ਸੰਧੂ ਨੇ ਸੰਸਦ ’ਚ ਬਾਲਗ ਨੌਜਵਾਨਾਂ ਤੇ ਪੇਸ਼ੇਵਰਾਂ ਨੂੰ ਵਾਜਬ ਮੁੱਲ ’ਤੇ ਰਿਹਾਇਸ਼ ਮੁਹੱਈਆ ਕਰਵਾਉਣ ਦਾ ਚੁੱਕਿਆ ਮੁੱਦਾ

ਮਾਰਚ 18, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ “ਐਮ.ਬੀ.ਏ. ਪਲੱਸ” ਲੀਡਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ

ਮਾਰਚ 18, 2026

45 ਮਿੰਟ ਦੀ ਦੇਰੀ ਪਈ ਭਾਰੀ: ਫਾਇਰ ਬ੍ਰਿਗੇਡ ਸਮੇਂ ਸਿਰ ਪਹੁੰਚ ਜਾਂਦੀ ਤਾਂ ਬਚਾਈਆਂ ਜਾ ਸਕਦੀਆਂ ਸਨ 7 ਜਾਨਾਂ

ਮਾਰਚ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.