ਵੀਰਵਾਰ, ਨਵੰਬਰ 26, 2026 09:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

Jawan Box Office Collection : ਸਿਰਫ਼ 4 ਦਿਨਾਂ ‘ਚ ‘ਗਦਰ2’ ਤੇ ‘ਪਠਾਨ’ ਨੂੰ ਪਛਾੜ ਸ਼ਾਹਰੁਖ ਖਾਨ ਦੀ ‘ਜਵਾਨ’ ਨੇ ਕਮਾਈ ਦੇ ਤੋੜੇ ਸਾਰੇ ਰਿਕਾਰਡ, ਜਾਣੋ ਸੰਡੇ ਦਾ ਕਲੈਕਸ਼ਨ

by Gurjeet Kaur
ਸਤੰਬਰ 10, 2023
in ਬਾਲੀਵੁੱਡ, ਮਨੋਰੰਜਨ
0

ਸ਼ਾਹਰੁਖ ਖਾਨ ਦੀ ਫਿਲਮ ਜਵਾਨ ਨੇ ਰਿਲੀਜ਼ ਹੁੰਦੇ ਹੀ ਬਾਕਸ ਆਫਿਸ ‘ਤੇ ਹਲਚਲ ਮਚਾ ਦਿੱਤੀ ਹੈ। ਅਭਿਨੇਤਾ ਦੀ ਫਿਲਮ ਨੇ ਸਿਰਫ ਚਾਰ ਦਿਨਾਂ ਵਿੱਚ ਉਹ ਵੱਡੇ ਰਿਕਾਰਡ ਤੋੜ ਦਿੱਤੇ ਹਨ। ਜਿਸ ਦੀ ਸ਼ਾਇਦ ਹੀ ਕਿਸੇ ਨੂੰ ਆਸ ਸੀ। ਸੂਚੀ ਵੇਖੋ…

ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖਾਨ ਲਈ ਸਾਲ 2023 ਕਾਫੀ ਚੰਗਾ ਸਾਬਤ ਹੁੰਦਾ ਨਜ਼ਰ ਆ ਰਿਹਾ ਹੈ। ਅਦਾਕਾਰ ਨੇ ਚਾਰ ਸਾਲ ਬਾਅਦ ਇਸ ਸਾਲ ਫਿਲਮ ਪਠਾਨ ਰਾਹੀਂ ਵੱਡੇ ਪਰਦੇ ‘ਤੇ ਵਾਪਸੀ ਕੀਤੀ। ਇਸ ਫਿਲਮ ਨੇ ਬਾਕਸ ਆਫਿਸ ‘ਤੇ ਸ਼ਾਨਦਾਰ ਕਲੈਕਸ਼ਨ ਕੀਤਾ ਸੀ। ਹੁਣ ਸ਼ਾਹਰੁਖ ਦੀ ਹਾਲ ਹੀ ‘ਚ ਰਿਲੀਜ਼ ਹੋਈ ਫਿਲਮ ‘ਜਵਾਨ’ ਵੀ ਸਿਨੇਮਾਘਰਾਂ ‘ਚ ਹੰਗਾਮਾ ਮਚਾ ਰਹੀ ਹੈ। ਫਿਲਮ ਨੇ ‘ਪਠਾਨ’ ਅਤੇ ‘ਗਦਰ 2’ ਨੂੰ ਪਿੱਛੇ ਛੱਡਦੇ ਹੋਏ ਸਿਰਫ ਚਾਰ ਦਿਨਾਂ ‘ਚ ਚਾਰ ਵੱਡੇ ਰਿਕਾਰਡ ਤੋੜ ਦਿੱਤੇ ਹਨ। ਹੇਠਾਂ ਦਿੱਤੀ ਸੂਚੀ ਵੇਖੋ…

ਫਿਲਮ ‘ਜਵਾਨ’ ਕ੍ਰਿਸ਼ਨ ਜਨਮ ਅਸ਼ਟਮੀ ਦੇ ਦਿਨ ਯਾਨੀ 7 ਸਤੰਬਰ ਨੂੰ ਪਰਦੇ ‘ਤੇ ਰਿਲੀਜ਼ ਹੋਈ ਸੀ। ਫਿਲਮ ਨੇ ਪਹਿਲੇ ਦਿਨ ਹੀ ਬਾਕਸ ਆਫਿਸ ‘ਤੇ 75 ਕਰੋੜ ਰੁਪਏ ਦਾ ਸ਼ਾਨਦਾਰ ਕਲੈਕਸ਼ਨ ਕੀਤਾ ਹੈ। ਦੂਜੇ ਦਿਨ ਫਿਲਮ ਨੇ ਲਗਭਗ 53 ਕਰੋੜ ਰੁਪਏ ਅਤੇ ਤੀਜੇ ਦਿਨ 74.5 ਕਰੋੜ ਰੁਪਏ ਦੀ ਕਮਾਈ ਕੀਤੀ। ਹੁਣ ਚੌਥੇ ਦਿਨ ਇਹ ਫਿਲਮ 80 ਕਰੋੜ ਦਾ ਕਾਰੋਬਾਰ ਕਰਨ ਜਾ ਰਹੀ ਹੈ। ਜਿਸ ਤੋਂ ਬਾਅਦ ਇਸ ਦਾ ਕੁਲ ਕਲੈਕਸ਼ਨ 282.73 ਰੁਪਏ ਹੋ ਜਾਵੇਗਾ।

ਰਿਕਾਰਡਾਂ ਦੀ ਗੱਲ ਕਰੀਏ ਤਾਂ ਫਿਲਮ ਨੇ ਸਿਰਫ ਚਾਰ ਦਿਨਾਂ ‘ਚ 4 ਵੱਡੇ ਰਿਕਾਰਡ ਤੋੜ ਦਿੱਤੇ ਹਨ। ਜਿਸ ‘ਚੋਂ ਪਹਿਲੀ ਗੱਲ ਇਹ ਹੈ ਕਿ ਇਹ ਫਿਲਮ ਇਕ ਦਿਨ ‘ਚ ਸਭ ਤੋਂ ਵੱਧ ਕਮਾਈ ਕਰਨ ਵਾਲੀ ਬਾਲੀਵੁੱਡ ਫਿਲਮ ਬਣ ਗਈ ਹੈ। ਇਹ ਪਹਿਲੀ ਫਿਲਮ ਹੈ ਜਿਸ ਨੇ ਰਿਲੀਜ਼ ਦੇ ਦਿਨ 75 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ‘ਪਠਾਨ’ ਨੇ ਪਹਿਲੇ ਦਿਨ 55 ਕਰੋੜ ਦਾ ਕਾਰੋਬਾਰ ਕੀਤਾ ਸੀ ਅਤੇ ‘ਗਦਰ 2’ ਨੇ ਪਹਿਲੇ ਦਿਨ 40 ਕਰੋੜ ਦਾ ਕਾਰੋਬਾਰ ਕੀਤਾ ਸੀ।

ਇਸ ਤੋਂ ਇਲਾਵਾ ‘ਜਵਾਨ’ ਤੋਂ ਪਹਿਲਾਂ ‘ਪਠਾਨ’ ਪਹਿਲੇ ਤਿੰਨ ਦਿਨਾਂ ‘ਚ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ ਸੀ। ‘ਪਠਾਨ’ ਨੇ ਪਹਿਲੇ ਤਿੰਨ ਦਿਨਾਂ ‘ਚ 166.5 ਕਰੋੜ ਦੀ ਕਮਾਈ ਕੀਤੀ ਸੀ, ਜਦਕਿ ‘ਜਵਾਨ’ ਨੇ ਇਸ ਨੂੰ ਪਿੱਛੇ ਛੱਡ ਕੇ ਤਿੰਨ ਦਿਨਾਂ ‘ਚ 202 ਕਰੋੜ ਰੁਪਏ ਕਮਾ ਲਏ ਹਨ।

ਬਾਲੀਵੁੱਡ ‘ਚ ਹੀ ਨਹੀਂ, ਕਿੰਗ ਖਾਨ ਦੀ ਇਹ ਫਿਲਮ ਸਾਊਥ ਸਿਨੇਮਾ ‘ਚ ਵੀ ਸਾਰੀਆਂ ਫਿਲਮਾਂ ਨੂੰ ਮੁਕਾਬਲਾ ਦੇ ਰਹੀ ਹੈ। ਉੱਥੇ ਹੀ ਜਵਾਨ ਪਹਿਲੇ ਤਿੰਨ ਦਿਨਾਂ ‘ਚ ਸਭ ਤੋਂ ਵੱਧ ਕਮਾਈ ਕਰਨ ਵਾਲੀ ਬਾਲੀਵੁੱਡ ਫਿਲਮ ਬਣ ਗਈ ਹੈ।

ਇਸ ਤੋਂ ਇਲਾਵਾ, ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਇਹ ਫਿਲਮ ਵਿਸ਼ਵਵਿਆਪੀ ਕਲੈਕਸ਼ਨ ਵਿੱਚ ਵੀ ਟਾਪ ‘ਤੇ ਰਹੀ ਹੈ। ਫਿਲਮ ਨੇ ਸਿਰਫ ਤਿੰਨ ਦਿਨਾਂ ‘ਚ ਦੁਨੀਆ ਭਰ ਤੋਂ ਲਗਭਗ 375 ਕਰੋੜ ਰੁਪਏ ਦੀ ਕਮਾਈ ਕੀਤੀ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bollywoodentertainmentgadar 2JawanPathaanpro punjab tvShah Rukh Khan
Share306Tweet192Share77

Related Posts

ਸਿੱਧੂ ਮੂਸੇਵਾਲਾ ਦੇ ਗਾਣੇ Phantom ‘ਤੇ ਬਲਕੌਰ ਸਿੱਧੂ ਨੇ ਬਿਨ੍ਹਾਂ ਇਜਾਜ਼ਤ ਗਾਣੇ ਰਿਲੀਜ਼ ਕਰਨ ਦੇ ਲਗਾਏ ਇਲਜ਼ਾਮ

ਨਵੰਬਰ 13, 2026

ਚੰਡੀਗੜ੍ਹ ਯੂਨੀਵਰਸਿਟੀ ਵਿਖੇ ‘ਦਸਤਕ ਥੀਏਟਰ ਫੈਸਟੀਵਲ 2026’ ਦਾ ਆਗਾਜ਼, ਛੇ ਨਾਟਕਾਂ ਰਾਹੀਂ ਉਭਰਨਗੇ ਜ਼ਿੰਦਗੀ ਅਤੇ ਸਮਾਜਿਕ ਸਰੋਕਾਰ

ਅਕਤੂਬਰ 22, 2026

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026
Load More

Recent News

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.