ਸ਼ੁੱਕਰਵਾਰ, ਮਾਰਚ 6, 2026 03:46 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਫ਼ਤਿਹਗੜ੍ਹ ਸਾਹਿਬ ‘ਚ ਰਾਘਵ ਚੱਢਾ ਨੇ ਗੁਰਪ੍ਰੀਤ ਜੀਪੀ ਲਈ ਕੀਤਾ ਲੋਕ ਸਭਾ ਚੋਣਾਂ ਦਾ ਪ੍ਰਚਾਰ

by Gurjeet Kaur
ਮਈ 28, 2024
in ਪੰਜਾਬ
0

ਰਾਘਵ ਚੱਢਾ ਨੇ ਕਿਹਾ -ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ
ਇਸ ਚੋਣ ਵਿੱਚ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ 13-0 ਨਾਲ ਜਿਤਾ ਕੇ ਰਚਣਗੇ ਇਤਿਹਾਸ

ਫ਼ਤਿਹਗੜ੍ਹ ਸਾਹਿਬ, 28 ਮਈ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਫ਼ਤਿਹਗੜ੍ਹ ਸਾਹਿਬ ਤੋਂ ‘ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਚੋਣ ਪ੍ਰਚਾਰ ਕੀਤਾ। ਰਾਘਵ ਚੱਢਾ ਨੇ ‘ਆਪ’ ਉਮੀਦਵਾਰ ਦੇ ਨਾਲ ਲੁਧਿਆਣਾ ਦੇ ਸਾਹਨੇਵਾਲ, ਪਾਇਲ ਅਤੇ ਖੰਨਾ ਵਿਖੇ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ਗੁਰਪ੍ਰੀਤ ਜੀਪੀ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ।

ਸਾਹਨੇਵਾਲ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਰਾਘਵ ਚੱਢਾ ਨੇ ਕਿਹਾ ਕਿ ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ ਹੈ, ਸਿਰਫ਼ ਐਲਾਨ ਹੋਣਾ ਬਾਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ 13-0 ਨਾਲ ਜਿਤਾ ਕੇ ਇਤਿਹਾਸ ਰਚਣਗੇ।

ਰਾਘਵ ਚੱਢਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਤੁਸੀਂ ਲੋਕਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ 92 ਸੀਟਾਂ ਜਿੱਤ ਕੇ ਸਾਡੀ ਸਰਕਾਰ ਬਣਾਈ ਸੀ। ਹੁਣ ਸਾਨੂੰ 13 ਸੰਸਦ ਮੈਂਬਰ ਦੇ ਕੇ ਕੇਂਦਰ ਵਿੱਚ ਆਮ ਆਦਮ ਪਾਰਟੀ ਨੂੰ ਮਜ਼ਬੂਤ ਕਰੋ ਤਾਂਕਿ ਪੰਜਾਬ ਦੇ ਹੱਕ ਵਿਚ ਆਵਾਜ਼ ਬੁਲੰਦ ਕਰਕੇ ਕੇਂਦਰ ਸਰਕਾਰ ਨਾਲ ਸਬੰਧਿਤ ਸਾਰੇ ਮਸਲੇ ਹੱਲ ਕਰਵਾ ਕੇ ਪੰਜਾਬ ਦੇ ਸਾਰੇ ਬਕਾਇਆ ਫੰਡ ਜਾਰੀ ਕਰਵਾ ਸਕੀਏ। ਚੱਢਾ ਨੇ ਕਿਹਾ ਕਿ ਸਾਡੇ ਸੰਸਦ ਮੈਂਬਰ ਪਾਰਲੀਮੈਂਟ ਵਿੱਚ ਪੰਜਾਬ ਦੀ ਆਵਾਜ਼ ਬਣ ਕੇ ਪੰਜਾਬ ਦੇ ਹੱਕਾਂ ਲਈ ਲੜਨਗੇ।

ਰਾਘਵ ਚੱਢਾ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਸੀਂ ਸਾਰੀਆਂ ਪਾਰਟੀਆਂ ਨੂੰ ਮੌਕਾ ਦਿੱਤਾ। ਕਿਸੇ ਨੇ ਤੁਹਾਡੇ ਲਈ ਕੁਝ ਵੀ ਨਹੀਂ ਕੀਤਾ ਅਤੇ ਨਾ ਹੀ ਤੁਹਾਡੇ ਮੁੱਦੇ ਸੰਸਦ ਵਿੱਚ ਉਠਾਏ। ਇਸ ਵਾਰ ਉਮੀਦਵਾਰ ਗੁਰਪ੍ਰੀਤ ਜੀਪੀ ਨੂੰ ਭਾਰੀ ਵੋਟਾਂ ਨਾਲ ਜਿਤਾਓ।

Tags: campaignedElections2024Fatehgarh SahibGurpreet GPLok Sabha ElectionspropunjabtvRaghav Chadha
Share208Tweet130Share52

Related Posts

ਵੱਡੀ ਖ਼ਬਰ : ਪੰਜਾਬ ‘ਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ

ਮਾਰਚ 5, 2026

ਪੰਜਾਬ ਵਿਧਾਨ ਸਭਾ ‘ਚ ਅੱਜ ਹੋਣ ਵਾਲੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਮੀਟਿੰਗ

ਮਾਰਚ 5, 2026

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

ਮਾਰਚ 5, 2026

ਕੈਨੇਡਾ ‘ਚ ਸੋਸ਼ਲ ਮੀਡੀਆ ਇੰਫਲੂਐਂਸਰ Nancy Grewal ਦਾ ਕਤ*ਲ

ਮਾਰਚ 5, 2026

‘ਆਪ’ ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ

ਮਾਰਚ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

ਮਾਰਚ 4, 2026
Load More

Recent News

ਵੱਡੀ ਖ਼ਬਰ : ਪੰਜਾਬ ‘ਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ

ਮਾਰਚ 5, 2026

ਪੰਜਾਬ ਵਿਧਾਨ ਸਭਾ ‘ਚ ਅੱਜ ਹੋਣ ਵਾਲੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਮੀਟਿੰਗ

ਮਾਰਚ 5, 2026

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

ਮਾਰਚ 5, 2026

ਕੈਨੇਡਾ ‘ਚ ਸੋਸ਼ਲ ਮੀਡੀਆ ਇੰਫਲੂਐਂਸਰ Nancy Grewal ਦਾ ਕਤ*ਲ

ਮਾਰਚ 5, 2026

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.