ਮੰਗਲਵਾਰ, ਅਗਸਤ 25, 2026 02:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Kisan Andaolan 2.0 : ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਉਠਾਉਣੀ ਪੈ ਸਕਦੀ ਪ੍ਰੇਸ਼ਾਨੀ

by Gurjeet Kaur
ਫਰਵਰੀ 14, 2024
in ਪੰਜਾਬ
0

ਹੁਣ ਕਿਸਾਨ ਅੰਦੋਲਨ ਦਾ ਅਸਰ ਬੱਸਾਂ ‘ਚ ਸਫਰ ਕਰਨ ਵਾਲੇ ਯਾਤਰੀਆਂ ‘ਤੇ ਵੀ ਪੈ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ। ਤੁਹਾਨੂੰ ਦੱਸ ਦੇਈਏ ਕਿ ਕਿਸਾਨ ਅੰਦੋਲਨ ਦਾ ਅਸਰ ਪੰਜਾਬ ਰੋਡਵੇਜ਼ ਦੀ ਆਨਲਾਈਨ ਬੁਕਿੰਗ ‘ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਪ੍ਰਾਪਤ ਖ਼ਬਰ ਅਨੁਸਾਰ ਪੰਜਾਬ ਰੋਡਵੇਜ਼ ਵੱਲੋਂ ਅੰਬਾਲਾ ਦਿੱਲੀ ਰੂਟ ਦੀ ਆਨਲਾਈਨ ਬੁਕਿੰਗ ਬੰਦ ਕਰ ਦਿੱਤੀ ਗਈ ਹੈ।

ਵਰਣਨਯੋਗ ਹੈ ਕਿ ਕਿਸਾਨਾਂ ਨੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ ਕੀਤਾ ਸੀ, ਜਿਸ ਕਾਰਨ ਸ਼ੰਭੂ ਬਾਰਡਰ ‘ਤੇ ਪ੍ਰਦਰਸ਼ਨਕਾਰੀਆਂ ਅਤੇ ਪੁਲਸ ਵਿਚਾਲੇ ਕਾਫੀ ਹੰਗਾਮਾ ਹੋਇਆ।

ਆਨਲਾਈਨ ਬੁਕਿੰਗ ਬੰਦ ਕਰਨ ਦੇ ਫੈਸਲੇ ਤੋਂ ਬਾਅਦ ਯਾਤਰੀਆਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ। ਇਸ ਕਾਰਨ ਜਲੰਧਰ ਦੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਅੰਤਰਰਾਜੀ ਬੱਸ ਟਰਮੀਨਲ ‘ਤੇ ਦਿੱਲੀ ਅਤੇ ਹਰਿਆਣਾ ਦੇ ਕਾਊਂਟਰ ਵੀ ਖਾਲੀ ਨਜ਼ਰ ਆਏ। ਯਾਤਰੀ ਹਰਿਆਣਾ ਅਤੇ ਦਿੱਲੀ ਵੱਲ ਜਾਣ ਤੋਂ ਪਰਹੇਜ਼ ਕਰ ਰਹੇ ਹਨ। ਕਿਸਾਨਾਂ ਦੇ ਦਿੱਲੀ ਚੱਲੋ ਮਾਰਚ ਕਾਰਨ ਪੰਜਾਬ ਨੇ ਅੰਬਾਲਾ-ਦਿੱਲੀ ਰੂਟ ਦੀ ਆਨਲਾਈਨ ਬੁਕਿੰਗ ਬੰਦ ਕਰ ਦਿੱਤੀ ਹੈ।

 

 

Tags: Kisan AndolanOnline booking closedPunjab Roadways stopped bookingTravel in buses Farmers Protest 2024
Share248Tweet155Share62

Related Posts

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026
Load More

Recent News

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.