ਸ਼ੁੱਕਰਵਾਰ, ਅਗਸਤ 8, 2025 08:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Diljit Dosanjh ਤੇ Parineeti Chopra ਸਟਾਰਰ Chamkila ਦੀ ਬਾਇਓਪਿਕ ਬਾਰੇ ਵੱਡੀ ਖ਼ਬਰ, ਇਸ OTT ਪਲੇਟਫਾਰਮ ‘ਤੇ ਹੋਵੇਗੀ ਰਿਲੀਜ਼

Diljit Dosanjh and Parineeti Chopra's Chamkila Biopic: ਦੱਸ ਦਈਏ ਕਿ ਪੰਜਾਬੀ ਸਿੰਗਰ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ 'ਤੇ ਆਧਾਰਿਤ ਆਉਣ ਵਾਲੀ ਫਿਲਮ OTT ਪਲੇਟਫਾਰਮ 'ਤੇ ਰਿਲੀਜ਼ ਹੋ ਸਕਦੀ ਹੈ।

by ਮਨਵੀਰ ਰੰਧਾਵਾ
ਮਾਰਚ 11, 2023
in ਪਾਲੀਵੁੱਡ, ਮਨੋਰੰਜਨ
0

Diljit Dosanjh Chamkila Biopic on OTT Release: ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ਲਈ ਇਮਤਿਆਜ਼ ਅਲੀ ਤੇ ਏਆਰ ਰਹਿਮਾਨ ਨਾਲ ਕੰਮ ਕਰਨ ਵਾਲੇ ਦਿਲਜੀਤ ਦੋਸਾਂਝ ਸਿਰਫ ਫਿਲਮ ਕਰਕੇ ਸੁਰਖੀਆਂ ਬਟੋਰ ਰਹੇ ਹਨ। ਜਿਵੇਂ ਕਿ ਅਸੀਂ ਸ਼ੂਟ ਦੀਆਂ ਬਹੁਤ ਸਾਰੀਆਂ ਤਸਵੀਰਾਂ ਅਤੇ ਵੀਡੀਓਜ਼ ਇੰਟਰਨੈਟ ‘ਤੇ ਵੇਖੀਆਂ ਤੇ ਵੱਡੀ ਖ਼ਬਰ ਹੈ ਕਿ ਫਿਲਮ ਦੀ ਸ਼ੂਟਿੰਗ ਪੂਰੀ ਹੋ ਗਈ ਹੈ।

ਇਸੇ ਦੌਰਾਨ ਵੱਡੀ ਖ਼ਬਰ ਜੋ ਹੁਣ ਸਾਹਮਣੇ ਆਈ ਹੈ ਉਹ ਫਿਲਮ ਦੀ ਰਿਲੀਜ਼ ਨਾਲ ਜੁੜੀ ਹੈ। ਦੱਸ ਦਈਏ ਕਿ ਪੰਜਾਬੀ ਸਿੰਗਰ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ‘ਤੇ ਆਧਾਰਿਤ ਆਉਣ ਵਾਲੀ ਫਿਲਮ OTT ਪਲੇਟਫਾਰਮ ‘ਤੇ ਰਿਲੀਜ਼ ਹੋ ਸਕਦੀ ਹੈ। ਜੀ ਹਾਂ, ਹਾਲ ਹੀ ਦੀਆਂ ਵਾਇਰਲ ਰਿਪੋਰਟਾਂ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਮਤਿਆਜ਼ ਅਲੀ ਦੇ ਡਾਈਰੈਕਸ਼ਨ ਵਿੱਚ ਥੀਏਟਰਿਕ ਰਿਲੀਜ਼ ਦੀ ਬਜਾਏ ਨੈੱਟਫਲਿਕਸ ‘ਤੇ ਸਟ੍ਰੀਮ ਹੋਵੇਗੀ।

ਇਹੀ ਨਹੀਂ, ਰਿਪੋਰਟਾਂ ਦੀ ਮੰਨਿਏ ਤਾਂ ਫਿਲਮ ਅਸਲ ਵਿੱਚ ਨੈੱਟਫਲਿਕਸ ਰਿਲੀਜ਼ ਲਈ ਬਣਾਈ ਗਈ ਸੀ। ਹੁਣ ਸਭ ਦੀਆਂ ਨਜ਼ਰਾਂ ਓਫੀਸ਼ੀਅਲ ਬਿਆਨਾਂ ‘ਤੇ ਟਿਕੀਆਂ ਹੋਈਆਂ ਹਨ। ਉਮੀਦ ਹੈ ਕਿ ਨਿਰਮਾਤਾ ਇਸ ਬਾਰੇ ਜ਼ਿਆਦਾ ਇੰਤਜ਼ਾਰ ਨਹੀਂ ਕਰਵਾਉਣਗੇ।

The best human, the best director🔥

Imtiaz sir – Thankyou for making me your Amarjot.. Thankyou for letting me surrender. #ImtiazAli

Diljit – I love you my sabse accha dost! Ab kiske saath gaungi main? @diljitdosanjh

Thankyou mera Chamkila crew. You were the best. pic.twitter.com/JFwymPwwfV

— Parineeti Chopra (@ParineetiChopra) March 7, 2023

ਇਸ ਪ੍ਰੋਜੈਕਟ ਦੀ ਗੱਲ ਕਰਿਏ ਤਾਂ ਇਮਤਿਆਜ਼ ਅਲੀ 2019 ਤੋਂ ਆਪਣੇ ਡਰੀਮ ਪ੍ਰੋਜੈਕਟ, ਚਮਕੀਲਾ ‘ਤੇ ਕੰਮ ਕਰ ਰਿਹਾ ਹੈ। ਇਮਤਿਆਜ਼ ਆਪਣੀਆਂ ਰਾਕਸਟਾਰ, ਤਮਾਸ਼ਾ, ਤੇ ਜਬ ਹੈਰੀ ਮੇਟ ਸੇਜਲ, ਹਾਈਵੇਅ ਵਰਗੀਆਂ ਫਿਲਮਾਂ ਕਰਕੇ ਕਾਫੀ ਫੇਮਸ ਹੈ। ਦੱਸ ਦਈਏ ਕਿ ਚਮਕੀਲਾ ਦੇ ਪਰਿਵਾਰ ਵੱਲੋਂ ਉਸ ਦੀ ਜੀਵਨ ਕਹਾਣੀ ਨੂੰ ਵੱਡੇ ਪਰਦੇ ਲਈ ਢਾਲਣ ਲਈ ਮਨਜ਼ੂਰੀ ਦਿੱਤੀ ਗਈ।

ਚਮਕੀਲਾ ਦੀ ਜੀਵਨੀ ਅਸਲੀਅਤ ਅਤੇ ਕਲਪਨਾ ਦਾ ਸੁਮੇਲ ਹੈ, ਅਤੇ ਉਸਦੇ ਸੱਚੇ ਪਿਆਰ, ਵਿਵਾਦਪੂਰਨ ਜੀਵਨ ਅਤੇ ਭਿਆਨਕ ਕਤਲ ‘ਤੇ ਕੇਂਦਰਿਤ ਹੈ, ਜੋ ਕਿ ਅਜੇ ਵੀ ਓਪਨ ਕੇਸ ਹੈ। ਦਿਲਜੀਤ ਦੋਸਾਂਝ ਤੇ ਪਰਿਣੀਤੀ ਚੋਪੜਾ ਵਰਗੇ ਨਾਮਵਰ ਕਲਾਕਾਰ ਫਿਲਮ ਲਈ ਇੱਕ ਦਰਜਨ ਤੋਂ ਵੱਧ ਗੀਤ ਇਸ ਫਿਲਮ ‘ਚ ਪੇਸ਼ ਕਰ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amar singh chamkilaChamkila BiopicChamkila Biopic NetflixChamkila Release Datediljit dosanjhDiljit Dosanjh Chamkila Biopic:Diljit Dosanjh Parineeti Chopraentertainment newsimtiaz aliParineeti Choprapro punjab tvpunjabi moviepunjabi news
Share583Tweet364Share146

Related Posts

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਕਿਸਨੇ ਕੀਤਾ ਇਸ ਬਾਲੀਵੁੱਡ ਅਦਾਕਾਰਾ ਨੂੰ ਪ੍ਰੇਸ਼ਾਨ, ਪੁਲਿਸ ਨੂੰ ਰੋ ਰੋ ਦੱਸ ਰਹੀ ਗੱਲ ਦੇਖੋ ਵੀਡੀਓ

ਜੁਲਾਈ 23, 2025

ਦਿਲਜੀਤ ਦੁਸਾਂਝ ਦੀ ਫ਼ਿਲਮ ਤੋਂ ਬਾਅਦ ਹੁਣ ਇੱਕ ਹੋਰ ਪੰਜਾਬੀ ਫਿਲਮ ‘ਤੇ ਉਠਿਆ ਵਿਵਾਦ

ਜੁਲਾਈ 23, 2025
Load More

Recent News

IPHONE ‘ਤੇ ਕਿਉਂ ਦਿਖਦੇ ਹਨ CALL ਚੁੱਕਣ ਦੇ ਇਹ ਦੋ ਆਪਸ਼ਨ

ਅਗਸਤ 7, 2025

ਹੁਣ ਨਦੀ ਦੇ ਪਾਣੀ ਨਾਲ ਚੱਲੇਗੀ ਟ੍ਰੇਨ, ਭਾਰਤੀ ਰੇਲਵੇ ਨੇ ਸ਼ੁਰੂ ਕੀਤਾ ਨਵਾਂ ਪ੍ਰੋਜੈਕਟ

ਅਗਸਤ 7, 2025

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025

ਭਾਰਤੀ ਵਿਦਿਆਰਥੀਆਂ ਲਈ ਖੁਸ਼ਖਬਰੀ! ਆਸਟ੍ਰੇਲੀਆ ਨੇ ਵਿਦੇਸ਼ੀ ਵਿਦਿਆਰਥੀਆਂ ਦੀ ਵਧਾਈ ਗਿਣਤੀ

ਅਗਸਤ 7, 2025

ਕਿਵੇਂ 40 ਸਕਿੰਟ ‘ਚ ਤਬਾਹ ਹੋ ਗਈ ਇਹ ਥਾਂ, ਮਲਬੇ ਹੇਠ ਦੱਬ ਗਏ ਕਈ ਲੋਕ

ਅਗਸਤ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.