ਬੁੱਧਵਾਰ, ਨਵੰਬਰ 26, 2025 04:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਅਮੀਰੀ ਦੇ ਹੰਕਾਰ ‘ਚ ਮਰਸੀਡੀਜ਼ ਮਾਲਕ ਨੇ ਪੈਟਰੋਲ ਪੰਪ ‘ਤੇ ਕੰਮ ਕਰ ਰਹੀ ਮਹਿਲਾ ਮੁਲਾਜ਼ਮ ਦਾ ਉਡਾਇਆ ਮਜ਼ਾਕ, ਹਵਾ ‘ਚ ਉਡਾਈ ਨਕਦੀ

ਦੁਨੀਆ ਭਰ 'ਚ ਇਸ ਤਰ੍ਹਾਂ ਦੇ ਬਹੁਤ ਸਾਰੇ ਲੋਕ ਹਨ, ਜਿਨ੍ਹਾਂ 'ਚੋਂ ਕੁਝ ਆਪਣੇ ਨਿਮਰ ਵਿਹਾਰ ਕਾਰਨ ਲੋਕਾਂ ਦਾ ਦਿਲ ਜਿੱਤ ਲੈਂਦੇ ਹਨ। ਇਸ ਦੇ ਨਾਲ ਹੀ, ਕੁਝ ਲੋਕ ਅਜਿਹੇ ਹੁੰਦੇ ਹਨ ਜੋ ਦੂਜਿਆਂ ਨੂੰ ਦੁਖੀ ਕਰਦੇ ਹਨ ਅਤੇ ਆਪਣੇ ਮਾੜੇ ਰਵੱਈਏ ਅਤੇ ਵਿਵਹਾਰ ਤੋਂ ਬੁਰਾ ਮਹਿਸੂਸ ਕਰਾਉਂਦੇ ਹਨ।

by Bharat Thapa
ਫਰਵਰੀ 6, 2023
in ਅਜ਼ਬ-ਗਜ਼ਬ, ਵੀਡੀਓ
0

ਦੁਨੀਆ ਭਰ ‘ਚ ਇਸ ਤਰ੍ਹਾਂ ਦੇ ਬਹੁਤ ਸਾਰੇ ਲੋਕ ਹਨ, ਜਿਨ੍ਹਾਂ ‘ਚੋਂ ਕੁਝ ਆਪਣੇ ਨਿਮਰ ਵਿਹਾਰ ਕਾਰਨ ਲੋਕਾਂ ਦਾ ਦਿਲ ਜਿੱਤ ਲੈਂਦੇ ਹਨ। ਇਸ ਦੇ ਨਾਲ ਹੀ, ਕੁਝ ਲੋਕ ਅਜਿਹੇ ਹੁੰਦੇ ਹਨ ਜੋ ਦੂਜਿਆਂ ਨੂੰ ਦੁਖੀ ਕਰਦੇ ਹਨ ਅਤੇ ਆਪਣੇ ਮਾੜੇ ਰਵੱਈਏ ਅਤੇ ਵਿਵਹਾਰ ਤੋਂ ਬੁਰਾ ਮਹਿਸੂਸ ਕਰਾਉਂਦੇ ਹਨ। ਸੋਸ਼ਲ ਮੀਡੀਆ ‘ਤੇ ਅਜਿਹੀਆਂ ਵੀਡੀਓਜ਼ ਅਕਸਰ ਦੇਖਣ ਨੂੰ ਮਿਲਦੀਆਂ ਹਨ, ਜਿਨ੍ਹਾਂ ‘ਚ ਕੁਝ ਲੋਕ ਗਰੀਬ ਲੋਕਾਂ ਨਾਲ ਮਾੜਾ ਵਿਵਹਾਰ ਕਰਦੇ ਅਤੇ ਉਨ੍ਹਾਂ ਨੂੰ ਜ਼ਲੀਲ ਕਰਦੇ ਨਜ਼ਰ ਆਉਂਦੇ ਹਨ। ਹਾਲ ਹੀ ‘ਚ ਅਜਿਹਾ ਹੀ ਇਕ ਵੀਡੀਓ ਸਾਹਮਣੇ ਆਇਆ ਹੈ, ਜਿਸ ਨੂੰ ਦੇਖ ਕੇ ਯੂਜ਼ਰਸ ਦਾ ਗੁੱਸਾ ਸੱਤਵੇਂ ਆਸਮਾਨ ‘ਤੇ ਹੈ।

ਇਹ ਵਾਇਰਲ ਵੀਡੀਓ ਚੀਨ ਦਾ ਦੱਸਿਆ ਜਾ ਰਿਹਾ ਹੈ, ਜੋ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਰਿਹਾ ਹੈ। ਵੀਡੀਓ ‘ਚ ਇਕ ਮਹਿਲਾ ਕਰਮਚਾਰੀ ਪੈਟਰੋਲ ਪੰਪ ‘ਤੇ ਮਹਿੰਗੀ ਕਾਰ ‘ਚ ਪੈਟਰੋਲ ਭਰਦੀ ਨਜ਼ਰ ਆ ਰਹੀ ਹੈ। ਮਹਿਲਾ ਕਰਮਚਾਰੀ ਤਾਂ ਆਪਣਾ ਕੰਮ ਪੂਰੀ ਇਮਾਨਦਾਰੀ ਨਾਲ ਕਰਦੀ ਨਜ਼ਰ ਆ ਰਹੀ ਹੈ ਪਰ ਇਸ ਦੌਰਾਨ ਮਹਿੰਗੀ ਕਾਰ ‘ਚ ਬੈਠੇ ਵਿਅਕਤੀ ਨੇ ਅਜਿਹਾ ਕੁਝ ਕਰ ਦਿੱਤਾ, ਜਿਸ ਨੂੰ ਦੇਖ ਕੇ ਤੁਸੀਂ ਵੀ ਗੁੱਸੇ ‘ਚ ਆ ਜਾਓਗੇ।

ਵੀਡੀਓ ‘ਚ ਮਹਿੰਗੀ ਕਾਰ ‘ਚ ਪੈਟਰੋਲ ਪਾਉਣ ਤੋਂ ਬਾਅਦ ਜਿਵੇਂ ਹੀ ਔਰਤ ਨੇ ਨੋਜ਼ਲ ਕੱਢ ਕੇ ਪੰਪ ਦੀ ਮਸ਼ੀਨ ‘ਤੇ ਪਾ ਕੇ ਮੋੜਿਆ ਤਾਂ ਮਹਿੰਗੀ ਕਾਰ ‘ਚ ਬੈਠੇ ਵਿਅਕਤੀ ਨੇ ਮਹਿਲਾ ਕਰਮਚਾਰੀ ਨੂੰ ਪੈਸੇ ਦੇਣ ਦੀ ਬਜਾਏ ਉਹ ਪੈਸੇ ਜ਼ਮੀਨ ‘ਤੇ ਸੁੱਟ ਦਿੱਤੇ। ਇਸ ਦੌਰਾਨ ਹੇਠਾਂ ਜ਼ਮੀਨ ‘ਤੇ ਡਿੱਗੇ ਨੋਟਾਂ ਨੂੰ ਮਹਿਲਾ ਕਰਮਚਾਰੀ ਚੁੱਕ ਕੇ ਲੈ ਜਾਂਦੀ ਹੈ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਪੈਸੇ ਹਵਾ ‘ਚ ਉਡਾਉਣ ਤੋਂ ਬਾਅਦ ਕਾਰ ਸਵਾਰ ਉਥੋਂ ਚਲਾ ਜਾਂਦਾ ਹੈ ਤੇ ਮਹਿਲਾ ਕਰਮਚਾਰੀ ਚੁੱਪਚਾਪ ਪੈਸੇ ਚੁੱਕਣ ਲੱਗ ਜਾਂਦੀ ਹੈ।

That mercedes driver is an a$$hole!
She didn't deserve this God bless her! ❤️ pic.twitter.com/aNWpU69iLC

— The Figen (@TheFigen_) February 4, 2023

ਕਾਰ ਸਵਾਰਾਂ ਦੇ ਇਸ ਮਾੜੇ ਵਤੀਰੇ ਕਾਰਨ ਔਰਤ ਦੀਆਂ ਅੱਖਾਂ ‘ਚੋਂ ਹੰਝੂ ਵਹਿਣ ਲੱਗੇ, ਜਿਸ ਨੂੰ ਦੇਖ ਕੇ ਤੁਹਾਡਾ ਵੀ ਦਿਲ ਧੜਕ ਜਾਵੇਗਾ। ਇੰਟਰਨੈੱਟ ‘ਤੇ ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਲੋਕ ਕਾਫੀ ਗੁੱਸੇ ‘ਚ ਹਨ ਅਤੇ ਕਾਰ ਚਲਾ ਰਹੇ ਵਿਅਕਤੀ ਦੀ ਆਲੋਚਨਾ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਜਦੋਂ ਸਥਾਨਕ ਮੀਡੀਆ ਨੇ ਕਾਰ ਸਵਾਰ ਨੂੰ ਲੱਭ ਕੇ ਘਟਨਾ ਬਾਰੇ ਪੁੱਛਿਆ ਤਾਂ ਉਸ ਨੇ ਕਿਹਾ ਕਿ ਉਹ ਨੋਟਾਂ ਨੂੰ ਜ਼ਮੀਨ ‘ਤੇ ਨਹੀਂ ਸੁੱਟਣਾ ਚਾਹੁੰਦਾ ਸੀ, ਪਰ ਘਟਨਾ ਦੇ ਸਮੇਂ ਉਹ ਕਾਹਲੀ ‘ਚ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: cash thrown airfemale employee workingMercedes ownerpetrol pumppride of wealthpropunjabtv
Share586Tweet366Share147

Related Posts

ਦੁਸ਼ਮਣੀ ਤੋਂ ਮੁਲਾਕਾਤ ਤੱਕ – ਡੋਨਾਲਡ ਟਰੰਪ ਮਹੀਨਿਆਂ ਦੀਆਂ ਝੜਪਾਂ ਤੋਂ ਬਾਅਦ ਵ੍ਹਾਈਟ ਹਾਊਸ ਵਿੱਚ ਮਮਦਾਨੀ ਨਾਲ ਗੱਲ ਕਰਨ ਲਈ ਹੋਏ ਸਹਿਮਤ

ਨਵੰਬਰ 21, 2025

ਸਵੇਰ ਜਾਂ ਸ਼ਾਮ ਕਿਹੜੇ ਸਮੇਂ Brush ਕਰਨਾ ਹੈ ਫ਼ਾਇਦੇਮੰਦ ? ਜਾਣੋ

ਨਵੰਬਰ 5, 2025

Online ਮੰਗਵਾਇਆ 1 ਲੱਖ 80 ਹਜ਼ਾਰ ਦਾ ਫ਼ੋਨ, ਡੱਬਾ ਖੋਲ੍ਹਦਿਆਂ ਹੀ ਵਿਚੋਂ ਨਿਕਲੀ ਅਜਿਹੀ ਚੀਜ

ਨਵੰਬਰ 1, 2025

ਅੱਜ ਤੋਂ ਬੰਦ ਹੋਏ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ

ਅਕਤੂਬਰ 10, 2025

MIG-21 ਲੜਾਕੂ ਜਹਾਜ਼ ਨੇ ਭਰੀ ਅੰਤਿਮ ਉਡਾਣ, ਵਿਦਾਇਗੀ ਸਮਾਰੋਹ ‘ਚ ਰਾਜਨਾਥ ਸਿੰਘ ਮੌਜੂਦ

ਸਤੰਬਰ 26, 2025

Beauty Tips: ਇਹ ਚੀਜਾਂ ਵਿਗਾੜ ਸਕਦੀਆਂ ਨੇ ਤੁਹਾਡੇ ਮੂੰਹ ਦੀ ਸੁੰਦਰਤਾ, ਅੱਜ ਹੀ ਕਰੋ ਬੰਦ

ਸਤੰਬਰ 19, 2025
Load More

Recent News

Nvidia ਦੇ CEO ਜੇਨਸਨ ਹੁਆਂਗ ਨੇ ਕਰਮਚਾਰੀਆਂ ਨੂੰ ‘ਹਰ ਕੰਮ ਲਈ ਏਆਈ ਦੀ ਵਰਤੋਂ ਕਰਨ’ ਲਈ ਕਿਹਾ, ਨੌਕਰੀ ਦੇ ਨੁਕਸਾਨ ਦੇ ਡਰ ਨੂੰ ਕੀਤਾ ਖਾਰਜ

ਨਵੰਬਰ 26, 2025

ਪੰਜਾਬ ਸਰਕਾਰ ਵੱਲੋਂ ਜਾਰੀ ਹੋਇਆ ਆਉਣ ਵਾਲੇ ਸਾਲ ਦਾ ਛੁੱਟੀਆਂ ਦਾ ਕੈਲੰਡਰ, ਦੇਖੋ ਲਿਸਟ

ਨਵੰਬਰ 26, 2025

ਐਪਲ ਨੇ ਭਾਰਤ ਦੇ ਗਲੋਬਲ ਟਰਨਓਵਰ ਪੈਨਲਟੀ ਨਿਯਮ ਦੇ ਖਿਲਾਫ ਦਿੱਲੀ ਹਾਈ ਕੋਰਟ ਦਾ ਖੜਕਾਇਆ ਦਰਵਾਜ਼ਾ

ਨਵੰਬਰ 26, 2025

ਕੇਂਦਰ ਸਰਕਾਰ ਨੇ ਕਿਉਂ ਲਗਾਈ ਇਨ੍ਹਾਂ ਔਨਲਾਈਨ ਮਨੀ ਗੇਮਾਂ ‘ਤੇ ਪਾਬੰਦੀ? ਸੁਪਰੀਮ ਕੋਰਟ ਨੇ ਦੱਸਿਆ ਹੈਰਾਨੀਜਨਕ ਕਾਰਨ

ਨਵੰਬਰ 26, 2025

ਬਾਸਕਟਬਾਲ ਖੇਡਦੇ ਸਮੇਂ ਖਿਡਾਰੀ ਦੇ ਉੱਤੇ ਡਿੱਗਿਆ ਪੋਲ, ਹੋਈ ਮੌਤ

ਨਵੰਬਰ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.