ਵੀਰਵਾਰ, ਨਵੰਬਰ 20, 2025 06:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ

PSEB ਦੇ ਵਿਦਿਆਰਥੀਆਂ ਲਈ ਅਹਿਮ ਖਬਰ, ਸਪਲੀਮੈਂਟਰੀ ਪ੍ਰੀਖਿਆ ਸਬੰਧੀ ਜਾਰੀ ਸ਼ਡਿਊਲ

by Gurjeet Kaur
ਮਈ 12, 2024
in ਸਿੱਖਿਆ, ਪੰਜਾਬ
0

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਹਾਲ ਹੀ ਵਿੱਚ 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਐਲਾਨੇ ਹਨ। ਇਨ੍ਹਾਂ ਪ੍ਰੀਖਿਆਵਾਂ ਦੌਰਾਨ ਕੰਪਾਰਟਮੈਂਟ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਸਪਲੀਮੈਂਟਰੀ ਪ੍ਰੀਖਿਆ 2024 ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਬੋਰਡ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਜਿਹੜੇ ਉਮੀਦਵਾਰ 10ਵੀਂ ਜਾਂ 12ਵੀਂ ਜਮਾਤ ਵਿੱਚ ਕੰਪਾਰਟਮੈਂਟ ਲੈ ਚੁੱਕੇ ਹਨ ਜਾਂ ਦੁਬਾਰਾ ਹਾਜ਼ਰ ਹੋਏ ਹਨ, ਉਹ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾ ਕੇ ਕੰਪਾਰਟਮੈਂਟ ਪ੍ਰੀਖਿਆ ਲਈ ਅਰਜ਼ੀ ਫਾਰਮ ਭਰ ਸਕਦੇ ਹਨ।

ਬਿਨਾਂ ਲੇਟ ਫੀਸ ਦੇ ਫੀਸ ਭਰਨ ਦੀ ਆਖਰੀ ਮਿਤੀ 25 ਮਈ ਰੱਖੀ ਗਈ ਹੈ। 25 ਮਈ ਤੋਂ ਬਾਅਦ ਵਿਦਿਆਰਥੀ ਨੂੰ 1000 ਰੁਪਏ ਲੇਟ ਫੀਸ ਦੇਣੀ ਪਵੇਗੀ। ਸਿੱਖਿਆ ਬੋਰਡ ਨੇ ਦਾਖਲਾ ਫਾਰਮਾਂ ਅਤੇ ਲੇਟ ਫੀਸਾਂ ਦੇ ਆਨਲਾਈਨ ਭੁਗਤਾਨ ਦੀ ਆਖਰੀ ਮਿਤੀ 7 ਜੂਨ ਨਿਸ਼ਚਿਤ ਕੀਤੀ ਹੈ।

ਖੇਤਰੀ ਦਫਤਰ ਵਿਖੇ ਵਿਅਕਤੀਗਤ ਤੌਰ ‘ਤੇ ਬਿਨੈ ਪੱਤਰ ਜਮ੍ਹਾ ਕਰਨ ਦੀ ਆਖਰੀ ਮਿਤੀ 12 ਜੂਨ ਹੈ। 10ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਪਲੀਮੈਂਟਰੀ ਪ੍ਰੀਖਿਆ ਲੈਣ ਲਈ ਪ੍ਰੀਖਿਆ ਫੀਸ 1150 ਰੁਪਏ ਰੱਖੀ ਗਈ ਹੈ। ਵਾਧੂ ਵਿਸ਼ਿਆਂ ਲਈ 200 ਰੁਪਏ ਹੋਰ ਅਦਾ ਕਰਨੇ ਪੈਣਗੇ। ਦੂਜੇ ਪਾਸੇ, ਕੰਪਾਰਟਮੈਂਟ ਪ੍ਰੀਖਿਆ ਲਈ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਹਾਰਡ ਕਾਪੀ ਸਰਟੀਫਿਕੇਟ ਫੀਸ ਸਮੇਤ ਪ੍ਰਤੀ ਪ੍ਰੀਖਿਆ 1,750 ਰੁਪਏ (ਕੰਪਟਮੈਂਟ ਪ੍ਰੀਖਿਆ ਲਈ 1,500 ਰੁਪਏ ਅਤੇ ਵਾਧੂ ਵਿਸ਼ੇ ਲਈ 250 ਰੁਪਏ) ਅਦਾ ਕਰਨੇ ਪੈਣਗੇ।

Tags: latest newspro punjab tvpsebSchedulestudentsSupplementary Exam
Share209Tweet131Share52

Related Posts

ਹਰਮੀਤ ਸਿੰਘ ਸੰਧੂ ਨੇ MLA ਵਜੋਂ ਚੁੱਕੀ ਸਹੁੰ

ਨਵੰਬਰ 20, 2025

ਮਾਨ ਸਰਕਾਰ ਦੇ ਭ੍ਰਿਸ਼ਟਾਚਾਰ ਵਿਰੋਧੀ ਏਜੰਡੇ ਤਹਿਤ ਵੱਡਾ ਬਦਲਾਅ : ਪੰਜਾਬ ਵਿੱਚ ਬਿਜਲੀ ਕੁਨੈਕਸ਼ਨ ਪ੍ਰਕਿਰਿਆ ਹੁਣ ਹੋਈ ਆਸਾਨ

ਨਵੰਬਰ 20, 2025

ਪੰਜਾਬ ‘ਚ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਆਈ ਵੱਡੀ ਗਿਰਾਵਟ

ਨਵੰਬਰ 20, 2025

ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀ ਅੱਜ CBI ਕੋਰਟ ‘ਚ ਪੇਸ਼ੀ

ਨਵੰਬਰ 20, 2025

ਦੂਜੇ ਸ਼ਹਿਰਾਂ ‘ਚ ਜਾ ਕੇ ਕੰਮ ਕਰਨ ਵਾਲੀਆਂ ਔਰਤਾਂ ਨੂੰ ਮਾਨ ਸਰਕਾਰ ਨੇ ਦਿੱਤੀ ਵੱਡੀ ਖੁਸ਼ਖਬਰੀ

ਨਵੰਬਰ 19, 2025

26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਹੋਣ ਵਾਲੇ ਮੌਕ ਸੈਸ਼ਨ ਲਈ ਵਿਦਿਆਰਥੀਆਂ ਨੂੰ ਦਿੱਤੀ ਗਈ ਸਿਖਲਾਈ: ਸਪੀਕਰ

ਨਵੰਬਰ 19, 2025
Load More

Recent News

ਬਿੱਲਾਂ ਦੀ ਮਨਜ਼ੂਰੀ ਲਈ ਰਾਜਪਾਲ, ਰਾਸ਼ਟਰਪਤੀ ਲਈ ਕੋਈ ਸਮਾਂ-ਸੀਮਾ ਨਹੀਂ: ਸੁਪਰੀਮ ਕੋਰਟ

ਨਵੰਬਰ 20, 2025

ਹਰਮੀਤ ਸਿੰਘ ਸੰਧੂ ਨੇ MLA ਵਜੋਂ ਚੁੱਕੀ ਸਹੁੰ

ਨਵੰਬਰ 20, 2025

ਮਾਨ ਸਰਕਾਰ ਦੇ ਭ੍ਰਿਸ਼ਟਾਚਾਰ ਵਿਰੋਧੀ ਏਜੰਡੇ ਤਹਿਤ ਵੱਡਾ ਬਦਲਾਅ : ਪੰਜਾਬ ਵਿੱਚ ਬਿਜਲੀ ਕੁਨੈਕਸ਼ਨ ਪ੍ਰਕਿਰਿਆ ਹੁਣ ਹੋਈ ਆਸਾਨ

ਨਵੰਬਰ 20, 2025

ਪੰਜਾਬ ‘ਚ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਆਈ ਵੱਡੀ ਗਿਰਾਵਟ

ਨਵੰਬਰ 20, 2025

ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀ ਅੱਜ CBI ਕੋਰਟ ‘ਚ ਪੇਸ਼ੀ

ਨਵੰਬਰ 20, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.