ਬੁੱਧਵਾਰ, ਅਪ੍ਰੈਲ 8, 2026 08:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸਹੁਰਾ ਪਰਿਵਾਰ ਕਰਦਾ ਸੀ ਧੀ ‘ਤੇ ਤਸ਼ੱਦਦ, ਪਿਓ ਬੈਂਡ-ਵਾਜਿਆਂ ਨਾਲ ਪੇਕੇ ਲੈ ਕੇ ਆਇਆ ਵਾਪਸ, ਕਾਇਮ ਕੀਤੀ ਮਿਸਾਲ

by Gurjeet Kaur
ਅਕਤੂਬਰ 19, 2023
in ਦੇਸ਼
0

ਮਾਂ-ਬਾਪ ਆਪਣੀਆਂ ਧੀਆਂ ਨੂੰ ਆਪਣੇ ਘਰ ਬੜੇ ਪਿਆਰ ਤੇ ਲਾਡ ਨਾਲ ਰੱਖਦੇ ਹਨ।ਪਰ ਜਦੋਂ ਧੀ ਪਰਾਈ ਹੋ ਦੂਜੇ ਘਰ ਜਾਂਦੀ ਹੈ ਕਿਸੇ ਨੂੰ ਪਤਾ ਨਹੀਂ ਹੁੰਦਾ ਕਿ ਉਹ ਅੱਗੋਂ ਕਿਹੋ ਜੇ ਨਿਕਲਣ।ਅਜਿਹਾ ਹੀ ਮਾਮਲਾ ਝਾਰਖੰਡ ਦੇ ਰਾਂਚੀ ‘ਚੋਂ ਸਾਹਮਣੇ ਆਇਆ ਹੈ ਜਿੱਥੇ ਇਕ ਪਿਓ ਵਲੋਂ ਆਪਣੀ ਧੀ ਨੂੰ ਬੈਂਡ ਵਾਜਿਆਂ ਨਾਲ ਪੇਕੇ ਘਰ ਵਾਪਸ ਲਿਆਂਦਾ ਗਿਆ।

ਦੱਸ ਦੇਈਏ ਕਿ ਕੁੜੀ ਵਾਲਿਆਂ ਦਾ ਕਹਿਣਾ ਹੈ ਕਿ ਸਹੁਰਾ ਪਰਿਵਾਰ ਕੁੜੀ ‘ਤੇ ਬਹੁਤ ਤਸ਼ੱਦਦ ਕਰਦਾ ਸੀ।ਦੱਸਣਯੋਗ ਹੈ ਕਿ ਪਿਓ ਦਾ ਕਹਿਣਾ ਹੈ ਕਿ ਲੋਕ ਆਪਣੀਆਂ ਧੀਆਂ ਦਾ ਵਿਆਹ ਬਹੁਤ ਚਾਅ ਤੇ ਧੂਮ ਧਾਮ ਨਾਲ ਕਰਦੇ ਹਨ ਪਰ ਜੇਕਰ ਪਤੀ ਤੇ ਪਰਿਵਾਰ ਵਾਲੇ ਗਲਤ ਨਿਕਲਣ ਤਾਂ ਤੁਹਾਨੂੰ ਆਪਣੀ ਧੀ ਨੂੰ ਇੱਜ਼ਤ ਨਾਲ ਆਪਣੇ ਘਰ ਵਾਪਸ ਲਿਆਉਣਾ ਚਾਹੀਦਾ।ਕਿਉਂਕਿ ਧੀਆਂ ਬਹੁਤ ਅਨਮੋਲ ਹੁੰਦੀਆਂ ਹਨ।

Tags: daughterdomestic violencefatherInLawsJharkhandpro punjab tvpunjabi newsRanchi
Share353Tweet221Share88

Related Posts

ਇੰਡੀਗੋ ਤੋਂ ਬਾਅਦ ਹੁਣ ਇਸ ਏਅਰਲਾਈਨ ਨੇ ਵਧਾਏ ਟਿਕਟ ਦੇ ਰੇਟ!

ਅਪ੍ਰੈਲ 7, 2026

10ਵੀਂ ਅਤੇ 12ਵੀਂ ਦੇ ਨਤੀਜਿਆਂ ਲਈ ਉਲਟੀ ਗਿਣਤੀ ਸ਼ੁਰੂ; ਇਸ ਮਿਤੀ ਨੂੰ ਘੋਸ਼ਿਤ ਕੀਤੇ ਜਾ ਸਕਦੇ ਹਨ ਨਤੀਜੇ

ਅਪ੍ਰੈਲ 7, 2026

ਦਿੱਲੀ ਦੇ ਡੀਯੂ ਦੇ ਰਾਮਜਸ ਤੇ ਮਿਰਾਂਡਾ ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅਪ੍ਰੈਲ 6, 2026

ਸੁਪਰੀਮ ਕੋਰਟ ਨੇ ਇੱਕੋ ਸਮੇਂ ਕੀਤਾ 61 ਮਾਮਲਿਆਂ ਦਾ ਨਿਪਟਾਰਾ

ਅਪ੍ਰੈਲ 4, 2026

10 ਅਪ੍ਰੈਲ ਤੋਂ ਬਦਲਣਗੇ ਟੋਲ ਦੇ ਇਹ ਨਿਯਮ, ਜਾਣੋ ਕੀ ਹੋਣਗੇ ਨਵੇਂ ਨਿਯਮ

ਅਪ੍ਰੈਲ 4, 2026

ਦੇਸ਼ ਭਰ ‘ਚ ਹਵਾਈ ਯਾਤਰੀਆਂ ਨੂੰ ਵੱਡਾ ਝਟਕਾ: ਕੇਂਦਰ ਸਰਕਾਰ ਨੇ ਇਸ ਆਦੇਸ਼ ‘ਤੇ ਰੋਕ ਲਗਾਈ

ਅਪ੍ਰੈਲ 3, 2026
Load More

Recent News

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026

ਇੰਡੀਗੋ ਤੋਂ ਬਾਅਦ ਹੁਣ ਇਸ ਏਅਰਲਾਈਨ ਨੇ ਵਧਾਏ ਟਿਕਟ ਦੇ ਰੇਟ!

ਅਪ੍ਰੈਲ 7, 2026

10ਵੀਂ ਅਤੇ 12ਵੀਂ ਦੇ ਨਤੀਜਿਆਂ ਲਈ ਉਲਟੀ ਗਿਣਤੀ ਸ਼ੁਰੂ; ਇਸ ਮਿਤੀ ਨੂੰ ਘੋਸ਼ਿਤ ਕੀਤੇ ਜਾ ਸਕਦੇ ਹਨ ਨਤੀਜੇ

ਅਪ੍ਰੈਲ 7, 2026

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਅਪ੍ਰੈਲ 7, 2026

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.