ਸ਼ੁੱਕਰਵਾਰ, ਅਪ੍ਰੈਲ 10, 2026 12:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

PSEB Announcement: ਪੰਜਾਬ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਲਈ ਅਹਿਮ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਲਈ ਇੱਕ ਅਹਿਮ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਿੱਖਿਆ ਵਿਭਾਗ ਵੱਲੋਂ 8ਵੀਂ ਜਮਾਤ ਦੇ ਨਤੀਜੇ ਜਾਰੀ ਕਰ ਦਿੱਤੇ ਹਨ।

by Gurjeet Kaur
ਅਪ੍ਰੈਲ 5, 2025
in Featured News, ਸਿੱਖਿਆ, ਪੰਜਾਬ
0

PSEB Announcement: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਲਈ ਇੱਕ ਅਹਿਮ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਿੱਖਿਆ ਵਿਭਾਗ ਵੱਲੋਂ 8ਵੀਂ ਜਮਾਤ ਦੇ ਨਤੀਜੇ ਜਾਰੀ ਕਰ ਦਿੱਤੇ ਹਨ।

ਜਾਣਕਰੀ ਅਨੁਸਾਰ ਦੱਸ ਦੇਈਏ ਕਿ ਹੁਸ਼ਿਆਰਪੁਰ ਦੇ ਪੁਨੀਤ ਵਰਮਾ ਨੇ ਸੂਬੇ ਭਰ ’ਚੋਂ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ। ਚੀਫ਼ ਖਾਲਸਾ ਦੀਵਾਨ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਮਾਡਲ ਟਾਊਨ ਹੁਸ਼ਿਆਰਪੁਰ ਦੇ ਵਿਦਿਆਰਥੀ ਪੁਨੀਤ ਵਰਮਾ ਪੁੱਤਰ ਅਸ਼ੋਕ ਵਰਮਾ ਵਾਸੀ ਮੁਹੱਲਾ ਗੋਕਲ ਨਗਰ ਨੇ 100 ਵਿਚੋਂ 100 ਅੰਕ ਪ੍ਰਾਪਤ ਕੀਤੇ ਹਨ।

ਨਤੀਜਾ ਆਉਣ ਤੋਂ ਬਾਅਦ ਇਹ ਖ਼ਬਰ ਸੁਣਦਿਆਂ ਹੀ ਕਿ ਪੁਨੀਤ ਵਰਮਾ ਪੰਜਾਬ ’ਚੋਂ ਪਹਿਲੇ ਨੰਬਰ ’ਤੇ ਆਇਆ ਹੈ, ਘਰ ’ਚ ਖ਼ੁਸ਼ੀ ਦਾ ਮਾਹੌਲ ਬਣ ਗਿਆ ਅਤੇ ਪਰਿਵਾਰ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ।

ਇਸ ਮੌਕੇ ਗੱਲਬਾਤ ਕਰਦਿਆਂ ਪੁਨੀਤ ਵਰਮਾ ਦੇ ਪਿਤਾ ਸਿਵਲ ਇੰਜੀਨੀਅਰ ਅਸ਼ੋਕ ਵਰਮਾ ਤੇ ਮਾਤਾ ਨੀਤੂ ਵਰਮਾ ਨੇ ਕਿਹਾ ਕਿ ਇਹ ਸਭ ਕੁੱਝ ਪ੍ਰਮਾਤਮਾ ਦੀ ਮਿਹਰ ਸਦਕਾ ਸੰਭਵ ਹੋਇਆ ਹੈ।

ਉਨ੍ਹਾਂ ਕਿਹਾ ਕਿ ਪੁਨੀਤ ਸ਼ੁਰੂ ਤੋਂ ਹੀ ਇੱਕ ਹੋਣਹਾਰ ਬੱਚਾ ਰਿਹਾ ਹੈ, ਜਿਸ ਨੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ’ਚ ਵੀ ਮੱਲਾਂ ਮਾਰੀਆਂ ਹਨ। ਉਨ੍ਹਾਂ ਕਿਹਾ ਕਿ ਜਿੱਥੇ ਪੁਨੀਤ ਵਰਮਾ ਦਾ ਵੱਖ-ਵੱਖ ਸੰਸਥਾਵਾਂ ਵੱਲੋਂ ਉਸਦੀਆਂ ਪ੍ਰਾਪਤੀਆਂ ਲਈ ਸਨਮਾਨ ਕੀਤਾ ਗਿਆ ਹੈ। ਆਪਣੀ ਇਸ ਪ੍ਰਾਪਤੀ ’ਤੇ ਗੱਲਬਾਤ ਕਰਦਿਆਂ ਵਿਦਿਆਰਥੀ ਪੁਨੀਤ ਵਰਮਾ ਨੇ ਕਿਹਾ ਕਿ ਇਹ ਸਭ ਕੁੱਝ ਉਸ ਦੇ ਮਾਤਾ-ਪਿਤਾ ਦੀ ਪ੍ਰੇਰਨਾ ਅਤੇ ਆਸ਼ੀਰਵਾਦ ਸਦਕਾ ਸੰਭਵ ਹੋਇਆ ਹੈ।

Tags: latest newslatest Updatepropunjab newspropunjabtvpsebPSEB Announce result
Share218Tweet136Share55

Related Posts

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026

ਯੂਕੇ ਭੇਜਣ ਦੇ ਬਹਾਨੇ ਪੰਜਾਬ ਦੀ ਔਰਤ ਨਾਲ 20 ਲੱਖ ਰੁਪਏ ਦੀ ਠੱਗੀ, ਪੁਲਿਸ ਨੇ ਦਰਜ ਕੀਤਾ ਮਾਮਲਾ

ਅਪ੍ਰੈਲ 9, 2026

ਪੰਜਾਬ ਦੇ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਏ ਗਏ ਸਕੂਲ

ਅਪ੍ਰੈਲ 9, 2026

ਘਰ ਵਿੱਚ ਸਿਲੰਡਰ ਫਟਣ ਨਾਲ 4 ਬੱਚਿਆਂ, 2 ਔਰਤਾਂ ਸਮੇਤ 10 ਲੋਕ ਗੰਭੀਰ ਜ਼ਖਮੀ

ਅਪ੍ਰੈਲ 9, 2026
Load More

Recent News

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026

ਯੂਕੇ ਭੇਜਣ ਦੇ ਬਹਾਨੇ ਪੰਜਾਬ ਦੀ ਔਰਤ ਨਾਲ 20 ਲੱਖ ਰੁਪਏ ਦੀ ਠੱਗੀ, ਪੁਲਿਸ ਨੇ ਦਰਜ ਕੀਤਾ ਮਾਮਲਾ

ਅਪ੍ਰੈਲ 9, 2026

ਦਿੱਲੀ ਪੁਲਿਸ ਦੀ ‘ਸਰਜੀਕਲ ਸਟ੍ਰਾਈਕ’,113 ਸਾਈਬਰ ਧੋਖਾਧੜੀ ਕਰਨ ਵਾਲੇ ਗ੍ਰਿਫ਼ਤਾਰ

ਅਪ੍ਰੈਲ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.