ਵੀਰਵਾਰ, ਜੂਨ 11, 2026 09:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਚੰਡੀਗੜ੍ਹ ਵਿੱਚ ਅਰਵਿੰਦ ਕੇਜਰੀਵਾਲ ਨੇ ਚੰਗੇ ਦਿਨ ਆਉਣ ਦਾ ਕੀਤਾ ਦਾਅਵਾ |

by Gurjeet Kaur
ਮਈ 30, 2024
in ਅਜ਼ਬ-ਗਜ਼ਬ
0

ਚੰਡੀਗੜ੍ਹ ‘ਚ ‘ਆਪ’ ਅਤੇ ਕਾਂਗਰਸ ਦੇ ਸਾਂਝੇ ਉਮੀਦਵਾਰ ਮਨੀਸ਼ ਤਿਵਾੜੀ ਲਈ ਚੋਣ ਪ੍ਰਚਾਰ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ- ਅਸੀਂ ਚੰਡੀਗੜ੍ਹ ਤੋਂ ਭਾਜਪਾ ਨੂੰ ਹਰਾਉਣਾ ਹੈ
ਕਿਰਨ ਖੇਰ 10 ਸਾਲ ਤੁਹਾਡੀ ਸੰਸਦ ਰਹੀ, ਉਹ ਚੋਣਾਂ ਤੋਂ ਬਾਅਦ ਤੁਹਾਨੂੰ ਕਦੀ ਮਿਲਣ ਵੀ ਨਹੀਂ ਆਈ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 20 ਮਈ 2024 : ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਸ਼ਾਮ ਨੂੰ ਚੰਡੀਗੜ੍ਹ ‘ਚ ‘ਆਪ’ ਅਤੇ ਕਾਂਗਰਸ ਦੇ ਸਾਂਝੇ ਉਮੀਦਵਾਰ ਮਨੀਸ਼ ਤਿਵਾੜੀ ਲਈ ਚੋਣ ਪ੍ਰਚਾਰ ਕੀਤਾ। ਕੇਜਰੀਵਾਲ ਨੇ ਕਿਹਾ ਕਿ ‘ਚੰਗੇ ਦਿਨ ਆਉਣ ਵਾਲੇ ਹਨ, ਮੋਦੀ ਜੀ ਜਾਣ ਵਾਲੇ ਹਨ।’

ਕੇਜਰੀਵਾਲ ਨੇ ਉਮੀਦਵਾਰ ਮਨੀਸ਼ ਤਿਵਾੜੀ ਦੇ ਨਾਲ ਚੰਡੀਗੜ੍ਹ ਵਿੱਚ ਇੱਕ ਵਿਸ਼ਾਲ ਰੋਡ ਸ਼ੋਅ ਦੀ ਅਗਵਾਈ ਕੀਤੀ ਅਤੇ ਲੋਕਾਂ ਨੂੰ ਚੰਡੀਗੜ੍ਹ ਵਿੱਚ ਆਪ ਅਤੇ ਕਾਂਗਰਸ ਦੇ ਸਾਂਝੇ
ਉਮੀਦਵਾਰ ਨੂੰ ਚੁਣਨ ਦੀ ਅਪੀਲ ਕੀਤੀ। ਕੇਜਰੀਵਾਲ ਨੇ ਕਿਹਾ ਕਿ ਇਹ ਸਾਡੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਦੀ ਲੜਾਈ ਹੈ।

ਰੈਲੀ ‘ਚ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਵੱਡੀ ਗਿਣਤੀ ‘ਚ ਸ਼ਾਮਿਲ ਹੋਣ ਲਈ ਲੋਕਾਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਚੋਣਾਂ ਦਾ ਐਲਾਨ ਹੁੰਦੇ ਹੀ ਭਾਜਪਾ ਨੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ। ਉਹ ਉੱਥੇ ਲੋਕਾਂ ਨੂੰ ਬਹੁਤ ਯਾਦ ਕਰਦੇ ਸਨ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਚੋਣ ਪ੍ਰਚਾਰ ਕਰਨ ਲਈ ਜ਼ਮਾਨਤ ਦੇ ਦਿੱਤੀ ਅਤੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਹ ਭਾਰਤ ਵਿੱਚ ਕਈ ਥਾਵਾਂ ‘ਤੇ ਗਏ ਅਤੇ ਇੱਕ ਗੱਲ ਵੇਖੀ ਕਿ ਭਾਜਪਾ ਅਤੇ ਨਰਿੰਦਰ ਮੋਦੀ ਬੁਰੀ ਤਰ੍ਹਾਂ ਹਾਰ ਰਹੇ ਹਨ।

ਉਨ੍ਹਾਂ ਕਿਹਾ ਕਿ ਭਾਜਪਾ ਵਾਲਿਆਂ ਨੇ ਮੈਨੂੰ ਜੇਲ੍ਹ ਵਿੱਚ ਤੋੜਨ ਦੀ ਹਰ ਕੋਸ਼ਿਸ਼ ਕੀਤੀ। ਮੈਂ 20 ਸਾਲਾਂ ਤੋਂ ਸ਼ੂਗਰ ਦਾ ਮਰੀਜ਼ ਹਾਂ। ਪਿਛਲੇ ਦਸ ਸਾਲਾਂ ਤੋਂ ਮੈਂ ਹਰ ਰੋਜ਼ 52 ਯੂਨਿਟ ਇਨਸੁਲਿਨ ਲੈ ਰਿਹਾ ਹਾਂ, ਇਹ ਜਾਣ ਕੇ ਉਨ੍ਹਾਂ ਨੇ ਜੇਲ੍ਹ ਵਿੱਚ ਮੇਰੀ ਇਨਸੁਲਿਨ ਬੰਦ ਕਰ ਦਿੱਤੀ। ਜਿਸ ਕਾਰਨ ਮੇਰਾ ਸ਼ੂਗਰ ਲੈਵਲ ਕਾਫੀ ਵੱਧ ਗਿਆ। ਜੇਕਰ ਕਿਸੇ ਵਿਅਕਤੀ ਦਾ ਸ਼ੂਗਰ ਲੈਵਲ ਲੰਬੇ ਸਮੇਂ ਤੱਕ ਉੱਚਾ ਰਹਿੰਦਾ ਹੈ ਤਾਂ ਉਸ ਦਾ ਲੀਵਰ ਅਤੇ ਕਿਡਨੀ ਵੀ ਖਰਾਬ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਭਾਜਪਾ ਉਨ੍ਹਾਂ ਨਾਲ ਕੀ ਕਰਨਾ ਚਾਹੁੰਦੀ ਹੈ ਪਰ ਉਹ ਇਮਾਨਦਾਰ ਵਿਅਕਤੀ ਹਨ। ‘ਆਪ’ ਸੁਪਰੀਮੋ ਨੇ ਕਿਹਾ ਕਿ ਜੇਕਰ ਮੈਂ ਇਮਾਨਦਾਰ ਨਹੀਂ ਹਾਂ ਤਾਂ ਇਸ ਦੁਨੀਆ ‘ਚ ਕੋਈ ਵੀ ਇਮਾਨਦਾਰ ਨਹੀਂ ਹੈ।

ਕੇਜਰੀਵਾਲ ਨੇ ਕਿਰਨ ਖੇਰ ‘ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਚੰਡੀਗੜ੍ਹ ਦੇ ਲੋਕ ਭਾਜਪਾ ਨੂੰ ਆਪਣੀ ਵੋਟ ਦਿੰਦੇ ਰਹੇ ਹਨ ਪਰ ਉਨ੍ਹਾਂ ਨੇ ਇੱਥੋਂ ਦੇ ਲੋਕਾਂ ਲਈ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕਿਰਨ ਖੇਰ 10 ਸਾਲਾਂ ਤੋਂ ਉਨ੍ਹਾਂ ਦੀ ਸੰਸਦ ਮੈਂਬਰ ਰਹੀ ਹੈ ਪਰ ਉਹ ਕਦੇ ਚੰਡੀਗੜ੍ਹ ਦੇ ਲੋਕਾਂ ਨੂੰ ਮਿਲਣ ਵੀ ਨਹੀਂ ਆਈ। ਕੇਜਰੀਵਾਲ ਨੇ ਲੋਕਾਂ ਨੂੰ ਮਨੀਸ਼ ਤਿਵਾੜੀ ਨੂੰ ਵੋਟ ਪਾਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਅਸੀਂ ਮਿਲ ਕੇ ਇਸ ਵਾਰ ਭਾਜਪਾ ਨੂੰ ਹਰਾਉਣਾ ਹੈ।

Tags: arvind kejriwalchandigarhcomingElections2024good daysLokSabhaElections2024pro punjab tv
Share201Tweet126Share50

Related Posts

ਪੰਜਾਬ ਦੇ 5 ਵੱਡੇ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਸੁਰੱਖਿਆ ਏਜੰਸੀਆਂ ਅਲਰਟ ‘ਤੇ

ਜੂਨ 4, 2026

‘ਕਾਕਰੋਚ ਜਨਤਾ ਪਾਰਟੀ’ ਵਿਰੁੱਧ ਵੱਡੀ ਕਾਰਵਾਈ: ਭਾਰਤ ਵਿੱਚ ‘ਐਕਸ’ ਖਾਤਾ ਬੈਨ

ਮਈ 21, 2026

ਪੰਜਾਬ ਦੀ ਸਿਆਸਤ ‘ਚ ਵੱਡੀ ਹਲਚਲ : ਮਨਪ੍ਰੀਤ ਇਆਲੀ ਨੇ SAD ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫ਼ਾ

ਮਈ 20, 2026

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

ਮਈ 4, 2026

ਸਰਕਾਰ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਕੀਤੀ ਸ਼ੁਰੂਆਤ, ਸੰਗਠਿਤ ਅਪਰਾਧ ਵਿਰੁੱਧ ਜੰਗੀ ਪੱਧਰ ‘ਤੇ ਕਾਰਵਾਈ ਸ਼ੁਰੂ

ਅਪ੍ਰੈਲ 23, 2026

ਦਿੱਲੀ ਪੁਲਿਸ ਦੀ ‘ਸਰਜੀਕਲ ਸਟ੍ਰਾਈਕ’,113 ਸਾਈਬਰ ਧੋਖਾਧੜੀ ਕਰਨ ਵਾਲੇ ਗ੍ਰਿਫ਼ਤਾਰ

ਅਪ੍ਰੈਲ 9, 2026
Load More

Recent News

Breaking : ਪੰਜਾਬ ‘ਚ ਮਹਿਲਾ ਡਾਕਟਰ ਨੇ ਕੀਤੀ ਖੁਦਕੁਸ਼ੀ

ਜੂਨ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਬਾਰੇ ਕੀਤਾ ਨਵਾਂ ਐਲਾਨ, ਪੜ੍ਹੋ ਵੇਰਵਾ

ਜੂਨ 11, 2026

Weather Update: 10 ਜੂਨ: ਦਿੱਲੀ ਸਮੇਤ 17 ਰਾਜਾਂ ਲਈ ਭਾਰੀ ਮੀਂਹ ਅਤੇ ਗਰਜ ਦੀ ਚੇਤਾਵਨੀ

ਜੂਨ 10, 2026

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

‘ਇੱਕ ਰਾਜਾ ਜਿਸਦੇ ਨਾਲ…’: ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਬਣਨ ‘ਤੇ ਬੋਲੇ ਪ੍ਰਧਾਨ ਮੰਤਰੀ ਮੋਦੀ

ਜੂਨ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.