ਸ਼ੁੱਕਰਵਾਰ, ਫਰਵਰੀ 27, 2026 08:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

Weather Forecast Today: ਅਜੇ ਖ਼ਤਮ ਨਹੀਂ ਹੋਇਆ ਬਾਰਿਸ਼ ਦਾ ਸਿਲਸਿਲਾ, 24 ਮਾਰਚ ਤੋਂ ਫਿਰ ਮੀਂਹ ਦਾ ਦੌਰ

Weather Update: IMD ਦੀ ਭਵਿੱਖਬਾਣੀ ਮੁਤਾਬਕ, ਇੱਕ ਤਾਜ਼ਾ ਵੈਸਟਰਨ ਡਿਸਟਰਬੈਂਸ 23 ਮਾਰਚ ਨੂੰ ਹਿਮਾਲੀਅਨ ਖੇਤਰ ਵਿੱਚ ਪਹੁੰਚੇਗੀ। ਜਿਸ ਕਾਰਨ ਪੰਜਾਬ, ਹਰਿਆਣਾ ਤੇ ਉੱਤਰੀ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਫਿਰ ਤੋਂ ਮੀਂਹ ਦਾ ਦੌਰ ਸ਼ੁਰੂ ਹੋ ਸਕਦਾ ਹੈ।

by ਮਨਵੀਰ ਰੰਧਾਵਾ
ਮਾਰਚ 22, 2023
in ਖੇਤੀਬਾੜੀ, ਪੰਜਾਬ
0

Punjab-Haryana Weather, 22 March 2023: ਫਰਵਰੀ ਦੇ ਆਖਰੀ ਦਿਨਾਂ ‘ਚ ਇੰਝ ਲੱਗ ਰਿਹਾ ਸੀ ਕਿ ਇੱਕ ਮਹੀਨਾ ਪਹਿਲਾਂ ਹੀ ਗਰਮੀਆਂ ਦੀ ਆਮਦ ਹੋ ਗਈ ਹੈ, ਪਰ ਪਿਛਲੇ 3 ਦਿਨਾਂ ਤੋਂ ਚੱਲ ਰਹੀ ਬਾਰਿਸ਼ ਅਤੇ ਠੰਢੀਆਂ ਹਵਾਵਾਂ ਨੇ ਇੱਕ ਵਾਰ ਫਿਰ ਤੋਂ ਠੰਡੀਆਂ ਹਵਾਵਾਂ ਦੀ ਵਾਪਸੀ ਕਰਵਾ ਦਿੱਤੀ ਹੈ। ਮੰਗਲਵਾਰ ਨੂੰ ਵੀ ਦਿਨ ਦਾ ਤਾਪਮਾਨ ਆਮ ਨਾਲੋਂ 5 ਡਿਗਰੀ ਸੈਲਸੀਅਸ ਘੱਟ ਰਿਹਾ।

ਮੀਂਹ ਨੇ ਰਾਹਤ ਦਿੰਦੇ ਹੋਏ ਮਾਹੌਲ ਨੂੰ ਖੁਸ਼ਗਵਾਰ ਬਣਾ ਦਿੱਤਾ ਹੈ। ਹਾਲਾਂਕਿ ਇਸ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੀਆਂ ਫਸਲਾਂ ਦਾ ਕਾਫੀ ਨੁਕਸਾਨ ਹੋਇਆ। ਮੌਸਮ ਵਿਭਾਗ ਤੋਂ ਹਾਸਲ ਜਾਣਕਾਰੀ ਮੁਤਾਬਕ ਅਗਲੇ ਦੋ-ਤਿੰਨ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਬੁੱਧਵਾਰ (22 ਮਾਰਚ) ਨੂੰ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 15 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ।

ਮੌਸਮ ਵਿਭਾਗ ਨੇ ਕਿਹਾ ਕਿ ਪੱਛਮੀ ਹਿਮਾਲਿਆ ‘ਚ ਇੱਕ ਹੋਰ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ, ਜਿਸ ਦਾ ਅਸਰ 24 ​​ਮਾਰਚ ਨੂੰ ਦੇਖਣ ਨੂੰ ਮਿਲੇਗਾ। ਵਿਭਾਗ ਨੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਦਿੱਲੀ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ ਦੀ ਭਵਿੱਖਬਾਣੀ ਕੀਤੀ ਹੈ। ਇਸ ਕਾਰਨ ਲੋਕਾਂ ਨੂੰ ਠੰਢ ਦਾ ਅਹਿਸਾਸ ਹੋਵੇਗਾ।

i) Thunderstorm with hailstorm activity over east India on 21st March, 2023 and significant reduction thereafter.
ii) Fresh spell of rainfall/thunderstorm/hailstorm activity over Northwest India during 23rd-25th March and Central and adjoining eastern India during 24th-25th Mar pic.twitter.com/vyYuh7GT1o

— India Meteorological Department (@Indiametdept) March 21, 2023

ਮੌਸਮ ਵਿਭਾਗ ਮੁਤਾਬਕ ਉੱਤਰੀ ਭਾਰਤ ਵਿੱਚ 23 ਮਾਰਚ ਤੋਂ ਮੀਂਹ ਅਤੇ ਗੜੇਮਾਰੀ ਦਾ ਨਵਾਂ ਦੌਰ ਜਾਰੀ ਰਹਿ ਸਕਦਾ ਹੈ। ਇਸ ਦੇ ਨਾਲ ਹੀ ਮੱਧ ਅਤੇ ਪੂਰਬੀ ਭਾਰਤ ਦੇ ਕੁਝ ਹਿੱਸਿਆਂ ‘ਚ 24 ਅਤੇ 25 ਮਾਰਚ ਨੂੰ ਮੀਂਹ ਪੈ ਸਕਦਾ ਹੈ।

ਮੀਂਹ ਕਾਰਨ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ

ਦੂਜੇ ਪਾਸੇ ਇਸ ਬੇਮੌਸਮੀ ਬਰਸਾਤ ਨੇ ਫ਼ਸਲਾਂ ਦਾ ਭਾਰੀ ਨੁਕਸਾਨ ਕੀਤਾ ਹੈ। ਹਰਿਆਣਾ, ਪੰਜਾਬ, ਯੂਪੀ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਕਣਕ ਦੀ ਫ਼ਸਲ ਬਹੁਤ ਪ੍ਰਭਾਵਿਤ ਹੋਈ ਹੈ। ਮੀਂਹ ਤੇ ਗੜੇਮਾਰੀ ਕਾਰਨ ਖੇਤਾਂ ਵਿੱਚ ਖੜ੍ਹੀ ਕਣਕ ਦੀ ਫ਼ਸਲ ਬਰਬਾਦ ਹੋ ਗਈ। ਪੰਜਾਬ ‘ਚ ਕਰੀਬ ਡੇਢ ਲੱਖ ਹੈਕਟੇਅਰ ‘ਚ ਖੜ੍ਹੀ ਕਣਕ ਦੀ ਫਸਲ ਜ਼ਮੀਨ ‘ਤੇ ਡਿੱਗਣ ਨਾਲ ਖਰਾਬ ਹੋਣ ਦਾ ਖਦਸ਼ਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: IMDpro punjab tvPunjab Haryana Weatherpunjab newspunjab weather reportpunjabi newsweatherWeather in indiaweather reportWestern Disturbance
Share202Tweet126Share51

Related Posts

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026

ਵਿਜੀਲੈਂਸ ਨੇ FCI ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਫਰਵਰੀ 27, 2026

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ : 2 IAS ਤੇ 40 PCS ਅਫ਼ਸਰਾਂ ਦੇ ਤਬਾਦਲੇ

ਫਰਵਰੀ 26, 2026

ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਲਈ 395 ਕਰੋੜ ਰੁਪਏ ਦੀ ਸਬਸਿਡੀ ਜਾਰੀ: ਖੁੱਡੀਆਂ

ਫਰਵਰੀ 26, 2026
Load More

Recent News

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਅਤੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਬਰੀ

ਫਰਵਰੀ 27, 2026

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026

ਵਿਜੀਲੈਂਸ ਨੇ FCI ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਫਰਵਰੀ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.