ਸ਼ਨੀਵਾਰ, ਜੁਲਾਈ 5, 2025 10:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਫਰਵਰੀ ‘ਚ ਪੰਜਾਬ ਦੇ ਗਵਰਨਰ ਕਰਨਗੇ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ, ਸਰਪੰਚਾਂ ਨਾਲ ਕਰਨਗੇ ਖਾਸ ਮੁਲਾਕਾਤ

Punjab News: ਮਿਲੀ ਜਾਣਕਾਰੀ ਅਨੁਸਾਰ ਰਾਜਪਾਲ 1 ਫਰਵਰੀ ਨੂੰ ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਅਤੇ 2 ਫਰਵਰੀ ਨੂੰ ਫਾਜ਼ਿਲਕਾ ਅਤੇ ਫਿਰੋਜ਼ਪੁਰ ਦਾ ਦੌਰਾ ਕਰਨਗੇ।

by ਮਨਵੀਰ ਰੰਧਾਵਾ
ਜਨਵਰੀ 25, 2023
in ਪੰਜਾਬ
0

Governor Banwarilal Purohit: ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਅਗਲੇ ਹਫ਼ਤੇ ਤੋਂ ਸਰਹੱਦੀ ਜ਼ਿਲ੍ਹਿਆਂ ਦੇ ਦੋ ਦਿਨਾਂ ਦੌਰੇ ‘ਤੇ ਜਾਣਗੇ। 10 ਮਹੀਨਿਆਂ ‘ਚ ਪੁਰੋਹਿਤ ਦਾ ਇਨ੍ਹਾਂ ਖੇਤਰਾਂ ਦਾ ਇਹ ਤੀਜਾ ਦੌਰਾ ਹੈ।

ਮੰਨਿਆ ਜਾ ਰਿਹਾ ਹੈ ਕਿ ਇਹ ਦੌਰਾ ਸੁਰੱਖਿਆ ਅਤੇ ਖੁਫੀਆ ਏਜੰਸੀਆਂ ਵਿਚਕਾਰ ਤਾਲਮੇਲ ਦੀ ਨਿਗਰਾਨੀ ਕਰਨ ਤੋਂ ਇਲਾਵਾ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਫੀਡਬੈਕ ਲੈਣ ਲਈ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਰਕਾਰ ਦੌਰੇ ‘ਤੇ ਪੈਨੀ ਨਜ਼ਰ ਰੱਖੇਗੀ।

ਮਿਲੀ ਜਾਣਕਾਰੀ ਅਨੁਸਾਰ ਰਾਜਪਾਲ 1 ਫਰਵਰੀ ਨੂੰ ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਅਤੇ 2 ਫਰਵਰੀ ਨੂੰ ਫਾਜ਼ਿਲਕਾ ਅਤੇ ਫਿਰੋਜ਼ਪੁਰ ਦਾ ਦੌਰਾ ਕਰਨਗੇ। ਹਰ ਜ਼ਿਲ੍ਹੇ ਦੇ ਦੌਰੇ ਦੌਰਾਨ ਰਾਜਪਾਲ ਸਰਪੰਚਾਂ ਅਤੇ ਪ੍ਰਮੁੱਖ ਨਾਗਰਿਕਾਂ ਨਾਲ ਗੱਲਬਾਤ ਕਰਨਗੇ।

ਇਸ ਦੇ ਨਾਲ ਹੀ ਦੱਸ ਦਈਏ ਕਿ ਇਸ ਵਾਰ ਰਾਜਪਾਲ ਤਰਨਤਾਰਨ ਨਹੀਂ ਜਾ ਰਹੇ ਹਨ ਪਰ ਉਥੋਂ ਦੇ ਅਧਿਕਾਰੀਆਂ ਅਤੇ ਨਾਗਰਿਕਾਂ ਨੂੰ ਉਨ੍ਹਾਂ ਨੂੰ ਅੰਮ੍ਰਿਤਸਰ ਵਿੱਚ ਮਿਲਣ ਲਈ ਕਿਹਾ ਗਿਆ ਹੈ। ਨਾਲ ਹੀ ਇਸ ਦੌਰੇ ਦਾ ਤਾਲਮੇਲ ਕਰ ਰਹੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਸਰਹੱਦੀ ਜ਼ਿਲ੍ਹਿਆਂ ਵਿੱਚ ਤਾਇਨਾਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਪਹਿਲਾਂ ਵੀ ਕੀਤਾ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ

ਦੱਸ ਦਈਏ ਕਿ ਇਸ ਤੋਂ ਪਹਿਲਾਂ ਗਵਰਨਰ ਦੀ ਸਤੰਬਰ ‘ਚ ਸਰਹੱਦੀ ਜ਼ਿਲ੍ਹਿਆਂ ਦੀ ਪਿਛਲੀ ਫੇਰੀ ਨੇ ਸਰਕਾਰ ਵਿੱਚ ਕੁਝ ਰੁਕਾਵਟਾਂ ਪੈਦਾ ਕੀਤੀਆਂ ਸੀ ਕਿਉਂਕਿ ਉਨ੍ਹਾਂ ਨੇ ਸਰਹੱਦ ਪਾਰੋਂ ਨਸ਼ਿਆਂ, ਹਥਿਆਰਾਂ ਅਤੇ ਗੋਲਾ ਬਾਰੂਦ ਅਤੇ ਕਰੰਸੀ ਦੀ ਵੱਡੇ ਪੱਧਰ ‘ਤੇ ਤਸਕਰੀ ‘ਤੇ ਗੱਲ ਕੀਤੀ ਸੀ।

ਉਨ੍ਹਾਂ ਇਹ ਵੀ ਦੱਸਿਆ ਕਿ ਕਿਸ ਤਰ੍ਹਾਂ ਜ਼ਿਲ੍ਹਿਆਂ ਵਿੱਚ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਕੌਮੀ ਸੁਰੱਖਿਆ ਲਈ ਖਤਰਾ ਹੈ। ਇਸ ਤੋਂ ਬਾਅਦ ਹੀ ਸੂਬਾ ਸਰਕਾਰ ਨੇ ਸਰਹੱਦ ਦੇ ਇੱਕ ਕਿਲੋਮੀਟਰ ਦੇ ਅੰਦਰਲੇ ਇਲਾਕਿਆਂ ਵਿਚ ਮਾਈਨਿੰਗ ‘ਤੇ ਪਾਬੰਦੀ ਲਗਾ ਦਿੱਤੀ ਸੀ ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਹਲਫਨਾਮਾ ਦਾਖਲ ਕੀਤਾ ਸੀ।

ਰਾਜਪਾਲ ਦੀ ਸਰਹੱਦੀ ਜ਼ਿਲ੍ਹਿਆਂ ਦੀ ਦੂਜੀ ਫੇਰੀ ਤੋਂ ਤੁਰੰਤ ਬਾਅਦ ਉਨ੍ਹਾਂ ਦੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਰਮਿਆਨ ਸਬੰਧਾਂ ਵਿੱਚ ਖਟਾਸ ਆ ਗਈ ਸੀ ਅਤੇ ਸਾਬਕਾ ਵਿਧਾਇਕ ਨੇ ‘ਆਪ’ ਸਰਕਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਕਰਨ ਦੀ ਇਜਾਜ਼ਤ ਦੇਣ ਲਈ ਆਪਣੀ ਸਹਿਮਤੀ ਵਾਪਸ ਲੈ ਲਈ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Banwarilal Purohitpro punjab tvPunjab Border Visitpunjab governmentPunjab Governorpunjab newspunjabi news
Share212Tweet133Share53

Related Posts

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ, ਫਰੀਦਕੋਟ ਦੇ DSP ਗ੍ਰਿਫ਼ਤਾਰ

ਜੁਲਾਈ 4, 2025

Majithia Case Update: ਮਜੀਠੀਆ ਦੀ ਪਟੀਸ਼ਨ ਤੇ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ

ਜੁਲਾਈ 4, 2025

ਸੰਜੀਵ ਅਰੋੜਾ ਨੂੰ ਮਿਲਿਆ ਕਿਹੜਾ ਵਿਭਾਗ, CM ਮਾਨ ਨੇ ਕੀਤਾ ਟਵੀਟ

ਜੁਲਾਈ 3, 2025

ਹਾਈਕੋਰਟ ਤੋਂ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ

ਜੁਲਾਈ 3, 2025

ਆਪਣੇ ਪਿੰਡ ਦੇ ਹੀ ਮੁੰਡੇ ਨਾਲ ਵਿਆਹ ਕਰਵਾਉਣ ਦੀ ਕੁੜੀ ਨੂੰ ਮਿਲੀ ਅਜਿਹੀ ਸਜ਼ਾ

ਜੁਲਾਈ 3, 2025
Load More

Recent News

ਅਮਰੀਕਾ ਫਿਰ ਹੋਇਆ ਇਰਾਨ ‘ਤੇ ਸਖ਼ਤ, ਲਗਾਈ ਵੱਡੀ ਪਾਬੰਦੀ

ਜੁਲਾਈ 4, 2025

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025

ਸੋਸ਼ਲ ਮੀਡੀਆ INFLUENCER ਹੋ ਜਾਣ ਸਾਵਧਾਨ, ਕੇਂਦਰ ਸਰਕਾਰ ਬਣਾਉਣ ਜਾ ਰਹੀ ਇਹ ਨਿਯਮ

ਜੁਲਾਈ 4, 2025

Fat Loss Tips: ਮੋਟਾਪਾ ਵਧਾ ਰਿਹਾ ਬਿਮਾਰੀਆਂ ਦਾ ਖ਼ਤਰਾ, ਇੰਝ ਬਦਲੇਗੀ ਸਿਹਤ

ਜੁਲਾਈ 4, 2025

ਪੰਜਾਬ ਦੇ ਸ਼ੇਰ ਸ਼ੁਭਮਨ ਗਿੱਲ ਨੇ ਰਚਿਆ ਨਵਾਂ ਇਤਿਹਾਸ, ਅਜਿਹਾ ਕਰਨ ਵਾਲਾ ਬਣਿਆ ਪਹਿਲਾ ਖਿਡਾਰੀ

ਜੁਲਾਈ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.