ਐਤਵਾਰ, ਜੁਲਾਈ 12, 2026 09:48 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

#AskSRK ‘ਚ ਫੈਨ ਨੇ ਸ਼ਾਹਰੁਖ ਖ਼ਾਨ ਤੋਂ ਪੁੱਛ ਲਿਆ ਅਜਿਹਾ ਸਵਾਲ ਕਿ, ਅੱਗੋਂ ਸ਼ਾਹਰੁਖ ਨੇ ਜਵਾਬ ਦੇ ਕਰ ਦਿੱਤਾ ਢੇਰ, ਪੜ੍ਹੋ ਪੂਰੀ ਖ਼ਬਰ

by Gurjeet Kaur
ਦਸੰਬਰ 7, 2023
in ਬਾਲੀਵੁੱਡ, ਮਨੋਰੰਜਨ
0

ਸ਼ਾਹਰੁਖ ਖਾਨ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ। ਟਵਿੱਟਰ ‘ਤੇ ‘Ask SRK’ ‘ ਸੈਸ਼ਨ ਕਰਦੇ ਹਨ।ਇਨ੍ਹੀਂ ਦਿਨੀਂ ਉਨ੍ਹਾਂ ਦੀ ਆਉਣ ਵਾਲੀ ਫਿਲਮ ਡੰਕੀ ਦੀ ਕਾਫੀ ਚਰਚਾ ਹੈ।ਇਸਦਾ ਤੀਜਾ ਟ੍ਰੇਲਰ ਹਾਲ ਹੀ ‘ਚ ਰਿਲੀਜ਼ ਹੋਇਆ।ਇਸਦੇ ਬਾਅਦ 6 ਦਸੰਬਰ ਨੂੰ ਸ਼ਾਹਰੁਖ ਖਾਨ ਨੇ ਇਕ ਵਾਰ ਫਿਰ #Ask SRK’ ਸੈਸ਼ਨ ਕੀਤਾ।ਕਿੰਗ ਖਾਨ ਨੇ ਕਈ ਫੈਨਜ਼ ਦੇ ਸਵਾਲਾਂ ਦਾ ਜਵਾਬ ਦਿੱਤਾ।

ਪਰ ਇਕ ਬੰਦੇ ਦੇ ਸਵਾਲ ਨੇ ਇਹ ਖਬਰ ਬਣਾ ਦਿਤੀ।ਉਹ ਸ਼ਾਹਰੁਖ ਖਾਨ ਤੋਂ ਪੁੱਛਦਾ ਹੈ ਕਿ ਉਨ੍ਹਾਂ ਦੀ ਡੰਕੀ ‘ਚ ‘ਸੈਕਸ-ਸੁਕਸ’ ਤਾਂ ਨਹੀਂ ਹੈ, ਕਿਉਂਕਿ ਉਸ ਨੇ ਆਪਣੇ ਪਾਪਾ ਦੇ ਨਾਲ ਇਹ ਮੂਵੀ ਦੇਖਣੀ ਹੈ।ਇਸ ‘ਤੇ ਐਸਆਰਕੇ ਨੇ ਜੋ ਜਵਾਬ ਦਿੱਤਾ, ਉਸਨੇ ਸਵਾਲ ਕਰਨ ਵਾਲੇ ਸਖਸ਼ ਨੂੰ ਲਾਜਵਾਬ ਕਰ ਦਿਤਾ।

Sax Sux toh samjha nahi….tickets pe Tax Tux zaroor hoga. Daddy se le lena. #DunkiTrailer https://t.co/vyuybrk3rW

— Shah Rukh Khan (@iamsrk) December 6, 2023

 

‘ਸਰ ਡੰਕੀ ‘ਚ ਸੈਕਸ ਸੁਕਤ ਤਾਂ ਨਹੀਂ ਹੈ ਨਾ, ਪਾਪਾ ਦੇ ਨਾਲ ਦੇਖ ਸਕਦੇ ਹਾਂ?
ਇਸਦੇ ਬਾਅਦ ਸਾਹਰੁਖ ਖਾਨ ਵੀ ੳਸੇ ਅੰਦਾਜ਼ ‘ਚ ਮਜ਼ੇਦਾਰ ਜਵਾਬ ਦਿੰਦੇ ਹਨ
‘ਸੈਕਸ ਸੁਕਸ ਤਾਂ ਸਮਝਾ ਨਹੀਂ… ਟਿਕਟ ਪੇ ਟੈਕਸ ਟੁਕਸ ਜ਼ਰੂਰ ਹੋਵੇਗਾ, ਡੈਡੀ ਤੋਂ ਲੈ ਲੈਣਾ।

Tags: AskSrkBollywood Actor shahrukh khanDunkientertainmentpro punjab tvshahrukh khantwitter
Share243Tweet152Share61

Related Posts

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026
Load More

Recent News

50,000 ਗਾਹਕਾਂ ਦਾ ਵਿਸ਼ਵਾਸ ਜਿੱਤਣ ਵਾਲੀ SUV ਦਾ ਜੁਬਲੀ ਐਡੀਸ਼ਨ ਨਵੀਆਂ ਵਿਸ਼ੇਸ਼ਤਾਵਾਂ ਦੇ ਨਾਲ ਕੀਤਾ ਗਿਆ ਲਾਂਚ

ਜੁਲਾਈ 12, 2026

ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ ਤੇ ਸ਼ੂਗਰ ਦੀਆਂ ਦਵਾਈਆਂ ਸਮੇਤ 39 ਦਵਾਈਆਂ ਦੀਆਂ ਕੀਮਤਾਂ ਨਿਰਧਾਰਤ; ਸਰਕਾਰ ਨੇ ਨਵੀਂ ਕੀਮਤ ਸੂਚੀ ਕੀਤੀ ਜਾਰੀ

ਜੁਲਾਈ 11, 2026

ਵੀਅਤਨਾਮ ਦੇ ਫੂ ਕੁਓਕ ਟਾਪੂ ਨੇੜੇ ਪਲਟੀ ਭਾਰਤੀ ਸੈਲਾਨੀਆਂ ਨੂੰ ਲੈ ਜਾ ਰਹੀ ਕਿਸ਼ਤੀ, 15 ਲੋਕਾਂ ਦੀ ਮੌਤ

ਜੁਲਾਈ 11, 2026

ਅਗਲੇ ਹਫ਼ਤੇ ਸ਼ੁਰੂ ਹੋਵੇਗੀ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ; ਪੜ੍ਹੋ ਰੂਟ, ਟਾਪ ਸਪੀਡ, ਦੂਰੀ ਦੇ ਮੁੱਖ ਵੇਰਵੇ

ਜੁਲਾਈ 11, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.