ਸ਼ੁੱਕਰਵਾਰ, ਅਗਸਤ 7, 2026 05:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪਹਿਲਾਂ ਪਾਸਪੋਰਟ ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ , ਇਸ ਮਹੀਨੇ ਤਕ ਕੋਈ ਅਪੁਆਇੰਟਮੈਂਟ ਨਹੀਂ…

by Gurjeet Kaur
ਮਾਰਚ 23, 2023
in ਪੰਜਾਬ
0

ਪਾਸਪੋਰਟ ਬਣਾਉਣ ਲਈ ਲੋਕਾਂ ਲਈ ਜ਼ਰੂਰੀ ਖਬਰ ਹੈ। ਪਾਸਪੋਰਟ ਬਣਾਉਣ ਦੇ ਚਾਹਵਾਨਾਂ ਨੂੰ ਪਾਸਪੋਰਟ ਬਣਾਉਣ ਲਈ ਅਜੇ ਹੋਰ ਇੰਤਜ਼ਾਰ ਕਰਨਾ ਪਵੇਗਾ। ਜਨਰਲ ਕੈਟਾਗਰੀ ‘ਚ 13 ਜੂਨ ਤੋਂ ਪਹਿਲਾਂ ਪਾਸਪੋਰਟ ਬਣਾਉਣ ਲਈ ਕੋਈ ਅਪੁਆਇੰਟਮੈਂਟ ਨਹੀਂ ਮਿਲ ਰਿਹਾ ਹੈ। ਇਸੇ ਤਰ੍ਹਾਂ ਮਈ ਤੋਂ ਪਹਿਲਾਂ ਪਾਸਪੋਰਟ ਬਣਾਉਣ ਲਈ ਕੋਈ ਅਪੁਆਇੰਟਮੈਂਟ ਮੁਹੱਈਆ ਨਹੀਂ ਹੈ।

18 ਮਈ ਤੱਕ ਤਤਕਾਲੀਨ ਸਥਿਤੀ ਦਾ ਹਵਾਲਾ ਦਿੰਦਿਆਂ ਹੋਏ ਸੈਕਟਰ- 34 ਸਥਿਤ ਰੀਜ਼ਨਲ ਪਾਸਪੋਰਟ ਦਫ਼ਤਰ ‘ਚ ਰੋਜ਼ਾਨਾ 70 ਤੋਂ 80 ਲੋਕ ਪਾਸਪੋਰਟ ਬਣਾਉਣ ਲਈ ਆ ਰਹੇ ਹਨ।

ਸੈਕਟਰ-34 ਸਥਿਤ ਐੱਸਸੀਓ-28 ਤੋਂ 32 ਸਥਿਤ ਰੀਜਨਲ ਪਾਸਪੋਰਟ ਦਫ਼ਤਰ ‘ਚ ਆਪਣੇ ਪਾਸਪੋਰਟ ਨਾਲ ਜੁੜੀ ਕਿਸੇ ਵੀ ਸਮੱਸਿਆ, ਨਾਂ, ਪਤਾ ਫੋਟੋ ‘ਚ ਸੋਧ, ਪਾਸਪੋਰਟ ‘ਤੇ ਲਾਇਆ ਕੋਈ ਇਤਰਾਜ, ਅਦਾਲਤੀ ਕੇਸ ‘ਚ ਜਬਤ ਪਾਸਪੋਰਟ ਜਿਹੇ ਮਾਮਲਿਆਂ ‘ਚ ਪੁੱਛ-ਗਿੱਛ ਜਾਂ ਨਿਯਮਾਂ ਦੀ ਜਾਣਕਾਰੀ ਤੱਕ ਲੈਣ ਲਈ 10 ਅਪ੍ਰੈਲ ਤੱਕ ਅਪੁਆਇੰਟਮੈਂਟ ਮਿਲੇਗੀ, ਇੱਥੋਂ ਤੱਕ ਦੀ ਕਿ ਪੁੱਛ-ਗਿੱਛ ਦੀ ਅਪੁਆਇੰਟਮੈਂਟ ਲਈ ਪਾਸਪੋਰਟ ਦੀ ਅਧਿਕਾਰਤ ਵੈਬਸਾਈਟ ‘ਤੇ ਸਲਾਟ ਦੀ ਬੁਕਿੰਗ ਅਜੇ ਬੰਦ ਪਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: dateimportant news for passport makersjunepassportpro punjab tvpunjabi news
Share271Tweet169Share68

Related Posts

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ’ਤੇ ਹੋਈ ਚਰਚਾ

ਅਗਸਤ 7, 2026

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ

ਅਗਸਤ 6, 2026

ਪੰਜਾਬ ਕੈਬਨਿਟ ਲਏ ਵੱਡੇ ਫੈਸਲੇ: ਆਊਟਸੋਰਸ ਮੁਲਾਜ਼ਮਾਂ ਲਈ ਮਨੀ ਬਿੱਲ, ਸਕੂਲ ਫੀਸਾਂ ‘ਤੇ ਸਖ਼ਤੀ- 3 ਡਿਜੀਟਲ ਯੂਨੀਵਰਸਿਟੀਆਂ ਨੂੰ ਹਰੀ ਝੰਡੀ

ਅਗਸਤ 5, 2026

ਵਿਜੀਲੈਂਸ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਅਗਸਤ 5, 2026
Load More

Recent News

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਅਗਸਤ 7, 2026

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ’ਤੇ ਹੋਈ ਚਰਚਾ

ਅਗਸਤ 7, 2026

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ

ਅਗਸਤ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.