ਸ਼ੁੱਕਰਵਾਰ, ਫਰਵਰੀ 27, 2026 07:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸੰਗਰੂਰ ‘ਚ CM ਰਿਹਾਇਸ਼ ਅੱਗੇ ,ETT ਪਾਸ ਅਧਿਆਪਕਾਂ ਨੇ ਖੋਲ੍ਹਿਆ ਮੋਰਚਾ! ਪ੍ਰਦਰਸ਼ਨਕਾਰੀਆਂ ਤੇ ਪੁਲਿਸ ‘ਚ ਹੋਈ ਝੜਪ

by Gurjeet Kaur
ਸਤੰਬਰ 28, 2022
in Featured, ਪੰਜਾਬ
0
ਸੰਗਰੂਰ 'ਚ CM ਰਿਹਾਇਸ਼ ਅੱਗੇ ,ETT ਪਾਸ ਅਧਿਆਪਕਾਂ ਨੇ ਖੋਲ੍ਹਿਆ ਮੋਰਚਾ! ਪ੍ਰਦਰਸ਼ਨਕਾਰੀਆਂ ਤੇ ਪੁਲਿਸ 'ਚ ਹੋਈ ਝੜਪ

ਸੰਗਰੂਰ 'ਚ CM ਰਿਹਾਇਸ਼ ਅੱਗੇ ,ETT ਪਾਸ ਅਧਿਆਪਕਾਂ ਨੇ ਖੋਲ੍ਹਿਆ ਮੋਰਚਾ! ਪ੍ਰਦਰਸ਼ਨਕਾਰੀਆਂ ਤੇ ਪੁਲਿਸ 'ਚ ਹੋਈ ਝੜਪ

ਈਟੀਟੀ ਟੇਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ 5994 ਨੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਹੱਲਾ ਬੋਲ ਦਿੱਤਾ। ਇਸ ਦੌਰਾਨ ਭਾਰੀ ਪੁਲਿਸ ਬਲ ਤਾਇਨਾਤ ਸੀ ਜਿਨ੍ਹਾਂ ਨਾਲ ਪ੍ਰਦਰਸ਼ਨਕਾਰੀਆਂ ਦੀ ਝੜਪ ਵੀ ਹੋਈ।ਵੱਡੀ ਗਿਣਤੀ ‘ਚ ਪਹੁੰਚੇ ਬੇਰੁਜ਼ਗਾਰ ਅਧਿਆਪਕ ਆਪਣੀ ਈਟੀਟੀ ਦੀਆਂ 5994 ਨੌਕਰੀਆਂ ਦੀ ਮੰਗ ਕਰ ਰਹੇ ਹਨ।

ਦਸ ਦੇਈਏ ਕਿ ਦਸੰਬਰ 2021 ‘ਚ ਈਟੀਟੀ 5994 ਦੀ ਇਸ਼ਤਹਾਰ ਜਾਰੀ ਕੀਤਾ ਗਿਆ ਸੀ।ਪਿਛਲੇ 9 ਮਹੀਨਿਆਂ ਤੋਂ ਇਹ ਪ੍ਰਦਰਸ਼ਨਕਾਰੀ ਭਰਤੀ ਦੀ ਮੰਗ ਕਰ ਰਹੇ ਹਨ। ਪਰ ਅਜੇ ਤਕ ਭਰਤੀ ਦਾ ਪੋਰਟਲ ਨਹੀਂ ਖੋਲ੍ਹਿਆ ਜਾ ਰਿਹਾ।

ਆਪਣੀਆਂ ਇਨ੍ਹਾਂ ਮੰਗਾਂ ਨੂੰ ਲੈਕੇ ਜਦੋਂ ਪ੍ਰਦਰਸ਼ਨਕਾਰੀ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਨੂੰ ਕੂਚ ਕਰਨ ਲੱਗੇ ਤਾਂ ਪੁਲਿਸ ਨੇ ਬੈਰੀਕੇਡਿੰਗ ਲਾ ਕੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।ਜਦੋਂ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡਿੰਗ ਪਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨਾਲ ਧੱਕਾ-ਮੁੱਕੀ ਹੋ ਗਈ।ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਉਹ ਆਪਣਾ ਪ੍ਰਦਰਸ਼ਨ ਹੋਰ ਤੇਜ਼ ਕਰ ਦੇਣਗੇ।

Tags: AAP GovtBhagwant Mannlatest punjabi newspro punjab tvpunjab policeUnemployement
Share223Tweet139Share56

Related Posts

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ : 2 IAS ਤੇ 40 PCS ਅਫ਼ਸਰਾਂ ਦੇ ਤਬਾਦਲੇ

ਫਰਵਰੀ 26, 2026

ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਲਈ 395 ਕਰੋੜ ਰੁਪਏ ਦੀ ਸਬਸਿਡੀ ਜਾਰੀ: ਖੁੱਡੀਆਂ

ਫਰਵਰੀ 26, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

ਫਰਵਰੀ 26, 2026

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ : CM ਭਗਵੰਤ ਸਿੰਘ ਮਾਨ

ਫਰਵਰੀ 26, 2026

ਚਿੱਟਾ ਅਤੇ ਗੈਂਗਸਟਰਵਾਦ ਅਕਾਲੀ ਦਲ ਦੀ ਹੀ ਦੇਣ, ਸੁਖਬੀਰ ਬਾਦਲ ਦਾ ਬਿਆਨ ਪੰਜਾਬੀਆਂ ਨਾਲ ਕੋਝਾ ਮਜ਼ਾਕ: ਬਲਤੇਜ ਪੰਨੂ

ਫਰਵਰੀ 26, 2026

ਪੰਜਾਬ ਸਰਕਾਰ ਨੇ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੀਆਂ ਅਸਾਮੀਆਂ ਲਈ ਆਨਲਾਈਨ ਅਰਜ਼ੀਆਂ ਮੰਗੀਆਂ

ਫਰਵਰੀ 26, 2026
Load More

Recent News

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ : 2 IAS ਤੇ 40 PCS ਅਫ਼ਸਰਾਂ ਦੇ ਤਬਾਦਲੇ

ਫਰਵਰੀ 26, 2026

ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਲਈ 395 ਕਰੋੜ ਰੁਪਏ ਦੀ ਸਬਸਿਡੀ ਜਾਰੀ: ਖੁੱਡੀਆਂ

ਫਰਵਰੀ 26, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

ਫਰਵਰੀ 26, 2026

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ : CM ਭਗਵੰਤ ਸਿੰਘ ਮਾਨ

ਫਰਵਰੀ 26, 2026

ਚਿੱਟਾ ਅਤੇ ਗੈਂਗਸਟਰਵਾਦ ਅਕਾਲੀ ਦਲ ਦੀ ਹੀ ਦੇਣ, ਸੁਖਬੀਰ ਬਾਦਲ ਦਾ ਬਿਆਨ ਪੰਜਾਬੀਆਂ ਨਾਲ ਕੋਝਾ ਮਜ਼ਾਕ: ਬਲਤੇਜ ਪੰਨੂ

ਫਰਵਰੀ 26, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result