ਸੋਮਵਾਰ, ਅਕਤੂਬਰ 26, 2026 04:28 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home weather update

ਪੰਜਾਬ ਦੇ ਮੌਸਮ ਨੂੰ ਲੈ ਜ਼ਰੂਰੀ ਖ਼ਬਰ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

by Gurjeet Kaur
ਮਾਰਚ 24, 2024
in weather update, ਪੰਜਾਬ
0
weather

weather

ਹੋਲੀ ਤੋਂ ਪਹਿਲਾਂ ਪੰਜਾਬ ‘ਚ ਮੌਸਮ ਬਦਲ ਗਿਆ ਹੈ। ਬੀਤੀ ਰਾਤ ਤੋਂ ਸੂਬੇ ਦੇ ਕਈ ਇਲਾਕਿਆਂ ‘ਚ ਬੱਦਲ ਛਾਏ ਹੋਏ ਹਨ ਅਤੇ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਇਸ ਤੋਂ ਇਲਾਵਾ ਕਈ ਥਾਵਾਂ ‘ਤੇ ਬਾਰਿਸ਼ ਵੀ ਹੋਈ ਹੈ। ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਤੱਕ ਮੌਸਮ ਖਰਾਬ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੌਰਾਨ ਪੰਜਾਬ ਵਿੱਚ ਤਾਪਮਾਨ 16-17 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।

 

ਇਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਪਿਛਲੇ ਕੁਝ ਦਿਨਾਂ ਤੋਂ ਗਰਮੀ ਦਾ ਅਹਿਸਾਸ ਹੋ ਰਿਹਾ ਸੀ ਪਰ ਅਚਾਨਕ ਮੌਸਮ ਨੇ ਕਰਵਟ ਲੈ ਲਿਆ ਹੈ ਅਤੇ ਪਾਰਾ ਡਿੱਗ ਗਿਆ ਹੈ। ਗਰਮੀ ਦੀ ਗੱਲ ਕਰੀਏ ਤਾਂ ਪੰਜਾਬ ‘ਚ ਤਾਪਮਾਨ 30 ਡਿਗਰੀ ਤੋਂ ਉਪਰ ਪਹੁੰਚ ਗਿਆ ਹੈ ਅਤੇ ਲੋਕ ਦੁਪਹਿਰ ਵੇਲੇ ਹੀ ਗਰਮੀ ਤੋਂ ਪ੍ਰੇਸ਼ਾਨ ਹੋਣ ਲੱਗੇ ਹਨ।

Tags: latest newspro punjab tvpunjab weatherrainRain AlertweatherWeather Todayweather update
Share291Tweet182Share73

Related Posts

ਅਕਾਲੀ ਦਲ ਹੁਣ ਬੀਤੇ ਦੀ ਗੱਲ ਹੈ, ਡਾਇਨਾਸੌਰਸ ਵਾਂਗ ਇਸ ਦੀ ਵਾਪਸੀ ਅਸੰਭਵ ਹੈ: ਬਲਤੇਜ ਪੰਨੂ

ਅਕਤੂਬਰ 26, 2026

ਭਾਜਪਾ ਹਮੇਸ਼ਾ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਰਹੀ ਹੈ, ਹੁਣ ਪੰਜਾਬ ਅਤੇ ਇਸ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 26, 2026

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 26, 2026

ਪੰਜਾਬ ਚੋਣਾਂ ਤੋਂ ਪਹਿਲਾਂ ਨਸ਼ਿਆਂ ਦੇ ਮੁੱਦੇ ਦੀ ਦੁਰਵਰਤੋਂ ਕਰਨ ‘ਤੇ ਸੰਜੇ ਸਿੰਘ ਨੇ ਭਾਜਪਾ ‘ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ 2027 ‘ਚ ਲੋਕ ‘ਆਪ’ ਨੂੰ ਦੇਣਗੇ ਵੱਡਾ ਫਤਵਾ

ਅਕਤੂਬਰ 23, 2026

ਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ

ਅਕਤੂਬਰ 23, 2026

ਜੇਕਰ 2027 ਵਿੱਚ ਗਲਤੀ ਨਾਲ ਵੀ ਕਾਂਗਰਸ ਸੱਤਾ ਵਿੱਚ ਆਈ, ਤਾਂ ਇਹ ਮੁਫ਼ਤ ਬਿਜਲੀ, ₹10 ਲੱਖ ਦਾ ਸਿਹਤ ਕਵਰ ਅਤੇ ਔਰਤਾਂ ਦੀ ਵਿੱਤੀ ਸਹਾਇਤਾ ਖੋਹ ਲਵੇਗੀ: ਅਮਨ ਅਰੋੜਾ

ਅਕਤੂਬਰ 23, 2026
Load More

Recent News

ਅਕਾਲੀ ਦਲ ਹੁਣ ਬੀਤੇ ਦੀ ਗੱਲ ਹੈ, ਡਾਇਨਾਸੌਰਸ ਵਾਂਗ ਇਸ ਦੀ ਵਾਪਸੀ ਅਸੰਭਵ ਹੈ: ਬਲਤੇਜ ਪੰਨੂ

ਅਕਤੂਬਰ 26, 2026

ਭਾਜਪਾ ਹਮੇਸ਼ਾ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਰਹੀ ਹੈ, ਹੁਣ ਪੰਜਾਬ ਅਤੇ ਇਸ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 26, 2026

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 26, 2026

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਅਕਤੂਬਰ 26, 2026

ਪੰਜਾਬ ਚੋਣਾਂ ਤੋਂ ਪਹਿਲਾਂ ਨਸ਼ਿਆਂ ਦੇ ਮੁੱਦੇ ਦੀ ਦੁਰਵਰਤੋਂ ਕਰਨ ‘ਤੇ ਸੰਜੇ ਸਿੰਘ ਨੇ ਭਾਜਪਾ ‘ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ 2027 ‘ਚ ਲੋਕ ‘ਆਪ’ ਨੂੰ ਦੇਣਗੇ ਵੱਡਾ ਫਤਵਾ

ਅਕਤੂਬਰ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.