ਬੁੱਧਵਾਰ, ਮਾਰਚ 25, 2026 02:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਐਤਵਾਰ ਦੇਰ ਰਾਤ ਭਿਆਨਕ ਸੜਕ ਹਾਦਸੇ ‘ਚ, ਪੰਜ ਨੌਜਵਾਨਾਂ ‘ਚੋਂ ਇੱਕ ਦੀ ਮੌ.ਤ

by Gurjeet Kaur
ਅਕਤੂਬਰ 9, 2023
in ਪੰਜਾਬ
0

ਐਤਵਾਰ ਦੇਰ ਰਾਤ ਅਲੀਗੜ ਮੋੜ ਦੇ ਨਜ਼ਦੀਕ ਰਾਜਾ ਢਾਬਾ ਦੇ ਸਾਹਮਣੇ ਇਕ ਗੱਡੀ ਪੁਲ ਤੋਂ ਹੇਠਾਂ ਡਿੱਗ ਜਾਂਦੀ ਹੈ ਦੱਸਿਆ ਜਾ ਰਿਹਾ ਹੈ ਕਿ ਗੱਡੀ ਵਿੱਚ ਜਗਰਾਓਂ ਦੇ ਰਹਿਣ ਵਾਲੇ ਪੰਜ ਨੌਜਵਾਨ ਸਵਾਰ ਸੀ ।

ਹਾਦਸਾ ਇਹਨਾਂ ਭਿਆਨਕ ਸੀ ਕਿ ਓਹਨਾ ਪੰਜ ਨੌਜਵਾਨਾਂ ਵਿੱਚੋ ਇਕ ਦੀ ਮੌਕੇ ਤੇ ਹੀ ਮੌਤ ਹੋ ਜਾਂਦੀ ਹੈ ਤੇ ਬਾਕੀ ਚਾਰ ਨੂੰ ਨਜ਼ਦੀਕੀ ਹਸਪਤਾਲ ਦਾਖਲ ਕਰਾਇਆ ਜਾਂਦਾ ਹੈ ਤੇ ਓਹਨਾ ਵਿੱਚੋ 1 ਨੂੰ ਕਲਿਆਣੀ ਹਸਪਤਾਲ ਦਾਖਲ ਕਰਲਿਆ ਜਾਂਦਾ ਹੈ ਤੇ ਬਾਕੀ 3 ਨੂੰ ਲੁਧਿਆਣਾ ਦੇ DMC ਹਸਪਤਾਲ ਰੈਫਰ ਕਰ ਦਿੱਤਾ ਜਾਂਦਾ ਹੈ।

ਜਿਸ ਨੌਜਵਾਨ ਦੀ ਮੌਤ ਹੋਈ ਹੈ ਉਸਦਾ ਨਾਮ ਅੰਕਿਤ ਲੂਥਰਾ ਦੱਸਿਆ ਜਾ ਰਿਹਾ ਹੈ ਜੋ ਕਿ ਗੋਵਿੰਦ ਕਲੋਨੀ ਦਾ ਰਹਿਣ ਵਾਲਾ ਸੀ। ਜਿਹੜੇ ਤਿੰਨ ਨੌਜਵਾਨ DMC ਦਾਖਲ ਹਨ ਓਹਨਾ ਦਾ ਨਾਮ ਜਤਿਨ ਬਾਂਸਲ ਰਿੰਕਲ ਅਰੋੜਾ ਤੇ ਪੰਕਜ ਬਾਂਸਲ ਦੱਸਿਆ ਜਾ ਰਿਹਾ ਹੈ।

ਕਿਹਾ ਜਾ ਰਹਿ ਹੈ ਕਿ i20 ਗੱਡੀ ਕੁਝ ਸਮੇਂ ਪਹਿਲਾਂ ਹੀ ਨਵੀਂ ਕਢਾਈ ਸੀ ਤੇ ਹੁਣ ਵੇਖ ਸਕਦੇ ਹੋ ਕਿਵੇਂ ਪੁਲ ਤੋਂ ਹੇਠਾਂ ਡਿਗਦੇ ਹੀ ਕਾਰ ਦੇ ਪਰਖੱਚੇ ਉੱਡ ਗਏ । ਜਿਸ ਤਰ੍ਹਾਂ ਦੇ ਹਾਲਾਤ ਕਾਰ ਦੇ ਨਜ਼ਰ ਆ ਰਹੇ ਨੇ ਲੱਗ ਰਿਹਾ ਹੈ ਕਿ ਨੌਜਵਾਨਾਂ ਨੂੰ ਵੀ ਬਹੁਤ ਮੁਸ਼ਕਿਲ ਨਾਲ ਗੱਡੀ ਵਿੱਚੋ ਕੱਢਿਆ ਗਿਆ ਹੈ

Tags: jagraonpro punjab tvpunjabpunjabi newsRoad accident PunjabRoad accindent
Share654Tweet409Share164

Related Posts

*ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 24, 2026

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ

ਮਾਰਚ 24, 2026

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 24, 2026

ਵੱਡੀ ਖ਼ਬਰ : ਡੀਐੱਮ ਗਗਨਦੀਪ ਰੰਧਾਵਾ ਮਾਮਲੇ ‘ਚ ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ

ਮਾਰਚ 23, 2026

ਗਗਨਦੀਪ ਸਿੰਘ ਰੰਧਾਵਾ ਖੁ*ਦ*ਕੁ+ਸ਼ੀ ਦੀ ਜਾਂਚ ਸੀਬੀਆਈ ਨੂੰ ਸੌਂਪ ਦਿਆਂਗਾ :ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਮਾਰਚ 23, 2026

ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

ਮਾਰਚ 23, 2026
Load More

Recent News

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.