ਸੋਮਵਾਰ, ਮਾਰਚ 9, 2026 08:36 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

14 ਮਹੀਨਿਆਂ ‘ਚ 31 ਲੱਖ ਰੁਪਏ ਤੋਂ ਵੱਧ ਦੀ ਚਾਹ ਪੀ ਗਿਆ ਸੀਐਮ ਦਫ਼ਤਰ, RTI ‘ਚ ਹੋਇਆ ਖੁਲਾਸਾ

RTI: ਕੁਝ ਮਹੀਨੇ ਪਹਿਲਾਂ ਬਠਿੰਡਾ ਦੇ ਆਰਟੀਆਈ ਕਾਰਕੁਨ ਸੰਜੀਵ ਗੋਇਲ ਨੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਏ ਖਰਚੇ ਦਾ ਵੇਰਵਾ ਮੰਗਿਆ ਸੀ।

by ਮਨਵੀਰ ਰੰਧਾਵਾ
ਜੂਨ 11, 2023
in ਪੰਜਾਬ
0

Punjab CMO’s Tea and Snacks: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਨੇ 14 ਮਹੀਨਿਆਂ ‘ਚ 31 ਲੱਖ ਰੁਪਏ ਤੋਂ ਵੱਧ ਦਾ ਚਾਹ ਤੇ ਸਨੈਕਸ ਖਾਧਾ। ਇਸ ਗੱਲ ਦਾ ਖੁਲਾਸਾ ਆਰਟੀਆਈ ਕਾਰਕੁਨ ਗੁਰਜੀਤ ਸਿੰਘ ਗੋਪਾਲਪੁਰੀ ਵਾਸੀ ਪਟਿਆਲਾ ਵੱਲੋਂ ਦਾਇਰ ਇੱਕ ਆਰਟੀਆਈ ‘ਚ ਹੋਇਆ। ਹਾਲਾਂਕਿ ਇਹ ਖਰਚਾ ਪਿਛਲੇ ਮੁੱਖ ਮੰਤਰੀਆਂ ਦੇ ਖਰਚੇ ਨਾਲੋਂ ਬਹੁਤ ਘੱਟ ਹੈ। ਇਸ RTI ਮੁਤਾਬਕ ਮਾਰਚ 2022 ਲਈ ਚਾਹ-ਨਾਸ਼ਤੇ ਦਾ ਬਿੱਲ 3.38 ਲੱਖ ਰੁਪਏ ਸੀ।

ਮਾਰਚ ਤੋਂ ਬਾਅਦ ਅਪ੍ਰੈਲ 2022 ‘ਚ 2 ਲੱਖ 73 ਹਜ਼ਾਰ 788, ਮਈ ‘ਚ 3 ਲੱਖ 55 ਹਜ਼ਾਰ 795, ਜੂਨ ‘ਚ 3 ਲੱਖ 25 ਹਜ਼ਾਰ 248, ਜੁਲਾਈ ‘ਚ 2 ਲੱਖ 58 ਹਜ਼ਾਰ 347, ਅਗਸਤ ‘ਚ 2 ਲੱਖ 33 ਹਜ਼ਾਰ 305, ਸਤੰਬਰ, ਅਕਤੂਬਰ ‘ਚ 2 ਲੱਖ 82 ਹਜ਼ਾਰ 347, 1 ਨਵੰਬਰ 1 ਲੱਖ 39 ਹਜ਼ਾਰ 630, ਦਸੰਬਰ 1 ਲੱਖ 54 ਹਜ਼ਾਰ 594 ਰੁਪਏ ਖਰਚ ਕੀਤੇ ਗਏ ਹਨ। ਜਨਵਰੀ 2023 ‘ਚ ਚਾਹ ‘ਤੇ 1 ਲੱਖ 56 ਹਜ਼ਾਰ 720 ਰੁਪਏ, ਫਰਵਰੀ ‘ਚ 1 ਲੱਖ 62 ਹਜ਼ਾਰ 183, ਮਾਰਚ ‘ਚ 1 ਲੱਖ 73 ਹਜ਼ਾਰ 208 ਅਤੇ ਅਪ੍ਰੈਲ ‘ਚ 1 ਲੱਖ 24 ਹਜ਼ਾਰ 451 ਰੁਪਏ ਖਰਚ ਕੀਤੇ ਗਏ।

ਉਪਰੋਕਤ ਬਿੱਲ ਮੁੱਖ ਮੰਤਰੀ ਦਫ਼ਤਰ ਦੇ ਹੀ ਸੀ। ਇਸ ਦੇ ਨਾਲ ਹੀ ਭਗਵੰਤ ਮਾਨ ਦੀ ਰਿਹਾਇਸ਼ ‘ਤੇ ਹੋਣ ਵਾਲੀਆਂ ਮੀਟਿੰਗਾਂ ਦੇ ਬਿੱਲ ਵੱਖਰੇ ਤੌਰ ‘ਤੇ ਤਿਆਰ ਕੀਤੇ ਜਾਂਦੇ ਹਨ। ਕੁਝ ਮਹੀਨੇ ਪਹਿਲਾਂ ਬਠਿੰਡਾ ਦੇ ਆਰਟੀਆਈ ਕਾਰਕੁਨ ਸੰਜੀਵ ਗੋਇਲ ਨੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਏ ਖਰਚੇ ਦਾ ਵੇਰਵਾ ਮੰਗਿਆ ਸੀ। ਜਿਸ ਵਿੱਚ ਮਾਰਚ 2022 ਤੋਂ ਜਨਵਰੀ 2023 ਤੱਕ ਦੀ ਜਾਣਕਾਰੀ ਸਾਂਝੀ ਕੀਤੀ ਗਈ।

ਆਰਟੀਆਈ ਤਹਿਤ ਮੰਗੀ ਗਈ ਜਾਣਕਾਰੀ ਵਿੱਚ ਰਿਸੈਪਸ਼ਨ ਐਂਡ ਹਾਸਪੀਟੈਲਿਟੀ ਵਿਭਾਗ ਪੰਜਾਬ, ਚੰਡੀਗੜ੍ਹ ਦੇ ਡਾਇਰੈਕਟਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਹੋਈਆਂ ਸਰਕਾਰੀ ਮੀਟਿੰਗਾਂ ਵਿੱਚ ਚਾਹ-ਪਾਣੀ ਅਤੇ ਖਾਣੇ ਆਦਿ ’ਤੇ 11 ਮਹੀਨਿਆਂ ਵਿੱਚ 24 ਲੱਖ 96 ਹਜ਼ਾਰ 640 ਰੁਪਏ ਖ਼ਰਚ ਕੀਤੇ ਗਏ।

Tags: Bhagwant MannCMOpro punjab tvPunjab CMPunjab CM Officepunjab newspunjabi newsRTIRTI Activist Patiala
Share229Tweet143Share57

Related Posts

ਵਿੱਤੀ ਸਾਲ 2026–27 ਦੌਰਾਨ ਗ੍ਰਹਿ ਮਾਮਲੇ, ਨਿਆਂ ਅਤੇ ਜੇਲਾਂ ਵਿਭਾਗ ਲਈ 11,577 ਕਰੋੜ ਰੁਪਏ ਦਾ ਬਜਟ ਰੱਖਿਆ

ਮਾਰਚ 8, 2026

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 8, 2026

ਪੰਜਾਬ ਬਜਟ: ਪੇਂਡੂ ਰੁਜ਼ਗਾਰ ਯੋਜਨਾ ਲਈ 1500 ਕਰੋੜ ਰੁਪਏ, ਤੀਰਥ ਯਾਤਰਾ ਲਈ 312-ਕਰੋੜ ਰੁਪਏ ਰਾਖਵੇਂ

ਮਾਰਚ 8, 2026

ਮੁੱਖ ਮੰਤਰੀ ਵੱਲੋਂ ਪੰਜਾਬ ਵਿੱਚ ਮਾਵਾਂ-ਧਿਆਨ ਸਤਿਕਾਰ ਯੋਜਨਾ ਦੀ ਕੀਤੀ ਸ਼ੁਰੂਆਤ : ਜਾਣੋ ਕਿਹੜੀਆਂ ਔਰਤਾਂ ਨੂੰ ਮਿਲੇਗਾ 1,000 ਅਤੇ 1,500 ਰੁਪਏ ਪ੍ਰਤੀ ਮਹੀਨਾ ਦਾ ਲਾਭ

ਮਾਰਚ 8, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ‘ਚ 2.60 ਲੱਖ ਕਰੋੜ ਦਾ ਬਜਟ ਪੇਸ਼

ਮਾਰਚ 8, 2026

ਪੰਜਾਬ ਬਜਟ 2026-2027 : ਵਿੱਤ ਮੰਤਰੀ ਹਰਪਾਲ ਚੀਮਾ ਨੇ ਬਜਟ ‘ਚ ਮਹਿਲਾਵਾਂ ਲਈ ਕੀਤਾ ਵੱਡਾ ਐਲਾਨ

ਮਾਰਚ 8, 2026
Load More

Recent News

ਵਿੱਤੀ ਸਾਲ 2026–27 ਦੌਰਾਨ ਗ੍ਰਹਿ ਮਾਮਲੇ, ਨਿਆਂ ਅਤੇ ਜੇਲਾਂ ਵਿਭਾਗ ਲਈ 11,577 ਕਰੋੜ ਰੁਪਏ ਦਾ ਬਜਟ ਰੱਖਿਆ

ਮਾਰਚ 8, 2026

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 8, 2026

ਪੰਜਾਬ ਬਜਟ: ਪੇਂਡੂ ਰੁਜ਼ਗਾਰ ਯੋਜਨਾ ਲਈ 1500 ਕਰੋੜ ਰੁਪਏ, ਤੀਰਥ ਯਾਤਰਾ ਲਈ 312-ਕਰੋੜ ਰੁਪਏ ਰਾਖਵੇਂ

ਮਾਰਚ 8, 2026

Galaxsys Tower Rush Action Packed Defense Game

ਮਾਰਚ 8, 2026

ਮੁੱਖ ਮੰਤਰੀ ਵੱਲੋਂ ਪੰਜਾਬ ਵਿੱਚ ਮਾਵਾਂ-ਧਿਆਨ ਸਤਿਕਾਰ ਯੋਜਨਾ ਦੀ ਕੀਤੀ ਸ਼ੁਰੂਆਤ : ਜਾਣੋ ਕਿਹੜੀਆਂ ਔਰਤਾਂ ਨੂੰ ਮਿਲੇਗਾ 1,000 ਅਤੇ 1,500 ਰੁਪਏ ਪ੍ਰਤੀ ਮਹੀਨਾ ਦਾ ਲਾਭ

ਮਾਰਚ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.