ਬੁੱਧਵਾਰ, ਜੁਲਾਈ 22, 2026 07:39 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਫਰੀਦਕੋਟ ‘ਚ 23806 ਮਰੀਜ਼ਾਂ ਨੇ ਆਮ ਆਦਮੀ ਕਲੀਨਿਕਾਂ ਰਾਹੀਂ ਕਰਵਾਇਆ ਇਲਾਜ: ਸਪੀਕਰ ਸੰਧਵਾਂ

Faridkot News: ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ 09 ਆਮ ਆਦਮੀ ਕਲੀਨਿਕਾਂ ਰਾਹੀਂ ਹੁਣ ਤੱਕ 23806 ਮਰੀਜ਼ਾਂ ਨੇ ਓ.ਪੀ.ਡੀ ਵਿੱਚ ਪਰਚੀ ਕਟਾ ਕੇ ਸਿਹਤ ਸਹੂਲਤਾਂ ਹਾਸਲ ਕੀਤੀਆਂ।

by ਮਨਵੀਰ ਰੰਧਾਵਾ
ਅਪ੍ਰੈਲ 20, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Aam Aadmi Clinics Faridkot: ਫਰੀਦਕੋਟ ਜ਼ਿਲ੍ਹੇ ਦੇ ਵਿੱਚ ਚਲਾਏ ਜਾ ਰਹੇ 09 ਆਮ ਆਦਮੀ ਕਲੀਨਿਕਾਂ ਰਾਹੀਂ ਹੁਣ ਤੱਕ 23806 ਮਰੀਜ਼ਾਂ ਨੇ ਓ.ਪੀ.ਡੀ ਵਿੱਚ ਪਰਚੀ ਕਟਾ ਕੇ ਸਿਹਤ ਸਹੂਲਤਾਂ ਹਾਸਲ ਕੀਤੀਆਂ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਜ਼ਿਲ੍ਹੇ ਦੇ ਵਿੱਚ 09 ਆਮ ਆਦਮੀ ਕਲੀਨਿਕ ਜੋ ਕਿ ਫਰੀਦਕੋਟ ਦੀ ਬਾਜੀਗਰ ਬਸਤੀ, ਬਲਬੀਰ ਬਸਤੀ, ਸੁਰਗਾਪੁਰੀ, ਸੰਧਵਾਂ, ਕੋਟਸੁੱਖੀਆ, ਗੋਲੇਵਾਲਾ, ਪੰਜਗਰਾਈ ਕਲਾਂ, ਗੁਰੂਸਰ, ਬਰਗਾੜੀ ਵਿਖੇ ਚਲਾਏ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਜਨਵਰੀ ਮਹੀਨੇ ਦੇ ਵਿੱਚ ਉਕਤ ਸਾਰੇ 9 ਆਮ ਆਦਮੀ ਕਲੀਨਿਕਾਂ ਵਿੱਚ ਓ.ਪੀ.ਡੀ ਰਾਹੀ 2843 ਮਰੀਜਾਂ ਵੱਲੋਂ 340 ਟੈਸਟ, ਫਰਵਰੀ ਮਹੀਨੇ ਵਿੱਚ 10057 ਮਰੀਜਾਂ ਵੱਲੋਂ 829 ਟੈਸਟ, ਮਾਰਚ ਮਹੀਨੇ ਵਿੱਚ ਓ.ਪੀ.ਡੀ. ਰਾਹੀ 8316 ਮਰੀਜਾਂ ਵੱਲੋਂ 357 ਟੈਸਟ ਅਤੇ ਅਪ੍ਰੈਲ ਮਹੀਨੇ ਵਿੱਚ 2590 ਮਰੀਜਾਂ ਵੱਲੋਂ 190 ਟੈਸਟ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਸਾਰੇ ਆਮ ਆਦਮੀ ਕਲੀਨਿਕਾਂ ਵਿੱਚ 23806 ਮਰੀਜਾਂ ਨੇ 1716 ਟੈਸਟ ਕਰਵਾ ਕੇ ਸਿਹਤ ਸਹੂਲਤਾਂ ਹਾਸਲ ਕੀਤੀਆਂ ਗਈਆ ਹਨ।

ਸਪੀਕਰ ਸੰਧਵਾਂ ਨੇ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜ਼ਰੂਰਤ ਪੈਣ ’ਤੇ ਸਭ ਤੋਂ ਪਹਿਲਾਂ ਆਮ ਆਦਮੀ ਕਲੀਨਿਕਾਂ ਰਾਹੀਂ ਮੁੱਢਲੀਆਂ ਸਿਹਤ ਸਹੂਲਤਾਂ ਲੈਣ ਅਤੇ ਜੇਕਰ ਫਿਰ ਵੀ ਜਰੂਰਤ ਪੈਂਦੀ ਹੈ ਤਾਂ ਉਹ ਜ਼ਿਲ੍ਹੇ ਵਿਚ ਖੋਲ੍ਹੇ ਗਏ ਬਾਕੀ ਸਿਹਤ ਕੇਂਦਰਾਂ ਰਾਹੀਂ ਵੀ ਆਪਣਾ ਇਲਾਜ ਕਰਵਾ ਸਕਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Aam Aadmi Clinics Punjabfaridkot newsKultar Singh Sandhwanpro punjab tvpunjab newsPunjab Speakerpunjabi news
Share206Tweet129Share51

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026

ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਨੂੰ ਲੈ ਕੇ Orange ਅਲਰਟ ਜਾਰੀ

ਜੁਲਾਈ 21, 2026

ਪੰਜਾਬ ਦੇ ਕਿਸਾਨਾਂ ਨੇ ਦਿੱਲੀ ਵੱਲ ਕੀਤਾ ਕੂਚ; ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ਕੀਤਾ ਸੀਲ

ਜੁਲਾਈ 21, 2026

ਮਾਨ ਸਰਕਾਰ ਨੇ ਬੁਢਾਪਾ ਪੈਨਸ਼ਨਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ

ਜੁਲਾਈ 20, 2026
Load More

Recent News

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.