ਬੁੱਧਵਾਰ, ਸਤੰਬਰ 23, 2026 04:30 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਭਗਵੰਤ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸਾਬਕਾ ਭਾਰਤੀ ਕ੍ਰਿਕਟਰ ਮਨਪ੍ਰੀਤ ਸਿੰਘ ‘ਗੋਨੀ’ ਅਤੇ ਅੰਤਰਰਾਸ਼ਟਰੀ ਗੋਲਡ ਮੈਡਲਿਸਟ ਕੁਨਾਰ ਆਮ ਆਦਮੀ ਪਾਰਟੀ ‘ਚ ਸ਼ਾਮਲ

ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਬੁੱਧਵਾਰ ਨੂੰ ਇੰਡੀਅਨ ਕ੍ਰਿਕਟਰ ਮਨਪ੍ਰੀਤ ਸਿੰਘ (ਗੋਨੀ) ਅਤੇ ਐਥਲੀਟ ਕੁਨਾਰ (ਅੰਤਰਰਾਸ਼ਟਰੀ ਗੋਲਡ ਮੈਡਲਿਸਟ) ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ।

by Pro Punjab Tv
ਅਗਸਤ 20, 2026
in Featured News, ਪੰਜਾਬ
0

ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਬੁੱਧਵਾਰ ਨੂੰ ਇੰਡੀਅਨ ਕ੍ਰਿਕਟਰ ਮਨਪ੍ਰੀਤ ਸਿੰਘ (ਗੋਨੀ) ਅਤੇ ਐਥਲੀਟ ਕੁਨਾਰ (ਅੰਤਰਰਾਸ਼ਟਰੀ ਗੋਲਡ ਮੈਡਲਿਸਟ) ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵੇਂ ਖਿਡਾਰੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਮੁੱਖ ਮੰਤਰੀ ਮਾਨ ਨੇ ਗੋਨੀ ਅਤੇ ਕੁਨਾਰ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਰਸਮੀ ਤੌਰ ‘ਤੇ ਸ਼ਾਮਲ ਕਰਵਾਇਆ। ਇਸ ਮੌਕੇ ਮੰਤਰੀ ਗੁਰਮੀਤ ਖੁੱਡੀਆਂ ਵੀ ਮੌਜੂਦ ਸਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਅੱਜ ਇੱਕ ਹੋਰ ਬਹੁਤ ਹੀ ਸ਼ਾਨਦਾਰ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ ਵਿੱਚ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਅਜਿਹੇ ਨੌਜਵਾਨਾਂ ਦਾ ਸਾਥ ਸਾਨੂੰ ‘ਰੰਗਲਾ ਪੰਜਾਬ’ ਸਿਰਜਣ ਦੀ ਮੁਹਿੰਮ ਵਿੱਚ ਹੋਰ ਤਾਕਤ ਦੇਵੇਗਾ। ਉਨ੍ਹਾਂ ਦੇ ਤਜ਼ਰਬੇ ਨਾਲ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਵਿੱਚ ਵੱਡੀ ਮਦਦ ਮਿਲੇਗੀ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਗੋਨੀ ਅਤੇ ਕੁਨਾਰ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਸੂਬੇ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਤੋਂ ਬੇਹੱਦ ਪ੍ਰਭਾਵਿਤ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਪੰਜਾਬ ਦੇ ਭਲੇ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ।

Share200Tweet125Share50

Related Posts

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ

ਸਤੰਬਰ 21, 2026

ਹਲਕਾ ਸ਼੍ਰੀ ਅਨੰਦਪੁਰ ਸਾਹਿਬ ਚ’ ਗੂੰਜਿਆ ਭਗਵੰਤ ਮਾਨ ਦੁਬਾਰਾ ਦਾ ਨਾਅਰਾ

ਸਤੰਬਰ 21, 2026
Load More

Recent News

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ

ਸਤੰਬਰ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.