ਸ਼ਨੀਵਾਰ, ਅਗਸਤ 22, 2026 08:09 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪਾਕਿਸਤਾਨੀ ਪੰਜਾਬ ਵਿੱਚ ਰਮੇਸ਼ ਸਿੰਘ ਅਰੋੜਾ ਪਹਿਲੀ ਵਾਰ ਸਿੱਖ ਮੰਤਰੀ ਬਣੇ, ਗੁਰਭਜਨ ਸਿੰਘ ਗਿੱਲ ਨੇ ਗਵਰਨਰ ਹਾਊਸ ਪੁੱਜ ਕੇ ਮੁਬਾਰਕ ਦਿੱਤੀ

by Gurjeet Kaur
ਮਾਰਚ 7, 2024
in ਪੰਜਾਬ
0

ਡਿਪਟੀ ਮੁੱਖ ਮੰਤਰੀ ਮਹੀਅਮ ਔਰੰਗਜ਼ੇਬ ਨੂੰ ਫੁਲਕਾਰੀ ਭੇਟ

ਸਹੁੰ ਚੁੱਕ ਸਮਾਗਮ ਵਿੱਚ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਗਵਰਨਰ ਹਾਊਸ ਪੁੱਜ ਕੇ ਮੁਬਾਰਕ ਦਿੱਤੀ

ਪਾਕਿਸਤਾਨੀ ਪੰਜਾਬ ਵਿੱਚ ਅੱਜ ਰਮੇਸ਼ ਸਿੰਘ ਅਰੋੜਾ ਪਹਿਲੀ ਵਾਰ ਸਿੱਖ ਮੰਤਰੀ ਬਣੇ ਹਨ। ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਸੀ।

 

ਸਹੁੰ ਚੁੱਕ ਸਮਾਗਮ ਵਿੱਚ ਸ਼ਾਮਿਲ ਹੋ ਕੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਗਵਰਨਰ ਹਾਊਸ ਪੁੱਜ ਕੇ ਉਨ੍ਹਾ ਨੂੰ ਮੁਬਾਰਕ ਦਿੱਤੀ। ਅਰੋੜਾ ਨੇ ਸ਼੍ਰੀ ਨਨਕਾਣਾ ਸਾਹਿਬ ਦੇ ਹੈੱਡ ਗਰੰਥੀ ਭਾਈ ਦਯਾ ਸਿੰਘ ਤੇ ਡਾ. ਕਲਿਆਣ ਸਿੰਘ ਕਲਿਆਣ ਰਾਹੀਂ ਪ੍ਰੋ. ਗੁਰਭਜਨ ਸਿੰਘ ਗਿੱਲ ਨੂੰ ਸੱਦਾ ਪੱਤਰ ਭੇਜਿਆ ਸੀ ਜੋ ਸਬੱਬ ਨਾਲ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਵਿੱਚ ਹਿੱਸਾ ਲੈਣ ਲਈ ਲਾਹੌਰ ਪਹੁੰਚੇ ਹੋਏ ਸਨ। ਪ੍ਰੋ, ਗਿੱਲ ਪਿਛਲੇ ਕਈ ਸਾਲਾਂ ਤੋਂ ਰਮੇਸ਼ ਸਿੰਘ ਅਰੋੜਾ ਨਾਲ ਜੁੜੇ ਹੋਏ ਹਨ।

ਪੋ. ਗੁਰਭਜਨ ਸਿੰਘ ਗਿੱਲ ਨੂੰ ਰਮੇਸ਼ ਸਿੰਘ ਅਰੋੜਾ ਨੇ ਡਿਪਟੀ ਮੁੱਖ ਮੰਤਰੀ ਮੁਹਤਰਮਾ ਮਰੀਅਮ ਔਰੰਗਜ਼ੇਬ ਨਾਲ ਮਿਲਾਇਆ। ਪ੍ਰੋਃ ਗਿੱਲ ਨੇ ਮਰੀਅਮ ਔਰੰਗਜ਼ੋਬ ਸਾਹਿਬਾ ਨੂੰ ਲੁਧਿਆਣਾ ਤੋਂ ਲਿਆਂਦੀ ਫੁਲਕਾਰੀ ਭੇਂਟ ਕਰਕੇ ਆਸ਼ੀਰਵਾਦ ਤੇ ਅਸੀਸ ਦਿੱਤੀ। ਉਨ੍ਹਾ ਮਰੀਅਮ ਔਰੰਗਜ਼ੇਬ ਦਾ ਰਮੇਸ਼ ਸਿੰਘ ਅਰੋੜਾ ਨੂੰ ਕੈਬਨਿਟ ਵਿੱਚ ਲੈਣ ਦਾ ਧੰਨਵਾਦ ਕੀਤਾ। ਉਨ੍ਹਾਂ ਵਿਸ਼ਵ ਅਮਨ ਦੀ ਸਲਾਮਤੀ ਲਈ ਹਿੰਦ ਪਾਕਿ ਰਿਸ਼ਤਿਆਂ ਨੂੰ ਹੋਰ ਸਮਰੱਥ ਬਣਾਉਣ ਲਈ ਵੀ ਅਪੀਲ ਕੀਤੀ।

 

 

Tags: Governer housePakisatan punjabPro. Gurbhajan Singh gill
Share208Tweet130Share52

Related Posts

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026

ਪੇਪਰ ਲੀਕ ਮਾਮਲਿਆਂ ’ਤੇ ਹਰਜੋਤ ਬੈਂਸ ਨੇ ਕੇਂਦਰ ਨੂੰ ਘੇਰਿਆ, ਕਿਹਾ . . . .

ਅਗਸਤ 19, 2026
Load More

Recent News

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.