ਬੁੱਧਵਾਰ, ਮਈ 27, 2026 11:15 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

ਬਾਰਬਾਡੋਸ ‘ਚ ਰੋਹਿਤ ਸ਼ਰਮਾ ਨੇ ਜਿੱਤ ਦਾ ਗੱਡਿਆ ਝੰਡਾ, ਪਿੱਚ ਦੀ ਮਿੱਟੀ ਮੱਥੇ ‘ਤੇ ਲਾ ਖਾਧੀ, ਦੇਖੋ ਵੀਡੀਓ

by Gurjeet Kaur
ਜੂਨ 30, 2024
in ਕ੍ਰਿਕਟ, ਖੇਡ
0

Team India T20 World Cup: ਟੀਮ ਇੰਡੀਆ ਦੀ ਟੀ-20 ਵਿਸ਼ਵ ਕੱਪ ਜਿੱਤ ਦਾ ਬਾਰਬਾਡੋਸ ਤੋਂ ਲੈ ਕੇ ਭਾਰਤ ਤੱਕ ਜਸ਼ਨ ਮਨਾਇਆ ਜਾ ਰਿਹਾ ਹੈ। ਮੈਚ ਜਿੱਤਣ ਤੋਂ ਬਾਅਦ ਕਪਤਾਨ ਰੋਹਿਤ ਆਪਣੀਆਂ ਭਾਵਨਾਵਾਂ ‘ਤੇ ਕਾਬੂ ਨਹੀਂ ਰੱਖ ਸਕੇ। ਜ਼ਮੀਨ ‘ਤੇ ਹੱਥ ਮਾਰਨਾ ਸ਼ੁਰੂ ਕਰ ਦਿੱਤਾ। ਵਿਰਾਟ ਨੂੰ ਜੱਫੀ ਪਾ ਕੇ ਰੋਇਆ। ਹਾਰਦਿਕ ਪੰਡਯਾ ਦੀ ਗੱਲ੍ਹ ਨੂੰ ਚੁੰਮ ਕੇ ਜੱਫੀ ਪਾ ਲਈ।

ਮੈਚ ਦੌਰਾਨ ਕਈ ਪਲ ਅਜਿਹੇ ਵੀ ਸਨ, ਜੋ ਯਾਦਗਾਰ ਬਣ ਗਏ। ਹੁਣ ਭਾਰਤ ਨੇ 2011 ਤੋਂ ਬਾਅਦ ਵਿਸ਼ਵ ਕੱਪ ਜਿੱਤਿਆ ਹੈ।

1. ਰੋਹਿਤ ਨੇ ਝੰਡਾ ਲਹਿਰਾਇਆ

ਟੀ-20 ਵਿਸ਼ਵ ਕੱਪ ਸ਼ੁਰੂ ਹੋਣ ਤੋਂ ਪਹਿਲਾਂ ਬੀਸੀਸੀਆਈ ਸਕੱਤਰ ਜੈ ਸ਼ਾਹ ਨੇ ਬਿਆਨ ਦਿੱਤਾ ਸੀ। ਉਨ੍ਹਾਂ ਨੇ ਕਿਹਾ ਸੀ ਕਿ ਟੀ-20 ਵਿਸ਼ਵ ਕੱਪ ‘ਚ ਅਸੀਂ ਰੋਹਿਤ ਦੀ ਕਪਤਾਨੀ ‘ਚ ਬਾਰਬਾਡੋਸ ‘ਚ ਭਾਰਤੀ ਝੰਡਾ ਲਹਿਰਾਵਾਂਗੇ। ਭਾਰਤੀ ਕਪਤਾਨ ਨੇ ਮੈਚ ਜਿੱਤਣ ਤੋਂ ਬਾਅਦ ਅਜਿਹਾ ਹੀ ਕੀਤਾ ਅਤੇ ਜੈ ਸ਼ਾਹ ਦੀ ਗੱਲ ਨੂੰ ਸੱਚ ਸਾਬਤ ਕੀਤਾ। ਇਸ ਮੌਕੇ ਜੈ ਸ਼ਾਹ ਵੀ ਮੌਜੂਦ ਸਨ।

2. ਰੋਹਿਤ-ਵਿਰਾਟ ਨੂੰ ਜੱਫੀ ਪਾ ਕੇ ਰੋਏ

Rohit Sharma almost cried after hugging Virat Kohli. 🥹 pic.twitter.com/cDF9xLlDAB

— Selfless⁴⁵ (@SelflessRohit) June 29, 2024

ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਮੈਚ ਜਿੱਤਣ ਤੋਂ ਬਾਅਦ ਪਿਚ ‘ਤੇ ਗਏ ਵਰਲਡ ਕੱਪ ਜਿੱਤ ਨੂੰ ਯਾਦਗਾਰ ਬਣਾਉਣ ਲਈ ਬਾਰਬਾਡੋਸ ਦੇ ਪਿਚ ਦੀ ਮਿੱਟੀ ਖਾਧੀ।

 

 

 

THIS IS OUR CAPTAIN ROHIT SHARMA…!!!! 🥺❤️

– Captain Rohit Sharma eating the soil of pitch after won the T20 World Cup Trophy. 🏆 (Video – ICC). pic.twitter.com/Rwm6iWtVmi

— Tanuj Singh (@ImTanujSingh) June 30, 2024

ਰੋਹਿਤ ਸ਼ਰਮਾ ਦਾ ਟੀ-20 ਇੰਟਰਨੈਸ਼ਨਲ ‘ਚ ਇਹ ਆਖਿਰੀ ਮੈਚ ਸੀ।

Tags: IND Vs SA FinalJasprit BumrahMoments Videopro punjab tvrohit sharmaSuryakumaryadavT20 World CupVirat Kohli
Share486Tweet304Share122

Related Posts

IPL 2026: ਹਾਰਦਿਕ ਪੰਡਯਾ ਖਿਲਾਫ ਹੋਈ ਕਾਰਵਾਈ, BCCI ਨੇ ਇਸ ਕਾਰਨ ਲਿਆ ਐਕਸ਼ਨ

ਮਈ 21, 2026

IPL 2026 : ਪੰਜਾਬ ਦੀ ਟੀਮ ਨੇ ਲਗਾਤਾਰ ਛੇਵਾਂ ਮੈਚ ਹਾਰਿਆ

ਮਈ 17, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

ਕ੍ਰਿਕਟਰ ਹਾਰਦਿਕ ਪਾਂਡਿਆ ਵਿਰੁੱਧ ਦਰਜ ਹੋਈ ਪੁਲਿਸ ਸ਼ਿਕਾਇਤ, ਪੁਣੇ ਦੇ ਵਕੀਲ ਨੇ ਲਗਾਏ ਇਹ ਇਲਜ਼ਾਮ

ਮਾਰਚ 12, 2026

ਭਾਰਤ ਨੇ ਜਿੱਤਿਆ ਤੀਜਾ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਦਾ ਖਿਤਾਬ; ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਜੇਤੂ ਟੀਮ ਨੂੰ ਦਿੱਤੀ ਵਧਾਈ

ਮਾਰਚ 9, 2026
Load More

Recent News

Weather Update: ਗਰਮੀ ਦੇ ਕਹਿਰ ਤੋਂ ਮਿਲੇਗੀ ਰਾਹਤ, ਤੇਜ਼ ਹਵਾ, ਭਾਰੀ ਮੀਂਹ ਤੇ ਗਰਜ, 15 ਤੋਂ ਵੱਧ ਰਾਜਾਂ ‘ਚ ਮੌਸਮ ਵਿਭਾਗ ਦਾ ਅਲਰਟ ਜਾਰੀ

ਮਈ 27, 2026

ਹਿਮਾਚਲ ਦੇ ਕਸੌਲੀ ‘ਚ ਲੱਗੀ ਜੰਗਲ ਅੱਗ, ਪਹੁੰਚੀ ਸੀਆਰਆਈ ਅਤੇ ਕਸੌਲੀ ਕਲੱਬ ਤੱਕ, ਫੌਜ ਨੇ ਹੈਲੀਕਾਪਟਰਾਂ ਨਾਲ ਚਾਰਜ ਸੰਭਾਲਿਆ

ਮਈ 27, 2026

ਏਅਰ ਇੰਡੀਆ ਨੇ ਲਿਆ ਵੱਡਾ ਫੈਸਲਾ: ਘਰੇਲੂ ਉਡਾਣਾਂ ਵਿੱਚ 22% ਤੱਕ ਦੀ ਕਟੌਤੀ

ਮਈ 27, 2026

‘ਘੁਸਪੈਠ ਇੱਕ ਵੱਡੀ ਚੁਣੌਤੀ’: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗੈਰ-ਕੁਦਰਤੀ ਜਨਸੰਖਿਆ ਤਬਦੀਲੀਆਂ ਦੀ ਜਾਂਚ ਲਈ ਪੈਨਲ ਬਣਾਉਣ ਦਾ ਕੀਤਾ ਐਲਾਨ

ਮਈ 27, 2026

ਮਹੀਨਿਆਂ ਬਾਅਦ ਈਰਾਨੀ ਜੇਲ੍ਹ ਤੋਂ ਰਿਹਾਅ ਹੋਏ 10 ਭਾਰਤੀ ਮਲਾਹ

ਮਈ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.