ਮੰਗਲਵਾਰ, ਜਨਵਰੀ 20, 2026 07:28 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਪਿਆਕੜਾਂ ਲਈ ਅਹਿਮ ਖ਼ਬਰ! ਮਹਿੰਗੀ ਹੋਣ ਜਾ ਰਹੀ ਸ਼ਰਾਬ, ਪੜ੍ਹੋ ਪੂਰੀ ਖ਼ਬਰ

by Gurjeet Kaur
ਦਸੰਬਰ 11, 2024
in ਅਜ਼ਬ-ਗਜ਼ਬ
0

ਪੰਜਾਬ ‘ਚ ਸ਼ਰਾਬ ਮਹਿੰਗੀ ਹੋ ਸਕਦੀ ਹੈ।ਪੰਜਾਬ ਸਰਕਾਰ ਨੇ ਵਿੱਤੀ ਵਰ੍ਹੇ 2025-26 ਲਈ ਨਵੀਂ ਆਬਕਾਰੀ ਨੀਤੀ ਲਈ ਖਰੜੇ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।ਇਸ ਵਾਰ ਸੂਬੇ ‘ਚ ਸ਼ਰਾਬ ਦੀਆਂ ਕੀਮਤਾਂ ‘ਚ ਵਾਧਾ ਹੋ ਸਕਦਾ ਹੈ।ਸਰਕਾਰ ਵਲੋਂ ਵਿਦੇਸ਼ੀ ਦੇ ਨਾਲ ਨਾਲ ਦੇਸੀ ਸ਼ਰਾਬ ਦੀਆਂ ਕੀਮਤਾਂ ‘ਚ 5 ਤੋਂ 10 ਫੀਸਦੀ ਤੱਕ ਦਾ ਵਾਧਾ ਕੀਤਾ ਜਾ ਸਕਦਾ ਹੈ।ਇਸਦੇ ਨਾਲ ਹੀ ਬਾਰ ਲਾਇਸੈਂਸ ਦੀ ਫ਼ੀਸ ਵੀ ਵਧਾਈ ਜਾ ਸਕਦੀ ਹੈ।

ਪੰਜਾਬ ਸਰਕਾਰ ਵੱਲੋਂ ਇਸ ਵਿੱਤੀ ਵਰ੍ਹੇ ‘ਚ 10,350 ਕਰੋੜ ਰੁ. ਮਾਲੀਆ ਇਕੱਠਾ ਕਰਨ ਦਾ ਟੀਚਾ ਮਿਥਿਆ ਸੀ।ਅਜੇ ਤਕ ਇਸਦਾ 80 ਫੀਸਦੀ ਪੂਰਾ ਕਰ ਲਿਆ ਹੈ।ਸੂਬੇ ਦੀ ਵਿਤੀ ਹਾਲਤ ਸੁਧਾਰਨ ਲਈ 2025-26 ‘ਚ ਸਰਕਾਰ ਆਬਕਾਰੀ ਨੀਤੀ ਰਾਹੀਂ ਮਾਲੀਆ ਵਧਾਉਣ ਜਾ ਰਹੀ ਹੈ।ਪੰਜਾਬ ਦੀ ਮੌਜੂਦਾ ਸਰਕਾਰ ਨੇ ਅਜੇ ਤੱਕ ਸ਼ਰਾਬ ਦੀਆਂ ਕੀਮਤਾਂ ਨਹੀਂ ਵਧਾਈਆਂ ।ਇੱਥੇ ਤੱਕ ਕਿ ਪਿਛਲੀ ਵਾਰ ਵਿਦੇਸ਼ੀ ਸ਼ਰਾਬ ਦੀਆਂ ਕੀਮਤਾਂ ਘਟਾ ਦਿੱਤੀਆਂ ਗਈਆਂ ਸਨ।

ਮੀਡੀਆ ਰਿਪੋਰਟਾਂ ਮੁਤਾਬਕ ਸੂਬੇ ਦੀ ਵਿੱਤੀ ਹਾਲਤ ਨੂੰ ਸੁਧਾਰਨ ਲਈ ਨਿਯੁਕਤ ਕੀਤੇ ਸਲਾਹਕਾਰਾਂ ਨੇ ਵਿੱਤ ਵਿਭਾਗ ਨੂੰ ਸ਼ਰਾਬ ਦੀਆਂ ਕੀਮਤਾਂ ‘ਚ ਥੋੜ੍ਹਾ ਵਾਧਾ ਕਰਨ ਦੀ ਪੇਸ਼ਕਸ਼ ਕੀਤੀ ਹੈ।ਨਵੀਂ ਆਬਕਾਰੀ ਨੀਤੀ ਲਈ ਆਬਕਾਰੀ ਦੇ ਮੁੱਖ ਸਕੱਤਰ ਤੇ ਵਿੱਤ ਆਯੁਕਤ ਵਿਕਾਸ ਪ੍ਰਤਾਪ ਨੇ ਸੂਬੇ ਦੇ ਸ਼ਰਾਬ ਕਾਰੋਬਾਰੀਆਂ ਤੋਂ ਵੀ ਸੁਝਾਅ ਮੰਗੇ ਹਨ।24 ਦਸੰਬਰ ਨੂੰ ਸ਼ਰਾਬ ਕਾਰੋਬਾਰੀਆਂ ਦੇ ਸੁਝਾਵਾਂ ‘ਤੇ ਚਰਚਾ ਹੋਵੇਗੀ।ਮੌਜੂਦਾ ਆਬਕਾਰੀ ਨੀਤੀ 11 ਜੂਨ 2025 ਤੱਕ ਲਾਗੂ ਰਹੇਗੀ।

 

Tags: latest newspro punjab tvpunjabpunjab governmentpunjabi newswinwine
Share221Tweet138Share55

Related Posts

ਮਾਨ ਸਰਕਾਰ ਨੇ ਪੰਜਾਬ ਵਿੱਚ ਰੇਬੀਜ਼ ਦੇ ਖ਼ਤਰੇ ਨਾਲ ਨਜਿੱਠਣ ਲਈ ਕੀਤੇ ਵਿਆਪਕ ਸੁਧਾਰ

ਜਨਵਰੀ 14, 2026

ਲੋਹੜੀ ਵਾਲੇ ਦਿਨ ਮਸ਼ਹੂਰ ਪੰਜਾਬੀ ਗਾਇਕ ਅਰਜਨ ਢਿੱਲੋਂ ਨੂੰ ਵੱਡਾ ਸਦਮਾ, ਪਿਤਾ ਦਾ ਹੋਇਆ ਦਿਹਾਂਤ

ਜਨਵਰੀ 13, 2026

ਸਾਲ 2025 ਦਾ ਸੰਸਦੀ ਮਾਮਲੇ ਵਿਭਾਗ ਦਾ ਲੇਖਾ-ਜੋਖਾ; ਸਕੂਲੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ

ਦਸੰਬਰ 31, 2025

ਦੁਸ਼ਮਣੀ ਤੋਂ ਮੁਲਾਕਾਤ ਤੱਕ – ਡੋਨਾਲਡ ਟਰੰਪ ਮਹੀਨਿਆਂ ਦੀਆਂ ਝੜਪਾਂ ਤੋਂ ਬਾਅਦ ਵ੍ਹਾਈਟ ਹਾਊਸ ਵਿੱਚ ਮਮਦਾਨੀ ਨਾਲ ਗੱਲ ਕਰਨ ਲਈ ਹੋਏ ਸਹਿਮਤ

ਨਵੰਬਰ 21, 2025

ਸਵੇਰ ਜਾਂ ਸ਼ਾਮ ਕਿਹੜੇ ਸਮੇਂ Brush ਕਰਨਾ ਹੈ ਫ਼ਾਇਦੇਮੰਦ ? ਜਾਣੋ

ਨਵੰਬਰ 5, 2025

Online ਮੰਗਵਾਇਆ 1 ਲੱਖ 80 ਹਜ਼ਾਰ ਦਾ ਫ਼ੋਨ, ਡੱਬਾ ਖੋਲ੍ਹਦਿਆਂ ਹੀ ਵਿਚੋਂ ਨਿਕਲੀ ਅਜਿਹੀ ਚੀਜ

ਨਵੰਬਰ 1, 2025
Load More

Recent News

ਗ੍ਰਹਿ ਮੰਤਰੀ ਸ਼ਾਹ 24-25 ਜਨਵਰੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ‘ਚ ਹੋਣਗੇ ਸ਼ਾਮਿਲ

ਜਨਵਰੀ 19, 2026

ਪੰਜਾਬ ਕਾਂਗਰਸ ਵਿੱਚ ਜਾਤ ਵਿਵਾਦ ‘ਤੇ ਬੋਲੇ ਚਰਨਜੀਤ ਸਿੰਘ ਚੰਨੀ- ‘ਮੇਰੇ ਖਿਲਾਫ ਜਾਣਬੁੱਝ ਕੇ ਭੰਡੀ ਪ੍ਰਚਾਰ ਕੀਤਾ ਜਾ ਰਿਹੈ’

ਜਨਵਰੀ 19, 2026

ਫੋਰੈਂਸਿਕ ਰਿਪੋਰਟ ਅਦਾਲਤੀ ਰਿਕਾਰਡ ਦਾ ਹਿੱਸਾ ਹੈ, ਸਿਆਸੀ ਰਾਏ ਨਹੀਂ : ‘ਆਪ’ ਦੀ ਜਾਖੜ ਤੇ ਪਰਗਟ ਸਿੰਘ ਨੂੰ ਚੇਤਾਵਨੀ

ਜਨਵਰੀ 18, 2026

ਪੰਜਾਬ ‘ਚ ‘ਆਪ’ ਵਿਧਾਇਕ ਨੇ ਦਿੱਤਾ ਅਸਤੀਫ਼ਾ

ਜਨਵਰੀ 18, 2026

ਪੰਜਾਬ ਪੁਲਿਸ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਪੂਰੇ ਕੀਤੇ 322 ਦਿਨ: 45 ਹਜ਼ਾਰ ਤੋਂ ਵੱਧ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਜਨਵਰੀ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.