ਪੰਜਾਬ ਦੇ ਵਿਦਿਆਰਥੀਆਂ ਅਤੇ ਮਾਪਿਆਂ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ‘ਚ ਸਕੂਲ ਆਫ਼ ਐਮੀਨੈਂਸ ‘ਚ ਦਾਖਲਿਆਂ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ । 9ਵੀਂ ਅਤੇ 11ਵੀਂ ਜਮਾਤ ਦੇ ਦਾਖਲਿਆਂ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। CM ਭਗਵੰਤ ਮਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। 15 ਮਾਰਚ ਤੱਕ ਪੋਰਟਲ ਰਾਹੀਂ ਰਜਿਸਟ੍ਰੇਸ਼ਨ ਹੋ ਸਕੇਗੀ।
ਵਿਦਿਆਰਥੀਆਂ ਅਤੇ ਮਾਪਿਆਂ ਲਈ ਜਰੂਰੀ ਜਾਣਕਾਰੀ…ਸਕੂਲ ਆਫ਼ ਐਮੀਨੈਂਸ ‘ਚ ਨਵੇਂ ਵਿੱਦਿਅਕ ਸੈਸ਼ਨ ਵਿੱਚ 9ਵੀਂ ਅਤੇ 11ਵੀਂ ਜਮਾਤ ਦੇ ਦਾਖ਼ਲਿਆਂ ਦੀ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ…ਦਾਖਲੇ ਲਈ ਤੁਸੀਂ 15 ਮਾਰਚ ਤੱਕ ਹੇਠ ਦਿੱਤੇ ਪੋਰਟਲ ਤੇ ਰਜਿਸਟ੍ਰੇਸ਼ਨ ਕਰ ਸਕਦੇ ਹੋ…
ਆਓ, ਆਪਣੇ ਬੱਚਿਆਂ ਦੇ ਸੁਨਹਿਰੇ ਭਵਿੱਖ ਅਤੇ ਸਿੱਖਿਆ ਵਿੱਚ ਕ੍ਰਾਂਤੀ…— Bhagwant Mann (@BhagwantMann) February 24, 2024
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਲਿਖਿਆ ਹੈ ..ਵਿਦਿਆਰਥੀਆਂ ਅਤੇ ਮਾਪਿਆਂ ਲਈ ਜਾਣਕਰੀ..ਸਕੂਲ ਆਫ਼ ਐਮੀਨੈਂਸ ‘ਚ ਨਵੇਂ ਵਿੱਦਿਅਕ ਸੈਸ਼ਨ ਵਿੱਚ 9ਵੀਂ ਅਤੇ 11ਵੀਂ ਜਮਾਤ ਦੇ ਦਾਖਲਿਆਂ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ… ਦਾਖਲੇ ਲਈ ਤੁਸੀਂ 15 ਮਾਰਚ ਤੱਕ ਪੋਰਟਲ ‘ਤੇ ਰਜਿਸਟ੍ਰੇਸ਼ਨ ਕਰ ਸਕਦੇ ਹੋ… ਆਓ ਆਪਣੇ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਅਤੇ ਸਿੱਖਿਆ ਵਿੱਚ ਕ੍ਰਾਂਤੀ ਲਿਆਉਣ ਲਈ ਹੱਥ ਮਿਲ਼ਾਈਏ।