ਐਤਵਾਰ, ਜਨਵਰੀ 11, 2026 03:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਇਮੀਗ੍ਰੇਸ਼ਨ ਨਿਊਜ਼ੀਲੈਂਡ ਨੇ 160,336 ਲੋਕ ਕੀਤੇ ਪੱਕੇ, 79 ਫੀਸਦੀ ਅਰਜ਼ੀਆਂ ਨਿਬੜੀਆਂ

ਇਮੀਗ੍ਰੇਸ਼ਨ ਨਿਊਜ਼ੀਲੈਂਡ ਵੱਲੋਂ ‘2021 ਰੈਜ਼ੀਡੈਂਟ ਵੀਜ਼ਾ ਸ਼੍ਰੇਣੀ’ ਅਧੀਨ ਦੋ ਗੇੜਾਂ ਵਿਚ ਅਰਜ਼ੀਆਂ ਮੰਗੀਆਂ ਗਈਆਂ ਸਨ ਅਤੇ ਇਹ 31 ਜੁਲਾਈ 2022 ਤੱਕ ਦਾਖਿਲ ਕਰਨ ਵਾਸਤੇ ਸਨ। ਇਸ ਸ਼੍ਰੇਣੀ ਅਧੀਨ ਹੁਣ ਤੱਕ (11 ਮਾਰਚ 2023 ਤੱਕ) ਅੱਪਡੇਟ ਹੋਏ ਅੰਕੜੇ ਅਤੇ ਮੇਰੇ ਵੱਲੋਂ ਦਫਤਰ ਤੋਂ ਲਈ ਵਿਸ਼ੇਸ਼ ਜਾਣਕਾਰੀ ਅਨੁਸਾਰ ਹੁਣ ਤੱਕ ਕੁੱਲ 160,336 ਲੋਕ ਪੱਕੇ ਹੋ ਗਏ ਹਨ।

by Bharat Thapa
ਮਾਰਚ 13, 2023
in ਪੰਜਾਬ, ਵਿਦੇਸ਼
0

ਆਕਲੈਂਡ : ਇਮੀਗ੍ਰੇਸ਼ਨ ਨਿਊਜ਼ੀਲੈਂਡ ਵੱਲੋਂ ‘2021 ਰੈਜ਼ੀਡੈਂਟ ਵੀਜ਼ਾ ਸ਼੍ਰੇਣੀ’ ਅਧੀਨ ਦੋ ਗੇੜਾਂ ਵਿਚ ਅਰਜ਼ੀਆਂ ਮੰਗੀਆਂ ਗਈਆਂ ਸਨ ਅਤੇ ਇਹ 31 ਜੁਲਾਈ 2022 ਤੱਕ ਦਾਖਿਲ ਕਰਨ ਵਾਸਤੇ ਸਨ। ਇਸ ਸ਼੍ਰੇਣੀ ਅਧੀਨ ਹੁਣ ਤੱਕ (11 ਮਾਰਚ 2023 ਤੱਕ) ਅੱਪਡੇਟ ਹੋਏ ਅੰਕੜੇ ਅਤੇ ਮੇਰੇ ਵੱਲੋਂ ਦਫਤਰ ਤੋਂ ਲਈ ਵਿਸ਼ੇਸ਼ ਜਾਣਕਾਰੀ ਅਨੁਸਾਰ ਹੁਣ ਤੱਕ ਕੁੱਲ 160,336 ਲੋਕ ਪੱਕੇ ਹੋ ਗਏ ਹਨ।

ਇਸ ਸ਼੍ਰੇਣੀ ਅਧੀਨ ਕੁੱਲ 106,096 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿਚ ਕੁੱਲ 214,325 ਲੋਕ ਸ਼ਾਮਿਲ ਸਨ। ਇਨ੍ਹਾਂ ਅਰਜ਼ੀਆਂ ਵਿਚੋਂ 83,814 ਅਰਜ਼ੀਆਂ ਨਿਬੜ ਚੁੱਕੀਆਂ ਹਨ। 269 ਅਰਜ਼ੀਆਂ ਅਯੋਗ ਕਰਾਰ ਦਿੱਤੀਆਂ ਗਈਆਂ ਹਨ ਜਾਂ ਫਿਰ ਵਾਪਿਸ ਲੈ ਲਈਆਂ ਗਈਆਂ ਹਨ। ਇਨ੍ਹਾਂ ਮੰਜ਼ੂਰ ਹੋਈਆਂ ਅਰਜ਼ੀਆਂ ਦੇ ਵਿਚ 45,000 ਅਰਜ਼ੀਆਂ ਭਾਰਤੀ ਮੂਲ ਦੇ ਲੋਕਾਂ ਦੀਆਂ ਸਨ ਜਿਨ੍ਹਾਂ ਦਾ ਨਿਬੇੜਾ ਹੋ ਚੁੱਕਾ ਹੈ ਅਤੇ ਵੀਜ਼ੇ ਲੱਗ ਗਏ ਹਨ। ਭਾਰਤੀ ਲੋਕਾਂ ਦੀਆਂ ਬਾਕੀ ਰਹਿੰਦੀਆਂ ਲਗਪਗ 10,500 ਅਰਜ਼ੀਆਂ ਉਤੇ ਆਉਣ ਵਾਲੇ 2-3 ਮਹੀਨਿਆਂ ਦੇ ਵਿਚ ਫੈਸਲਾ ਹੋਣ ਦੀ ਸੰਭਾਵਨਾ ਹੈ।

ਅੰਤਿ੍ਰਮ ਵੀਜ਼ਾ ਖਤਮ ਹੋ ਰਿਹਾ? ਜਿਨ੍ਹਾਂ ਲੋਕਾਂ ਦੇ ਆਰ-2021 ਸ਼੍ਰੇਣੀ ਅਧੀਨ ਅੰਤਿ੍ਰਮ ਵੀਜ਼ੇ (Interim Visas)ਅਗਲੇ ਮਹੀਨਿਆਂ ਵਿਚ ਖਤਮ ਹੋ ਰਹੇ ਹਨ ਉਹ ਮੁਫ਼ਤ ਦੇ ਵਿਚ ਦੁਬਾਰਾ ਅਪਲਾਈ ਕਰ ਸਕਦੇ ਹਨ। ਅੰਤਿ੍ਰਮ ਵੀਜ਼ੇ ਵਿਚ ਉਹ ਦੇਸ਼ ਤੋਂ ਬਾਹਰ ਯਾਤਰਾ ਕਰਨ ਵਾਸਤੇ ਵੀ ਜਾ ਸਕਦੇ ਹਨ। ਨਿਊਜ਼ੀਲੈਂਡ ਵਿਚ ਕਾਨੂੰਨੀ ਤੌਰ ਉਤੇ ਰਹਿਣ ਲਈ ਇਹ ਜ਼ਰੂਰੀ ਹੋਵੇਗਾ ਕਿ ਤੁਹਾਡੇ ਕੋਲ ਅੰਤਿ੍ਰਮ ਵੀਜ਼ਾ ਹੋਵੇ।

ਜੇਕਰ ਇਹ ਜਲਦ ਖਤਮ ਹੋ ਰਿਹਾ ਹੈ ਤਾਂ ਮੌਜੂਦਾ ਅੰਤਿਰਮ ਵੀਜ਼ਾ ਖਤਮ ਹੋਣ ਤੋਂ ਪਹਿਲਾਂ ਇਹ ਕਰਨਾ ਜਰੂਰੀ ਹੈ, ਉਂਝ ਇਮੀਗ੍ਰੇਸ਼ਨ ਵੱਲੋਂ ਇਹ ਕੰਮ ਆਪਣੇ ਆਪ ਵੀ ਕੀਤਾ ਜਾ ਰਿਹਾ ਹੈ, ਪਰ ਕੋਈ ਰਹਿ ਨਾ ਜਾਵੇ ਇਸ ਕਰਕੇ ਲੋਕ ਵੀ ਅਗਾਊਂ ਅਪਲਾਈ ਕਰ ਸਕਦੇ ਹਨ ਤਾਂ ਕਿ ਕਿਸੀ ਵੀ ਤਰ੍ਹਾਂ ਗੈਰ ਕਾਨੂੰਨੀ ਨਾ ਹੋ ਜਾਣ। ਜਿਨ੍ਹਾਂ ਦੇ ਅੰਤ੍ਰਿਮ ਵੀਜ਼ੇ ਉਤੇ ਦੇਸ਼ ਤੋਂ ਬਾਹਰ ਜਾਣ ਦੀ ਇਜ਼ਾਜਤ ਨਹੀਂ ਹੈ, ਉਹ ਵੀ ਵੀਜ਼ਾ ਨਿਯਮ ਦੇ ਵਿਚ ਅਜਿਹਾ ਬਦਲਾਓ ਕਰਨ ਲਈ ਕਹਿ ਸਕਦੇ ਹਨ, ਅਤੇ ਬਾਹਰ ਜਾਣ ਦੇ ਯੋਗ ਹੋ ਸਕਦੇ ਹਨ। ਇਸ ਵਾਸਤੇ ਖਰਚਾ ਕੋਈ ਨਹੀਂ ਹੋਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 160336 people79 per centacceptedApplicationsimmigrationNew Zealandpropunjabtv
Share223Tweet140Share56

Related Posts

9.12 ਕਰੋੜ ਦੀ ਲਾਗਤ ਨਾਲ ਤਿਆਰ “ਸਤਿਕਾਰ ਘਰ” ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

ਜਨਵਰੀ 10, 2026

ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ

ਜਨਵਰੀ 10, 2026

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ : 22 IPS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਜਨਵਰੀ 10, 2026

ਆਨਲਾਈਨ ਟਰੈਫਿਕ ਚਲਾਨ ਬਾਰੇ ਟਰੈਫਿਕ ਪੁਲਿਸ ਵੱਲੋਂ ਜਨਤਾ ਨੂੰ ਜਾਗਰੂਕਤਾ

ਜਨਵਰੀ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਨੂੰ ਦਿੱਤਾ 90 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦਾ ਤੋਹਫ਼ਾ

ਜਨਵਰੀ 10, 2026

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਲੋਕ-ਪੱਖੀ ਫੈਸਲਿਆਂ ਨੂੰ ਦਿੱਤੀ ਹਰੀ ਝੰਡੀ, ਪੜ੍ਹੋ ਪੂਰਾ ਵੇਰਵਾ

ਜਨਵਰੀ 10, 2026
Load More

Recent News

9.12 ਕਰੋੜ ਦੀ ਲਾਗਤ ਨਾਲ ਤਿਆਰ “ਸਤਿਕਾਰ ਘਰ” ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

ਜਨਵਰੀ 10, 2026

ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ

ਜਨਵਰੀ 10, 2026

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ : 22 IPS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਜਨਵਰੀ 10, 2026

ਆਨਲਾਈਨ ਟਰੈਫਿਕ ਚਲਾਨ ਬਾਰੇ ਟਰੈਫਿਕ ਪੁਲਿਸ ਵੱਲੋਂ ਜਨਤਾ ਨੂੰ ਜਾਗਰੂਕਤਾ

ਜਨਵਰੀ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਨੂੰ ਦਿੱਤਾ 90 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦਾ ਤੋਹਫ਼ਾ

ਜਨਵਰੀ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.