ਐਤਵਾਰ, ਜੁਲਾਈ 13, 2025 05:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Punjabi News: ਕਈ ਸੂਬਿਆਂ ‘ਚ ਪੰਜਾਬ ਦਾ ਮਾਣ ਵਧਾਉਣ ਵਾਲਾ ਦੌੜਾਕ ਮਜ਼ਦੂਰੀ ਕਰਨ ਲਈ ਮਜਬੂਰ

by Gurjeet Kaur
ਮਈ 14, 2023
in ਪੰਜਾਬ
0

 

ਸਰਕਾਰੀ ਸਹੂਲਤਾਂ ਦੀ ਘਾਟ ਤੇ ਅਰਥਿਕ ਤੰਗੀਆਂ ਵਿੱਚ ਘਿਰੇ ਕਈ ਹੀਰੇ ਚਮਕਣ ਤੋਂ ਪਹਿਲਾਂ ਹੀ ਮਿੱਟੀ ਵਿੱਚ ਦਫਨ ਹੋ ਰਹੇ ਹਨ। ਅਜਿਹੀ ਹੀ ਮਿਸਾਲ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਗੋਸਲ ਦੇ ਜੰਮਪਲ ਤੇਜ਼ ਦੌੜਾਕ ਰਾਮ ਲਾਲ (40) ਹੈ। ਉਹ ਪੰਜਾਬ ’ਚ ਹੀ ਨਹੀਂ ਬਲਕਿ ਦੂਸਰੇ ਰਾਜਾਂ ਵਿੱਚ ਨਾਮਣਾ ਖੱਟ ਚੁੱਕਿਆ ਹੈ ਪਰ ਹੁਣ ਪੱਲੇਦਾਰੀ ਕਰਕੇ ਪਰਿਵਾਰ ਦਾ ਪੇਟ ਪਾਲ ਰਿਹਾ ਹੈ।

ਦੌੜਾਕ ਰਾਮ ਲਾਲ ਨੇ ਦੱਸਿਆ ਕਿ ਦੌੜਨ ਲਈ ਪਿੰਡ ਵਿੱਚ ਕੋਈ ਟਰੈਕ ਦੀ ਸਹੂਲਤ ਨਾ ਹੋਣ ਕਾਰਨ ਉਹ ਅੱਜ ਵੀ ਪਿੰਡ ਦੀ ਸੜਕ ’ਤੇ ਹਰ ਰੋਜ਼ ਸਖ਼ਤ ਮਿਹਨਤ ਕਰਦਾ ਹੈ। ਉਸ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਵੀ ਖਿਡਾਰੀਆਂ ਲਈ ਵਿਸੇਸ਼ ਉਪਰਾਲੇ ਦੀ ਗੱਲ ਕਹੀ ਗਈ ਸੀ ਪਰ ਬੜੇ ਦੁੱਖ ਦੀ ਗੱਲ ਹੈ ਕਿ ਕਿਸੇ ਸਰਕਾਰ ਨੇ ਮੇਰੀ ਸਾਰ ਨਹੀਂ ਲਈ। ਰਾਮ ਲਾਲ ਨੇ ਦੱਸਿਆ ਕਿ ਉਹ ਅਥਲੈਟਿਕ ਮੁਕਾਬਲੇ ਲਈ ਫਿਨਲੈਂਡ ਜਾਣਾ ਚਾਹੁੰਦਾ ਸੀ ਪਰ ਆਰਥਿਕ ਤੰਗੀ ਨੇ ਉਸਦੀਆਂ ਆਸਾਂ ’ਤੇ ਪਾਣੀ ਫੇਰ ਦਿੱਤਾ।

ਉਸ ਨੇ ਦੱਸਿਆ ਕਿ ਸਾਲ 2000-2001 ਵਿੱਚ ਜ਼ਿਲ੍ਹਾ ਐਮਚਿਓਰ ਅਥਲੈਟਿਕਸ ਚੈਂਪੀਅਨਸ਼ਿਪ ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਵਿੱਚ 5 ਕਿਲੋਮੀਟਰ ਦੌੜ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਇਸ ਤੋਂ ਇਲਾਵਾ ਲਗਪੱਗ ਸਾਰੇ ਪੰਜਾਬ ਪੇਂਡੂ ਟੂਰਨਾਮੈਂਟਾਂ ਵਿੱਚ 800 ਮੀਟਰ ਤੇ 1500 ਮੀਟਰ ਤੇ 5 ਕਿਲੋਮੀਟਰ ਦੌੜ ਵਿੱਚ ‌ਪਹਿਲਾ ਜਾਂ ਦੂਸਰਾ ਸਥਾਨ ਹਾਸਲ ਕੀਤਾ। ਜ਼ਿਲ੍ਹਾ ਐਮਚਿਓਰ ਅਥਲੈਟਿਕਸ ਐਸੋਸੀਏਸ਼ਨ ਸੰਗਰੂਰ ਮਸਤੂਆਣਾ ਸਾਹਿਬ ਵਿੱਚ 5 ਕਿਲੋਮੀਟਰ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ।

ਖੇਡਾਂ ਵਤਨ ਪੰਜਾਬ ਦੀਆਂ ਵਿੱਚ ਵਧੀਆ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਲੁਧਿਆਣਾ ਵਿੱਚ 400 ਮੀਟਰ ਦੌੜ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ। ਚੰਡੀਗੜ੍ਹ ਵਿੱਚ ਹੋਈ 42ਵੀਂ ਚੰਡੀਗੜ੍ਹ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ 18 ਦਸੰਬਰ 2022 ਨੂੰ ਸਪੋਰਟਸ ਕੰਪਲੈਕਸ ਸੈਕਟਰ 46 ਵਿੱਚ 1500 ਮੀਟਰ ਦੌੜ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।

ਇਸ ਤੋਂ ਇਲਾਵਾ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਦਰੋਣਾਚਾਰੀਆ ਸਟੇਡੀਅਮ ਵਿਖੇ ਹੋਈ ਚੌਥੀ ਨੈਸ਼ਨਲ ਮਾਸਟਰ ਐਥਲੈਟਿਕ ਚੈਂਪੀਅਨਸ਼ਿਪ 2023 ਵਿੱਚ 1500 ਰੇਸ ਵਿੱਚ ਪਹਿਲਾ ਸਥਾਨ ਪ੍ਰਾਪਤ ਕਰ ਕੇ ਗੋਲਡ ਮੈਡਲ ਅਤੇ 800 ਮੀਟਰ ਵਿੱਚ ਦੂਜਾ ਸਥਾਨ ਪ੍ਰਾਪਤ ਕਰਕੇ ਸਿਲਵਰ ਮੈਡਲ ਜਿੱਤੇ। ਜੈਤੋ ਜ਼ਿਲ੍ਹਾ ਫਰੀਦਕੋਟ ਵਿਖੇ ਹੋਈ ਪਹਿਲੀ ਪੰਜਾਬ ਵੈਟਰਨ ਅਥਲੈਟਿਕਸ ਚੈਂਪੀਅਨਸ਼ਿਪ ਮਿਤੀ 5 ਮਾਰਚ 2023 ਨੂੰ 1500 ਮੀਟਰ ਰੇਸ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਅਤੇ 800 ਮੀਟਰ ਵਿੱਚ ਵੀ ਸੋਨ ਤਗਮਾ ਜਿੱਤਣ ਵਿੱਚ ਸਫਲ ਹੋਇਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Fast runner Ram Lalludhiana newspunjab news
Share211Tweet132Share53

Related Posts

ਪੰਜਾਬ ਪੁਲਿਸ ਵਿਭਾਗ ‘ਚ ਹੋਈ ਵੱਡੀ ਫੇਰ ਬਦਲ, ਬਦਲੇ IPS ਰੈਂਕ ਦੇ ਵੱਡੇ ਅਧਿਕਾਰੀ

ਜੁਲਾਈ 12, 2025

ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁਲਜ਼ਮ ਹੋਇਆ ਫ਼ਰਾਰ, ਪਤਨੀ ਦੀ ਸਰਜਰੀ ਦਾ ਬਹਾਨਾ ਬਣਾ ਲਈ ਸੀ ਬੇਲ

ਜੁਲਾਈ 12, 2025

ਰਸੋਈ ‘ਚ ਵਰਤੀ ਇੱਕ ਲਾਪਰਵਾਹੀ ਨੇ ਖ਼ਤਰੇ ‘ਚ ਪਾਈ ਔਰਤ ਦੀ ਜਾਨ, ਪੜ੍ਹੋ ਪੂਰੀ ਖ਼ਬਰ

ਜੁਲਾਈ 12, 2025

ਪੁਲਿਸ ਨੇ ਵੱਡੇ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ, ਵੱਡੇ ਕੇਸ ‘ਚ ਸੀ ਨਾਮਜ਼ਦ

ਜੁਲਾਈ 11, 2025

ਲਵ ਮੈਰਿਜ ਦਾ ਖੌਫ਼ਨਾਕ ਅੰਤ, ਮਾਂ ਨੇ ਧੀ ਸਮੇਤ ਚੁੱਕਿਆ ਅਜਿਹਾ ਕਦਮ

ਜੁਲਾਈ 11, 2025

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ,BBMB ਦੇ ਮੁੱਦੇ ‘ਤੇ ਬੋਲੇ CM ਮਾਨ

ਜੁਲਾਈ 11, 2025
Load More

Recent News

Plug ‘ਚ ਲੱਗਿਆ Charger ਵੀ ਬਣਦਾ ਹੈ ਬਿਜਲੀ ਦੀ ਬਰਬਾਦੀ ਦਾ ਕਾਰਨ!

ਜੁਲਾਈ 12, 2025

ਸਿਰਾਜ ਨੇ ਕਿਸ ਲਈ ਕੀਤਾ ਨੰਬਰ 20 ਦਾ ਸਾਈਨ ਸੈਲੀਬ੍ਰੇਸ਼ਨ, ”ਮੈਂ ਉਹਨਾਂ ਲਈ ਕੁਝ ਕਰਨਾ ਚਾਹੁੰਦਾ ਸੀ”

ਜੁਲਾਈ 12, 2025

ਪੰਜਾਬ ਪੁਲਿਸ ਵਿਭਾਗ ‘ਚ ਹੋਈ ਵੱਡੀ ਫੇਰ ਬਦਲ, ਬਦਲੇ IPS ਰੈਂਕ ਦੇ ਵੱਡੇ ਅਧਿਕਾਰੀ

ਜੁਲਾਈ 12, 2025

ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁਲਜ਼ਮ ਹੋਇਆ ਫ਼ਰਾਰ, ਪਤਨੀ ਦੀ ਸਰਜਰੀ ਦਾ ਬਹਾਨਾ ਬਣਾ ਲਈ ਸੀ ਬੇਲ

ਜੁਲਾਈ 12, 2025

16ਵਾਂ ਰੁਜ਼ਗਾਰ ਮੇਲਾ,PM ਮੋਦੀ ਨੇ 51 ਹਜ਼ਾਰ ਨੌਜਵਾਨਾਂ ਨੂੰ ਵੰਡੇ ਨੌਕਰੀ ਪੱਤਰ

ਜੁਲਾਈ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.