ਸ਼ੁੱਕਰਵਾਰ, ਫਰਵਰੀ 27, 2026 10:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕਲਯੁਗੀ ਪੁੱਤ ਦਾ ਸ਼ਰਮਨਾਕ ਕਾਰਾ, ਰੋਟੀ ਮੰਗਣ ‘ਤੇ ਬਜ਼ੁਰਗ ਪਿਤਾ ਨੂੰ ਡੰਡੇ ਨਾਲ ਕੁੱਟਿਆ

Punjab News: ਜ਼ੇਰੇ ਇਲਾਜ 60 ਸਾਲਾ ਗੁਰਬਖਸ਼ ਸਿੰਘ ਪੁੱਤਰ ਬਲਦੇਵ ਸਿੰਘ ਨੇ ਦੱਸਿਆ ਕਿ ਬੁੱਧਵਾਰ ਸਵੇਰੇ 9 ਵਜੇ ਦੇ ਕਰੀਬ ਜਦੋਂ ਉਸ ਨੇ ਆਪਣੀ ਪਤਨੀ ਕੁਲਦੀਪ ਤੋਂ ਰੋਟੀ ਮੰਗੀ ਤਾਂ ਉਨ੍ਹਾਂ ਵਿਚਕਾਰ ਝਗੜਾ ਹੋ ਗਿਆ।

by ਮਨਵੀਰ ਰੰਧਾਵਾ
ਅਪ੍ਰੈਲ 19, 2023
in ਪੰਜਾਬ
0

Abohar News: ਪੰਜਾਬ ਦੇ ਅਬੋਹਰ ਦੇ ਪਿੰਡ ਤੂਤਵਾਲਾ ‘ਚ ਬਜ਼ੁਰਗ ਪਿਤਾ ‘ਤੇ ਪੁੱਤਰ ਵੱਲੋਂ ਜ਼ੁਲਮ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਰੋਟੀ ਮੰਗਣ ‘ਤੇ ਦੋਸ਼ੀ ਪੁੱਤਰ ਨੇ ਬੁੱਢੇ ਪਿਤਾ ਨੂੰ ਬੇਰਹਿਮੀ ਨਾਲ ਕੁੱਟਿਆ ਤੇ ਲਹੂ-ਲੁਹਾਨ ਕਰ ਦਿੱਤਾ। ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਜ਼ੇਰੇ ਇਲਾਜ 60 ਸਾਲਾ ਗੁਰਬਖਸ਼ ਸਿੰਘ ਪੁੱਤਰ ਬਲਦੇਵ ਸਿੰਘ ਨੇ ਦੱਸਿਆ ਕਿ ਬੁੱਧਵਾਰ ਸਵੇਰੇ 9 ਵਜੇ ਦੇ ਕਰੀਬ ਜਦੋਂ ਉਸ ਨੇ ਆਪਣੀ ਪਤਨੀ ਕੁਲਦੀਪ ਤੋਂ ਰੋਟੀ ਮੰਗੀ ਤਾਂ ਉਨ੍ਹਾਂ ਵਿਚਕਾਰ ਝਗੜਾ ਹੋ ਗਿਆ। ਇਸ ਤੋਂ ਗੁੱਸੇ ‘ਚ ਆ ਕੇ ਉਸ ਦੇ ਲੜਕੇ ਪਰਮਜੀਤ ਨੇ ਉਸ ‘ਤੇ ਡੰਡੇ ਨਾਲ ਹਮਲਾ ਕਰ ਦਿੱਤਾ। ਤੇ ਬਜ਼ੁਰਗ ਨੂੰ ਬੇਰਹਿਮੀ ਨਾਲ ਕੁੱਟਦਿਆਂ ਉਸ ‘ਤੇ ਹੱਥਾਂ-ਪੈਰਾਂ ‘ਤੇ ਹਮਲਾ ਕੀਤਾ। ਜਦੋਂ ਉਹ ਆਪਣੀ ਜਾਨ ਬਚਾਉਣ ਲਈ ਭੱਜਿਆ ਤਾਂ ਗੇਟ ਨੇੜੇ ਉਹ ਡਿੱਗ ਗਿਆ ਤੇ ਉਸ ਨੇ ਮੁੜ ਬਜ਼ੁਰਗ ‘ਤੇ ਹਮਲਾ ਕਰ ਦਿੱਤਾ।

ਨਾਲ ਹੀ ਉਸ ਦੀ ਜੇਬ ਵਿਚ ਰੱਖੇ 150 ਰੁਪਏ ਕੱਢ ਲਏ, ਤਾਂ ਜੋ ਉਹ ਕਿਤੇ ਜਾ ਨਾ ਸਕੇ। ਇਸ ਤੋਂ ਬਾਅਦ ਬਜ਼ੁਰਗ ਔਰਤ ਨੇ ਆਪਣੇ ਭਰਾ ਸ਼ੀਤਲ ਦੇ ਘਰ ਜਾ ਕੇ ਆਪਣੀ ਜਾਨ ਬਚਾਈ। ਪੀੜਤ ਨੇ ਦੱਸਿਆ ਕਿ ਉਸ ਕੋਲ ਪੈਸੇ ਨਾ ਹੋਣ ‘ਤੇ ਉਸ ਨੇ ਕਿਸੇ ਤੋਂ 200 ਰੁਪਏ ਉਧਾਰ ਲਏ ਤੇ ਖੁਦ ਬੱਸ ਰਾਹੀਂ ਲਹੂ-ਲੁਹਾਨ ਹਾਲਤ ‘ਚ ਅਬੋਹਰ ਦੇ ਹਸਪਤਾਲ ‘ਚ ਦਾਖਲ ਕਰਵਾਇਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Abohar Newspro punjab tvpunjab newspunjabi newsSon beat Old Father
Share206Tweet129Share51

Related Posts

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026

ਵਿਜੀਲੈਂਸ ਨੇ FCI ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਫਰਵਰੀ 27, 2026

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ : 2 IAS ਤੇ 40 PCS ਅਫ਼ਸਰਾਂ ਦੇ ਤਬਾਦਲੇ

ਫਰਵਰੀ 26, 2026

ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਲਈ 395 ਕਰੋੜ ਰੁਪਏ ਦੀ ਸਬਸਿਡੀ ਜਾਰੀ: ਖੁੱਡੀਆਂ

ਫਰਵਰੀ 26, 2026
Load More

Recent News

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਅਤੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਬਰੀ

ਫਰਵਰੀ 27, 2026

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026

ਵਿਜੀਲੈਂਸ ਨੇ FCI ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਫਰਵਰੀ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.