ਸ਼ੁੱਕਰਵਾਰ, ਜੁਲਾਈ 31, 2026 03:45 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

3 ਸਾਲਾ ਬੱਚੇ ‘ਤੇ ਮਾਂ ਦਾ ਤਸ਼ਦੱਦ, ਦਰੱਖਤ ਨਾਲ ਬੰਨ੍ਹ ਬੱਚੇ ਦੀ ਵੀਡੀਓ ਵਾਇਰਲ, ਪੁਲਿਸ ਨੇ ਮਾਂ-ਪਿਓ ਖਿਲਾਫ ਕੀਤਾ ਕੇਸ

Punjab News: ਅਵਿਨਾਸ਼ ਨੇ 3 ਸਾਲ ਦੇ ਬੱਚੇ ਨੂੰ ਰੱਸੀ ਨਾਲ ਦਰੱਖਤ ਨਾਲ ਬੰਨ੍ਹ ਦਿੱਤਾ, ਜਿਸ ਨਾਲ ਬੱਚਾ ਉੱਚੀ-ਉੱਚੀ ਰੋਣ ਲੱਗਾ। ਉਸ ਨੇ ਆਪਣੇ ਪਤੀ ਨੂੰ ਵੀ ਬੱਚੇ ਨੂੰ ਛੁਡਵਾਉਣ ਨਹੀਂ ਦਿੱਤਾ।

by ਮਨਵੀਰ ਰੰਧਾਵਾ
ਜੂਨ 16, 2023
in ਪੰਜਾਬ
0

Ferozepur News: ਫਿਰੋਜ਼ਪੁਰ ਜ਼ਿਲੇ ‘ਚ ਇੱਕ ਔਰਤ ਨੇ ਆਪਣੇ 3 ਸਾਲ ਦੇ ਬੇਟੇ ਨੂੰ ਦਰੱਖਤ ਨਾਲ ਬੰਨ੍ਹ ਦਿੱਤਾ। ਪਤੀ ਨਾਲ ਝਗੜੇ ਕਾਰਨ ਔਰਤ ਨੇ ਆਪਣੇ ਹੀ ਬੱਚੇ ‘ਤੇ ਇਸ ਤਰ੍ਹਾਂ ਦਾ ਤਸ਼ੱਦਦ ਕੀਤਾ। ਬੱਚੇ ਦੇ ਪਿਤਾ ਨੇ ਇਸ ਘਟਨਾ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਅਪਲੋਡ ਕਰ ਦਿੱਤੀ, ਜੋ ਦੇਖਦੇ ਹੀ ਦੇਖਦੇ ਵਾਇਰਲ ਹੋ ਗਈ। ਪੁਲਿਸ ਨੇ ਇਸ ਮਾਮਲੇ ‘ਚ ਕਾਰਵਾਈ ਕਰਦੇ ਹੋਏ ਪਤੀ-ਪਤਨੀ ਦੋਵਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਹਾਸਲ ਜਾਣਕਾਰੀ ਮੁਤਾਬਕ ਸੁਰਿੰਦਰ ਕੁਮਾਰ ਵਾਸੀ ਵਾਸਲ ਮੋਹਣਕੇ (ਗੋਲੂਕਾ ਮੋੜ) ਦਾ ਆਪਣੀ ਪਤਨੀ ਅਵਿਨਾਸ਼ ਰਾਣੀ ਨਾਲ ਝਗੜਾ ਚੱਲ ਰਿਹਾ ਹੈ। ਜਦੋਂ ਦੋਵਾਂ ਵਿਚਕਾਰ ਲੜਾਈ ਹੋਈ ਤਾਂ ਅਵਿਨਾਸ਼ ਨੇ 3 ਸਾਲ ਦੇ ਬੱਚੇ ਨੂੰ ਰੱਸੀ ਨਾਲ ਦਰੱਖਤ ਨਾਲ ਬੰਨ੍ਹ ਦਿੱਤਾ, ਜਿਸ ਨਾਲ ਬੱਚਾ ਉੱਚੀ-ਉੱਚੀ ਰੋਣ ਲੱਗਾ। ਉਸ ਨੇ ਆਪਣੇ ਪਤੀ ਨੂੰ ਵੀ ਬੱਚੇ ਨੂੰ ਛੁਡਵਾਉਣ ਨਹੀਂ ਦਿੱਤਾ। ਇਸੇ ਲਈ ਸੁਰਿੰਦਰ ਨੇ ਰੱਸੀ ਨਾਲ ਬੰਨ੍ਹੇ ਬੱਚੇ ਦੀ ਗੁਪਤ ਵੀਡੀਓ ਬਣਾ ਕੇ ਇੰਟਰਨੈੱਟ ‘ਤੇ ਵਾਇਰਲ ਕਰ ਦਿੱਤੀ।

ਦੱਸਿਆ ਜਾ ਰਿਹਾ ਹੈ ਕਿ ਇਹ ਵੀਡੀਓ ਕੁਝ ਹੀ ਦੇਰ ‘ਚ ਪੁਲਿਸ ਕੋਲ ਪਹੁੰਚ ਗਈ। ਵੀਡੀਓ ਦੀ ਲੋਕੇਸ਼ਨ ਦੇ ਆਧਾਰ ‘ਤੇ ਗਸ਼ਤ ਕਰਦੇ ਹੋਏ ਪੁਲਿਸ ਟੀਮ ਗੋਲੂਕਾ ਮੋੜ ਪਹੁੰਚੀ ਤੇ ਵੀਡੀਓ ਬਾਰੇ ਪੁੱਛਗਿਛ ਕਰਨ ‘ਤੇ ਸੁਰਿੰਦਰ ਦੇ ਘਰ ਦਾ ਪਤਾ ਲੱਗਾ। ਪੁਲਿਸ ਨੇ ਬੱਚੇ ਦੀ ਪਛਾਣ ਕੀਤੀ ਅਤੇ ਵੀਡੀਓ ‘ਚ ਦਿਖਾਈ ਦੇਣ ਵਾਲੀ ਥਾਂ ‘ਤੇ ਛਾਪਾ ਮਾਰਿਆ। ਪੁੱਛਗਿੱਛ ਤੋਂ ਬਾਅਦ ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਦੋਸ਼ੀ ਪਤੀ-ਪਤਨੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Child Tied with TreeferozepurGuruharshahay PoliceMother tortures Childpro punjab tvpunjab newspunjabi newsvideo viral
Share240Tweet150Share60

Related Posts

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਡਾ.ਬਲਜੀਤ ਕੌਰ

ਜੁਲਾਈ 29, 2026

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

ਜੁਲਾਈ 29, 2026
Load More

Recent News

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਡਾ.ਬਲਜੀਤ ਕੌਰ

ਜੁਲਾਈ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.