ਬੁੱਧਵਾਰ, ਸਤੰਬਰ 16, 2026 09:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲੁਧਿਆਣਾ ‘ਚ ਭਰਾ ਨੇ ਕੀਤਾ ਭੈਣ ਦਾ ਕਤਲ, ਸਿਰ ਤੇ ਕੁਹਾੜੀ ਮਾਰੀ, ਫਿਰ ਖੁਦ ‘ਤੇ ਚਾਕੂ ਨਾਲ ਕੀਤੇ ਵਾਰ, PGI ‘ਚ ਭਰਤੀ

by Gurjeet Kaur
ਸਤੰਬਰ 4, 2023
in ਪੰਜਾਬ
0

ਭਾਈ ਦਇਆ ਸਿੰਘ ਨਗਰ, ਬੱਡੇਵਾਲ ਰੋਡ, ਲੁਧਿਆਣਾ ਵਿੱਚ ਚਚੇਰੇ ਭਰਾ ਨੇ ਨਾਬਾਲਗ ਭੈਣ ਦੇ ਸਿਰ ਵਿੱਚ ਵਾਰ ਕੀਤਾ। ਇਸ ਤੋਂ ਬਾਅਦ ਦੋਸ਼ੀ ਨੌਜਵਾਨ ਨੇ ਗਲੇ ‘ਚ ਛੁਰਾ ਮਾਰ ਲਿਆ। ਦੋਵਾਂ ਨੂੰ ਹਸਪਤਾਲ ਲਿਆਂਦਾ ਗਿਆ। ਜਿੱਥੇ ਦੇਰ ਰਾਤ ਨਾਬਾਲਗ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੰਧਿਆ ਵਜੋਂ ਹੋਈ ਹੈ। ਸੰਧਿਆ ‘ਤੇ 2 ਸਤੰਬਰ ਨੂੰ ਹਮਲਾ ਹੋਇਆ ਸੀ।

ਕਾਤਲ ਭਰਾ ਪੀਜੀਆਈ ਵਿੱਚ ਦਾਖ਼ਲ
ਦੂਜੇ ਪਾਸੇ ਮੁਲਜ਼ਮ ਭਰਾ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਪੀਜੀਆਈ ਰੈਫਰ ਕਰ ਦਿੱਤਾ। ਉਸ ਦੀ ਪਛਾਣ ਰਾਕੇਸ਼ ਕੁਮਾਰ ਵਜੋਂ ਹੋਈ ਹੈ। ਉਹ ਪਿਛਲੇ 3 ਸਾਲਾਂ ਤੋਂ ਆਪਣੇ ਚਾਚਾ ਰਾਮ ਸੇਵਕ ਕੋਲ ਰਹਿ ਰਿਹਾ ਸੀ।

ਸਿਲੰਡਰ ਅਤੇ ਸੜੇ ਹੋਏ ਕੱਪੜੇ ਮਿਲੇ ਹਨ
ਦੂਜੇ ਪਾਸੇ ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਸ ਨੂੰ ਸੰਧਿਆ ਦੇ ਕਮਰੇ ‘ਚੋਂ ਸਿਲੰਡਰ ਸਮੇਤ ਕੁਝ ਸੜੇ ਹੋਏ ਕੱਪੜੇ ਮਿਲੇ ਹਨ। ਪੁਲਿਸ ਇਸ ਕੋਣ ਤੋਂ ਵੀ ਜਾਂਚ ਕਰ ਰਹੀ ਹੈ ਕਿ ਕਿਤੇ ਕੱਪੜਿਆਂ ਨੂੰ ਲੈ ਕੇ ਦੋਵਾਂ ਵਿਚਾਲੇ ਕੋਈ ਝਗੜਾ ਤਾਂ ਨਹੀਂ ਹੋਇਆ।

ਪੁੱਛਗਿੱਛ ਦੌਰਾਨ ਕਾਰਨ ਦਾ ਖੁਲਾਸਾ ਹੋਵੇਗਾ
ਥਾਣਾ ਸਰਾਭਾ ਨਗਰ ਦੇ ਐਸਐਚਓ ਅਮਰਿੰਦਰ ਸਿੰਘ ਨੇ ਦੱਸਿਆ ਕਿ ਮਾਮਲਾ ਸ਼ੱਕੀ ਹੈ। ਮ੍ਰਿਤਕ ਸੰਧਿਆ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜਿਆ ਜਾ ਰਿਹਾ ਹੈ। ਹਮਲਾ ਕਰਨ ਵਾਲਾ ਨੌਜਵਾਨ ਰਾਕੇਸ਼ ਪੀਜੀਆਈ ਵਿੱਚ ਦਾਖ਼ਲ ਹੈ। ਉਸ ਦੀ ਹਾਲਤ ਨਾਰਮਲ ਹੋਣ ਤੋਂ ਬਾਅਦ ਕਤਲ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਉਸ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: Cousin Murder SisterDaya Singh NagarludhianaNews Updatespro punjab tvpunjabi news
Share209Tweet131Share52

Related Posts

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026
Load More

Recent News

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਪ੍ਰਧਾਨ ਮੰਤਰੀ ਮੋਦੀ ਦੇ ਸਕੂਲ ਦੇ ਸਾਥੀ ਅਸਗਰ ਅਲੀ ਵੋਹਰਾ ਦੇ ਮਾਮਲੇ ਦੀ ਹੋਈ ਸੁਣਵਾਈ, ਭਾਜਪਾ ਵਿਧਾਇਕ ਨੇ ਖਾਲੀ ਕੀਤੀ ਜ਼ਮੀਨ

ਸਤੰਬਰ 16, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਕੈਨੇਡਾ ਸਟੱਡੀ ਵੀਜ਼ਾ ਦੇ ਬਦਲੇ ਨਿਯਮ

ਸਤੰਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.